Wednesday, November 25, 2026

ਪੰਜਾਬੀ

ਅਜ਼ਾਦੀ ਘੁਲਾਟੀਏ ਲਾਲਾ ਸੁਨਾਮ ਰਾਏ ਐਮ.ਏ ਦੀ ਬਰਸੀ ਮਨਾਈ

ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਉੱਘੇ ਆਜਾਦੀ ਘੁਲਾਟੀਏ, ਸਿੱਖਿਆ ਮਾਹਿਰ, ਪੱਤਰਕਾਰ ਅਤੇ ਸਮਾਜ ਸੁਧਾਰਕ ਲਾਲਾ ਸੁਨਾਮ ਰਾਏ ਐਮ.ਏ. ਦੀ 57 ਵੀਂ ਬਰਸੀ ਅੱਜ ਲਾਲਾ ਸੁਨਾਮ ਰਾਏ ਐਮ.ਏ. ਮੈਮੋਰੀਅਲ ਵੈਲਫੇਅਰ ਸੈਂਟਰ ਵਿਖੇ ਮਨਾਈ ਗਈ। ਵਰਲਣਯੋਗ ਹੈ ਕਿ ਲਾਲਾ ਜੀ ਨੇਆਜਾਦੀ ਦੀ ਲੜਾਈ ’ਚ ਵੱਖ ਵੱਖ ਅੰਦੋਲਨਾਂ ’ਚ ਹਿੱਸਾ ਲਿਆ ਅਤੇ ਕਈ ਵਾਰ ਜੇਲ ਯਾਤਰਾਵਾਂ ਕੀਤੀਆਂ।ਭਾਰਤ ਛੋਡੋ ਅੰਦੋਲਨ ਦੋਰਾਨ ਉਹ ਢਾਈ …

Read More »

ਫਾਜ਼ਿਲਕਾ ਦੀ ਮੈਥੇਡਿਸਟ ਚਰਚ ਵਿਚ ਕ੍ਰਿਸਮਿਸ ਡੇਅ ਮਨਾਇਆ

ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਕ੍ਰਿਸਮਿਸ ਡੇਅ ਮੌਕੇ ਅੱਜ ਫਾਜ਼ਿਲਕਾ ਦੀ ਮੈਥੇਡਿਸਟ ਚਰਚ ਵਿਚ ਭਗਵਾਨ ਯੀਸ਼ੂ ਮਸੀਹ ਦਾਹ ਜਨਮ ਦਿਨ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਚਰਚ ਦੇ ਪਾਦਰੀ ਪ੍ਰਵੇਜ ਮਸੀਹ ਨੇ ਦੱਸਿਆ ਕਿ ਅੱਜ ਭਗਵਾਨ ਯੀਸ਼ੂ ਮਸੀਹ ਦੇ ਜਨਮ ਦਿਨ ਮੌਕੇ ਚਰਚ ਵਿਚ ਸਵੇਰੇ 12 ਵਜੇ ਪ੍ਰਾਥਣਾ ਕੀਤੀ ਗਈ, ਇਸ ਤੋਂ ਬਾਅਦ ਮਹਿਮਾ ਦੇ ਗੀਤ ਗਾਏ ਗਏ ਅਤੇ ਸਾਰਿਆਂ …

Read More »

ਸੀ.ਪੀ.ਐਫ ਕਰਮਚਾਰੀਆਂ ਨੇ ਦਿੱਤਾ ਰੇਲਵੇ ਓਵਰਬ੍ਰਿਜ਼ `ਤੇ ਧਰਨਾ- ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ)- ਅੱਜ ਅਕਾਲੀ ਭਾਜਪਾ ਗਠਜੋੜ ਵੱਲੋਂ ਫਾਜ਼ਿਲਕਾ ਦੇ ਸਰਕਾਰੀ ਐਮ.ਆਰ ਕਾਲਜ ਦੇ ਖੇਡ ਸਟੇਡੀਅਮ ਵਿਚ ਕੀਤੀ ਜਾ ਰਹੀ ਵਿਸ਼ਾਲ ਕਿਸਾਨ ਰੈਲੀ ਦੌਰਾਨ ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਆਪਣੀ ਇੱਕੋ ਇੱਕ ਹੱਕੀ ਅਤੇ ਜਾਇਜ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਕੀਤੇ ਜਾਣ ਵਾਲੇ ਗੁਪਤ ਐਕਸ਼ਨ ਦੇ ਐਲਾਣ ਕਾਰਨ ਜਿੱਥੇ ਭਾਰਤ ਦੇ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਅਤੇ ਮੁੱਖ …

Read More »

ਡਿਪਟੀ ਕਮਿਸ਼ਨਰ ਵੱਲੋਂ ਕ੍ਰਿਸਮਿਸ ਡੇਅ ਮੌਕੇ ਬੱਚਿਆਂ ਨੂੰ ਵੰਡੇ ਕ੍ਰਿਸਮਿਸ ਦੇ ਤੋਹਫੇ

ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਵੱਲੋਂ ਅੱਜ ਕ੍ਰਿਸਮਿਸ ਡੇਅ ਗਰੀਬ ਅਤੇ ਜਰੂਰਤਮੰਦ ਲੋਕਾਂ ਦੇ ਬੱਚਿਆਂ ਨਾਲ ਮਿਲ ਕੇ ਮਨਾਇਆ ਗਿਆ।ਉਨ੍ਹਾਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੇ ਰਹਿ ਰਹੇ 300 ਦੇ ਕਰੀਬ ਬੱਚਿਆਂ ਨੂੰ ਕ੍ਰਿਸਮਿਸ ਦੇ ਉਪਹਾਰ ਵੰਡੇ ਗਏ ਜਿੰਨ੍ਹਾਂ ਵਿਚ ਖਾਣ-ਪੀਣ ਦਾ ਸਾਮਾਨ ਸ਼ਾਮਲ ਸੀ।ਉਨ੍ਹਾਂ ਮਲੋਟ ਰੋਡ `ਤੇ ਰਹਿ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਸਵੀਪ ਰੱਥ’ ਰਵਾਨਾ- ਵੋਟ ਪਾਉਣ ਦਾ ਦੇਵੇਗਾ ਸੁਨੇਹਾ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ ਬਸੰਤ ਗਰਗ ਦੀ ਰਹਿਨੁੂਮਾਈ ਹੇਠ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ‘ਸਵੀਪ’ ਗਤੀਵਿਧੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਗਲਿਆਰਾ ਪਾਰਕਿੰਗ ਤੋਂ ਇਕ ‘ਸਵੀਪ ਰੱਥ’ ਨੂੰ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤਜਿੰਦਰ ਪਾਲ ਸਿੰਘ ਸੰਧੂ ਨੇ ਝੰਡੀ ਦੇ ਕੇ ਰਵਾਨਾ …

Read More »

ਪੁਲਿਸ ਦੀ ਦਖਲਅੰਦਾਜ਼ੀ ਨਾਲ ਟਲਿਆ ਟਾਵਰ ਲਾਉਣ ਦੇ ਮਾਮਲੇ ਨੂੰ ਲੈ ਕੇ ਵਧਿਆ ਟਕਰਾਅ

ਧੂਰੀ, 25 ਦਸੰਬਰ (ਪ੍ਰਵੀਨ ਗਰਗ) – ਸਥਾਨਕ ਵਾਰਡ ਨੰਬਰ 4 ਵਿਖੇ ਇਕ ਨਿੱਜੀ ਕੰਪਨੀ ਦਾ ਟਾਵਰ ਲਗਾਉਣ ਦੇ ਮਾਮਲੇ  ਨੂੰ ਲੈ ਕੇ ਸਥਾਨਕ ਲੋਕਾਂ ਵੱਲੋਂ ਟਾਵਰ ਲਗਾਉਣ ਵਾਲੀ ਕੰਪਨੀ ਅਤੇ ਟਾਵਰ ਲਵਾਉਣ ਵਾਲੀ ਧਿਰ ਦੇ ਖਿਲਾਫ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ।ਜਿਸ ਉਪਰੰਤ ਟਾਵਰ ਲਵਾਉਣ ਵਾਲੀ ਧਿਰ ਦਾ ਧਰਨਾਕਾਰੀਆਂ ਨਾਲ ਵਧਦਾ ਤਕਰਾਰ ਟਕਰਾਅ ਦੇ ਰੂਪ ਵਿੱਚ ਤਬਦੀਲ ਹੋ ਗਿਆ। ਨਵਤੇਜ …

Read More »

ਅੰਗਰੇਜ਼ੀ ਵਾਦ-ਵਿਵਾਦ ਮੁਕਾਬਲਿਆਂ ’ਚੋਂ ਤੀਜਾ ਸਥਾਨ ਹਾਸਿਲ ਕੀਤਾ

 ਧੂਰੀ, 25 ਦਸੰਬਰ (ਪ੍ਰਵੀਨ ਗਰਗ) – ਕੈਂਬਰਿਜ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਅੰਗਰੇਜੀ ਵਾਦ-ਵਿਵਾਦ ਪ੍ਰਤੀਯੋਗਿਤਾ ਮੁਕਾਬਲਿਆਂ ’ਚੋਂ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।ਸਕੂੂਲ ਦੇ ਪ੍ਰਿੰਸੀਪਲ ਬ੍ਰਿਜੇਸ਼ ਸਕਸੈਨਾ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ’ਚ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਨਾਮਵਰ ਸਕੂਲਾਂ ਨੇ ਭਾਗ ਲਿਆ ਸੀ, ਜਿਸ ਵਿੱਚ ਕੈਂਬਰਿਜ ਸਕੂਲ ਦੀਆਂ ਵਿਦਿਆਰਥਣਾਂ ਨੇ …

Read More »

ਇਕਰਾ ਪੁੱਤਰੀ ਮੁਹੰਮਦ ਯਾਕੂਬ ਨੇ ਨੈਸ਼ਨਲ ਕਰਾਟੇ ਗੋਲਡ ਮੈਡਲ ਜਿਤਿਆ

ਮਾਲੇਰਕੋਟਲਾ, 25 ਦਸੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਇਸਲਾਮੀਆ ਕੰਬੋਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਇਕਰਾ ਪੁੱਤਰੀ ਮੁਹੰਮਦ ਯਾਕੂਬ ਨੇ ਪਟਿਆਲਾ ਵਿਖੇ ਆਯੋਜਿਤ ਹੋਈਆਂ ਨੈਸ਼ਨਲ ਕਰਾਟੇ ਗੇਮਜ਼ ਚੋਂ ਗੋਲਡ ਮੈਡਲ ਪ੍ਰਾਪਤ ਕੀਤਾ।ਇਸ ਵਿਦਿਆਰਥਣ ਨੇ ਪਿਛਲੇ ਹਫਤੇ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ `ਚ ਵੀ ਸਿਲਵਰ ਮੈਡਲ ਪ੍ਰਾਪਤ ਕੀਤਾ ਸੀ।ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਸਰਾਰ ਨਿਜ਼ਾਮੀ ਨੇ ਦੱਸਿਆ ਕਿ ਉਕਤ ਖਿਡਾਰਣ ਦੀਆਂ ਉਪਰੋਕਤ …

Read More »

ਮਿਲਤ ਫਾਊਡੇਸ਼ਨ ਐਜੁਕੇਸ਼ਨ, ਰਿਸਰਚ ਤੇ ਡਿਵੈਲਪਮੈਂਟ ਦਾ ਸਾਲਾਨਾ ਵਿਦਿਅਕ ਸੈਮੀਨਾਰ

ਮਾਲੇਰਕੋਟਲਾ, 25 ਦਸੰਬਰ (ਹਰਮਿੰਦਰ ਸਿੰਘ ਭੱਟ)- ਮਿਲਤ ਫਾਊਡੇਸ਼ਨ ਐਜੁਕੇਸ਼ਨ, ਰਿਸਰਚ ਤੇ ਡਿਵੈਲਪਮੈਂਟ (ਐਮ.ਐਫ.ਈ.ਆਰ.ਡੀ) ਦਾ ਸਾਲਾਨਾ ਵਿਦਿਅਕ ਸੈਮੀਨਾਰ ਕਰਨਾਟਕ ਦੀ ਰਾਜਧਾਨੀ ਬੰਗਲੋਰ ਵਿਖੇ ਹੋਇਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ਸੀ “ਕੀ ਸਕੂਲ ਆਪਸ ਵਿੱਚ ਰਿਸ਼ਤਾ ਬਣਾ ਸਕਦੇ ਹਨ” ? ਇਸ ਸੈਮੀਨਾਰ ਵਿੱਚ ਦੇਸ਼ ਭਰ ਚੋਂ ਡਾਕਟਰ, ਇੰਜਨੀਅਰ, ਅਧਿਆਪਕ ਤੇ ਸਿੱਖਿਆ ਖੇਤਰ ਨਾਲ ਜੁੜੇ ਹੋਏ ਲਗਭਗ ਦੋ ਹਜ਼ਾਰ ਡੈਲੀਗੇਟਸ ਨੇ ਭਾਗ ਲਿਆ। …

Read More »

ਲੋਕ ਪੱਖੀ ਫੈਸਲਿਆਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਅਸਲ ਦੁਸ਼ਮਣ- ਬਾਦਲ

ਸੰਦੌੜ, 24 ਦਸੰਬਰ (ਹਰਮਿੰਦਰ ਸਿੰਘ ਭੱਟ) – ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਲਏ ਲੋਕ ਪੱਖੀ ਫੈਸਲਿਆਂ ਅਤੇ ਉਪਰਾਲਿਆਂ ਦਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵਿਰੋਧ ਕਰਨ ਦੀ ਕਰੜੀ ਅਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਨਾਂ ਪਾਰਟੀਆਂ ਨੂੰ ਪੰਜਾਬ ਦੀਆਂ ਅਸਲ ਦੁਸ਼ਮਣ ਪਾਰਟੀਆਂ ਕਰਾਰ ਦਿੱਤਾ ਹੈ। ਅੱਜ ਮਲੇਰਕੋਟਲਾ ਵਿਧਾਨ …

Read More »