ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ) – ਡੀ. ਏ. ਵੀ ਇੰਟਰਨੈਸ਼ਨਲ ਸ਼ਕੂਲ ਵਿਖੇ 29/12/2016 ਤੋਂ ਅਰੰਭ ਹੋਏ ਚਾਰ ਦਿਨਾ ਰਾਸ਼ਟਰ ਪੱਧਰੀ ਸੀ.ਬੀ.ਐਸ.ਈ ਸ਼ਕੇਟਿੰਗ ਪ੍ਰਤੀਯੋਗਤਾ ਦੇ ਦੂਸਰੇ ਦਿਨ ਦੇ ਜੇਤੂਆਂ ਨੂੰ ਇਨਾਮ ਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅੱਜ ਦੇ ਸਮਾਗਮ ਵਿੱਚ ਕੋਹਲਾਪੁਰ ਦੇ ਐਸ.ਪੀ ਸੁਹੇਲ ਸ਼ਰਮਾ ਆਈ.ਪੀ.ਐਸ ਮੁੱਕ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਦਾ ਪਿ੍ਰੰਸੀਪਲ ਅੰਜਨਾ ਗੁਪਤਾ ਨੇ ਫੁਲਾਂ ਦੇ …
Read More »ਪੰਜਾਬੀ
ਸਾਹਿਬਜ਼ਾਦਿਆਂ ਦੇ ਸ਼ਹੀਦੀ ਸਪਤਾਹ ਨੂੰ ਸਮਰਪਿਤ ਮਸਿਆ ਦੇ ਕੀਰਤਨ ਆਯੋਜਿਤ
ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਇਹ ਦੀਵਾਨ ਸਾਹਿਬਜਾਦਿਆਂ ਦੇ ਸ਼ਹੀਦੀ ਸਪਤਾਹ ਨੂੰ ਸਮਰਪਿਤ ਸੀ। ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਬੀਬੀ ਪ੍ਰਭਜੋਤ ਕੌਰ ਦੇ ਰਾਗੀ ਜਥੇ ਨੇ ਕੀਰਤਨ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ …
Read More »ਜੰਮੂ-ਕਸ਼ਮੀਰ ਦੇ ਗਵਰਨਰ ਨਰਿੰਦਰ ਨਾਥ ਵੋਹਰਾ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ)- ਜੰਮੂ-ਕਸ਼ਮੀਰ ਦੇ ਗਵਰਨਰ ਸ੍ਰੀ ਨਰਿੰਦਰ ਨਾਥ ਵੋਹਰਾ ਨੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ।ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਮਹਿਸੂਸ ਹੋਈ ਹੈ।ਉਨ੍ਹਾਂ ਕਿਹਾ ਕਿ ਇਹ ਅਸਥਾਨ ਸਭ ਵਰਨਾਂ ਲਈ ਸਾਂਝਾ ਹੈ ਤੇ ਏਥੇ ਆ ਕੇ ਮਨ ਨੂੰ ਅਲੋਕਿਕ ਸ਼ਾਂਤੀ …
Read More »ਪੰਥਕ ਕਵੀ ਪਿ੍ਰੰ: ਚੰਨਣ ਸਿੰਘ ‘ਚਮਨ’ ਹਰਿਗੋਬਿੰਦਪੁਰੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉੱਘੇ ਪੰਥਕ ਕਵੀ ਪਿ੍ਰੰ: ਚੰਨਣ ਸਿੰਘ ‘ਚਮਨ’ ਹਰਿਗੋਬਿੰਦਪੁਰੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਜ਼ਿਕਰਯੋਗ ਹੈ ਕਿ ਸਾਹਿਤਿਕ ਪਿੜ ਵਿੱਚ ਵਿਚਰਦਿਆਂ ਹੋਇਆਂ ਪ੍ਰਿੰਸੀਪਲ ਚੰਨਣ ਸਿੰਘ ‘ਚਮਨ’ ਹਰਿਗੋਬਿੰਦਪੁਰੀ ਨੇ ਅਨੋਖੇ ਢੰਗ ਨਾਲ ਆਪਣੀਆਂ ਜੋਸ਼ੀਲੀਆਂ ਕਵਿਤਾਵਾਂ …
Read More »ਨਿਊਯਾਰਕ ਪੁਲਿਸ ਵੱਲੋਂ ਸਿੱਖ ਅਫਸਰਾਂ ਨੂੰ ਦਸਤਾਰ ਸਜਾਉਣ ਤੇ ਦਾੜ੍ਹੀ ਰੱਖਣ ਦੀ ਆਗਿਆ
ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਊਯਾਰਕ ਪੁਲਿਸ ਵਿਭਾਗ ਵੱਲੋਂ ਆਪਣੇ ਸਿੱਖ ਅਫਸਰਾਂ ਨੂੰ ਦਸਤਾਰ ਸਜਾਉਣ ਤੇ ਦਾੜ੍ਹੀ ਰੱਖ ਕੇ ਸੇਵਾ ਨਿਭਾਉਣ ਦੀ ਆਗਿਆ ਦੇਣ ਦੇ ਕੀਤੇ ਗਏ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਸਦਕਾ ਵਿਦੇਸ਼ੀ ਲੋਕਾਂ ਵਿੱਚ ਸਿੱਖਾਂ ਦੀ ਮੂਲ ਪਹਿਚਾਣ ਸ਼ਪੱਸਟ …
Read More »ਅਫ਼ਗਾਨਿਸਤਾਨ ’ਚ ਸਿੱਖ ਦੀ ਹੱਤਿਆ ਕਰਨ ਦੀ ਘਟਨਾ ਨਿੰਦਣਯੋਗ – ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਦੇ ਅਸ਼ਾਂਤ ਸ਼ਹਿਰ ਕੁੰਦੂਜ਼ ਵਿੱਚ ਕੁੱਝ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਇਕ ਸਿੱਖ ਨੂੰ ਆਪਣੀ ਦੁਕਾਨ ’ਤੇ ਜਾਣ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ।ਉਨ੍ਹਾਂ ਸਬੰਧਤ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ …
Read More »ਪੱਟੀ ਹਲਕੇ ਵਿੱਚ ਅਕਾਲੀ ਦਲ ਨੂੰ ਝਟਕਾ, ਦਰਗਾਪੁਰ ਦਾ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ
ਪੱਟੀ, 30 ਦਸੰਬਰ (ਰਣਜੀਤ ਸਿੰਘ ਮਾਹਲਾ)- ਪੱਟੀ ਵਿਧਾਨ ਸਭਾ ਅੰਦਰ ਇਸ ਵਾਰੀ ਤਬਦੀਲੀ ਦੇ ਹੱਕ ਵਿੱਚ ਜਬਰਸਤ ਹਨੈਰੀ ਚੱਲ ਰਹੀ ਹੈ। ਜਿੱਥੇ ਕਈ ਲੋਕ ਚੌਣ ਜਾਬਤੇ ਦੀ ਉਡੀਕ ਕਰ ਰਹੇ ਹਨ ਉੱਥੇ ਹੀ ਪਰੋੜ ਆਗੂ ਅਕਾਲੀ ਮੰਤਰੀ ਦੀਆ ਨੀਤੀਆਂ ਤੋ ਤੰਗ ਆ ਕੇ ਧੜਾਂ ਧੜਾਂ ਕਾਂਗਰਸ਼ ਵਿੱਚ ਸਮਲ ਹੋ ਰਹੇ ਹਨ। ਇਸੇ ਕੜੀ ਤਹਿਤ ਪੱਟੀ ਹਲਕੇ ਦੇ ਪਿੰਡ ਦਰਗਾਪੁਰ ਤੋ …
Read More »ਕੇਜਰੀਵਾਲ ਦਾ ਮਜੀਠਾ ਵਿਖੇ ਕੀਤਾ ਰੋਡ ਸ਼ੋਅ ਸੁਪਰ ਫਲਾਪ ਰਿਹਾ – ਮਜੀਠੀਆ
ਮਜੀਠਾ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਵੱਲੋਂ ਮਜੀਠਾ ਵਿਖੇ ਕੀਤੇ ਗਏ ਰੋਡ ਸ਼ੋਅ ਨੂੰ ਸੁਪਰ ਫਲਾਪ ਸ਼ੋਅ ਕਰਾਰ ਦਿੱਤਾ ਹੈ। ਉਹਨਾਂ ਦੱਸਿਆ ਕਿ ਹਲਕਾ ਮਜੀਠਾ ਦੇ ਵਸਨੀਕਾਂ ਨੇ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਦੂਰੀ ਬਣਾਈ ਰੱਖਦਿਆਂ ਮੁਕੰਮਲ ਬਾਈਕਾਟ ਕੀਤਾ ਹੈ।ਮਜੀਠੀਆ ਅਜ ਹਲਕਾ ਮਜੀਠਾ ਦੇ ਪਿੰਡ ਰਾਮਦਿਵਾਲੀ ਮੁਸਲਮਾਨਾ …
Read More »ਗੋਲਡ ਮੈਡਲਿਸਟ ਬਾਕਸਰ ਗੁਰਨੂਰ ਸਿੰਘ ਦਾ ਹੋਇਆ ਸਨਮਾਨ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਜਲੰਧਰ ਵਿਖੇ ਸੰਪੰਨ ਹੋਈ ਮਹਿਲਾ ਪੁਰਸ਼ਾਂ ਦੀ ਦੋ ਦਿਨਾਂ ਸੂਬਾ ਪੱਧਰੀ ਜੂਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਦੋਰਾਨ ਗੋਲਡ ਮੈਡਲ ਹਾਸਲ ਕਰਨ ਵਾਲੇ ਗੁਰਨੂਰ ਸਿੰਘ ਪੁੱਤਰ ਤੇਜਵੰਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾੱਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਵਿਸ਼ੇਸ਼ ਤੋਰ ਤੇ ਸਨਮਾਨਤ ਕੀਤਾ ਗਿਆ।ਸਨਮਾਨਤ ਕਰਨ ਦੀ ਰਸਮ ਸਮੇਤ ਅਹੁਦੇਦਾਰਾਂ ਸਾਂਝੇ …
Read More »ਰਾਮ ਪਿਆਰੀ ਬਜਾਜ ਬਣੀ ਸੁਸਾਇਟੀ ਦੀ 310ਵੀਂ ਅੱਖਾਂ ਦਾਨੀ
ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ): ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਖਾਂ ਦਾਨ ਅਭਿਆਂਲ ਦੇ ਲਈ ‘ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂ ਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸ ਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਦਤੀ ਵਿਚ ਲਗਾਤਾਰ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਵਾਧਾ …
Read More »
Punjab Post Daily Online Newspaper & Print Media