Wednesday, November 25, 2026

ਪੰਜਾਬੀ

29 ਜਨਵਰੀ ਨੂੰ ਪਲਾਈਆਂ ਜਾਣਗੀਆਂ ਪੋਲੀਉ ਵੈਕਸੀਨ ਬੂੰਦਾਂ

ਬਠਿੰਡਾ, 4 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ‘ਇੰਨਟੈਂਸੀਫਾਇਡ ਪਲੱਸ ਪੋਲੀਉ ਇੰਮੁਨਾਈਜੇਸ਼ਨ’ ਤਹਿਤ ਮਿਤੀ 29 ਜਨਵਰੀ 2017 ਨੂੰ ਕਰਵਾਏ ਜਾ ਰਹੇ ਪਲੱਸ ਪੋਲੀਉ ਦੇ ਨੈਸ਼ਨਲ ਰਾਊਂਡ ਸਬੰਧੀ ਜਿਲਾ ਪੱਧਰੀ ਸਿਹਤ ਅਧਿਕਾਰੀਆਂ ਦੀ ਵਰਕਸ਼ਾਪ ਕਰਵਾਈ ਗਈ । ਜਿਸ ਵਿੱਚ ਡਾ. ਗਿਆਨ ਚੰਦ, ਸਰਵੇਲੈਂਸ ਮੈਡੀਕਲ ਅਫਸਰ ਵਿਸ਼ਵ ਸਿਹਤ ਸੰਸਥਾ ਵੱਲੋਂ …

Read More »

ਜੋਗਿੰਦਰ ਸਿੰਘ ਮਾਸਟਰ ਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ- ਸਿਵੀਆਂ

ਬਠਿੰਡਾ, 4 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਪੰਜਾਬ ਦੀ ਪ੍ਰਮੁੱਖ ਸੰਸਥਾ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਪਰਮਜੀਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ ਮਾਸਟਰ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜੋ ਕਿ ਕਦੇ ਵੀ ਪੂਰਾ ਨਹੀ ਹੋ ਸਕਦਾ। ਮਾਸਟਰ ਜੀ ਨੇ ਬਹੁਤ …

Read More »

ਭਗਵੰਤ ਮਾਨ ਅੱਜ ਹਲਕਾ ਮਜੀਠਾ ਵਿੱਚ ਕਰਨਗੇ ਚੋਣ ਪ੍ਰਚਾਰ- ਸ਼ੇਰਗਿਲ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਭਲ੍ਹਕੇ 5 ਜਨਵਰੀ ਵੀਰਵਾਰ ਨੂੰ 7 ਵੱਖ-ਵੱਖ ਥਾਂਵਾਂ ‘ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਸ਼ੇਰਗਿੱਲ ਨੇ ਦੱਸਿਆ ਕਿ …

Read More »

ਅੰਮ੍ਰਿਤਸਰ ਪੁੱਜੇ ਸਰਦਾਰ ਸਾਹਿਬ ਫਿਲ਼ਮ `ਚ ਕੰਮ ਕਰਨ ਵਾਲੇ ਬਾਲੀਵੁਡ ਐਕਟਰ ਜੈਕੀ ਸ਼ਰਾਫ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- 6 ਜਨਵਰੀ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫਿਲਮ ‘ਸਰਦਾਰ ਸਾਹਿਬ’ ਦੀ ਪ੍ਰਮੋਸ਼ਨ ਦੇ ਸਬੰਧ ਵਿੱਚ ਗੁਰੂ ਨਗਰੀ ਪਹੁੰਚੇ 200 ਤੋਂ ਵਧੇਰੇ ਫਿਲਮਾਂ ਵਿੱਚ ਅਭਿਨੈ ਕਰਕੇ ਆਪਣੀ ਕਲਾ ਦਾ ਲੋਹਾ ਮਨਾਉਣ ਵਾਲੇ ਫਿਲਮ ਅਭਿਨੇਤਾ ਜੈਕੀ ਸ਼ਰਾਫ ਉਰਫ ਜੱਗੂ ਦਾਦਾ ਨੇ ਕਿਹਾ ਕਿ ਪੰਜਾਬੀ ਫਿਲਮਾਂ ਦਾ ਭਵਿੱਖ ਬੜਾ ਉਜਵਲ ਹੈ ਅਤੇ ਪੰਜਾਬੀ ਫਿਲਮ ਸਨਅਤ ਤੇਜੀ ਨਾਲ ਵਿਕਾਸ …

Read More »

ਪੰਜਾਬ ਵਿੱਚ ਇਕ ਗੇੜ ਦੀ ਚੋਣ- 4 ਨੂੰ ਫਰਵਰੀ ਪੈਣਗੀਆਂ ਵੋਟਾਂ

 ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 4 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ।ਇਹਨਾਂ ਵਿੱਚ 34 ਸੀਟਾਂ ਅਨੁਸੂਚਿਤ ਜਾਤੀ ਲਈ ਰਾਖਵੀਆਂ ਹਨ।ਇਹਨਾਂ ਚੋਣਾਂ ਦਰਮਿਆਨ ਪਹਿਲੀ ਜਨਵਰੀ ਨੂੰ ਪੰਜਾਬ ਵਿੱਚ 1 ਕਰੋੜ 92 ਲੱਖ 14 ਹਜ਼ਾਰ 236 ਵੋਟਰ ਆਪਣੀ ਵੋਟ ਪਾਉਣ ਦਾ ਹੱਕ ਰੱਖਦੇ ਹਨ।ਇਹਨਾਂ ਚੋਣਾਂ ਦੌਰਾਨ 22 ਹਜ਼ਾਰ 600 ਪੋਲਿੰਗ ਸਟੇਸ਼ਨ ਬਣਾਏ ਗਏ …

Read More »

ਭਾਰਤੀ ਚੋਣ ਕਮਿਸ਼ਨ ਵਲੋਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ – ਵੋਟਾਂ 4 ਫਰਵਰੀ ਤੋਂ ਨਤੀਜੇ 11 ਮਾਰਚ ਨੂੰ

ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) –  ਭਾਰਤੀ ਚੋਣ ਕਮਿਸ਼ਨ ਦੇ ਕਮਿਸ਼ਨਰ ਨਾਜਿਮ ਜ਼ੈਦੀ ਨੇ  ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਸੂਚੀ ਦਾ ਐਲਾਨ ਕੀਤਾ।ਇਹਨਾਂ ਵਿੱਚ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਮਣੀਪੁਰ ਅਤੇ ਪੰਜਾਬ ਰਾਜ ਸ਼ਾਮਲ ਹਨ।ਗੋਆ, ਮਣੀਪੁਰ ਅਤੇ ਪੰਜਾਬ ਵਿਧਾਨ ਸਭਾ ਦੀ ਮਿਆਦ 18 ਮਾਰਚ, ਉਤਰਾਖੰਡ ਦੀ 26 ਮਾਰਚ ਤੇ ਉੱਤਰ ਪ੍ਰਦੇਸ਼ ਦੀ ਮਿਆਦ 27 ਮਈ …

Read More »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਪੋ੍. ਕਿਰਪਾਲ ਸਿੰਘ ਬਡੂੰਗਰ ਦਾ ਜਥੇਦਾਰ ਇਕਬਾਲ ਸਿੰਘ ਵਲੋਂ ਸਨਮਾਨ ਅੰਮ੍ਰਿਤਸਰ, 3 ਜਨਵਰੀ (ਗੁਰਪ੍ਰੀਤ ਸਿੰਘ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ 350 ਸਾਲਾ ਪ੍ਰਕਾਸ਼ ਸਮਾਗਮਾਂ ਦੌਰਾਨ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿੱਥੇ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਅਤੇ ਭਾਈ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸਮੇਸ਼ …

Read More »

ਵਿਸਾਖੀ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪਾਸਪੋਰਟ 10 ਜਨਵਰੀ ਤੱਕ ਜਮ੍ਹਾਂ ਕਰਵਾਉੇਣ- ਹਰਚਰਨ ਸਿੰਘ

ਅੰਮ੍ਰਿਤਸਰ, 3 ਜਨਵਰੀ (ਗੁਰਪ੍ਰੀਤ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਹਰ ਸਾਲ ਦੀ ਤਰ੍ਹਾਂ ਅਪ੍ਰੈਲ 2017 ’ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਪਵਿੱਤਰ ਮੌਕੇ ਤੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ)- ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੋ੍ਰ: ਕਿਰਪਾਲ ਸਿੰਘ ਬਡੂੰਗਰ ਦੇ ਸ੍ਰੀ ਪਟਨਾ ਸਾਹਿਬ ਏਅਰ ਪੋਰਟ ‘ਤੇ ਹਵਾਈ ਜਹਾਜ ‘ਚੋਂ ਉਤਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋ: ਬਡੂੰਗਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰਨ ਆਏ ਹਨ। ਪ੍ਰੋ: ਕਿਰਪਾਲ ਸਿੰਘ ਬਡੂੰਗਰ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਰਵਾਇਤ ਨਾਲ ਇਕ ਆਲੌਕਿਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਵਿਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ, …

Read More »