Wednesday, November 25, 2026

ਪੰਜਾਬੀ

ਡੀ.ਏ.ਵੀ ਇੰਟਰਨੈਸ਼ਨਲ ਵਿਖੇ ਸਵਾਮੀ ਸ਼ਰਧਾਨੰਦ ਬਲਿਦਾਨ ਦਿਵਸ ਮਨਾਇਆ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਵਾਮੀ ਸ਼ਰਧਾਨੰਦ ਜੀ ਦੇ ਬਲਿਦਾਨ ਦਿਵਸ ਮੌਕੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਪਵਿੱਤਰ ਹਵਨ ਯਗ ਨਾਲ ਕੀਤੀ ਗਈ। ਵੈਦਿਕ ਮੰਤਰ ਉਚਾਰਨ ਦੇ ਨਾਲ ਹਵਨ ਦੀ ਪਵਿੱਤਰ ਅਗਨੀ ਵਿੱਚ ਆਹੂਤੀਆਂ ਅਰਪਿਤ ਕੀਤੀਆਂ ਗਈਆਂ।ਸਕੂਲ ਦੇ ਬੱਚਿਆਂ ਵਲੋਂ ਵੈਦਿਕ ਭਜਨ ਗਾਏ ਗਏ।ਧਾਰਮਿਕ ਅਧਿਆਪਕ ਨੇ ਵਿਦਿਆਰਥੀਆਂ ਨੂੰ ਸਵਾਮੀ ਜੀ ਦੇ ਜੀਵਨ …

Read More »

ਦਮਦਮੀ ਟਕਸਾਲ ਵਿੱਖੇ ਸੰਤ ਬਾਬਾ ਠਾਕੁਰ ਸਿੰਘ ਦੀ ਬਰਸੀ ਮਨਾਈ

ਚੌਕ ਮਹਿਤਾ, 24 ਦਸੰਬਰ (ਜੋਗਿੰਦਰ ਸਿੰਘ ਮਾਣਾ)- ਸਿੱਖ ਜਗਤ ਦੀ ਬਹੁਤ ਹੀ ਸਤਿਕਾਰ ਯੋਗ ਹਸਤੀ ਅਤੇ ਦਮਦਮੀ ਟਕਸਾਲ ਦੇ ਪੰਦਰਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਦੀ ਬਰਸੀ ਅਜ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜੱਥਾ ਭਿੰਡਰਾਂ ਵਿੱਖੇ ਬੜੀ ਸ਼ਰਧਾ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ …

Read More »

ਕੇਜਰੀਵਾਲ ਪਾਰਟੀ ਅੰਦਰੋਂ ਲਗਾਤਾਰ ਮਿਲ ਰਹੇ ਝਟਕਿਆਂ ਤੋਂ ਹਤਾਸ਼ ਹਨ- ਮਜੀਠੀਆ

ਮਜੀਠਾ, 24 ਦਸੰਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੁੰਡਲੀ ਮਜੀਠੀਆ ਫੋਬੀਆ ਨਾਲ ਪੀੜਤ ਹਨ ਅਤੇ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਇਹ ਲੋਕ ਦੂਜਿਆਂ ’ਤੇ ਦੂਸ਼ਣਬਾਜ਼ੀ ਦਾ ਸਹਾਰਾ ਲੈ ਰਹੇ ਹਨ ਪਰ ਉਹਨਾਂ ਨੂੰ ਇਸ ’ਚ ਵੀ ਸਫਲਤਾ ਮਿਲਣ ਦੀ ਜ਼ੀਰੋ ਗੁੰਜਾਇਸ਼ ਹੈ। ਮਜੀਠੀਆ ਅੱਜ ਪਿੰਡ ਨੰਗਲ ਪੰਨਵਾਂ (ਮਜੀਠਾ) …

Read More »

ਖ਼ਾਲਸਾ ਯੂਨੀਵਰਸਿਟੀ ਵਿਖੇ ਨੋਟਬੰਦੀ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)- ਉਘੇ ਅਰਥ ਸ਼ਾਸ਼ਤਰੀ ਅਤੇ ਸੈਂਟਰ ਫ਼ਾਰ ਰਿਸਰਚ ਇਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ (ਕਰਿਡ), ਚੰਡੀਗੜ੍ਹ ਦੇ ਸਾਬਕਾ ਡਾਇਰੈਕਟਰ ਜਨਰਲ ਸ: ਸੁੱਚਾ ਸਿੰਘ ਗਿੱਲ ਨੇ ਅੱਜ ਦੇਸ਼ ’ਚ ਨੋਟਬੰਦੀ ਨੂੰ ਸਹੀ ਢੰਗ ਨਾਲ ਲਾਗੂ ਕਰਨ ’ਤੇ ਸਵਾਲ ਉਠਾਏ। ਉਨ੍ਹਾਂ ਨੇ ਖ਼ਾਲਸਾ  ਯੂਨੀਵਰਸਿਟੀ ਵਿਖੇ ਨੋਟਬੰਦੀ ’ਤੇ ਸੈਮੀਨਾਰ ’ਚ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੇ …

Read More »

ਜ਼ਰੂਰਤਮੰਦ ਬੱਚਿਆਂ ਨੂੰ ਗਰਮ ਕੋਟੀਆਂ ਵੰਡੀਆਂ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਮਾਜਸੇਵਾ ਦੇ ਵੱਖ ਵੱਖ ਪ੍ਰੋਜੈਕਟਾਂ ਵਿਚ ਲੱਗੀ ਸ਼ਹਿਰ ਦੀ ਸਭ ਤੋਂ ਪੁਰਾਣੀ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਕਲਾ ਅਤੇ ਸਰਕਾਰੀ ਹਾਈ ਸਕੂਲ ਹੀਰਾਂਵਾਲੀ ਵਿਚ ਜ਼ਰੂਰਤਮੰਦ ਬੱਚਿਆਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ …

Read More »

ਸੀ.ਪੀ.ਐਫ ਕਰਮਚਾਰੀਆਂ ਵੱਲੋਂ ਕਿਸਾਨ ਰੈਲੀ ਵਿਚ ਗੁਪਤ ਐਕਸ਼ਨ ਦੀ ਤਿਆਰੀ ਪੂਰੀ- ਸੁਖਜੀਤ ਸਿੰਘ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ)  ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਲਗਭਗ ਪਿਛਲੇ ਇੱਕ ਮਹੀਨੇ ਤੋਂ ਆਪਣੀ ਇੱਕੋ ਇੱਕ ਹੱਕੀ ਅਤੇ ਜਾਇਜ ਮੰਗ ਪਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਸਬੰਧੀ ਪੰਜਾਬ ਨੇ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਵਿਚ ਲਗਾਇਆ ਗਿਆ ਪੱਕਾ ਮੋਰਚਾ ਅੱਜ ਲਗਾਤਾਰ 24ਵੇਂ ਦਿਨ ਵਿਚ ਦਾਖ਼ਲ ਹੋ ਗਿਆ ਅਤੇ ਅਫ਼ਸਰਸ਼ਾਹੀ ਦੇ ਰਵਈਏ ਤੋਂ ਨਰਾਜ਼ …

Read More »

ਆਈ.ਈ.ਡੀ ਕੰਪੋਨੈਟ ਤਹਿਤ ਪੰਜ ਦਿਵਿਆਂਗ ਬੱਚਿਆਂ ਦੀ ਹੋਈ ਮੁਫ਼ਤ ਸਫ਼ਲ ਸਰਜ਼ਰੀ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਡਾਇਰੈਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਆਈਈਡੀ ਕੰਪੋਨੈਟ ਦੇ ਡਿਪਟੀ ਮੈਨੇਜ਼ਰ ਮੈਡਮ ਸਲੋਨੀ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਫਾਜ਼ਿਲਕਾ  ਡਾ. ਸੁਖਬੀਰ ਸਿੰਘ ਤੇ ਜ਼ਿਲ੍ਹਾ ਆਈਈਡੀ ਕੋਆਰਡੀਨੇਟਰ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਵ ਸਿੱਖਿਆ ਅਭਿਆਨ ਦੇ ਆਈਈਡੀ ਕੰਪੋਨੈਟ ਤਹਿਤ ਦਿਮਾਗੀ ਲਕਵੇ ਅਤੇ ਪੋਲਿਓ ਦੀ …

Read More »

ਦੋ ਦਿਨਾਂ ਸਪੋਰਟਰਸ ਟੂਰਨਜਾਮੈਂਟ ਇਨਾਮ ਵੰਡ ਸਮਾਗਮ ਦੇ ਨਾਲ ਸੰਪਨ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਰੇਨਬੋ ਡੇ ਬੋਰਡਿੰਗ ਪਬਲਿਕ ਸਕੂਲ ਫਾਜ਼ਿਲਕਾ ਵਿਚ ਕਰਵਾਇਆ ਗਿਆ ਦੋ ਦਿਨਾਂ ਸਪੋਰਟਸ ਟੂਰਨਾਮੈਂਟ ਅੱਜ ਇਨਾਮ ਵੰਡ ਸਮਾਗਮ ਨਾਲ ਸੰਪਨ ਹੋ ਗਿਆ।ਇਸ ਮੌਕੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਮਦਨ ਘੋੜੇਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਿੰਸੀਪਲ ਪ੍ਰਵੀਣ ਸ਼ਰਮਾ ਨੇ ਬੱਚਿਆਂ ਨੂੰ ਖੇਡਾਂ ਨੂੰ ਆਪਣੇ ਜੀਵਨ ਵਿਚ ਉਤਾਰਨ ਅਤੇ ਇਮਾਨਦਾਰੀ ਨਾਲ …

Read More »

ਐਸ.ਡੀ ਸਕੂਲ ਮੈਨੇਜਿੰਗ ਕਮੇਟੀ ਵੱਲੋਂ ਸਕੂਲ ਦੇ ਖੇਡ ਮੈਦਾਨ `ਤੇ ਜਬਰਦਸਤੀ ਹਸਪਤਾਲ ਬਣਾਉਣ `ਤੇ ਰੋਸ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ)  ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਮੈਨੇਜਿੰਗ ਕਮੇਟੀ ਅਤੇ ਸਟਾਫ਼ ਦੀ ਇੱਕ ਮੀਟਿੰਗ ਸਕੂਲ ਵੇਹੜੇ ਵਿਚ ਹੋਈ। ਜਿਸ ਵਿਚ ਸਿਹਤ ਵਿਭਾਗ ਵੱਲੋਂ ਸਕੂਲਾਂ ਦੇ ਪਲੇਅ ਗ੍ਰਾਊਂਡ ਵਿਚ ਸਿਵਲ ਹਸਪਤਾਲ ਦੀ ਉਸਾਰੀ ਲਈ ਰੱਖੇ ਜਾ ਰਹੇ ਨੀਂਹ ਪੱਥਰ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਸ ਸਬੰਧੀ ਸਾਰਿਆਂ ਮੈਂਬਰਾਂ ਨੇ ਸਿਹਤ ਵਿਭਾਗ ਅਤੇ ਨਗਰ ਕੌਂਸਲ ਵੱਲੋਂ ਕੀਤੀ ਜਾ ਰਹੀ …

Read More »

ਜੋਤੀ ਕਿਡ ਕੇਅਰ ਹੋਮ ਵਿਚ ਸਾਂਤਾ ਕਲਾਜ ਨੇ ਵੰਡੀਆਂ ਖੁਸ਼ੀਆਂ

ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ) – ਸਥਾਨਕ ਜੋਤੀ ਕਿਡਸ ਕੇਅਰ ਹੋਮ ਦੇ ਵੇਹੜੇ ਵਿਚ ਕ੍ਰਿਸਮਸ ਤਿਓਹਾਰ ਮਨਾਇਆ ਗਿਆ। ਸਕੂਲ ਪ੍ਰਬੰਧਕ ਕੁਲਦੀਪਕ ਖੁਰਾਣਾ ਦੀ ਅਗਵਾਈ ਵਿਚ ਕਰਵਾਏ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਸਾਂਤਾ ਕਲਾਜ ਦੀ ਡ੍ਰੈਸ ਵਿਚ ਸਕੂਲ ਪਹੁੰਚੇ ਜਦਕਿ ਹੋਰ ਸਾਰਿਆਂ ਵਿਦਿਆਰਥੀਆਂ ਨੇ ਸ਼ਾਂਤਾ ਕਲਾਜ ਦੀਆਂ ਟੋਪੀਆਂ ਪਾ ਰੱਖੀਆਂ ਸਨ।ਸਕੂਲ ਵਿਚ ਕ੍ਰਿਸਮਿਸ ਟ੍ਰੀ ਸਜਾਇਆ ਗਿਆ।ਜਿਸ ਤੇ ਵਿਦਿਆਰਥੀਆਂ ਨੇ ਆਪਣੇ …

Read More »