ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਉਹਨਾਂ ਕਿਹਾ ਕਿ ਆਰਮੀ ਭਰਤੀ ਵਿੱਚ ਰਜਿਸਟਰ ਕੀਤੇ ਗਏ ਪ੍ਰਾਰਥੀਆਂ ਲਈ ਸੁਨਹਿਰਾ ਮੌਕਾ ਹੈ, ਕਿਉਂਕਿ ਇਸ ਵਾਰ ਭਰਤੀ ਰੈਲੀ ਅੰਮ੍ਰਿਤਸਰ ਵਿਖੇ …
Read More »ਪੰਜਾਬੀ
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ) – ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇ ਵਾਲੇ ਨਤਮਸਤਕ ਹੋਏ। ਉਨ੍ਹਾਂ ਇਸ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ …
Read More »ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ ਤੋਂ ਵੱਧ ਦੀ ਸਹਾਇਤਾ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ …
Read More »ਰਾਜਪਾਲ ਕਟਾਰੀਆ ਨੇ ਉਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟਤਾ ਦਾ ਦਿੱਤਾ ਸੱਦਾ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਤਕਨੀਕਾਂ, ਬਦਲਦੀਆਂ ਆਰਥਿਕ ਸਥਿਤੀਆਂ ਅਤੇ ਉਭਰਦੀਆਂ ਸਮਾਜਿਕ ਚੁਣੌਤੀਆਂ ਦੇ ਹੱਲ ਲਈ ਸਾਂਝੇ ਤੌਰ ’ਤੇ ਇਕਜੁੱਟ ਹੋਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਨਵੀਆਂ ਤਬਦੀਲੀਆਂ ਅਪਣਾਉਦਿਆਂ ਅਦਾਰਿਆਂ ਨੂੰ ਆਪਣੀਆਂ ਕਦਰਾਂ-ਕੀਮਤਾਂ ਅਤੇ ਵਿੱਦਿਆ ਦੇ ਬੁਨਿਆਦੀ ਟੀਚੇ ਨਹੀਂ ਭੁਲਣੇ ਚਾਹੀਦੇ।ਇਹ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ …
Read More »ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸਾਲ 2025 ਬੈਚ ਦੇ ਸਿਲੈਕਟ ਹੋਏ ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।ਉਹਨਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸੰਸਾਰ ਦੀ ਭਲਾਈ ਲਈ ਅਰਦਾਸ ਕੀਤੀ।ਗੁਰਕੰਵਲ ਸਿੰਘ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਇਹ ਉਪਲੱਬਧੀ ਸਿਰਫ਼ ਉਨ੍ਹਾਂ …
Read More »ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।ਜਿਕਰਯੋਗ ਹੈ ਕਿ ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ।ਇਸ ਲਈ ਕਿਸਾਨਾਂ ਨੂੰ ਵੱਖ-ਵੱਖ ਵਿਧੀਆਂ ਰਾਹੀਂ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ …
Read More »ਬੇਸਿਕ ਕੰਪਿਊਟਰ ਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ
ਅੰਮ੍ਰਿਤਸਰ 24 ਅਪ੍ਰੈਲ (ਜਗਦੀਪ ਸਿੰਘ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਕੋਰਟ ਰੋਡ ਵਿਖੇ ਅੰਦਰ ਚੱਲ ਰਹੇ ਕੰਪਿਊਟਰ ਸੈਂਟਰ ਵਿਖੇ 120 ਘੰਟੇ ਦਾ (ਤਿੰਨ ਮਹੀਨੇ) ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜ਼ਰੂਰੀ ਹੈ।ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਅਨੁਸਾਰ ਇਸ ਕੋਰਸ ਦਾ ਨਵਾਂ ਬੈਚ 1 ਮਈ 2026 ਤੋਂ ਸ਼ੂਰੂ …
Read More »ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਵਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੁਕ ਕਰਦਿਆਂ ਦੱਸਿਆ ਕਿ ਗਰਮੀ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਖਾਸ ਕਰਕੇ ਬਜ਼ੁਰਗਾਂ, …
Read More »ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐਲ.ਓ” ਸੇਵਾ ਦਾ ਲਾਭ ਉਠਾਉਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਬੈਠੇ ਆਪਣੀ ਵੋਟ ਸਬੰਧੀ ਸੁਧਾਰ ਕਾਰਜ਼ ਆਸਾਨੀ ਨਾਲ ਕਰਨ ਲਈ ਈ.ਸੀ.ਆਈ.ਐਨ.ਈ.ਟੀ ਮੋਬਾਈਲ ਐਪ ਵਿੱਚ “ਬੁਕ ਏ ਕਾਲ ਵਿਦ ਬੀ.ਐਲ.ਓ” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸੇਵਾ ਰਾਹੀਂ ਵੋਟਰ ਆਪਣੇ ਬੂਥ ਲੈਵਲ ਅਫਸਰ (ਬੀ.ਐਲ.ਓ) ਨਾਲ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰੋਫੈਸ਼ਨਲ ਹੁਨਰ ਵਿਕਸਿਤ ਸਬੰਧੀ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਕੌਸ਼ਲ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਲੈਕਮੇ ਅਕੈਡਮੀ ਪੁਤਲੀਘਰ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਵਰਕਸ਼ਾਪ ਦਾ ਉਦੇਸ਼ ਵਿਦਿਆਰਥਣਾਂ ਨੂੰ ਬਿਊਟੀ ਅਤੇ ਵੈਲਨੈਸ ਉਦਯੋਗ ਦੇ ਨਵੇਂ ਰੁਝਾਨਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ’ਚ …
Read More »
Punjab Post Daily Online Newspaper & Print Media