Wednesday, November 25, 2026

ਪੰਜਾਬੀ

ਰੱਖਿਆ ਸੈੇਨਾਵਾਂ ਵਿਚ ਤਾਇਨਾਤ ਮੁਲਾਜ਼ਮਾਂ ਲਈ ਆਨਲਾਈਨ ਰਜਿਸਟ੍ਰੇਸ਼ਨ 30 ਦਸੰਬਰ ਤੱਕ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ)- ਭਾਰਤ ਚੋਣ ਕਮਿਸ਼ਨ ਵੱਲੋ ਰੱਖਿਆ ਸੈੇਨਾਵਾਂ ਵਿਚ ਤਾਇਨਾਤ ਮੁਲਾਜ਼ਮਾਂ ਨੂੰ ਵੋਟਰ ਸੂਚੀ ਦੇ ਅੰਤਿਮ ਭਾਗ ਵਿਚ ਸ਼ਾਮਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਸਮਾਂ ਵਧਾਕੇ ਮਿਤੀ 30 ਦਸੰਬਰ 2016 ਤੱਕ ਨਿਰਧਾਰਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ – ਕਮ – ਜਿਲ੍ਹਾ ਚੋਣ ਅਫਸਰ, ਫਾਜ਼ਿਲਕਾ, ਸ਼੍ਰੀਮਤੀ ਇਸ਼ਾ ਕਾਲੀਆ, ਆਈ.ਏ.ਐਸ ਨੇ ਦੱਸਿਆ ਕਿ ਰੱਖਿਆ …

Read More »

ਸਾਂਝਾ ਅਧਿਆਪਕ ਮੋਰਚੇ ਦਾ ਵਫ਼ਦ ਤਰੱਕੀਆਂ ਲਈ ਮੰਤਰੀ ਜਿਆਣੀ ਨੂੰ ਮਿਲਿਆ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਸਾਂਝਾ ਅਧਿਆਪਕ ਮੋਰਚੇ ਦਾ ਇੱਕ ਵਫ਼ਦ ਅੱਜ ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ ਤੇ ਸੀਨੀਅਰ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਐਚ.ਟੀ ਤੇ ਸੀ.ਐਚ.ਟੀ ਦੀ ਤਰੱਕੀਆਂ ਦੇ ਸੰਬੰਧ ਵਿਚ ਮਿਲਿਆ।ਜਾਣਕਾਰੀ ਦਿੰਦਿਆਂ ਪ੍ਰਧਾਨ ਭਗਵੰਤ ਭਠੇਜਾ ਅਤੇ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ ਨੇ ਦੱਸਿਆ …

Read More »

ਰਾਮ ਰੱਖਾ ਗੁਗਲਾਨੀ ਬਦੇ ਸੁਸਾਇਟੀ ਦੇ 309ਵੇਂ ਅੱਖਾਂਦਾਨੀ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂਦਾਨ ਅਭਿਆਨ ਦੇ ਲਈ ‘ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸ ਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਲਗਾਤਾਰ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਵਾਧਾ ਹੋ ਰਿਹਾ …

Read More »

ਦੋ ਦਿਨਾਂ ਸਪੋਰਟਸ ਟੂਰਨਾਮੈਂਟ ਦਾ ਅਯੋਜਨ ਕੀਤਾ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਰੇਨਬੋ ਡੇ ਬੋਰਡਿੰਗ ਪਬਲਿਕ ਸਕੂਲ ਵਿਚ ਅੱਜ ਦੋ ਦਿਨਾਂ ਸਪੋਰਟਸ ਟੂਰਨਾਮੈਂਟ ਕਰਵਾਇਆ ਗਿਆ। ਜਿਸਦੀ ਸ਼ੁਰੂਆਤ ਪ੍ਰਿੰਸੀਪਲ ਪ੍ਰਵੀਣ ਸ਼ਰਮਾ ਅਤੇ ਸਕੂਲ ਐਸਐਮਸੀ ਚੇਅਰਮੈਨ ਮਦਨ ਘੋੜੇਲਾ ਨੇ ਮਸ਼ਾਲ ਜਗਾਕੇ ਕੀਤੀ। ਸੰਬੋਧਤ ਕਰਦੇ ਹੋਏ ਪ੍ਰਿੰਸੀਪਲ ਪ੍ਰਵੀਣ ਸ਼ਰਮਾ ਨੇ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਵਾਲੇ ਬੱਚੇ ਜਾਂ ਤਾਂ ਜਿੱਤਦੇ ਹਨ ਜਾਂ ਫਿਰ …

Read More »

ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਖਿਲਾਫ਼ ਰੈਲੀ ਕੱਢਕੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਪਿੰਡ ਸਜਰਾਣਾ ਵੱਲੋਂ ਅੱਜ ਕਿਸ਼ੋਰ ਸਿੱਖਿਆ ਜਾਗਰੂਕਤਾ ਅਭਿਆਨ ਦੇ ਤਹਿਤ ਵਿਦਿਆਰਥੀਆਂ ਵਿਚ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਇੰਦਰਜੀਤ ਕੌਰ ਨੇ ਦੱਸਿਆ ਕਿ ਜਾਗਰੂਕਤਾ ਅਭਿਆਨ ਦੇ ਤਹਿਤ ਸਕੂਲ ਦੇ ਵਿਦਿਆਰਥੀਆਂ ਵਿਚ ਨਸ਼ਿਆਂ, ਏਡਜ਼, ਲਿੰਗ ਅਸਮਾਨਤਾ ਅਤੇ ਜਨਸੰਖਿਆ ਵਿਸ਼ਿਆਂ ਨਾਲ ਸਬੰਧਤ ਪੋਸਟਰ ਮੇਕਿੰਗ …

Read More »

ਵੋਟਰ ਜਾਗਰੂਕਤਾ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਹੁੰ ਚੁੱਕਵਾਈ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਸਵੀਪ ਪ੍ਰੋਜੈਕਟ ਦੇ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਬਹਿਕ ਬੋਦਲਾ ਵਿਚ ਵੋਟਰ ਜਾਗਰੂਕਤਾ ਲਈ ਸਮੂਹ ਸਟਾਫ਼ ਅਤੇ ਵਿਦਿਆਰਕੀਆਂ ਨੂੰ ਸਹੁੰ ਚੁੱਕਵਾਈ ਗਈ। ਪ੍ਰੋਗਰਾਮ ਦੌਰਾਨ ਸਕੂਲ ਦੇ ਹੈਡਮਾਸਟਰ ਗੁਰਨਾਮ ਚੰਦ ਨੇ ਸਮੂੲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਹ ਪ੍ਰਣ ਕਰਵਾਇਆ ਕਿ ਅਸੀਂ ਭਾਰਤ ਦੇ ਨਾਗਰਿਕ ਆਪਣੇ ਦੇਸ਼ ਦੀ ਲੋਕਤੰਤਰਿਕ ਪਰੰਪਰਾ ਨੂੰ ਬਣਾਈ ਰੱਖਾਂਗੇ ਅਤੇ ਸਵਤੰਤਰ, ਨਿਰਪੱਖ …

Read More »

ਨਸ਼ੇ ਨੂੰ ਲੈ ਕੇ ਹੋਏ ਝਗੜੇ ਵਿਚ ਇੱਕ ਜ਼ਖ਼ਮੀ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਸਥਾਨਕ ਰਾਧਾ ਸਵਾਮੀ ਕਲੋਨੀ ਵਿਚ ਨਸ਼ਾ ਨਾ ਵੇਚਣ ਨੂੰ ਲੈਕੇ ਹੋਏ ਝਗੜੇ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਮਹਾਦਯ (25) ਵਾਸੀ ਸਥਾਨਕ ਰਾਧਾ ਸਵਾਮੀ ਕਲੋਨੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਲੋਨੀ ਵਾਸੀ ਇੱਕ ਵਿਅਕਤੀ ਅਖੌਤੀ ਰੂਪ ਨਾਲ ਉਨ੍ਹਾਂ ਦੇ ਬੇਟੇ ਮਹਾਦਯ ਤੇ ਨਸ਼ਾ ਵੇਚਣ ਲਈ ਦਬਾਅ …

Read More »

ਪਾਕਿਸਤਾਨ ਸਰਹੱਦ ਵਿਚ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਹੋਈ ਮੀਟਿੰਗ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਸੈਕਟਰ ਦੀ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਦੇ ਉਸਪਾਰ ਪਾਕਿਸਤਾਨ ਦੀ ਸੁਲੇਮਾਨਕੀ ਚੌਕੀ ਦੇ ਕ੍ਰਾਨਫੈਂਸ ਹਾਲ ਵਿਚ ਭਾਰਤ-ਪਾਕਿਸਤਾਨ ਸਰਹੱਦ ਦੇ ਸੁਰੱਖਿਆ ਅਧਿਕਾਰੀਆਂ ਦੀ ਮਹੀਨੇਵਰ ਮੀਟਿੰਗ ਹੋਈ। ਇਸ ਮੌਕੇ ਪਾਕਿਸਤਾਨ ਰੇਂਜ਼ਰ ਦੇ ਵਿੰਗ ਕਮਾਂਡਰ ਅਫ਼ਜਲ ਚੋਧਰੀ, ਮਹਿਮੂਦ ਚੋਧਰੀ, ਨਾਜਿਰ ਮੁਹੱਮਦ ਨੇ ਭਾਰਤ ਵੱਲੋਂ ਪਹੁੰਚੇ ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ, ਅਜੈ ਕੁਮਾਰ ਅਤੇ ਸੈਕਿੰਡ …

Read More »

ਐਨ.ਐਸ.ਐਸ ਦਾ ਸੱਤ ਦਿਨਾਂ ਕੈਂਪ ਲਗਾਇਆ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਡਾਇਰੇਕਟਰ, ਯੂਥ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਤੇ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਦੀ ਅਗਵਾਈ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਵਿਦਿਆਰਥਣਾਂ ਦਾ ਐਨ.ਐਸ.ਐਸ. ਦਾ ਸੱਤ ਦਿਨਾਂ ਕੈਂਪ ਲਗਾਇਆ ਗਿਆ। ਸੰਬੋਧਤ ਕਰਦੇ ਹੋਏ ਪ੍ਰਿੰਸੀਪਲ ਸੰਦੀਪ ਧੂੜੀਆਂ ਨੇ ਵਿਦਿਆਰਥਣਾਂ ਨੂੰ ਵੋਟ ਦਾ ਮਹੱਤਵ ਦੱਸਿਆ ਅਤੇ ਜਾਣਕਾਰੀ ਦਿੱਤੀ ਅਤੇ ਆਪਣੀ ਵੋਟ ਦੀ ਵਰਤੋਂ ਜ਼ਰੂਰ …

Read More »

ਸਿਹਤ ਮੰਤਰੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਖੇਡ ਸਟੇਡੀਅਮ ਤੇ ਬਾਰਡਰ ਗੇਟ ਦਾ ਉਦਘਾਟਨ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਨੂੰ ਅੱਜ ਉਸ ਵੇਲੇ ਵੱਡੀਆਂ ਸੌਗਾਤਾਂ ਮਿਲੀਆਂ ਜਦ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪੁਲਸ ਲਾਈਨ, ਬਹੁਮੰਤਵੀ ਖੇਡ ਸਟੇਡੀਅਮ, ਸਾਦਕੀ ਬਾਰਡਰ ਤੇ ਗੇਟ, ਕਾਨਫਰੰਸ ਹਾਲ ਦਾ ਉਦਘਾਟਨ ਕੀਤਾ ਅਤੇ ਫਾਜ਼ਿਲਕਾ ਵਿਚ ਬਣਨ ਵਾਲੇ 100 ਬਿਸਤਰਿਆਂ ਦੇ ਹਸਪਤਾਲ, …

Read More »