ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਲਈ ‘ਸਵੀਪ’ ਗਤੀਵਿਧੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ‘ਸਵੀਪ’ ਤਹਿਤ ਹੁਣ ਤੱਕ ਹੋਏ ਕੰਮਾਂ ਦਾ ਲੇਖਾ-ਜੋਖਾ ਕਰਨ ਅਤੇ ਆਉਂਦੇ ਦਿਨਾਂ ’ਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਉਲੀਕਣ ਲਈ ਸਵੀਪ ਕੋਰ ਕਮੇਟੀ ਦੀ ਮੀਟਿੰਗ ਦਫ਼ਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਦੇ ਦਫ਼ਤਰ ਵਿਖੇ …
Read More »ਪੰਜਾਬੀ
ਅੰਮ੍ਰਿਤਸਰ ’ਚ 6 ਜਨਵਰੀ ਨੂੰ ਲੱਗੇਗਾ ਵਿਸ਼ਾਲ ਡਿਜੀਟਲ ਮੇਲਾ – ਡੀ.ਸੀ
ਅੰਮ੍ਰਿਤਸਰ, 30 ਦਸੰਬਰ (ਸੁਖਬੀ ਸਿੰਘ)- ਗੁਰੂ ਨਗਰੀ ਅੰਮ੍ਰਿਤਸਰ ਵਿਖੇ 6 ਜਨਵਰੀ ਨੂੰ ਇਕ ਵਿਸ਼ਾਲ ਡਿਜੀਟਲ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਨੂੰ ਨਕਦੀ ਰਹਿਤ ਭੁਗਤਾਨ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਇਸ ਮੇਲੇ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ …
Read More »ਅਗਾਮੀ 2017 ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਵੱਡੇ ਫਰਕ ਨਾਲ ਜਿੱਤੇਗਾ – ਮਹੇਸ਼ ਜਿੰਦਲ
ਧੂਰੀ, 30 ਦਸੰਬਰ (ਪ੍ਰਵੀਨ ਗਰਗ)- ਧੂਰੀ ਹਲਕੇ ਦੇ ਬੀ.ਜੇ.ਪੀ ਦੇ ਪਾਰਟੀ ਵਰਕਰਾਂ ਨੇ ਪੰਜਾਬ ਪ੍ਰਧਾਨ ਵਿਜੈ ਸਾਂਪਲਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹਲਕਾ ਧੂਰੀ ਤੋਂ ਪ੍ਰਧਾਨ ਕਮਲਜੀਤ ਗਰਗ ਵੱਲੋਂ ਮਹੇਸ਼ ਜਿੰਦਲ ਨੂੰ ਹਲਕੇ ਦਾ ਸੀਨੀਅਰ ਸੈਕਟਰੀ ਨਿਯੁੁੱਕਤ ਕੀਤਾ ਗਿਆ।ਮਹੇਸ਼ ਜਿੰਦਲ ਦੀ ਇਸ ਨਿਯੁੱਕਤੀ `ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖੀ ਗਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹੇਸ਼ ਜਿੰਦਲ ਨੇ ਸਭ ਤੋਂ …
Read More »7 ਰੋਜਾ ਐਨ.ਐਸ.ਐਸ ਕੈਪ ਲਗਾਇਆ ਗਿਆ
ਧੂਰੀ, 30 ਦਸਬੰਰ (ਪ੍ਰਵੀਨ ਗਰਗ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਮਾਲਗੋਦਾਮ ਰੋਡ ਧੂਰੀ ਵਿਖੇ 7 ਰੋਜਾ ਐਨ.ਐਸ.ਐਸ.ਕੈਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਸਮਾਜ ਸੇਵਕ ਮਹਾਸ਼ਾ ਪ੍ਰਤਿਗਿਆ ਪਾਲ ਨੇ ਕੀਤਾ ਇਸ ਮੌਕੇ ਕੋਆਡੀਨੇਟਰ ਐਕਚਰਾਰ ਸੱਤ ਸਿੰਘ ਅਤੇ ਅਵਤਾਰ ਸਿੰਘ ਨੇ ਲੜਕੀਆਂ ਨੂੰ ਇਸ ਕੈਂਪ ਦੀ ਮਹੱਤਤਾ ਬਾਰੇ ਪੂਰੀ ਜਾਣਕਾਰੀ ਦਿੰਦਿਆਂ ਦਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਉਣਾ ਬਹੁਤ …
Read More »ਦਮਦਮੀ ਟਕਸਾਲ ਵਲੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਲੰਗਰ ਸੇਵਾ ਸ਼ੁਰੂ
ਪਟਨਾ ਸਾਹਿਬ, 30 ਦਸੰਬਰ (ਪੰਜਾਬ ਪੋਸਟ ਬਿਊਰੋ)- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਨੇ ਅੱਜ ਆਪਣੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਪ੍ਰਕਾਸ਼ ਪੁਰਬ ਦੇ ਮੌਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਲੰਗਰ ਅਸਥਾਨ ’ਤੇ ਲੰਗਰ ਸੇਵਾ ਦੀ ਸ਼ੁਰੂਆਤ ਅੱਜ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਰਦਾਸ ਕਰਨ ਉਪਰੰਤ ਲੰਗਰ ਛਕਦਿਆਂ …
Read More »ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ 3 ਜਨਵਰੀ ਨੂੰ
ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ)- ਸਿੱਖ ਧਰਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਨਗਰ ਕੀਰਤਨ ਦੀਆਂ ਤਿਆਰੀਆਂ …
Read More »ਪਿੰਡ ਮਾੜੀਮੇਘਾ ਵਿਖੇ ਅਨੇਕਾਂ ਅਕਾਲੀ ਪਰਿਵਾਰ ਕਾਂਗਰਸ ਵਿਚ ਸ਼ਾਮਲ
ਖਾਲੜਾ/ ਭਿੱਖੀਵਿੰਡ, 30 ਦਸੰਬਰ (ਭਾਟੀਆ, ਬਖਤਾਵਰ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਦੇ ਪਿੰਡ ਮਾੜੀਮੇਘਾ ਵਿਖੇ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਦੀ ਪ੍ਰੇਰਣਾ ਸਦਮਾ ਅਨੇਕਾਂ ਅਕਾਲੀ ਪਰਿਵਾਰ ਗੁਰਮੁਖ ਸਿੰਘ, ਗੁਰਨਾਮ ਸਿੰਘ, ਮਨਦੀਪ ਸਿੰਘ, ਮੋਹਣ ਸਿੰਘ, ਸੁਖਵਿੰਦਰ ਸਿੰਘ, ਹਰਦਿਆਲ ਸਿੰਘ, ਰਜਿੰਦਰ ਸਿੰਘ, ਗੁਰਵੀਰ ਸਿੰਘ ਲਾਡੀ, ਸੁਖਦੇਵ ਸਿੰਘ ਪੱਪੂ, ਗੁਰਨਾਮ ਸਿੰਘ, ਹਰਮੀਤ ਸਿੰਘ ਮੀਤਾ, ਮਨਜੀਤ ਸਿੰਘ ਗਾਧੀ, ਜਗਵੰਤ ਸਿੰਘ ਜੱਗਾ, ਬਲਵਿੰਦਰ ਸਿੰਘ …
Read More »ਸਰਪੰਚ ਸਰਵਨ ਸਿੰਘ ਦੀ ਅਗਵਾਈ ਹੇਠ ਰੋਡ ਸ਼ੋਅ ਵਿਚ ਸ਼ਾਮਲ ਹੋਏ ਨਾਰਲਾ ਵਾਸੀ
ਖਾਲੜਾ/ਭਿੱਖੀਵਿੰਡ, 30 ਦਸੰਬਰ (ਭਾਟੀਆ, ਕੰਬੋਕੇ, ਬਖਤਾਵਰ)- ਵਿਧਾਇਕ ਵਿਰਸਾ ਸਿੰਘ ਵਲਟੋਹਾ ਦੇ ਰੋਡ ਸੋਅ ਵਿਚ ਸਾਮਲ ਹੋਣ ਲਈ ਸਰਪੰਚ ਸਰਵਨ ਸਿੰਘ ਨਾਰਲਾ, ਸਾਬਕਾ ਸਰਪੰਚ ਅਵਤਾਰ ਸਿੰਘ ਨਾਰਲਾ ਦੀ ਅਗਵਾਈ ਹੇਠ ਪਿੰਡ ਨਾਰਲਾ ਤੋਂ ਪੰਚ ਲਖਵਿੰਦਰ ਸਿੰਘ, ਪੰਚ ਸਤਨਾਮ ਸਿੰਘ, ਪੰਚ ਅਜੀਤ ਸਿੰਘ, ਸ਼ੁਬੇਗ ਸਿੰਘ, ਕੁਲਦੀਪ ਸਿੰਘ, ਸੁਖਬੀਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ, ਸਾਬਕਾ ਮੈਂਬਰ ਨਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਅਕਾਲੀ …
Read More »ਅਕਾਲੀ ਆਗੂ ਅਜੀਤ ਪਾਲ ਸ਼ਰਮਾ ਦੀ ਅਗਵਾਈ ਵਿਚ ਰੋਡ ਸ਼ੋਅ ਲਈ ਜਥਾ ਰਵਾਨਾ
ਖਾਲੜਾ/ਭਿੱਖਵਿੰਡ, 30 ਦਸੰਬਰ (ਭਾਟੀਆ, ਕੰਬੋਕੇ, ਬਖਤਾਵਰ)- ਹਲਕਾ ਵਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਲਈ ਸੀਨੀਅਰ ਅਕਾਲੀ ਆਗੂ ਅਜੀਤਪਾਲ ਸ਼ਰਮਾ ਤੇ ਸੋਨੂੰ ਖਾਲੜਾ ਦੀ ਅਗਵਾਈ ਵਿੱਚ ਕਸਬਾ ਖਾਲੜਾ ਤੋ ਗੁਰਦੀਪ ਸਿੰਘ ਮਿਸਤਰੀ ਅਮ੍ਰਿਤ ਭਾਟੀਆ, ਰਾਜ ਕੁਮਾਰ, ਕੇਵਲ ਕ੍ਰਿਸ਼ਨ, ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ, ਬਿੱਕਰ ਸਿੰਘ, ਜਸਪਾਲ ਸਿੰਘ, ਚੰਦ ਸਿੰਘ, ਗੁਰਜੀਤ ਸਿੰਘ, ਸੁੱਖਾ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ …
Read More »ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕੱਢਿਆ ਰੋਡ ਸ਼ੋਅ
ਭਿੱਖੀਵਿੰਡ/ਖਾਲੜਾ/ੀੜ ਸਾਹਿਬ, 30 ਦਸੰਬਰ (ਕੰਬੋਕੇ, ਭਾਟੀਆ, ਬਖਤਾਵਰ)- ਸ੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੋਣ ਲੜ ਰਹੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਰੋਡ ਸ਼ੋਅ ਕੱਢਿਆ ਗਿਆ, ਜੋ ਅਮਰਕੋਟ ਸ਼ੁਰੂ ਹੋ ਕੇ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਵਿਖੇ ਖਤਮ ਹੋਇਆ।ਇਸ ਰੋਡ ਸ਼ੋਅ ਵਿਚ ਸ੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ, ਗੋਰਵਦੀਪ ਸਿੰਘ ਵਲਟੋਹਾ, ਚੇਅਰਮੈਂਨ ਕ੍ਰਿਸ਼ਨਪਾਲ ਜੱਜ, ਬੀ.ਸੀ ਵਿੰਗ ਜਿਲ੍ਹਾ ਪ੍ਰਧਾਨ ਠੇਕੇਦਾਰ …
Read More »
Punjab Post Daily Online Newspaper & Print Media