ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵੱਲੋਂ 22 ਦਸੰਬਰ ਨੂੰ ਚੋਰੀ ਛਿੱਪੇ ਇੰਟੈਲੀਜੇਂਸ ਵਿੰਗ ’ਚ 22 ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਕਾਂਗਰਸ ਨੇ ਜ਼ੋਰਦਾਰ ਵਿਰੋਧ ਪ੍ਰਗਟਾਇਆ ਹੈ। ਅੱਜ ਪ੍ਰਦੇਸ਼ ਕਾਂਗਰਸ ਮੀਤ ਪ੍ਰਧਾਨ ਤੇ ਬੁਲਾਰੇ ਸੁਨੀਲ ਜਾਖੜ ਨੇ ਆਪਣੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ ’ਚ ਉਹ ਦਸਤਾਵੇਜ ਦਿਖਾਇਆ, ਜਿਸ ਮੁਤਾਬਿਕ ਅਡੀਸ਼ਨਲ ਡਾਇਰੈਕਟਰ ਜਨਰਲ …
Read More »ਪੰਜਾਬੀ
114ਵੇਂ ਦਿਨ ਵੀ ਸੁਵਿਧਾ ਕਰਮਚਾਰੀਆਂ ਦਾ ਸੰਘਰਸ਼ ਰਿਹਾ ਜਾਰੀ
ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਦੇ ਸਮੂਹ ਠੇਕਾ ਆਧਾਰਿਤ ਕਰਮਚਾਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਜਿਸ ਤਰ੍ਹਾਂ ਸਮੂਹ ਪੰਜਾਬ ਦੇ ਕਰੀਬਨ 30,000 ਕਰਮਚਾਰੀਆਂ ਦੀਆਂ ਸੇਵਾਵਾਂ ਨਿਯਮਿਤ ਕੀਤੀਆਂ ਗਈਆਂ ਹਨ, ਉਸੇ ਤਰ੍ਹਾਂ ਸੁਵਿਧਾ ਸੈਂਟਰ ਦੇ ਕਰਮਚਾਰੀ ਜੋ ਪਿਛਲੇ 12 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ, ਉਨ੍ਹਾਂ ਨੂੰ ਵੀ ਪੰਜਾਬ ਸਰਕਾਰ …
Read More »ਲੰਬੀ ਤੋਂ ਆਪ ਉਮੀਦਵਾਰ ਜਰਨੈਲ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ਖਿਲਾਫ ਨੂੰ ਬਹਿਸ ਦੀ ਦਿੱਤੀ ਚੁਣੌਤੀ
ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਆਗੂ ਜਰਨੈਲ ਸਿੰਘ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਲੰਬੀ ਤੋਂ 2017 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ। ਲੰਬੀ ਹਲਕੇ ਦੇ ਪਿੰਡ ਕੋਲਿਆਂਵਾਲੀ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ …
Read More »ਹਲਕਾ ਖੇਮਕਰਨ ਤੋਂ ਪੋ੍: ਵਲਟੋਹਾ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ – ਸਰਪੰਚ ਮਹਿਲ
ਅਲਗੋਂ ਕੋਠੀ, 29 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਅਲਗੋਂ ਕੋਠੀ) – ਪੰਜਾਬ ਸਰਕਾਰ ਵਲੋਂ ਪਿਛਲੇ 9 ਸਾਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਜਿਥੇ ਸੂੱਬੇ ਦਾ ਸਰਵੱਪਖੀ ਵਿਕਾਸ ਹੋਇਆ ਹੈ, ਉਥੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।ਹਰੇਕ ਪਿੰਡ ਵਿੱਚ ਗਲੀਆਂ, ਨਾਲੀਆਂ ਪੱਕੀਆਂ ਕਰਵਾਉਣ ਦੇ ਨਾਲ ਨਾਲ ਪੀਣ ਵਾਲੇ ਪਾਣੀ ਲਈ ਆਰ.ਓ ਸਿਸਟਮ ਲਗਾ ਕੇ …
Read More »ਦਸਤਾਰ ਤੇ ਕੇਸਾਂ ਦੀ ਹੋਈ ਬੇਅਦਬੀ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਕੱਤਰੇਤ ਤੋਂ ਜਾਰੀ ਪ੍ਰੈਸ ਨੋਟ ਅਨੁਸਾਰ ਭਾਈ ਕੁਲਵਿੰਦਰ ਸਿੰਘ ਵਾਸੀ ਬੱਲ੍ਹਾ ਦਸੂਹਾ ਨੇ ਆਪਣੇ ਸਾਥੀਆਂ ਸਮੇਤ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਆਪਣੇ ਨਾਲ ਹੋਈ ਵਧੀਕੀ ਅਤੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਦਸਤਾਰ ਤੇ ਕੇਸਾਂ ਦੀ ਹੋਈ ਬੇਅਦਬੀ ਬਾਰੇ ਮੰਗ ਪੱਤਰ ਦਿੱਤਾ।ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਵਿਧਾਇਕ ਰਾਣਾ …
Read More »ਕਾਂਗਰਸ ਨੂੰ ਵੋਟ ਦੇ ਕੇ ਮਜੀਠੀਏ ਨੂੰ ਦੁਬਾਰਾ ਜਿੱਤਣ ਦਾ ਮੌਕਾ ਨਾ ਦਿਓ – ਅਰਵਿੰਦ ਕੇਜਰੀਵਾਲ
ਹਿੰਮਤ ਸ਼ੇਰਗਿੱਲ ਦੇ ਹੱਕ ਵਿੱਚ ਰੋਡ ਸ਼ੋਅ ਦੌਰਾਨ ਮਜੀਠਾ ਹਲਕੇ ਦੇ ਲੋਕਾਂ ਨੂੰ ਕੀਤੀ ਅਪੀਲ ਮਜੀਠਾ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ …
Read More »ਕੇਂਦਰ ਦੀਆਂ ਵਿਸ਼ੇਸ਼ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ- ਸ਼ਵੇਤ ਮਲਿਕ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਵਿਸ਼ੇਸ਼ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਦਾ ਲਾਭ ਪ੍ਰਾਪਤ ਕਰ ਸਕਣ। ਇਹ ਹਦਾਇਤ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ …
Read More »ਸਿੱਖ ਧਰਮ ਨੂੰ ਅਪਨਾਉਣ ਵਾਲੇ ਵਿਦੇਸ਼ੀ ਵਫ਼ਦ ਦਾ ਸ਼ੋ੍ਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)- ਸਤਪਾਲ ਸਿੰਘ ਖਾਲਸਾ ਤੇ ਬਹਾਦਰ ਸਿੰਘ ਦੀ ਅਗਵਾਈ ’ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ 45 ਵਿਅਕਤੀਆਂ ਜਿਨ੍ਹਾਂ ਨੇ ਸਿੱਖ ਧਰਮ ਨੂੰ ਅਪਨਾਇਆ ਹੈ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਿਕ ਹੋਣ ਤੇ ਦਫਤਰ ਸ਼ੋ੍ਰਮਣੀ ਕਮੇਟੀ ਵਿਖੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਹਰਚਰਨ ਸਿੰਘ ਮੁੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਦਾ …
Read More »ਸ਼ਹੀਦੀ ਜੋੜ ਮੇਲੇ ’ਚ ਸਹਿਯੋਗ ਦੇਣ ਵਾਲਿਆਂ ਦਾ ਪ੍ਰੋ. ਬਡੂੰਗਰ ਵੱਲੋਂ ਧੰਨਵਾਦ
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸ਼ਹੀਦੀ ਜੋੜ ਮੇਲ ਦੌਰਾਨ ਹਰ ਪੱਖੋਂ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਗਤ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. …
Read More »350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਗੋਬਿੰਦ ਧਾਮ ਤੋਂ ਰਵਾਨਾ
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ 9ਵੇਂ ਦਿਨ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਗੋਬਿੰਦ ਧਾਮ, ਅਯੁੱਧਿਆ, ਜ਼ਿਲ੍ਹਾ ਫੈਜ਼ਾਬਾਦ, (ਉੱਤਰ ਪ੍ਰਦੇਸ਼) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਗੋਬਿੰਦ ਧਾਮ ਵਿਖੇ ਇਲਾਹੀ …
Read More »
Punjab Post Daily Online Newspaper & Print Media