Wednesday, November 25, 2026

ਪੰਜਾਬੀ

ਕੇ.ਜੀ.ਐਨ ਵੈਲਫੇਅਰ ਸੁਸਾਇਟੀ ਦੀ ਅਗਵਾਈ ‘ਚ ਹੋਇਆ ਆਈਫਾ ‘ਨਿਊ ਯੀਅਰ ਸੈਲੀਬ੍ਰੇਸ਼ਨ 2017’

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ)- ਆਈਫਾ ਵੱਲੋਂ ਇਸ ਸਾਲ ਵਿੰਟਰ ਫੀਸਟਾ ਦੀ ਸ਼ੁਰੂਆਤ ਨਿਊ ਯੀਅਰ ਸੈਲੀਬ੍ਰੇਸ਼ਨ 2017 ਦਾ ਆਯੋਜਨ ਕਰ ਕੇ ਕੀਤੀ।‘ਨਿਊ ਯੀਅਰ ਸੈਲੀਬ੍ਰੇਸ਼ਨ 2017’ ਦਾ ਸਾਰਾ ਪ੍ਰੋਗਰਾਮ ਕੇ.ਜੀ.ਐਨ ਵੈਲਫੇਅਰ ਸੁਸਾਇਟੀ ਦੀ ਸ੍ਰੀਮਤੀ ਰੇਖਾ ਮਹਾਜਨ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ।ਮਨੋਰੰਜਕ ਪੇਸ਼ਕਾਰੀਆਂ ਤੋਂ ਇਲਾਵਾ ਦਰਸ਼ਕਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਕਰਕੇ ਨਿਲਾਮ ਘਰ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ।ਪ੍ਰੋਗਰਾਮ ਵਿੱਚ …

Read More »

ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਸਿੱਖ ਧਰਮ ਦੀ ਮਾਣ ਮਰਿਯਾਦਾ ਨਾਲ ਖਿਲਵਾੜ ਅਸਹਿਣਯੋਗ- ਬਾਬਾ ਰਾਮ ਸਿੰਘ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ ਬਿਊਰੋ)- ਪਿਛਲੇ ਦਿਨੀਂ ਰਾਮਪੁਰਾ ਮੰਡੀ ਵਿੱਚ ਦਫ਼ਤਰ ਖੋਲਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਤਨਾਮ ਸਿੰਘ ਭਾਈਰੂਪਾ ਤੇ ਮੇਜਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਦੀ ਹਾਜ਼ਰੀ ਵਿੱਚ ਸਿੱਖ ਕੌਮ ਵੱਲੋਂ ਵਿਲੱਖਣ ਇਤਿਹਾਸ ਸਿਰਜ ਕੇ ਸਾਜੀ ਅਰਦਾਸ ਦੀ ਤਰਜ `ਤੇ ਹਿੰਦੂ ਧਰਮ ਨਾਲ ਜੋੜ ਕੇ ਕੀਤੀ ਅਰਦਾਸ ਦੀ ਬਾਬਾ ਰਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ …

Read More »

ਸਮੁੱਚੇ ਅੰਦਰੂਨੀ ਅੰਮ੍ਰਿਤਸਰ ਸ਼ਹਿਰ ਨੂੰ ਮਿਲੇਗੀ ਵਿਰਾਸਤੀ ਦਿੱਖ- ਸੁਖਬੀਰ ਬਾਦਲ

ਦਰਬਾਰ ਸਾਹਿਬ ਅੰਦਰ ਕੰਪਿਊਟਰੀਕ੍ਰਿਤ ਲਾਈਟਿੰਗ ਇਫੈਕਟ ਮਾਘੀ ਤੱਕ ਹੋਵੇਗਾ ਮੁਕੰਮਲ ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ, ਜਗਦੀਪ ਸਿੰਘ ਸੱਗੂ)- ਗੁਰੂ ਨਗਰੀ ਅੰਮ੍ਰਿਤਸਰ ਦੀ ਸਮੁੱਚੀ ਵਾਲਡ ਸਿਟੀ (ਅੰਦਰੂਨੀ ਸ਼ਹਿਰ) ਨੂੰ ਵਿਰਾਸਤੀ ਦਿੱਖ ਦਿੱਤੀ ਜਾਵੇਗੀ ਅਤੇ ਆਉਂਦੇ ਤਿੰਨ ਸਾਲਾਂ ’ਚ ਇਸ ਨੂੰ ਭਾਰਤ ਦੀ ਸੈਰ ਸਪਾਟਾ ਸਨਅੱਤ ਦੀ ਹੱਬ ਬਣਾ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਨਵੇਂ …

Read More »

ਪੂਰੇ ਵਿਸ਼ਵ ਵਿਚ ਦਸਮ ਪਾਤਸ਼ਾਹ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੀਤੇ ਜਾਣ- ਪ੍ਰੋ. ਬਡੂੰਗਰ

ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼-ਵਿਦੇਸ਼ ਦੇ ਸਮੂਹ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਸੰਪਰਦਾਵਾਂ ਨੂੰ ਅਪੀਲ ਹੈ ਕਿ ਦਸਮ ਪਾਤਸ਼ਾਹ, ਸਰਬੰਸਦਾਨੀ, ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ 5 ਜਨਵਰੀ 2017 ਨੂੰ ਪੂਰੇ ਵਿਸ਼ਵ ਵਿਚ ਵੱਡੀ ਪੱਧਰ ’ਤੇ ਮਨਾਇਆ ਜਾਵੇ। ਉਨ੍ਹਾਂ …

Read More »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਸ਼ੁਰੂ

ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਹੋਈਆਂ ਨਤਮਸਤਿਕ ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ (ਬਿਹਾਰ) ਵਿਖੇ ਗੁਰਮਤਿ ਸਮਾਗਮਾਂ ਦੀ ਅਰੰਭਤਾ ਹੋਈ। ਇਹ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ 4 ਜਨਵਰੀ ਨੂੰ

ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ) -ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2017 ਨੂੰ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਜਨਵਰੀ 2017 ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ …

Read More »

ਨਵੇਂ ਸਾਲ 2017 ਦੀ ਪੂਰਵ-ਸੰਧਿਆ ਮੌਕੇ ਰਾਸ਼ਟਰ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

  ਮੇਰੇ ਪਿਆਰੇ ਦੇਸ਼ ਵਾਸੀਓ, ਕੁਝ ਹੀ ਘੰਟਿਆਂ ਬਾਅਦ ਅਸੀਂ ਸਾਰੇ 2017 ਦੇ ਨਵੇਂ ਵਰ੍ਹੇ ਦਾ ਸੁਆਗਤ ਕਰਾਂਗੇ। ਭਾਰਤ ਦੇ ਸਵਾ ਸੌ ਕਰੋੜ ਨਾਗਰਿਕ ਨਵਾਂ ਸੰਕਲਪ, ਨਵੀਂ ਉਮੰਗ, ਨਵਾਂ ਜੋਸ਼, ਨਵੇਂ ਸੁਪਨੇ  ਲੈ ਕੇ ਸੁਆਗਤ ਕਰਨਗੇ। ਦੀਵਾਲੀ ਦੇ ਤੁਰੰਤ ਪਿੱਛੋਂ ਸਾਡਾ ਦੇਸ਼ ਇਤਿਹਾਸਕ ਸ਼ੁੱਧੀ-ਯੱਗ ਦਾ ਗਵਾਹ ਬਣਿਆ ਹੈ। ਸਵਾ ਸੌ ਕਰੋੜ ਦੇਸ਼ ਵਾਸੀਆਂ ਦੇ ਸਬਰ ਅਤੇ ਸੰਕਲਪ-ਸ਼ਕਤੀ ਨਾਲ ਚਲਾਏ ਸ਼ੁੱਧੀ-ਯੱਗ …

Read More »

ਸਿੱਖਿਆ ਵਿਭਾਗ ਨੇ 1008 ਹੋਰ ਅਧਿਆਪਕਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ

ਫਾਜ਼ਿਲਕਾ, 1 ਜਨਵਰੀ ਵਿਨੀਤ ਅਰੋੜਾ) – ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ 6060 ਮਾਸਟਰ ਕੈਡਰ ਦੀਆਂ ਅਸਾਮੀਆਂ ਤਹਿਤ ਚੱਲ ਰਹੀ ਭਰਤੀ ਪ੍ਰਕਿਰਿਆ ਲਈ ਨਿਯੁਕਤ ਕੀਤੇ ਵੱਖ ਵੱਖ ਪੰਜਾਬੀ, ਹਿੰਦੀ, ਅੰਗ੍ਰੇਜ਼ੀ, ਸਾਇਸ, ਗਣਿਤ ਅਤ ਸਮਾਜਿਕ ਸਿੱਖਿਆ ਵਿਸ਼ਿਆਂ ਅਧੀਨ ਨਿਯੁਕਤ ਉਮੀਦਵਾਰਾਂ ਵਿਚੋਂ ਹਾਜ਼ਰ ਨਾ ਹੋਣ ਵਾਲੇ ਉਮੀਦਵਾਰਾਂ ਕਾਰਨ ਖਾਲ੍ਹੀ ਰਹਿ ਗਈਆਂ ਅਸਾਮੀਆਂ ਨੂੰ ਭਰੇ ਜਾਣ ਲਈ ਵੇਟਿੰਗ ਲਿਸਟ ਜਾਰੀ ਕਰਨ ਦਾ ਹੁਕਮ …

Read More »

ਗਲੀ ਦੀਆਂ ਭਾਬੀਆਂ ਨੇ ਕੇਕ ਕੱਟ ਕੇ ਕੀਤਾ ਨਵੇਂ ਸਾਲ ਦਾ ਸਵਾਗਤ

ਤੰਬੋਲਾ, ਗਿੱਧਾ, ਲ਼ਜੀਜ ਪਕਵਾਨ ਅਤੇ ਮਸਤੀ ਦੇ ਨਾਲ ਰੱਲ ਕੇ ਕੀਤਾ ਖੁਸ਼ੀ ਦਾ ਇਜ਼ਹਾਰ ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਜਿਵੇਂ ਹੀ 31 ਦਿਸੰਬਰ ਦੀ ਸ਼ਾਮ ਢੱਲੀ ਸ਼ਹਿਰ ਵਿੱਚ ਜਸ਼ਨ ਦਾ ਮਾਹੋਲ ਸ਼ੁਰੂ ਹੋ ਗਿਆ। ਮੰਦਰਾਂ, ਗੁਰਦੁਆਰੇ, ਗਲੀ-ਮੁਹੱਲੇ ਅਤੇ ਹੋਟਲਾ ਕਲੱਬਾ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਆਪਣੇ ਆਪਣੇ ਤਰੀਕੇ ਨਾਲ ਨਵੇਂ ਸਾਲ ਦਾ ਜਸ਼ਨ ਮਨਾਨਾ ਸੁਰੂ ਕਰਤਾ। ਨੌਜਵਾਨਾਂ ਨੇ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਵਸ `ਤੇ ਵਿਸ਼ਾਲ ਨਗਰ ਕੀਰਤਨ ਕੱਢਿਆ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇ ਅਵਤਾਰ ਦਿਵਸ ਤੇ ਮੰਡੀ ਦੇ ਗੁਰੂ ਦੁਆਰਾ ਸਿੰਘ ਸਭਾ ਵੱਲੋ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਕੱਢੇ ਗਏ ਇਸ ਨਗਰ ਕੀਰਤਨ ਦੋਰਾਨ, ਫਿਰੋਜਪੁਰ ਤੋ ਆਏ ਬੀਬੀਆਂ ਦੇ ਢਾਡੀ ਜੱਥੇ ਨੇ ਵੀਰ ਰੱਸ ਸੁਣਾ …

Read More »