Wednesday, November 25, 2026

ਪੰਜਾਬੀ

ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਲਗਾਇਆ ਯੋਗ ਧਿਆਨ ਅਤੇ ਐਕਯੂਪ੍ਰੈਸ਼ਰ ਕੈਂਪ ਸੰਪਨ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਮਹਾਰਿਸ਼ੀ ਯੋਗ ਵਿਦਿਆਪੀਠ ਵੈਲਫੇਅਰ ਸੁਸਾਇਟੀ ਇਕਾਈ ਪਿੰਡ ਸ਼ਤੀਰਵਾਲਾ ਦੇ ਇੰਚਾਰਜ਼ ਸੀਤਾ ਰਾਮ ਦੇ ਸਹਿਯੋਗ ਨਾਲ ਸਕਾਨਕ ਲਾਲਾ ਸੁਨਾਮ ਰਾਏ ਐਮ.ਏ. ਵੈਲਫੇਅਰ ਕੇਂਦਰ ਵਿਚ 21 ਤੋਂ 30 ਦਸੰਬਰ ਤੱਕ ਲਗਾਇਆ ਗਿਆ ਕੈਂਪ ਅੱਜ ਸੰਪਨ ਹੋ ਗਿਆ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ, ਸਕੱਤਰ ਸੰਦੀਪ ਅਨੇਜਾ, ਪ੍ਰੋਜੈਕਟ ਇੰਚਾਰਜ਼ ਰਵੀ …

Read More »

ਸਾਬਕਾ ਵਿਧਾਇਕ ਰਿਣਵਾ ਨੇ ਸ਼ਹਿਰ ਵਾਸੀਆਂ ਨੂੰ ਮਿਲ ਕੇ ਨਵੇਂ ਸਾਲ ਤੇ ਮਾਘੀ ਦੀ ਵਧਾਈ ਦਿੱਤੀ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਨੇ ਚੋਣ ਅਭਿਆਨ ਦੇ ਤਹਿਤ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਨੂੰ ਮਿਲਕੇ ਨਵੇਂ ਸਾਲ ਅਤੇ ਮਾਘੀ ਤਿਓਹਾਰ ਦੀ ਵਧਾਈ ਦਿੱਤੀ। ਇਸ ਮੋਕੇ ਹੋਟਲ ਬਾਜ਼ਾਰ ਵਿਚ ਸੰਬੋਧਤ ਕਰਦੇ ਹੋਏ ਡਾ. ਰਿਣਵਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ …

Read More »

ਸੜ੍ਹਕ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਜਸਵੰਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਆਰਥਿਕ ਸਹਾਇਤਾ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਰਾਸ਼ਟਰੀ ਪੱਧਰ ਤੇ ਅਗਾਂਹਵਧੂ ਸੰਸਥਾ ਸਰਬਤ ਦਾ ਭਲਾ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਚ ਇੱਕ ਜ਼ਰੂਰਤਮੰਦ ਪਰਿਵਾਰ ਨੂੰ ਆਰਥਿਕ ਸਹਾਇਤਾ ਦਾ ਬੈਂਕ ਚੈਕ ਦੇਕੇ ਸਹਾਇਤਾ ਕੀਤੀ ਗਈ ਹੈ।ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਅਧਿਕਾਰੀ ਮਹਿੰਦਰ ਸਾਰਸਵਾਂ ਨੇ ਦੱਸਿਆ ਕਿ ਪਿੰਡ ਵਾਸੀ ਜਸਵੰਤ ਸਿੰਘ ਲਗਭਗ ਦੋ ਮਹੀਨੇ ਪਹਿਲਾਂ ਮੋਟਰ ਸਾਇਕਲ ਸੜ੍ਹਕ …

Read More »

ਨਰੇਗਾ ਵਰਕਰਜ਼ ਯੂਨੀਅਨ ਦੀ ਮੁਸ਼ਕਲਾਂ ਸਬੰਧੀ ਮੀਟਿੰਗ ਹੋਈ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ): ਨਰੇਗਾ ਮਜ਼ਦੂਰਾਂ ਦੀ ਇੱਕ ਮੀਟਿੰਗ ਨੇੜਲੇ ਪਿੰਡ ਚਿਮਨੇਵਾਲਾ ਵਿਚ ਨਰੇਗਾ ਵਰਕਰਜ਼ ਯੂਨੀਅਨ ਦੇ ਬਲਾਕ ਪ੍ਰਧਾਨ ਰਾਣਾ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਨਰੇਗਾ ਮਜ਼ਦੂਰ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪ੍ਰਧਾਨ ਰਾਣਾ ਸਿੰਘ ਨੇ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੱਤੀ ਕਿ ਸਰਕਾਰ ਨਰੇਗਾ ਨੂੰ ਪਾਦਰਸ਼ੀ ਢੰਗ ਨਾਲ ਲਾਗੂ ਨਹੀਂ …

Read More »

ਸਾਲ 2016 ’ਚ ਵਿਕਾਸ ਪੱਖੋਂ ਨਵੀਆਂ ਬੁਲੰਦੀਆਂ ਨੂੰ ਛੂਹ ਗਿਆ ਜ਼ਿਲ੍ਹਾ ਫਾਜ਼ਿਲਕਾ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਦਿਆਂ ਨਵੀਂ ਦਿਸ਼ਾ ਦਿੱਤੀ ਹੈ। ਸਾਲ 2016 ਫਾਜ਼ਿਲਕਾ ਵਾਸੀਆਂ ਲਈ ਵਿਕਾਸ ਦੀਆਂ ਸੰਭਾਵਨਾਵਾਂ ਭਰਪੂਰ ਰਿਹਾ। ਫਾਜ਼ਿਲਕਾ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਬਹੁਕਰੋੜੀ ਪ੍ਰਾਜੈਕਟਾਂ ਦੇ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਬੁਨਿਆਦੀ ਸਿੱਖਿਆ, ਸਿਹਤ ਵਰਗੀਆਂ ਸਹੂਲਤਾਂ ਦੇਣ ਦੇ ਜਿਹੜੇ ਵਾਅਦੇ ਕੀਤੇ …

Read More »

ਫਾਜ਼ਿਲਕਾ ਦੇ ਲੋਕਾਂ ਵਿਚ ਨਕਦੀ ਰਹਿਤ ਲੈਣ-ਦੇਣ ਹੋਇਆ ਹਰਮਨ ਪਿਆਰਾ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕਾਂ ਨੂੰ ਨਕਦੀ ਰਹਿਤ ਲੈਣ ਦੇਣ ਲਈ ਪ੍ਰੇਰਿਤ ਕਰਨ ਅਤੇ ਇਸ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦੇਣ ਲਈ ਡਿਜੀਟਲ ਆਰਮੀ ਫਾਰ ਕੈਸ਼ਲੈੱਸ ਫਾਜ਼ਿਲਕਾ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵੱਲੋਂ ਲੋਕਾਂ ਨੂੰ ਨਕਦੀ ਰਹਿਤ ਲੈਣ ਦੇਣ ਲਈ ਪ੍ਰੇਰਿਤ ਅਤੇ ਜਾਗਰੂਕ ਕੀਤਾ ਜਾ ਰਿਹਾ ਹੈ। …

Read More »

ਮੰਤਰੀ ਜਿਆਣੀ ਦੇ 10 ਵਰ੍ਹਿਆਂ ਦੇ ਕਾਰਜਕਾਲ ਸਬੰਧੀ ਵਿਕਾਸ ਦੇ 10 ਸਾਲ ਕਿਤਾਬ ਜਾਰੀ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਵਿਚ ਪਿਛਲੇ 10 ਵਰ੍ਹਿਆਂ ਵਿਚ ਹੋਏ ਵਿਕਾਸ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਵੇਂ ਕੀਰਤੀਮਾਨ ਵਿਕਾਸ ਦੇ 10 ਸਾਲ ਕਿਤਾਬ ਸਥਾਨਕ ਘੰਟਾਘਰ ਚੌਕ ਤੇ ਜਾਰੀ ਕੀਤੀ ਗਈ। ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬ ਭਾਜਪਾ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਅਤੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕੀਤੀ। …

Read More »

ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਵਿਜੈ ਸਾਂਪਲਾ ਨੇ ਕੱਢੀ ਫਾਜ਼ਿਲਕਾ ਵਿਚ ਵਿਜੈ ਰੱਥ ਯਾਤਰਾ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਭਾਜਪਾ ਦੀ ਵਿਜੈ ਸੰਕਲਪ ਰੱਥ ਯਾਤਰਾ ਦਾ ਅੱਜ ਸ਼ਾਮ ਫਾਜ਼ਿਲਕਾ ਪਹੁੰਚਣ ਤੇ ਭਾਜਪਾ ਅਹੁੱਦੇਦਾਰਾਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਫਾਜ਼ਿਲਕਾ ਤੋਂ ਲਗਭਗ 15 ਕਿਲੋਮੀਟਰ ਦੂਰ ਪਿੰਡ ਲਾਧੂਕਾ ਤੋਂ ਹੀ ਵਰਕਰ ਮੋਟਰ ਸਾਇਕਲ ਰੈਲੀ ਦੇ ਨਾਲ ਰੱਥ ਨੂੰ ਫਾਜ਼ਿਲਕਾ ਲੈਕੇ ਪਹੁੰਚੇ। ਇਸ ਤੋਂ ਪਹਿਲਾਂ ਮੰਡੀ ਲਾਧੂਕਾ ਵਿਚ ਵੀ ਰੱਥ ਦੇ ਨਾਲ ਆਏ …

Read More »

ਡਿਜੀਟਲ ਆਰਮੀ ਫਾਰ ਕੈਸ਼ਲੈਸ ਟੀਮ ਵੱਲੋਂ ਰਾਹਤ ਕੰਪਿਊਟਰ ਇੰਸਟੀਚਿਊਟ ਵਿਖੇੇ ਸੈਮੀਨਾਰ

ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ ’ਤੇ ਡਿਜੀਟਲ ਆਰਮੀ ਫਾਰ ਕੈਸ਼ਲੈਸ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਨਕਦੀ ਰਹਿਤ ਲੈਣ-ਦੇਣ ਕਰਨ ਨੂੰ ਪਹਿਲ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫਾਜ਼ਿਲਕਾ ਦੇ ਰਾਹਤ ਕੰਪਿਊਟਰ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ …

Read More »

ਪੰਜਾਬ ਨੂੰ ਤੰਬਾਕੂ ਮੁਕਤ ਕਰਨ ਸਬੰਧੀ ਦੁਕਾਨਦਾਰਾਂ ਦੇ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 29 ਦਸੰਬਰ (ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਪਿੰਡ ਜੰਡਵਾਲਾ ਭੀਮੇਸ਼ਾਹ ਵਿਚ ਕੋਟਪਾ ਐਕਟ ਦੇ ਤਹਿਤ ਮੀਟਿੰਗ ਕੀਤੀ ਗਈ। ਜਿਸ ਵਿਚ ਸੀਨੀਅਰ ਮੈਡੀਕਲ ਅਧਿਕਾਰੀ  ਡਾ. ਬਬੀਤਾ ਦੇ ਸੱਦੇ ਤੇ ਪਿੰਡ ਜੰਡਵਾਲਾ ਭੀਮੇਸ਼ਾਹ ਅਤੇ ਮੰਡੀ ਅਮੀਨਗੰਜ਼ ਦੇ ਲੋਕਲ ਦੁਕਾਨਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਸੰਬੋਧਤ ਕਰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਆਰ.ਕੇ. …

Read More »