Wednesday, November 25, 2026

ਪੰਜਾਬੀ

ਰੂਰਲ ਹੈਲਥ ਫਾਰਮਾਸਿਸਟਾਂ ਤੇ ਦਰਜ਼ਾ ਚਾਰ ਕਰਮਚਾਰੀਆਂ ਨੇ ਸੇਵਾਵਾਂ ਰੈਗੂਲਰ ਨਾ ਕੀਤੇ ਜਾਣ ਕਾਰਣ ਫੂਕਿਆ ਪੁੱਤਲਾ

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ) – ਪੰਜਾਬ ਭਰ ਦੇ ਗ੍ਰਾਮੀਨ ਖੇਤਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਤਹਿਤ ਆਉਂਦੀਆਂ ਕੁਲ 1186 ਹੈਲਥ ਡਿਸਪੈਂਸਰੀਆਂ ਵਿਚ ਬੀਤੇ ਲਗਭਗ 11 ਵਰ੍ਹਿਆਂ ਤੋਂ ਠੇਕੇ ਦੇ ਆਧਾਰ ਤੇ ਕੰਮ ਕਰ ਰੇ ਰੂਰਲ ਹੈਲਥ ਫਾਰਮਾਸਿਸਟਾਂ ਅਤੇ ਦਰਜ਼ਾ ਚਾਰ ਕਰਮਚਾਰੀਆਂ ਨੇ ਸੇਵਾਵਾਂ ਨੂੰ ਰੈਗੂਲਰ ਨਾ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ …

Read More »

ਸ਼ਹੀਦ ਉਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ)- ਸਥਾਨਕ ਸ਼ਹੀਦ ਉਧਮ ਸਿੰਘ ਪਾਰਕ ’ਚ ਅੱਜ ਕੰਬੋਜ ਭਾਈਚਾਰੇ ਦੇ ਮੈਂਬਰਾਂ ਅਤੇ ਹੋਰ ਲੋਕਾਂ ਵੱਲੋਂ ਸ਼ਹੀਦ ਉਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ’ਤੇ ਸ਼ਹੀਦ ਉਧਮ ਸਿੰਘ ਕਮੇਟੀ ਦੇ ਪ੍ਰਧਾਨ ਬਾਲ ਕ੍ਰਿਸ਼ਨ, ਜਨਰਲ ਸਕੱਤਰ ਹਰਭਜਨ ਲਾਲ ਕੰਬੋਜ, ਖਜ਼ਾਨਚੀ ਡਾ. ਲੇਖ ਰਾਜ ਕੰਬੋਜ, ਓਮ ਪ੍ਰਕਾਸ਼ ਕੰਬੋਜ ਕਾਨੁਗੋ, ਰਮੇਸ਼ ਕੁਮਾਰ ਪਟਵਾਰੀ, ਸੰਜੀਵ ਕੰਬੋਜ, ਰਾਮ ਚੰਦ, …

Read More »

ਕੈਸ਼ਲੈਸ ਸਕੀਮ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ) – ਈ ਗਵਰਨਸ ਦੇ ਸੀਐਚਸੀ ਦੇ ਜ਼ਿਲ੍ਹਾ ਪ੍ਰਬੰਧਕ ਸਿਖਾ ਅਹੂਜਾ ਵੱਲੋਂ ਅੱਜ ਸਥਾਨਕ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਚ ਕੈਸ਼ਲੈਸ ਭੁਗਤਾਨ ਸਬੰਧੀ ਡਿਜੀਟਲ ਲੈਣਦੇਣ ਨੂੰ ਵਧਾਉਣ ਲਈ ਵਿਸ਼ੇਸ਼ ਕੈਂਪ ਲਗਾਕੇ ਵਿਦਿਆਰਥੀਆਂ ਨੂੰ ਕੈਸ਼ਲੈਸ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਬੰਧਕ ਸ਼ਿਖਾ ਅਹੂਜਾ ਨੇ ਵਿਦਿਆਰਥੀਆਂ ਨੂੰ ਕੈਸ਼ਲੈਸ ਭੁਗਤਾਨ ਦੇ ਪੰਜ ਆਸਾਨ ਤਰੀਕਿਆਂ ਡੈਬਿਟ …

Read More »

ਅੰਗਹੀਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕਰਵਾਇਆ ਜਾਣੂ

ਅੰਮ੍ਰਿਤਸਰ, 26 ਦਸੰਬਰ ( ਸੁਖਬੀਰ ਸਿੰਘ)- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚ ਵੱਖ-ਵੱਖ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਥਾਨਕ ਜ਼ਲ੍ਹਿਆਂਵਾਲਾ ਬਾਗ ਮਾਰਟਰਸ ਮੈਮੋਰੀਅਲ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. …

Read More »

ਤਰੁਣ ਸੰਗਮ ਸੰਸਥਾ ਨੇ ਨਵੇਂ ਸਾਲ ਦੀ ਆਮਦ ਸਬੰਧੀ ਕੀਤਾ ਸਮਾਗਮ

ਧੂਰੀ, 26 ਦਸੰਬਰ (ਪ੍ਰਵੀਨ ਗਰਗ) – ਅਖਿਲ ਭਾਰਤੀ ਤਰੁਣ ਸੰਗਮ ਧੂਰੀ ਵੱਲੋਂ ਨਵੇਂ ਸਾਲ ਦੀ ਆਮਦ ਸਬੰਧੀ ਚੇਅਰਮੈਨ ਸੁਰੇਸ਼ ਬਾਂਸਲ ਅਤੇ ਪ੍ਰਧਾਨ ਤਰਸੇਮ ਮਿੱਤਲ ਦੀ ਅਗੁਵਾਈ ਹੇਠ ਸਲਾਨਾ ਸਮਾਗਮ ਮੰਗਲਾ ਆਸ਼ਰਮ ਵਿੱਚ ਕਰਵਾਇਆ ਗਿਆ।ਸੰਸਥਾ ਦੇ ਜਨਰਲ ਸਕੱਤਰ ਅਤੇ ਸੇਵਾਮੁਕਤ ਡੀ.ਪੀ.ਆਰ.ਓ ਮਨਜੀਤ ਸਿੰਘ ਬਖਸ਼ੀ ਨੇ ਸਟੇਜ਼ ਦੀ ਕਾਰਵਾਈ ਸੰਭਾਲਦੇ ਹੋਏ ਮੈਂਬਰਾਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਸਵਾਗਤ ਕੀਤਾ।ਸੰਗਮ ਮੈਂਬਰਾਂ ਦੇ ਬੱਚਿਆਂ …

Read More »

ਵਿਦਾਇਗੀ ਦੀ ਫੇਅਰਵੈਲ ਅਤੇ ਨਵੇ ਦਾਖਲ ਬੱਚਿਆਂ ਲਈ ਫਰੈਸ਼ਰ ਪਾਰਟੀ ਦਾ ਅਯੋਜਨ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਇੰਟੲਨੈਸ਼ਨਲ ਨਰਸਿੰਗ ਕਾਲਜ਼ ਵਿਖੇ ਜਾਣ ਵਾਲੇ ਵਿਦਿਆਰਥੀਆਂ ਨੂੰ ਵਿਦਾਇਗੀ ਅਤੇ ਨਵੇ ਦਾਖਲ ਹੋਏ ਬੱਚਿਆਂ ਲਈ ਫਰੈਸ਼ਰ ਪਾਰਟੀ ਦਾ ਅਯੌਜਨ ਕੀਤਾ ਗਿਆ।ਪਾਰਟੀ ਦੇ ਸ਼ੁਰ ੁਵਿੱਚ ਪ੍ਰਿੰਸੀਪਲ ਮੈਡਮ ਦਰਸ਼ਨ ਸੋਹੀ ਨੇ ਸਾਰੇ ਵਿਦਿਆਰਥੀਆਂ ਨੰ `ਜੀ ਆਇਆਂ` ਆਖਿਆ ਅਤੇ ਨਰਸਿੰਗ ਪੋ੍ਰਫੈਸ਼ਨ ਵਿੱਚ ਦਾਖ਼ਿਲ ਹੋਣ ਤੇ ਵਧਾਈ ਦਿੱਤੀ। ਡਾਕਟਰ ਸੰਤੋਖ਼ ਸਿੰਘ ਜੀ ਚੇਅਰਮੈਨ ਨਰਸਿੰਗ ਕਾਲਜ਼ …

Read More »

ਸੁਪਰੀਮ ਕੋਰਟ ਦੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਦੇ ਹੁਕਮ ਨੂੰ ਤਰੁੰਤ ਲਾਗੂ ਕਰਨ ਦੀ ਮੰਗ

ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਮ.ਈ.ਐਸ. ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੇ ਬੈਨਰ ਹੇਠ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬਧੀ ਚਿਲਡਰਨ ਪਾਰਕ ਵਿਖੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸੈਕਟਰੀ ਕਮਲਦੀਪ ਸ਼ਰਮਾਂ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਿਸ ਵਿਚ ਵੱਡੀ ਗਿਣਤੀ ’ਚ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 20 …

Read More »

5 ਰੋਜ਼ਾ ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ ਦੀ ਬਾਬਾ ਫ਼ਰੀਦ ਕਾਲਜ ਵਿਖੇ ਹੋਈ ਸ਼ੁਰੂਆਤ

ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਬਠਿੰਡਾ ਵਿਖੇ 5 ਰੋਜ਼ਾ ‘ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ’ ਅੱਜ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸ਼ੁਰੂਆਤ ਹੋਈ।ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਦਾ ਮੁੱਖ ਮੰਤਵ ਦੇਸ਼ ਦੇ ਨੋਜਵਾਨ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਉਤਸੁਕਤਾ ਪੈਦਾ ਕਰਨਾ ਅਤੇ ਵਿਗਿਆਨ ਦੀ ਪੜ੍ਹਾਈ …

Read More »

ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਸਰਕਲ ਵਲੋਂ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਰਾਤ ਦੇ ਸਮੇਂ ਆਯੋਜਿਤ ਕੀਤਾ ਗਿਆ ਜਿਸ ਵਿਚ ਭਾਈ ਤਰਸੇਮ ਸਿੰਘ,ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਅਤੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ …

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ 26ਵਾਂ ਸਾਲਾਨਾ ਸਨਮਾਨ ਸਮਾਰੋਹ ਆਯੋਜਿਤ

ਅਦਾਕਾਰ ਤੇ ਪੱਤਰਕਾਰ ਜਸਵੰਤ ਜੱਸ, ਮੰਗਲ ਹਠੂਰ, ਡਾ. ਘਈ ਤੇ ਹਰਮੀਤ ਆਰਟਿਸਟ ਸਨਮਾਨਿਤ ਰਾਮ ਤੀਰਥ, 26 ਦਸੰਬਰ (ਪੰਜਾਬ ਪੋਸਟ ਬਿਊਰੋ)  ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵਲੋਂ 26ਵਾਂ ਸਾਲਾਨਾ ਸਨਮਾਨ ਸਮਾਰੋਹ ਅਦਾਰਾ `ਰਾਗ` ਅਤੇ ਜਨਵਾਦੀ ਲੇਖਕ ਸੰਘ ਦੇ ਸਹਿਯੋਗ ਨਾਲ ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ, ਰਾਮ ਤੀਰਥ ਰੋਡ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਕੇਂਦਰੀ ਸਭਾ ਦੇ ਮੀਤ ਪ੍ਰਧਾਨ …

Read More »