Wednesday, November 25, 2026

ਪੰਜਾਬੀ

ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਚਹੁੰਮੁੱਖੀ ਵਿਕਾਸ ਕਰਵਾਇਆ- ਜਿਆਣੀ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸਰਹੱਦੀ ਪਿੰਡਾਂ ਦਾ ਚਹੁੰਮੁੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਪਿੰਡਾਂ ਦੇ ਰਸਤਿਆਂ ਨੂੰ ਪੱਕਾ ਕਰਨ ਲਈ ਲਗਭਗ 3281.47 ਲੱਖ ਰੁਪਏ ਖਰਚ ਕੀਤੇ ਗਏ ਹਨ। ਜਦਕਿ 23.89 ਕਿਲੋਮੀਟਰ ਲੰਬੇ ਰਸਤੇ ਤੇ ਖੜਵੰਜੇ ਲਗਾਏ ਗਏ ਹਨ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ …

Read More »

ਪ੍ਰਸਿੱਧ ਪੰਜਾਬੀ ਲੋਕ ਗਾਇਕ ਸ਼ਿੰਦਾ ਸ਼ੋਂਕੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੁੰਦੇ ਹੋਏ ਪੰਜਾਬ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਸ਼ਿੰਦਾ ਸ਼ੋਂਕੀ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਫਾਜ਼ਿਲਕਾ ਵਿਧਾਨਸਭਾ ਤੋਂ ਆਪ ਉਮੀਦਵਾਰ ਸਮਰਬੀਰ ਸਿੰਘ ਅਤੇ ਆਪ ਪਾਰਟੀ ਦੇ ਫਿਰੋਜ਼ਪੁਰ ਆਬਜਰਵਰ ਪੰਕਜ ਰੰਗਾ ਨੇ ਪਾਰਟੀ ਵਿਚ …

Read More »

ਆਪ ਉਮੀਦਵਾਰ ਸਮਰਬੀਰ ਸਿੰਘ ਦੀ ਮਾਤਾ ਨੇ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੇ ਪ੍ਰਤੀ ਫਾਜ਼ਿਲਕਾ ਦੇ ਲੋਕਾਂ ਵਿਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਲੋਕ ਨੋਜ਼ਵਾਨ ਆਪ ਉਮੀਦਵਾਰ ਸਮਰਬੀਰ ਸਿੰਘ ਦੀ ਸਾਫ਼ ਛਵੀ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਦੇ ਨਾਲ ਵੱਡੀ ਗਿਣਤੀ ਵਿਚ ਜੁੜ ਰਹੇ ਹਨ ਉੱਥੇ ਚੋਣ ਪ੍ਰਚਾਰ ਦੌਰਾਨ ਸਮਰਬੀਰ ਸਿੰਘ ਦੀ ਮਾਤਾ ਜਸ਼ਨਦੀਪ ਕੌਰ ਦਾ ਲੋਕ ਭਰਵਾ ਸਵਾਗਤ …

Read More »

ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕਾਰਜਕਾਰੀ ਅਧਿਕਾਰੀ ਨੂੰ ਮਿਲਿਆ ਕਰਮਚਾਰੀ ਦਲ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਸ਼ਾਖਾ ਨਗਰ ਕੌਂਸਲਰ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੂਬਾਈ ਸੰਗਠਨ ਸਕੱਤਰ ਸਤੀਸ਼ ਵਰਮਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ (ਸਥਾਨਕ ਸਰਕਾਰ ਵਿਭਾਗ) ਪੰਜਾਬ ਦੇ ਰਾਜਪਾਲ ਸਿੰਘ ਦੇ ਹੁਕਮ ਮੁਤਾਬਕ ਮੰਤਰੀ ਪ੍ਰੀਸ਼ਦ ਵੱਲੋਂ 5 ਦਸੰਬਰ 2016 ਨੂੰ ਕੀਤੇ ਗਏ ਫੈਸਲੇ ਮੁਤਾਬਕ ਸੀਵਰਮੈਨ ਦੀਆਂ ਅਸਾਮੀਆਂ …

Read More »

ਐਨ.ਐਸ.ਐਸ ਦਾ ਹਫ਼ਤੇਵਾਰ ਕੈਂਪ ਸੰਪਨ-ਲਾਇਆ ਭਾਰਤ ਪਾਕ ਸਰਹੱਦ ਤੇ ਚਰਚ ਦਾ ਟੂਰ

ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਦੀ ਅਗਵਾਈ ਵਿਚ 21 ਤੋਂ 27 ਦਸੰਬਰ ਤੱਕ ਐਨ.ਐਸ.ਐਸ. ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਕੈਂਪ ਇੰਚਾਰਜ਼ ਮੈਡਮ ਨਿਰਮਲਾ ਜਿਆਣੀ ਨੇ ਦੱਸਿਆ ਕਿ ਦਿਨ ਅਤੇ ਰਾਤ ਦੇ ਲਗਾਏ ਗਏ ਇਸ ਹਫ਼ਤੇਵਰ ਕੈਂਪ ਦੌਰਾਨ ਵਿਦਿਆਰਥਣਾਂ ਨੇ ਪੂਰੇ ਸਕੂਲ ਦੇ ਵੇਹੜੇ ਸਫ਼ਾਈ ਕਰਕੇ ਆਪਣੀ ਸਹਿਯੋਗ …

Read More »

ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 3 ਜਨਵਰੀ ਨੂੰ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ)-ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ’ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ …

Read More »

ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ ਨੇ ਪੰ. ਮਦਨ ਮੋਹਨ ਮਾਲਵੀਅ ਦੀ ਜਯੰਤੀ ਮਨਾਈ

ਧੂਰੀ, 27 ਦਸੰਬਰ (ਪ੍ਰਵੀਨ ਗਰਗ)- ਸਥਾਨਕ ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ (ਰਜਿ.) ਵੱਲੋਂ ਸਥਾਨਕ ਦੁਰਗਾ ਮੰਦਰ ਵਿਖੇ ਪੰ. ਮਦਨ ਮੋਹਨ ਮਾਲਵੀ ਜੀ ਦੀ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ ਜਿਸ ਵਿੱਚ ਸ਼ਹਿਰ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸੰਸਥਾ ਪ੍ਰਧਾਨ ਰਮੇਸ਼ ਕੁਮਾਰ ਗਰਗ ਨੇ ਪੰ. ਮਾਲਵੀਆ …

Read More »

ਸਾਬਕਾ ਫੋਜੀਆਂ ਵਲੋ ਅਲਗੋਕੋਠੀ ਦੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨੂੰ ਮੰਗ ਪੱਤਰ

ਅਲਗੋਕੋਠੀ, 27 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਕਸਬਾ ਅਲਗੋਕੋਠੀ ਵਿਖੇ ਸਾਬਕਾ ਫੋਜੀਆਂ ਵਲੋ ਅਲਗੋਕੋਠੀ ਦੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸਜੀਵ ਗੁਪਤਾ ਨੂੰ ਮੰਗ ਪੱਤਰ ਕੇ ਬੈਂਕ ਮੇਨੇਜਰ ਤੋ ਮੰਗ ਕੀਤੀ ਕਿ ਇਸ ਬੈਂਕ ਰਾਹੀ ਤਕਰੀਬਨ 150 ਦੇ ਕਰੀਬ ਸਾਬਕਾ ਫੋਜੀ ਪੈਨਸ਼ਨ ਲੈ ਰਹੇ ਹਨ ਅਤੇ ਜਿਸ ਦਿਨ ਦਾ ਸਰਕਾਰ ਵਲੋ ਨੋਟ ਬੰਦੀ ਦਾ ਕੰਮ ਚਲ ਰਿਹਾ ਹੈ ਲਗਭਗ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੇਤਿਕ ਸਿਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਅਯੋਜਿਤ

ਅਲਗੋਕੋਠੀ, 27 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੇਤਿਕ ਸਿਖਿਆ ਇਮਤਿਹਾਨ ਦੇ ਨਤੀਜਿਆਂ ਦੇ ਸੰਬਧ ਵਿਚ ਬਰਾਈਟਲੈਡ ਇੰਗਲਿਸ਼ ਮੀਡੀਅਮ ਸਕੂਲ ਵਾੜਾ ਸ਼ੇਰ ਸਿੰਘ  ਅਲਗੋਕੋਠੀ ਵਿਖੇ ਨੈਤਿਕ ਸਿਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਕੀਤਾ ਗਿਆ।ਇਸ ਮੋਕੇ ਚਾਰ ਵਿਸ਼ੇਸ਼, ਚਾਰ ਡਬਲ ++ ਅਤੇ ਬਾਕੀ ਵਿਦਿਆਰਥੀਆਂ ਨੇ ਚੰਗੇ ਨੰਬਰਾਂ ਨਾਲ ਇਮਤਿਹਾਨ ਪਾਸ ਕੀਤਾ।ਇਥੇ ਜਿਕਰਯੋਗ ਹੈ ਕਿ ਇਸ …

Read More »

 ਸਿਕੰਦਰ ਸਿੰਘ ਮਲੂਕਾ ਵੱਲੋ ਗੁਰਮਤਿ ਨੂੰ ਛੱਡ ਕੇ ਸ਼ੋਹਰਤ ਖਾਤਰ ਕੀਤੀ ਮਨਮੱਤੀ ਕਾਰਵਾਈ ਦੀ ਜਥੇਦਾਰ ਨੇ ਮੰਗੀ ਰਿਪੋਰਟ

ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋ ਜੋ ਸਿਕੰਦਰ ਸਿੰਘ ਮਲੂਕਾ ਸਬੰਧੀ ਵੀਡੀਉ ਵਾਇਰਲ ਹੋਈ ਹੈ, ਉਸ ਨੂੰ ਵੇਖਦਿਆਂ ਕਿਹਾ ਹੈ ਕਿ ਸਿੱਖ ਨੂੰ ਗੁਰੂ ਸਾਹਿਬ ਦਾ ਹੁਕਮ ਹੈ ਕਿ ਰਾਜ ਧਰਮ ਦੇ ਕੁੰਡੇ ਥੱਲੇ ਰਹਿ ਕੇ ਚੱਲੇ, ਪ੍ਰੰਤੂ ਅੱਜ ਸਿੱਖ ਲੀਡਰ ਸਿਕੰਦਰ ਸਿੰਘ ਮਲੂਕਾ ਵੱਲੋ ਗੁਰੂ ਗ੍ਰੰਥ ਸਾਹਿਬ ਅਤੇ ਗੁਰਮਤਿ ਨੂੰ …

Read More »