Wednesday, November 25, 2026

ਪੰਜਾਬੀ

ਸਲੱਮ ਏਰੀੲਾ ਵਾਸੀਆਂ ਨੂੰ ਵੋਟ ਦੀ ਸਹੀ ਵਰਤੋਂਂ ਲਈ ਕੀਤਾ ਜਾਗਰੂਕ

ਪੱਟੀ, 26 ਦਸੰਬਰ (ਅਵਤਾਰ ਢਿੱਲੋਂ)- ੳਪ-ਮੰਡਲ ਮੈਜਿਸਟ੍ਰੇਟ ਪੱਟੀ-ਕਮ-ਚੋਣ ਅਫਸਰ ਰਜਤ ਅੋਬਰਾਏ ਦੇ ਦਿਸ਼ਾ ਨਿਰਦੇਸ਼ਾ ਤੇ ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਦੇ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਵਲੋਂ ਸਲ੍ਹਮ ਏਰੀਏ ਦੇ ਲੋਕਾਂ ਨੂੰ ਵੋਟ ਸਬੰਧੀ ਜਾਗਰੂਕ ਕੀਤਾ ਗਿਆ।ਇਸ ਲੜੀ ਤਹਿਤ ਉਨ੍ਹਾਂ ਵਲੋਸੰਗਲ ਬਸਤੀ ਪੱਟੀ ਅਤੇ ਸਹਿਰ ਦੇ ਵੱਖ ਵੱਖ ਇਲਾਕੇ ਵਿਚ ਹੁੰਦੇ ਹੋਇਆਂ ਅੰਮ੍ਰਿਤਸਰ ਰੋਡ ਅਤੇ ਐਸ.ਡੀ.ਐਮ ਦਫਤਰ ਦੇ ਸਾਹਮਣੇ ਸਲ੍ਹਮ …

Read More »

ਜੰਡਿਆਲਾ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ

ਜੰਡਿਆਲਾ ਗੁਰੂ, 26 ਦਸੰਬਰ (ਹਰਿੰਦਰ ਪਾਲ ਸਿੰਘ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਸਥਿਤ ਬੁੱਤ ਨੇੜੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਮਨਾਇਆ ਗਿਆ। ਅਜੈਪਾਲ ਸਿੰਘ ਮੀਰਾਂਕੋਟ ਚੇਅਰਮੈਨ ਪਨਸਪ ਪੰਜਾਬ, ਗਗਨਦੀਪ ਸਿੰਘ ਮੀਰਾਂਕੋਟ, ਕਲੱਬ ਪ੍ਰਧਾਨ ਰਣਜੀਤ ਸਿੰਘ ਜੋਸਨ, ਅੰਮ੍ਰਿਤਪਾਲ …

Read More »

ਖੇਡ ਖੇਤਰ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਮਿਲਿਆ ਸਨਮਾਨ

ਅੰਮ੍ਰਿ੍ਰਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਡ ਖੇਤਰ ‘ਚ ਅਹਿਮ ਮੱਲਾਂ ਮਾਰਨ ਵਾਲੇ ਖਿਡਾਰੀਆਂ ਲਈ ਰੱਬ ਬਣ ਕੇ ਬੋਹੜਨ ਵਾਲੇ ਉਘੇ ਸਮਾਜ ਸੇਵਕ ਤੇ ਖੇਡ ਪ੍ਰਮੋਟਰ ਡਾ: ਹਰਮੋਹਿੰਦਰ ਸਿੰਘ ਨਾਗਪਾਲ ਦੇ ਵਲੋਂ ਖੇਡ ਕਿੱਟਾਂ, ਟਰੈਕ ਸੂਟ ਤੇ ਹੋਰ ਸਮੱਗਰੀ ਦੇ ਕੇ ਨਵਾਜਿਆ ਗਿਆ।ਅੰਤਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀਪੀ ਤੇ ਭਗਵਾਨ ਦਾਸ ਪੀ.ਪੀ ਨੇ ਵੀ ਵਿਸ਼ੇਸ਼ ਤੋਰ ਤੇ ਹਾਜਰੀ …

Read More »

ਅੱਤਵਾਦ ਨਾਲ ਲੋਹਾ ਲੈੈਣ ਵਾਲੇ ਕੌਮੀ ਸ਼ਹੀਦ ਦਾ ਪਰਿਵਾਰ ਸਹੂਲਤਾਂ ਤੋਂ ਵਾਂਝਾ

ਅੰਮ੍ਰਿ੍ਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਤੇ ਪੰਜਾਬ ਸਰਕਾਰ ਦੇ ਕੌਮੀ ਸ਼ਹੀਦਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਅਪਣਾਏ ਦੋਹਰੇ ਮਾਪਦੰਡਾਂ ਦੀਆਂ ਪਰਤਾਂ ਖੁੱਲ ਜਾਣ ਦੇ ਸਿਲਸਿਲੇ ਤਹਿਤ ਬੀਐਸਐਫ ਦੇ ਇਕ ਹੋਰ ਸ਼ਹੀਦ ਸਿਪਾਹੀ ਸੁਖਪਾਲ ਸਿੰਘ ਦੇ ਪਰਿਵਾਰ ਦੀ ਮੋਜੂਦਾ ਤਸਵੀਰ ਸਾਹਮਣੇ ਆਈ ਹੈ। 4 ਸਤੰਬਰ 1992 ਨੂੰ ਜੰਮੂ ਕਸ਼ਮੀਰ ਵਿਚ ਆਪਣੀ ਡਿਊਟੀ ਦੇ ਦੋਰਾਨ ਪਾਕ ਸਰਪ੍ਰਸਤੀ ਹਾਸਲ …

Read More »

1971 ਦੀ ਭਾਰਤ-ਪਾਕ ਜੰਗ ਦੇ ਸ਼ਹੀਦ ਦੀ 45ਵੀਂ ਬਰਸੀ `ਤੇ ਨਾ ਬਹੁੜਿਆ ਸਰਕਾਰ ਤੇ ਪ੍ਰਸ਼ਾਸਨ ਦਾ ਕੋਈ ਨੁਮਾਇੰਦਾ

ਅੰਮ੍ਰਿ੍ਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – 16-17 ਦਸੰਬਰ 1971 ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕ ਜੰਗ ਦੋਰਾਨ ਭਾਰਤ-ਪਾਕ ਸਰਹੱਦ ਤੇ ਸਥਿਤ ਅੰਤਰਾਸ਼ਟਰੀ ਮੋਹਾਵਾ ਚੌਕੀ ਵਿਖੇ ਬੰਬਾਰੀ ਦੋਰਾਨ ਸ਼ਹੀਦ ਹੋਏ ਪੰਜਾਬ ਹੋਮਗਾਰਡਜ਼ ਦੇ ਵਾਲੰਟੀਅਰ ਸ਼ਹੀਦ ਬਲਕਾਰ ਸਿੰਘ ਸਿੱਧੂ ਦੀ ਸਲਾਨਾ 45ਵੀਂ ਬਰਸੀ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਦੇ ਜੱਦੀ ਪਿੰਡ ਬਾਗੜੀਆਂ ਵਿਖੇ ਬੜੀ ਧੂਮਧਾਮ ਨਾਲ ਮਨਾਈ ਗਈ।ਸ਼ਹੀਦ ਦੇ …

Read More »

ਡਿਪਟੀ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਨੇ ਐਨ.ਐਸ.ਐਸ ਕੈਂਪ ਦਾ ਕੀਤਾ ਨਿਰੀਖਣ

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਅਤੇ ਕੈਂਪ ਇੰਚਾਰਜ਼ ਮੈਡਮ ਨਿਰਮਲਾ ਜਿਆਣੀ ਦੀ ਅਗਵਾਈ ਵਿਚ ਚੱਲ ਰਹੇ ਐਨ.ਐਸ.ਐਸ. ਕੈਂਪ ਦਾ ਅੱਜ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਚੰਡੀਗੜ੍ਹ ਕੰਵਲਜੀਤ ਸਿੰਘ ਸੰਧੂ ਅਤੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ …

Read More »

ਪੇਰੈਂਟਸ ਐਸੋਸੀਏਸ਼ਨ ਨੂੰ ਡਿਪਟੀ ਕਮਿਸ਼ਨਰ ਨੇ ਦਿੱਤਾ ਨਿੱਜੀ ਸਕੂਲਾਂ ਖਿਲਾਫ਼ ਕਾਰਵਾਈ ਦਾ ਭਰੋਸਾ

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ) – ਪੇਰੈਂਟਸ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਰਜਿੰਦਰ ਛਪੋਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੂੰ ਮਿਲਿਆ। ਜ਼ਿਲ੍ਹਾ ਪ੍ਰਧਾਨ ਰਜਿੰਦਰ ਛਪੋਲਾ ਨੇ ਡਿਪਟੀ ਕਮਿਸ਼ਨਰ ਨੂੰ ਨਿਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਵਿਚ ਜ਼ਿਲ੍ਹੇ ਦੇ ਕੁਝ ਨਿਜੀ ਸਕੂਲਾਂ ਵੱਲੋਂ ਮਾਪਿਆਂ ਤੋਂ ਲਈ …

Read More »

ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤਾ ਅਧਿਆਪਕ ਤਨੇਜਾ ਨੂੰ ਸਨਮਾਨਿਤ

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ)- ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਸੇਵਾਮੁਕਤ ਅਧਿਆਪਕ ਹੰਸਰਾਜ ਤਨੇਜਾ ਨੂੰ 80 ਸਾਲ ਦੀ ਉਮਰ ਪੂਰੀ ਕਰਨ ਤੇ ਉਨ੍ਹਾਂ ਦੇ ਘਰ ਜਾਕੇ ਸਨਮਾਨਿਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਦੱਸਿਆ ਕਿ 17 ਦਸੰਬਰ ਨੂੰ ਪੈਨਸ਼ਨਰ ਡੇ ਤੇ ਸ਼੍ਰੀ ਤਨੇਜਾ ਦੀ ਤਬੀਅਤ ਠੀਕ ਨਾ ਹੋਣ ਕਾਰਨ ਉਹ ਕਰਵਾਏ ਪ੍ਰੋਗਰਾਮ ਵਿਚ ਸ਼ਾਮਲ …

Read More »

ਅੰਕੁਰ ਪਲੇ ਵੇ ਸਕੂਲ ਵਿਚ ਕ੍ਰਿਸਮਿਸ ਦਾ ਤਿਓਹਾਰ ਮਨਾਇਆ

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ)  ਬੀ.ਐਸ.ਐਫ ਦੀ 129ਵੀਂ ਬਟਾਲੀਅਨ ਦੇ ਰਾਮਪੁਰਾ ਸਥਿਤ ਹੈਡਕਵਾਟਰ ਵਿਚ ਅੰਕੁਰ ਪਲੇ ਵੇ ਸਕੂਲ ਵਿਚ ਕ੍ਰਿਸਮਿਸ ਤਿਓਹਾਰ ਮਨਾਇਆ ਗਿਆ।ਸਮਾਗਮ ਦੀ ਮੁੱਖ ਮਹਿਮਾਨ ਬੀਐਸਐਫ ਦੀ ਬਾਵਾ ਸੰਸਥਾ ਦੀ ਪ੍ਰਧਾਨ ਨੀਸ਼ਾ ਸ਼੍ਰੀਵਾਸਤਵਾ ਧਰਮਪਤਨੀ ਕਮਾਂਡੈਂਟ ਅਜੈ ਕੁਮਾਰ ਨੇ ਬੱਚਿਆਂ ਦੇ ਨਾਲ ਕੇਕ ਕੱਟਿਆ ਅਤੇ ਸ਼ਾਂਤਾਕਲਾਜ ਵੱਲੋਂ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਗਈਆਂ।ਇਸ ਮੌਕੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਬਾਅਦ …

Read More »

ਆਰ.ਓ ਸਿਸਟਮ ਖਰਾਬ ਹੋਣ ਕਾਰਨ ਪਿੰਡ ਆਲਮਸ਼ਾਹ ਦੇ ਵਾਸੀ ਪ੍ਰੇਸ਼ਾਨ

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਨੇੜਲੇ ਪਿੰਡ ਆਲਮਸ਼ਾਹ ਦਾ ਆਰ.ਓ.ਸਿਸਟਮ ਬੰਦ ਹੋਣ ਕਾਰਨ ਪਿੰਡ ਵਾਸੀਆਂ ਨੂੰ ਵੱਖ ਵੱਖ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਦਿੰਦ ਹੋਏ ਲੇਖ ਰਾਜ, ਰਾਜ ਕੁਮਾਰ ਅਤੇ ਹੋਰ ਵੱਡੀ ਗਿਣਤੀ ਵਿਚ ਹਾਜ਼ਰ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿਚ ਲੱਗਿਆ ਆਰ.ਓ.ਸਿਸਟਮ ਬੀਤੇ ਲੰਬੇ ਸਮੇਂ ਤੋਂ ਬੰਦ ਪਿਆ ਹੈ। ਉਨ੍ਹਾਂ ਦੱਸਿਆ ਕਿ …

Read More »