Wednesday, November 25, 2026

ਪੰਜਾਬੀ

ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ)  ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਐਸ.ਐਸ.ਏ ਫਿਰੋਜ਼ਪੁਰ ਦੇ ਮੀਤ ਪ੍ਰਧਾਨ ਬੂਟਾ ਸਿੰਘ ਅਤੇ ਸ਼ਾਖਾ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਵਿਚ ਹੋਈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਬੂਟਾ ਸਿੰਘ ਅਤੇ ਸੁਰਜੀਤ ਸਿੰਘ ਨੇ ਸਾਰਿਆਂ ਮੈਂਬਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਬੀ.ਐਸ.ਐਨ.ਐਲ ਵਿਭਾਗ ਵਿਚ …

Read More »

ਓਵਰਟੇਕ ਕਰਨ ਦੇ ਚੱਕਰ ਵਿਚ ਕਾਰ ਪਲਟੀ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਸਥਾਨਕ ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਸ਼੍ਰੀ ਬਾਲਾ ਜੀ ਧਾਮ ਦੇ ਨੇੜੇ ਅੱਜ ਸਵੇਰੇ ਓਵਰਟੇਕ ਕਰਨ ਦੇ ਚੱਕਰ ਵਿਚ ਇੱਕ ਕਾਰ ਰੇਲਿੰਗ ਨਾਲ ਟਕਰਾਕੇ ਰੇਲਿੰਗ ਦੇ ਦੂਸਰੇ ਪਾਸੇ ਜਾਕੇ ਪਲਟ ਗਈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਅੱਜ ਸਵੇਰੇ ਲਗਭਗ 8.30 ਵਜੇ ਸਥਾਨਕ ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਸ਼੍ਰੀ ਬਾਲਾ ਜੀ ਧਾਮ ਦੇ ਨੇੜੇ ਫਾਜ਼ਿਲਕਾ ਦੀ ਅਨਾਜ਼ ਮੰਡੀ …

Read More »

ਨਵੇਂ ਸਾਲ ਦੇ ਮੌਕੇ ਤੇ 150 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ ਨਵੇਂ ਸਾਲ ਦੇ ਮੌਕੇ ਤੇ 150 ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ। ਪ੍ਰੋਗਰਾਮ ਦੌਰਾਨ ਸਮਾਜਸੇਵੀ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਜਾਣਕਾਰੀ ਦਿੰਦੇ ਹੋਏ …

Read More »

ਨਰੇਗਾ ਵਰਕਰਜ਼ ਯੂਨੀਅਨ ਦੀ ਮੁਸ਼ਕਲਾਂ ਸਬੰਧੀ ਮੀਟਿੰਗ ਹੋਈ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਨਰੇਗਾ ਵਰਕਰਜ਼ ਯੂਨੀਅਨ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਮਾੜਿਆਂ ਵਾਲਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵੱਖ ਵੱਖ ਸ਼ਹਿਰਾਂ ਅਤ ਪਿੰਡਾਂ ਤੋਂ ਯੂਨੀਅਨ ਦੇ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੋਰਾਨ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਨੇ ਕਿਹਾ ਕਿ …

Read More »

ਡੀ. ਏ. ਵੀ. ਇੰਟਰਨੈਸ਼ਨਲ ਨੇ ਕੀਤਾ ਪਾਵਨ ਹਵਨ ਯੱਗ ਨਾਲ ਨਵੇਂ ਸਾਲ ਦਾ ਸਵਾਗਤ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) – ਡੀ. ਏ. ਵੀ. ਇੰਟਰਨੈਸ਼ਨਲ ਸ਼ਕੂਲ ਵਿੱਚ ਨਵਾਂ ਸਾਲ 2017 ਦੇ ਸਵਾਗਤ ਲਈ ਪਵਿਤਰ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਇਸ ਪਾਵਨ ਅਵਸਰ `ਤੇ ਪ੍ਰਿੰਸੀਪਲ ਅੰਜਨਾ ਗੁਪਤਾ ਅਤੇ ਟੀਚਿੰਗ ਤੇ ਨਾਨ ਟੀਚਿੰਗ  ਸਟਾਫ ਨੇ ਹਵਨ ਦੀ ਪਾਵਨ ਅਗਨੀ ਵਿੱਚ ਆਹੂਤੀਆਂ ਅਰਪਿਤ ਕਰਦੇ ਹੋਏੇ ਮਾਨਵਤਾ ਕੇ ਕਲਿਆਣ ਹਿੱਤ ਸੁਖਮਈ ਨਵੇਂ ਸਾਲ ਦੀ ਕਾਮਨਾ ਕੀਤੀ ।ਵੈਦਿਕ ਮੰਤਰਾਂ …

Read More »

ਸੁਖਪਾਲ ਭੁੱਲਰ ਦੇ ਰੋਡ ਸ਼ੋਅ ਦਾ ਥਾਂ-ਥਾਂ ਹੋਇਆ ਭਰਵਾਂ ਸਵਾਗਤ

ਖਾਲੜਾ/ ਭਿੱਖੀਵਿੰਡ, 1 ਜਨਵਰੀ (ਭਾਟੀਆ, ਬਖਤਾਵਰ, ਕੰਬੋਕੇ)- ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵੱਲੋਂ ਰੋਡ ਸ਼ੋਅ ਕੱਢਿਆ ਗਿਆ, ਜੋ ਪਿੰਡ ਮਹਿਮੂਦਪੁਰਾ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਮਾਪਤ ਹੋਇਆ।ਭਿੱਖੀਵਿੰਡ ਵਿਖੇ ਰੋਡ ਸ਼ੋਅ ਦੇ ਪਹੁੰਚਣ ‘ਤੇ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ, ਇੰਦਰਬੀਰ ਸਿੰਘ ਪਹੂਵਿੰਡ, ਰਾਜਵੰਤ ਸਿੰਘ ਪਹੂਵਿੰਡ, ਸ਼ਹਿਰੀ ਪ੍ਰਧਾਨ ਨਰਿੰਦਰ ਕੁਮਾਰ ਬਿੱਲਾ, ਸੁਰਿੰਦਰ …

Read More »

ਕਿਸਾਨ ਸ਼ੰਘਰਸ਼ ਕਮੇਟੀ ਵਲੋਂ ਸ਼ਹੀਦ ਸੁਰਜੀਤ ਸਿੰਘ ਛੀਨਾ ਦੇ ਪਰਿਵਾਰ ਨੂੰ ਤਿੰਨ ਲੱਖ ਦਾ ਚੈਕ ਭੇਂਟ

ਖਾਲੜਾ/ ਭਿੱਖੀਵਿੰਡ, 1 ਜਨਵਰੀ (ਭਾਟੀਆ, ਬਖਤਾਵਰ/ ਕੰਬੋਕੇ)- ਕਸਬਾ ਖਾਲੜਾ ਤੋ ਥੋੜੀ ਦੂਰ ਪੈਦੇ ਪਿੰਡ ਛੀਨਾ ਬਿਧੀ ਚੰਦ ਦੇ ਗੁਰਦਆਰਾ ਸ਼ਾਉਣੀ ਸਾਹਿਬ ਵਿਖੇ ਕਿਸਾਨ ਸ਼ੰਘਰਸ਼ ਕਮੇਟੀ ਦੀ ਇੱਕ ਵਿਸ਼ੇਸ ਮੀਟਿੰਗ ਹੋਈ ਜਿਸ ਵਿੱਚ ਇਲਾਕੇ ਭਰ ਦੇ ਕਿਸਾਨ ਤੇ ਮਜਦੂਰ ਸ਼ਾਮਿਲ ਹੋਏ ਇਸ ਮੋਕੇ  ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਿਧਵਂਾ ਤੇ ਜੋਨ ਇੰਚਾਰਜ ਗੁਰਜੀਤ ਸਿੰਘ ਗੰਡੀਵਿੰਡ ਕਿਸਾਨ ਅਦੋਲਨ …

Read More »

ਪਾਵਰਕਾਮ ਮੁਲਾਜ਼ਮਾਂ ਨੇ ਸਾਹਿਬਜਾਦਿਆਂ ਦੀ ਲਾਸਾਨੀ ਸਹਾਦਤ ਤੇ ਨਵੇਂ ਸਾਲ ਦੀ ਆਮਦ `ਤੇ ਲੰਗਰ ਲਾਇਆ

ਸੰਦੌੜ, 1 ਜਨਵਰੀ (ਹਰਮਿੰਦਰ ਸਿੰਘ ਭੱਟ)- ਸਰਬੰਸਦਾਨੀ ਸੀ੍ਰ ਗੁਰੂੁ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਲਾਸਾਨੀ ਸਹਾਦਤ ਅਤੇ ਨਵੇਂ ਸਾਲ ਦੀ ਆਮਦ ਤੇ ਪੰਜਾਬ ਰਾਜ ਪਾਵਰਕਾਮ ਦੇ ਸਮੂਹ ਮੁਲਾਜਮਾਂ ਵੱਲੋਂ ਸਬ ਡਵੀਜਨ ਸੰਦੌੜ ਵਿਖੇ ਸੰਗਤਾਂ ਲਈ ਚਾਹ, ਬਦਾਨਾ ਪਕੋੜੀ ਤੇ ਲੱਡੂਆਂ ਦਾ ਲੰਗਰ ਲਾਇਆ।ਇਸ ਮੌਕੇ ਸਬ ਡਵੀਜਨ ਸੰਦੌੜ ਦੇ ਐਸ.ਡੀ.ਓ ਕੁਲਦੀਪ ਕੁਮਾਰ ਨੇ  ਪਾਵਰਕਾਮ ਦੇ  ਮੁਲਾਜਮਾਂ ਤੇ ਜੱਥੇਬੰਦੀਆਂ ਦੇ ਆਗੂਆਂ …

Read More »

ਸੰਦੌੜ ਵੈਲਫੇਅਰ ਕਲੱਬ ਵੱਲੋਂ ਲੇਖਕ ਭੱਟ, ਗੋਬਿੰਦ ਸੰਦੌੜਵੀ ਅਤੇ ਬੱਬੂ ਸੰਦੌੜ ਦਾ ਵਿਸ਼ੇਸ਼ ਸਨਮਾਨ

ਸੰਦੌੜ, 1 ਜਨਵਰੀ (ਹਰਮਿੰਦਰ ਸਿੰਘ ਭੱਟ)- ਸੰਦੌੜ ਵੈੱਲਫੇਅਰ ਕਲੱਬ ਵੱਲੋਂ ਸਵ. ਪੰਡਿਤ ਰਜਿੰਦਰ ਪਾਲ ਸ਼ਰਮਾ ਦੀ ਯਾਦ ਨੂੰ ਸਮਰਪਿਤ ਆਰਥਿਕ ਪੱਖੋਂ ਕਮਜ਼ੋਰ ਪਰਿਵਾਰ ਦੇ ਬਜ਼ੁੱਰਗਾਂ ਨੂੰ ਅੱਜ ਗਰਮ ਸ਼ਾਲ ਤੇ ਲੋਈਆਂ ਵੰਡੀਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਵਨੀਤ ਸਿੰਘ ਕਹਿਲ ਅਤੇ ਡਾ. ਰਾਜਵੀਰ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਕਰਕੇ ਸਮਾਜ ਦੀ ਸੇਵਾ ਵਿਚ ਸਮਰਪਿਤ ਹੋ ਕੇ ਅਜੋਕੇ …

Read More »

ਭੁੱਲਰ ਨੇ ਰੋਡ ਸ਼ੋਅ ਦੇ ਬਹਾਨੇ ਹਲਕਾ ਖੇਮਕਰਨ ਵਿੱਚ ਕੀਤਾ ਸ਼ਕਤੀ ਪ੍ਰਦਰਸ਼ਨ

ਇੱਕ ਮੰਚ ਤੇ ਇਕੱਠਾ ਦਿਸਿਆ ਭੁੱਲ਼ਰ ਪਰਿਵਾਰ ਅਲਗੋਂ ਕੋਠੀ, 1 ਜਨਵਰੀ (ਹਰਦਿਆਲ ਸਿੰਘ ਭੈਣੀ/ ਦਲਜਿੰਦਰ ਸਿੰਘ ਅਮਰਕੋਟ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਜਿਲਾ ਪ੍ਰਧਾਨ ਸੁਖਪਾਲ ਸਿੰਘ ਭੁੱਲਰ ਨੇ ਆਪਣੇ ਜੱਦੀ ਪਿੰਡ ਮਹਿਮੂਦਪੁਰਾ ਤੋ ਵਿਧਾਨ ਸਭਾ ਚੋਣਾਂ ਦਾ ਅੰਗਾਜ਼ ਕਰਦੇ ਹੋਏ ਰੋਡ ਸ਼ੋਅ ਦੇ ਬਹਾਨੇ ਹਲਕਾ ਖੇਮਕਰਨ ਵਿੱਚ ਸ਼ਕਤੀ ਪ੍ਰਦਰਸ਼ਨ ਕੀਤਾ।ਆਪਣੇ ਪਿਤਾ ਸਾਬਕਾ ਮੰਤਰੀ ਗੁਰਚੇਤ ਸਿੰਘ …

Read More »