ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਵਿਭਾਗ ਵੱਲੋਂ ਸਾਲ 2016 ਦੌਰਾਨ ਕੀਤੀਆਂ ਗਤੀਵਿਧੀਆਂ ਨਾਲ ਜਿਥੇ ਜ਼ਿਲੇ ਦੇ ਕਿਸਾਨਾਂ ਅੰਦਰ ਨਵੀਆਂ ਆਸਾਂ ਵਿੱਚ ਵਾਧਾ ਹੋਇਆ ਹੈ, ਉਥੇ ਇਹ ਸਾਲ ਖੇਤੀਬਾੜੀ ਵਿਭਾਗ ਦੁਆਰਾ ਪ੍ਰਾਪਤ ਕੀਤੀਆਂ ਮਾਣਮੱਤੀ ਪ੍ਰਾਪਤੀਆਂ ਕਾਰਨ ਕਈ ਪੱਖਾਂ ਤੋਂ ਯਾਦਗਾਰੀ ਰਹੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦਾ ਕੁੱਲ 47653 ਹੈਕਟੇਅਰ …
Read More »ਪੰਜਾਬੀ
ਭ੍ਰਿਸ਼ਟਾਚਾਰ ਮੁਕਤ ਦੇਸ਼ ਦੀ ਸਿਰਜਣਾ ਲਈ `ਡਿਜੀਟਲ ਇੰਡੀਆ` ਨੂੰ ਸਾਕਾਰ ਕਰਨ ਦੀ ਲੋੜ-ਹਰਸਿਮਰਤ ਬਾਦਲ
ਲੁਧਿਆਣਾ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭ੍ਰਿਸ਼ਟਾਚਾਰ ਮੁਕਤ ਦੇਸ਼ ਦੀ ਸਿਰਜਣਾ ਕਰਨ ਲਈ ਕੇਂਦਰ ਦੀ ਕੌਮੀ ਜਮਹੂਰੀ ਗਠਜੋੜ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ `ਡਿਜੀਟਲ ਇੰਡੀਆ` ਪ੍ਰੋਗਰਾਮ ਨੂੰ ਸਾਕਾਰ ਕਰਨ ਲਈ ਸਹਿਯੋਗ ਕਰਨ। ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਰਾਜ ਪੱਧਰੀ `ਡਿਜੀਧੰਨ ਮੇਲਾ` …
Read More »50 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁ. ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ ਤੋਂ ਰਵਾਨਾ
ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ 8ਵੇਂ ਦਿਨ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਲਖਨਊ (ਉੱਤਰ ਪ੍ਰਦੇਸ਼) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸ੍ਰੀ ਆਸਾ …
Read More »ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਦੇ ਲਖਤੇ ਜ਼ਿਗਰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ …
Read More »ਸ਼ੋ੍ਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਰਵਾਨਾ
ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸ. ਬਿਜੈ ਸਿੰਘ ਵਧੀਕ ਸਕੱਤਰ ਦੀ ਅਗਵਾਈ ’ਚ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਜੈਕਾਰਿਆਂ ਦੀ ਗੂੰਜ ’ਚ ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਤਖ਼ਤ …
Read More »ਆਮ ਆਦਮੀ ਪਾਰਟੀ ਸ਼ਹਿਰੀ ਵਲੰਟੀਅਰ ਦੀ ਵਿਸ਼ਾਲ ਮੀਟਿੰਗ ਅਯੋਜਿਤ
ਪੱਟੀ, 27 ਦਸੰਬਰ (ਰਣਜੀਤ ਸਿੰਘ ਮਾਹਲਾ)- ਆਮ ਆਦਮੀ ਪੱਟੀ ਦੇ ਸਮੂਹ ਵਾਰਡਾ ਦੇ ਵਲੰਟੀਅਰਾਂ ਦੀ ਸਾਝੀ ਮੀਟਿੰਗ ਆਪ ਦੇ ਸੈਕਟਰ ਇੰਚਾਰਜ ਐਡਵੋਕੇਟ ਦਵਿੰਦਰਜੀਤ ਸਿੰਘ ਦੇ ਗ੍ਰਹਿ ਵਿੱਖੇ ਹੋਈ।ਜਿਸ ਵਿੱਚ ਵਿਧਾਨ ਸਭਾ ਪੱਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਚੌਣ ਮੁਹਿਮ ਦੇ ਇੰਚਾਰਜ ਮਨਜਿੰਦਰ ਸਿੰਘ ਸੰਧੂ ਨੇ ਵਿਸ਼ੇਸ਼ ਤੋਰ ਤੇ ਸਮੂਲੀਅਤ ਕੀਤੀ ਅਤੇ ਵਲੰਟੀਅਰ ਨੂੰ ਸੰਬੋਧਨ ਕਰਦਿਆ ਆਮ ਆਦਮੀ ਪਾਰਟੀ ਦੀਆ ਨੀਤੀਆ …
Read More »ਕੈਪਟਨ ਦੀ ਆਖਰੀ ਚੋਣ ਹੋਣ ਕਾਰਨ ਰਜ ਕੇ ਬੋਲ ਰਿਹਾ ਝੂਠ : ਮਜੀਠੀਆ
ਮਜੀਠਾ ’ਚ ਗਰੀਬ ਵਰਗ ਦੇ ਲੋਕਾਂ ਦੇ 658 ਘਰਾਂ ਦੇ ਨਵੇਂ ਮਕਾਨ ਉੱਸਾਰੀ ਲਈ 9.75 ਕਰੋੜ ਦੀ ਰਾਸ਼ੀ ਵੰਡੀ ਗਈ ਮਜੀਠਾ, 27 ਦਸੰਬਰ (ਪ.ਪ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਨੂੰ ਧਮਕੀਆਂ ਦੀ ਸਿਆਸਤ ਛੱਡ ਕੇ ਉੱਸਾਰੂ ਪੱਖਾਂ ਪ੍ਰਤੀ ਸਿਆਸਤ ਕਰਨ ਦੀ ਸਲਾਹ ਦਿੱਤੀ ਤੇ ਕਿਹਾ ਕਿ ਤੁਹਾਡੇ ਖੂੰਡੇ ਦੀ …
Read More »ਅੱਡਾ ਮੱਝੂਪੁਰਾ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ 1 ਨੂੰ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦਾ ਸ਼ਹੀਦੀ ਦਿਹਾੜਾ 1 ਜਨਵਰੀ ਦਿਨ ਐਤਵਾਰ 2017 ਨੂੰ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਅੱਡਾ ਮੱਝੂਪੁਰਾ ਜੀ.ਟੀ.ਰੋਡ ਫਤਿਹਗਡ੍ਹ ਚੂੜੀਆਂ ਰੋੜ ਵਿਖੇ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਬੜੀ ਧੂਮ-ਧਾਮ ਨਾਲ ਵੀ ਮਨਾਇਆ ਜਾਵੇਗਾ। ਇਸ ਸੰਬੰਧੀ ਹੋਰ ਵਧੇੇਰੇ ਜਾਣਕਾਰੀ ਦਿੰਦੀਆਂ ਸਰਬ ਸਾਂਝਾ ਰੰਗਰੇਟਾ ਦਲ …
Read More »ਜ਼ਿਲ੍ਹਾ ਪੱਧਰੀ ਬੈਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ
ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਪੱਧਰੀ ਬੈਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਅਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੌਰਾਨ ਸਮੂਹ ਬੈਂਕਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਏਡੀਸੀ ਅਰਵਿੰਦ ਕੁਮਾਰ ਵੱਲੋਂ ਰਾਸ਼ਟਰੀ ਕ੍ਰਿਸ਼ੀ ਅਤੇ ਗ੍ਰਾਮੀਣ ਵਿਕਾਸ ਬੈਂਕ ਨਾਬਾਰਡ ਦੇ 2017-18 ਤਹਿਤ ਫਾਜ਼ਿਲਕਾ ਜ਼ਿਲ੍ਹਾ ਦੇ ਕ੍ਰੈਡਿਟ ਪਲਾਨ ਲਾਂਚ ਕੀਤਾ। ਇਸ ਮੌਕੇ …
Read More »ਵਿਜੈ ਸਾਂਪਲਾ ਵੱਲੋਂ ਕੀਤੀ ਜਾ ਰਹੀ ਵਿਜੈ ਸੰਕਲਪ ਰੱਥ ਯਾਤਰਾ ਸਬੰਧੀ ਮੀਟਿੰਗ ਹੋਈ
ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਵਿਜੈ ਸਾਂਪਲਾ ਵੱਲੋਂ ਕੀਤੀ ਜਾ ਰਹੀ ਵਿਜੈ ਸੰਕਲਪ ਰੱਥ ਯਾਤਰਾ ਨੂੰ ਸਫ਼ਲ ਬਣਾਉਣ ਲਈ ਫਾਜ਼ਿਲਕਾ ਵਿਚ ਭਾਜਪਾ ਵਰਕਰਾਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਮਹਾਮੰਤਰੀ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਇਸ ਸਬੰਧ ਵਿਚ ਭਾਜਪਾ ਦੀ ਇੱਕ ਮੀਟਿੰਗ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ …
Read More »
Punjab Post Daily Online Newspaper & Print Media