ਲਹਿਰਾਗਾਗਾ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਲਾਇਬਰੇਰੀ ਲੇਹਲ ਕਲਾਂ ਦੀ ਸਥਾਪਤੀ ਲਈ ਪਿੰਡ ਲੇਹਲ ਕਲਾਂ ਦੇ ਨੌਜਵਾਨਾਂ ਵਲੋਂ ਇੱਕ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਅਸਿਸਟੈਂਟ ਪ੍ਰੋਫੈਸਰ ਨਿਰਮਲ ਸਿੰਘ ਸਰਾਓ, ਮਾਸਟਰ ਮਲਕੀਤ ਸਿੰਘ, ਪ੍ਰੋ. ਬੂਟਾ ਸਿੰਘ ਸਰਾਓ, ਮਾਸਟਰ ਗੁਲਜ਼ਾਰ ਸਿੰਘ, ਗੁਰਬਿੰਦਰ ਸ਼ਿੰਘ ਸਰਾਓ (ਬਬਲੂ), ਗੁਰਵੀਰ ਸ਼ਿੰਘ ਅਤੇ ਪਿੰਡ ਲੇਹਲ ਕਲਾਂ ਦੇ ਹੋਰ ਪਤਵੰਤਿਆਂ ਨੇ ਆਪਣੇ ਵਿਚਾਰ …
Read More »ਪੰਜਾਬੀ
ਜੀ.ਐਨ.ਡੀ.ਯੂ ਵਿਖੇ ਸ਼ਾਂਤਾਂ ਕਲਾਜ ਨੇ ਖਿਡਾਰੀਆਂ ਦੇ ਨਾਲ ਸਾਂਝੀਆਂ ਕੀਤੀਆਂ ਖੁਸ਼ੀਆਂ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ)- ਕ੍ਰਿਸਮਸ ਦੀ ਸ਼ੁੱਭ ਆਮਦ ਨੂੰ ਲੈ ਕੇ ਜੀ.ਐਨ.ਡੀ.ਯੂ ਵਿਖੇ ਖਿਡਾਰੀਆਂ ਦੇ ਨਾਲ ਖੁਸ਼ੀਆਂ ਸਾਂਝੀਆਂ ਕਰਦੇ ਸ਼ਾਂਤਾ ਕਲਾਜ਼।ਇਸ ਮੌਕੇ ਕੋਚ ਨਰਪਿੰਦਰ ਸਿੰਘ, ਕੋਚ ਲਖਬੀਰ ਸਿੰਘ, ਕੋਚ ਬਲਕਾਰ ਸਿੰਘ, ਕੋਚ ਬਲਜਿੰਦਰ ਸਿੰਘ ਮੱਟੂ, ਪਰਮਿੰਦਰਜੀਤ ਕੌਰ ਪਰੀ, ਐਨਮ ਸੰਧੂ, ਤਰਸੇਮ ਲਾਲ ਰੇਲਵੇ ਅਤੇ ਸੁਮਿਤ ਸ਼ਰਮਾ ਆਦਿ ਹਾਜ਼ਰ ਸਨ। ਇਸ ਦੌਰਾਨ ਸ਼ਾਤਾਂ ਕਲਾਜ ਨੇ ਸਾਰਿਆਂ ਨੂੰ ਕ੍ਰਿਸਮਿਸ ਤੇ …
Read More »ਚੈਂਪੀਅਨ ਸਪੋਰਟਸ ਕਲੱਬ ਦੀਆਂ ਖਿਡਾਰਨਾਂ ਨਾਲ ਖੇਡ ਪ੍ਰਮੋਟਰਾਂ ਕੀਤੀ ਮੁਲਾਕਾਤ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਚੈਂਪੀਅਨ ਸਪੋਰਟਸ ਕਲੱਬ ਰਜਿ. ਦੇ ਵੱਲੋਂ ਬਾਕਸਿੰਗ ਖੇਡ ਖੇਤਰ ਦੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਤੇ ਜ਼ਿਲ੍ਹਾ, ਸੂਬਾ ਤੇ ਰਾਸ਼ਟਰੀ ਪੱਧਰ ਤੇ ਅਹਿਮ ਪ੍ਰਾਪਤੀਆਂ ਕਰਨ ਵਾਲੀਆਂ ਖਿਡਾਰਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਨ ਦੇ ਲਈ ਉਘੇ ਖੇਡ ਪ੍ਰਮੋਟਰ ਤੇ ਅਕਾਲੀ ਆਗੂ ਅਮਨਦੀਪ ਸਿੰਘ ਬੋਪਾਰਾਏ, ਸਰਪੰਚ ਜਸਬੀਰ ਸਿੰਘ ਗਿਆਨੀ …
Read More »ਸਰਕਾਰੀ ਹਾਈ ਸਕੂਲ ਪੁਤਲੀਘਰ ਵਿਖੇ ਗਣਿਤ ਹਫਤੇ ਦਾ ਆਯੋਜਨ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)- ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੇ ਮਾਹਿਰ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਗਣਿਤ ਹਫਤੇ ਦੇ ਸਿਲਸਿਲੇ ਦੇ ਚਲਦਿਆਂ ਸਰਕਾਰੀ ਹਾਈ ਸਕੂਲ ਪੁਤਲੀਘਰ (ਗਵਾਲਮੰਡੀ) ਵਿਖੇ ਮੁੱਖ ਅਧਿਆਪਕ ਅਮਰਜੀਤ ਸਿੰਘ ਭਿੰਡਰ ਦੀ ਅਗੁਵਾਈ ਵਿੱਚ ਗਣਿਤ ਹਫਤੇ ਦਾ ਆਯੋਜਨ ਕੀਤਾ ਗਿਆ ਅਧਿਆਪਕਾਂ ਮਨਪ੍ਰੀਤ ਕੌਰ ਦੇ ਬੇਮਿਸਾਲ …
Read More »ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸ਼ਾਰਟ ਟਰਮ ਕੋਰਸ ਦਾ ਦਾਖਲਾ ਸ਼ੁਰੂ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ 20 ਰੋਜ਼ਾ ਸ਼ਾਰਟ ਟਰਮ/ਕਰੈਸ਼ ਕੋਰਸ (ਰੋਜ਼ਾਨਾ 1.30 ਘੰਟਾ) ਸ਼ੁਰੂ ਕੀਤੇ ਜਾ ਰਹੇ ਹਨ। ਵਿਭਾਗ ਦੇ ਡਾਇਰੈਕਟਰ, ਡਾ. ਗੁਰਪ੍ਰੀਤ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਕੋਰਲ ਡਰਾਅ (ਪੁਰਸ਼/ਇਸਤਰੀਆਂ ਲਈ) ਦੋ ਜਨਵਰੀ, 2017 ਤੋਂ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੋਟਰ ਪ੍ਰਣ ’ਤੇ ਕੀਤੇ ਹਸਤਾਖ਼ਰ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਖੁਰਮਣੀਆ)- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਸ਼ੁਰੂ ਕੀਤੀ ਗਈ ਹਸਤਾਖ਼ਰ ਮੁਹਿੰਮ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੋਟਰ ਪ੍ਰਣ ’ਤੇ ਹਸਤਾਖ਼ਰ ਕੀਤੇ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੱਛਮੀ-ਕਮ-ਸਹਾਇਕ …
Read More »ਪੰਜਾਬ ਨੈਸ਼ਨਲ ਬੈਂਕ ਵਲੋਂ ਪੇਮੰਟ ਨਾ ਦੇਣ `ਤੇ ਚੱਕਾ ਜਾਮ ਕਰ ਕੇ ਰੋਕੀ ਆਵਾਜਾਈ
ਗੁਰਦਾਸਪੁਰ, 22 ਦਸੰਬਰ (ਗਗਨਦੀਪ ਸਿੰਘ ਰਿਆੜ)- ਪੰਜਾਬ ਨੈਸ਼ਨਲ ਬੈਂਕ ਹਰਚੋਵਾਲ ਦੇ ਆਧਿਕਾਰੀਆਂ ਵੱਲੋ ਲੋਕਾਂ ਨੂੰ ਸਮੇਂ ਸਿਰ ਪੇਮਿੰਟ ਨਾ ਮਿਲਣ ਕਾਰਨ ਦੁਖੀ ਹੋਏ ਗ੍ਰਾਹਕਾਂ ਨੇ ਚੋਕ ਨੂੰ ਜਾਮ ਕਰ ਕਿ ਆਵਾਜਾਈ ਬੰਦ ਰੱਖਣ ਤੇ ਬੈਕ ਆਂਧਿਕਾਰੀਆਂ ਪ੍ਰਸ਼ਾਂਸਨ ਦੇ ਵਿਰੁੱਧ ਡਟ ਕੇ ਨਾਰੇਬਾਜ਼ੀ ਕਰਨ ਦਾ ਸਮਚਾਰ ਪ੍ਰਾਪਤ ਹੋਇਆਂ।ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਕ ਦੀ ਬ੍ਰਾਂਚ ਹਰਚੋਵਾਲ ਵਿਖੇ ਪਿਛਲੇ ੨ ਦਿਨਾਂ ਤੋ ਗ੍ਰਾਹਕਾਂ …
Read More »ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਬੂਟ ਵੰਡੇ
ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਵੱਲੋਂ ਪ੍ਰਧਾਨ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਅੱਜ ਸਥਾਨਕ ਆਰੀਆ ਪੁੱਤਰੀ ਪਾਠਸ਼ਾਲਾ ਵਿਚ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਬੂਟ ਵੰਡੇ ਗਏ।ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਚੇਅਰਮੈਨ ਅਲੋਕ ਕਟਾਰੀਆ ਨੇ ਦੱਸਿਆ ਕਿ ਕਲੱਬ ਵੱਲੋਂ ਇਸ ਸਾਲ ਗੋਦ ਲਏ ਸਕੂਲ ਆਰੀਆ ਪੁੱਤਰੀ ਪਾਠਸ਼ਾਲਾ ਵਿਚ ਪੜ੍ਹਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ 85 ਵਿਦਿਆਰਥੀਆਂ …
Read More »ਸਿਵਲ ਹਸਪਤਾਲ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਿਰਪੱਖ ਵੋਟ ਪਾੳਣ ਦਾ ਲਿਆ ਪ੍ਰਣ
ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਸਿਵਲ ਸਰਜ਼ਨ ਦਫ਼ਤਰ ਫਾਜ਼ਿਲਕਾ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਚ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਨਿਰਪੱਖ ਵੋਟ ਪਾਉਣ ਦਾ ਪ੍ਰਣ ਕਰਵਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ, ਡਾ. ਅਲਮੋਲ ਨਾਗਪਾਲ, ਡਾ. ਰੋਹਿਤ, ਡਾ. ਮੋਹਿਤ, ਫਰਮਾਸਿਸਟ ਪਰਮਜੀਤ ਸਿੰਘ, ਸੁਨੀਲ ਸੇਠੀ, ਬ੍ਰਿਜ਼ ਮੋਹਨ ਅਤੇ ਸੁਖਵਿੰਦਰ ਕੌਰ, ਸਟੈਨੋ …
Read More »ਸੀ.ਪੀ.ਐਫ ਕਰਮਚਾਰੀਆਂ ਵੱਲੋਂ 25 ਦਸੰਬਰ ਦੀ ਕਿਸਾਨ ਰੈਲੀ ਦੌਰਾਨ ਕੀਤਾ ਜਾਵੇਗਾ ਗੁਪਤ ਐਕਸ਼ਨ
ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਆਪਣੀ ਇੱਕੋ ਇੱਕ ਹੱਕੀ ਅਤੇ ਜਾਇਜ ਮੰਗ ਪਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਵਾਉਣ ਸਬੰਧੀ ਪੰਜਾਬ ਨੇ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਪੱਛਮੀ ’ਚ ਲਗਾਇਆ ਗਿਆ ਪੱਕਾ ਅੱਜ ਲਗਾਤਾਰ 22ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਸਖਜੀਤ ਸਿੰਘ …
Read More »
Punjab Post Daily Online Newspaper & Print Media