Wednesday, November 25, 2026

ਪੰਜਾਬੀ

ਹਲਕਾ ਜੰਡਿਆਲਾ ਗੁਰੂ ਵਿਖੇ ਅਕਾਲੀ ਦਲ ਦੇ ਉਪ ਦਫਤਰ ਦਾ ਉਦਘਾਟਨ

ਜੰਡਿਆਲਾ ਗੁਰੂ, 25 ਦਸੰਬਰ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ)- ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਨੇ ਜੀ.ਟੀ ਰੋਡ ਜੰਡਿਆਲਾ ਗੁਰੂ ਵਿਖੇ ਦਫਤਰ ਦਾ ਉਦਘਾਟਨ ਕੀਤਾ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ੳਪਰੰਤ ਹਜ਼ੂਰੀ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੰਗਤਾਂ ਨੂੰ …

Read More »

ਗ੍ਰੇਸ ਪਬਲਿਕ ਸਕੂਲ ਵਿੱਚ ਸਾਲਾਨਾ ਪ੍ਰੋਗਰਾਮ ਅਯੋਜਿਤ

ਜੰਡਿਆਲਾ ਗੁਰੂ, 25 ਦਸੰਬਰ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਗ੍ਰੇਸ ਪਬਲਿਕ ਸਕੂਲ ਵਿੱਚ ਸਕੂਲ ਦਾ ਸਾਲਾਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਮੁੱਖ ਮਹਿਮਾਨ ਡਾਕਟਰ ਦੀਪਕ ਕਾਲੜਾ ਅਤੇ ਡਾਕਟਰ ਜਯੋਤਿਕਾ ਕਾਲੜਾ ਸ਼ਾਮਿਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਕੀਤੀ।ਜਿਸ ਉਪਰੰਤ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ।ਸਕੂਲ ਵਿੱਚ ਵੇਸਟ ਤੋਂ ਬਣੀ ਕਲਾ ਕ੍ਰਿਤੀ ਦੀ ਪ੍ਰਦਰਸ਼ਨੀ ਵੀ ਲਗਾਈ …

Read More »

ਡਰਾਮਿਆਂ ਨਾਲ ਭਰਿਆ ਪਿਆ ਹੈ ਕੈਪਟਨ ਅਮਰਿੰਦਰ ਸਿੰਘ ਦਾ ਰਾਜਸੀ ਜੀਵਨ – ਮਜੀਠੀਆ

ਮਜੀਠਾ, 25 ਦਸੰਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਰਾਜਸੀ ਜੀਵਨ ਡਰਾਮਿਆਂ ਨਾਲ ਭਰਿਆ ਪਿਆ ਹੈ ਅਤੇ ਨਿੱਜੀ ਲਾਭ ਲਈ ਉਹ ਕਦੀ ਇੱਧਰ ਤੇ ਕਦੀ ਉਧਰ ਪਾਲੇ ਬਦਲਣ ਵਾਲਾ ਹੈ।ਇਸ ਲਈ ਉਸ ਦੀ ਕਿਸੇ ਵੀ ਗੱਲ ’ਤੇ ਯਕੀਨ ਨਹੀਂ ਕੀਤਾ ਜਾ ਸਕਦਾ।ਉਹਨਾਂ ਕਿਹਾ ਕਿ ਲਗਾਤਾਰ ਤੀਜੀ ਵਾਰ ਗੱਠਜੋੜ …

Read More »

ਬੀਬੀ ਸਤਵੰਤ ਕੌਰ ਨੂੰ ਸਹਾਇਕ ਡਾਇਰੈਕਟਰ ਨਿਯੁੱਕਤ ਕਰਨਾ ਸ਼ਲਾਘਾਯੋਗ – ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਸਹਾਇਕ ਡਾਇਰੈਕਟਰ ਵਿੱਦਿਆ ਨਿਯੁੱਕਤ ਕਰਨਾ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਅਤੇ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਬਾਬਾ ਕਰਤਾਰ ਸਿੰਘ …

Read More »

ਦਸਵੇਂ ਪਾਤਸ਼ਾਹ ਦੇ ਅਵਤਾਰ ਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਤੋਂ ਸਜਾਇਆ ਨਗਰ ਕੀਰਤਨ

ਚੌਂਕ ਮਹਿਤਾ, 25 ਦਸੰਬਰ (ਜੋਗਿੰਦਰ ਸਿੰਘ ਮਾਣਾ)- ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੌਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਨੂੰ ਸਮਰਪਿਤ, ਅੱਜ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਤੋ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਿਆ ਇਸ ਨਗਰ ਕੀਰਤਨ ਦੇ ਨਾਲ …

Read More »

ਅਕਾਲੀ ਦਲ ਬਾਦਲ ਨੂੰ ਲੱਗਾ ਖੋਰਾ – ਪਿੰਡ ਉਸਮਾਂ ਵਿੱਚ ਅਕਾਲੀ ਵਰਕਰ ਕਾਂਗਰਸ `ਚ ਸ਼ਾਮਲ

ਚੌਂਕ ਮਹਿਤਾ, 25 ਦਸੰਬਰ (ਜੋਗਿੰਦਰ ਸਿੰਘ ਮਾਣਾ)- ਵਿਧਾਨ ਸਭਾ ਹਲਕਾ ਜੰਡਿਆਲਾ ਅੰਦਰ ਪੈਂਦੇ ਪਿੰਡ ਉਸਮਾਂ ਤੋ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਪਣੀ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਪਿੰਡ ਜਲਾਲ ਉਸਮਾਂ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਜਿਲਾ ਜਰਨਲ ਸਕੱਤਰ ( ਦਿਹਾਤੀ ), ਕਮਲਜੀਤ ਸਿੰਘ ਬਲਾਕ ਪ੍ਰਧਾਨ ਅਤੇ ਮਾਸਟਰ ਸੁਖਦੇਵ ਸਿੰਘ ਦੀ ਪ੍ਰੈਰਨਾਂ ਸਦਕਾ ਕਾਂਗਰਸ …

Read More »

ਖੇਤੀ ਜਿਨਸਾਂ ਦਾ ਦੂਜਾ ਕਿਸਾਨ ਬਾਜ਼ਾਰ ਖੇਤੀਬਾੜੀ ਦਫਤਰ ਵਿਖੇ ਲਗਾਇਆ

ਪਠਾਨਕੋਟ, 18 ਦਸੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤ ਤੋਂ ਘਰ ਤੱਕ ਦੇ ਸਿਧਾਂਤ ਤਹਿਤ ਕਿਸਾਨਾਂ ਨੂੰ ਦਾਲਾਂ, ਦੁੱਧ ਅਤੇ ਦੁੱਧ ਪਦਾਰਥ, ਵੇਚਣ ਲਈ ਖੇਤੀ ਜਿਨਸਾਂ ਦਾ ਦੂਜਾ ਕਿਸਾਨ ਬਾਜ਼ਾਰ ਅੱਜ ਸਥਾਨਕ ਖੇਤੀਬਾੜੀ ਦਫਤਰ ਵਿਖੇ ਲਗਾਇਆ ਗਿਆ।ਪੰਜਾਬ ਵਿੱਚ ਪਹਿਲੀ ਵਾਰ ਜ਼ਿਲਾ ਪਠਾਨਕੋਟ ਵਿੱਚ ਲਗਾਏ ਇਸ ਨਿਵੇਕਲੇ ਕਿਸਾਨ ਬਾਜ਼ਾਰ ਦਾ ਉਦਘਾਟਨ ਡਾ. ਸਵਰੂਪ ਕੁਮਾਰ …

Read More »

ਗੁ: ਸ੍ਰੀ ਨਾਨਕਮਤਾ ਸਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ 350 ਸਾਲਾ ਪ੍ਰਕਾਸ਼ ਨਗਰ ਕੀਰਤਨ

ਅੰਮ੍ਰਿਤਸਰ, 25 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਛੇਵੇਂ ਦਿਨ ਲਈ ਗੁਰਦੁਆਰਾ ਸ੍ਰੂੀ ਨਾਨਕਮਤਾ ਸਾਹਿਬ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਦੀ …

Read More »

ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੀਬੀ ਸਤਵੰਤ ਕੌਰ ਦੀ ਨਿਯੁੱਕਤੀ ਦਾ ਸਵਾਗਤ

ਅੰਮ੍ਰਿਤਸਰ, 25 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਮਨਜੀਤ ਸਿੰਘ ਤੇ ਗੁਰਬਚਨ ਸਿੰਘ ਕਰਮੂੰਵਾਲਾ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਅਤੇ ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਪੋਤਰੀ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਦੀ ਸਹਾਇਕ ਡਾਇਰੈਕਟਰ (ਸਕੂਲ) ਨਿਯੁੱਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ …

Read More »

ਐਨ.ਡੀ.ਏ ਸਰਕਾਰ ਦੀਆਂ ਯੋਜਨਾਵਾਂ ਕਿਸਾਨਾਂ ਅਤੇ ਗਰੀਬਾਂ `ਤੇ ਕੇਂਦਰਤ – ਵਿਜੇ ਸਾਂਪਲਾ

ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ)-     ਕੇਂਦਰੀ ਸਮਾਜਿਕ ਨਿਆਂ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਹੈ ਕਿ  ਕੇਂਦਰ ਵਿਚ ਐਨ.ਡੀ.ਏ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਅਤੇ ਗਰੀਬਾਂ ਤੇ ਕੇਂਦਰਤ ਸਰਕਾਰੀ ਯੋਜਨਾਵਾਂ ਬਣ ਰਹੀਆਂ ਹਨ ਅਤੇ ਭਾਰਤ ਸਰਕਾਰ ਦਾ ਟੀਚਾ ਹੈ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇ। ਅੱਜ ਇੱਥੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੇ ਜਨਮ ਦਿਨ ਨੂੰ ਸਮਰਪਿਤ …

Read More »