ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਬਣਾਉਣ ਲਈ ਮੌਕਾ ਦਿੱਤਾ ਗਿਆ ਸੀ ਜਿਸ ਮੁਤਾਬਿਕ 13 ਦਸੰਬਰ 2016 ਤੱਕ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੀ ਸੂਚੀ ਫਾਰਮ ਨੰਬਰ 9, 10, 11 ਅਤੇ 11ਏ ਵਿਚ ਤਿਆਰ ਕਰਕੇ 21 ਦਸੰਬਰ ਨੂੰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਮਜੀਠਾ ਦੇ ਨੋਟਿਸ ਬੋਰਡ ’ਤੇ ਪ੍ਰਕਾਸ਼ਿਤ ਕਰ …
Read More »ਪੰਜਾਬੀ
ਨਗਰ ਸੁਧਾਰ ਟਰਸਟਾਂ ਵਲੋਂ ਅਲਾਟ ਕੀਤੀਆਂ ਜਾਇਦਾਦਾਂ ਦਾ ਬਕਾਇਆ ਜਮ੍ਹਾ ਕਰਵਾਉਣ ਲਈ ਯਕਮੁਸ਼ਤ ਛੋਟ
ਚੰਡੀਗੜ੍ਹ, 22 ਦਸੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਂ ਨਗਰ ਸੁਧਾਰ ਟਰਸਟਾਂ ਵਲੋਂ ਅਲਾਟ ਕੀਤੀਆਂ ਜਾਇਦਾਦਾਂ ਦਾ ਬਕਾਇਆ ਜਮ੍ਹਾ ਕਰਵਾਉਣ ਲਈ ਯਕਮੁਸ਼ਤ ਛੋਟ ਦੀ ਪਾਲਿਸੀ ਜਾਰੀ ਕੀਤੀ ਹੈ, ਜਿਸ ਰਾਹੀਂ ਸਬੰਧਤ ਵਿਅਕਤੀਆਂ, ਜਿਨ੍ਹਾਂ ਨੇ ਨਗਰ ਸੁਧਾਰ ਟਰਸਟਾਂ ਤੋਂ ਜਾਇਦਾਦਾਂ ਖਰੀਦੀਆਂ ਹੋਈਆਂ ਹਨ ਪਰ ਪੂਰੀ ਰਕਮ ਜਮ੍ਹਾ ਨਹੀਂ ਕਰਵਾ ਸਕੇ, ਨੂੰ ਬਕਾਇਆ ਰਕਮ 31 ਮਾਰਚ, 2017 ਤੱਕ …
Read More »ਕਮਿਸ਼ਨਰ ਪੁਲਿਸ ਨੇ ਮੂੰਹ ਢੱਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਲਗਾਈ ਮੁਕੰਮਲ ਪਾਬੰਦੀ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਲੋਕ ਨਾਥ ਆਂਗਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੂੰਹ ਢਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 18 ਫਰਵਰੀ 2017 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਸ੍ਰੀ …
Read More »ਪੈਨਸ਼ਨਰ ਬਚਾਓ ਦਿਵਸ ਸਮਾਗਮ ਆਯੋਜਿਤ
ਮਾਲੇਰਕੋਟਲਾ, 22 ਦਸੰਬਰ (ਹਰਮਿੰਦਰ ਸਿੰਘ ਭੱਟ) – ਸਬ ਡਵੀਜ਼ਨ ਮਾਲੇਰਕੋਟਲਾ ਪੈਨਸ਼ਨਰਜ਼ ਐਸ਼ੋਸੀਏਸ਼ਨ ਵੱਲੋਂ ਜਥੇਬੰਂਦੀ ਦੇ ਪ੍ਰਧਾਨ ਲਾਲ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਕਾਲੀ ਮਾਤਾ ਮੰਦਿਰ ਧਰਮਸ਼ਾਲਾ ਵਿਖੇ ਪੈਨਸ਼ਨਰਜ਼ ਬਚਾਓ ਦਿਵਸ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ.ਅਨਿਲ ਕੁਮਾਰ ਗੋਇਲ ਨੇ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਲਾਕੇ ਭਰ ਤੋਂ ਵੱਡੀ ਗਿਣਤੀ ‘ਚ ਪੁੱਜੇ ਪੈਨਸ਼ਨਰਜ਼ ਨੂੰ …
Read More »ਚੋਰੀ ਦੇ ਮੋਟਰਸਾਇਕਲ ਸਮੇਤ ਇੱਕ ਵਿਅਕਤੀ ਕਾਬੂ
ਮਾਲੇਰਕੋਟਲਾ, 22 ਦਸੰਬਰ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਪੁਲਿਸ ਥਾਣਾ ਸਿਟੀ-2 ਦੇ ਐਸ.ਐਚ.ਓ ਕਮਲਜੀਤ ਸਿੰਘ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਪ੍ਰਿਤਪਾਲ ਸਿੰਘ ਥਿੰਦ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਕਸੇ ਗਏ ਤਹਿਤ ਪੁਲਿਸ ਨੇ ਇੱਕ ਮੋਟਰਸਾਇਕਲ ਚੋਰ ਨੂੰ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁੱਖੀ ਕਮਲਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ ਕਸ਼ਮੀਰ ਸਿੰਘ …
Read More »ਅਧਿਆਪਕ ਦਲ ਬਲਾਕ ਮਾਲੇਰਕੋਟਲਾ-2 ਦੇ ਮੁਹੰਮਦ ਸ਼ਾਹਿਦ ਪ੍ਰਧਾਨ ਤੇ ਚਮਕੌਰ ਸਿੰਘ ਸਕੱਤਰ ਚੁਣੇ ਗਏ
ਮਾਲੇਰਕੋਟਲਾ, 22 ਦਸੰਬਰ (ਹਰਮਿੰਦਰ ਸਿੰਘ ਭੱਟ) – ਅਧਿਅਪਕਾਂ ਦੀ ਸਿਰਮੌਰ ਜੱਥੇਬੰਦੀ ਅਧਿਆਪਕ ਦਲ ਪੰਜਾਬ ਦੇ ਵਿਧਾਨ ਅਨੁਸਾਰ 3 ਸਾਲ ਉਪਰੰਤ ਬਲਾਕ ਮਾਲੇਰਕੋਟਲਾ-2 ਦੀ ਚੋਣ ਸਥਾਨਕ ਕਮਿਊਨਿਟੀ ਸੈਂਟਰ ਸਾਦੇਵਾਲਾ ਵਿਖੇ ਹੋਈ। ਇਸ ਮੌਕੇ ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ਼.ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਸੀਨੀਅਰ ਮੀਤ ਪ੍ਰਧਾਨ ਮੁਹੰਮਦ ਰਫੀਕ, ਜ਼ਿਲ੍ਹਾ ਪ੍ਰਧਾਨ ਸ.ਅਮਰੀਕ ਸਿੰਘ, ਪ੍ਰਿੰਸੀਪਲ ਮੁਹੰਮਦ ਖਲੀਲ, ਪ੍ਰਿੰਸੀਪਲ ਰਜਿੰਦਰ ਕੁਮਾਰ, ਪ੍ਰਿੰਸੀਪਲ ਲਖਵੀਰ …
Read More »ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ
ਸੰਦੌੜ, 22 ਦਸੰਬਰ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਪਾਠ ਉਪਰੰਤ ਅਰਦਾਸ ਬੇਨਤੀ ਕੀਤੀ ਗਈ। ਇਸ ਸਮੇਂ ਸਕੂਲ ਦੇ ਚੇਅਰਮੈਨ ਸ: ਨਰਿੰਦਰ ਸਿੰਘ ਜੀ ਨੇ ਸਿੱਖੀ ਇਤਿਹਾਸ …
Read More »ਬਹੁਜਨ ਮੁਕਤੀ ਪਾਰਟੀ ਨੇ ਹਲਕਾ ਮਹਿਲ ਕਲਾਂ ਤੋਂ ਗਾਇਕ ਸਰਬਜੀਤ ਛੱਲਾ ਨੂੰ ਉਮੀਦਵਾਰ ਐਲਾਨਿਆ
ਸੰਦੌੜ, 22 ਦਸੰਬਰ (ਹਰਮਿੰਦਰ ਸਿੰਘ ਭੱਟ)- 2017 ਦੀਆਂ ਵਿਧਾਨ ਸਭਾ ਚੋਣਾਂ ਲਈ ਬਹੁਜਨ ਮੁਕਤੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਸੂਬਾ ਜਨਰਲ ਸਕੱਤਰ ਗੁਰਮੇਲ ਸਿੰਘ ਸੰਧੂ ਅਤੇ ਸੂਬਾ ਪ੍ਰਧਾਨ ਖ਼ੁਸ਼ੀ ਰਾਮ ਆਈ.ਏ.ਐੱਸ (ਰਿਟਾ:) ਨੇ ਪੰਜਾਬ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਇਸ ਲਿਸਟ ਵਿਚ ਹਲਕਾ ਮਹਿਲ ਕਲਾਂ ਤੋਂ ਨਿਧੜਕ, ਮਿਹਨਤੀ ਗਾਇਕ ਸਰਬਜੀਤ ਛੱਲਾ ਜੀ ਨੂੰ ਬਹੁਜਨ ਮੁਕਤੀ ਪਾਰਟੀ ਦਾ …
Read More »ਹਰਮਿੰਦਰ ਭੱਟ ਦਾ ਸਿੰਗਲ ਟਰੈਕ ‘ਪੰਜਾਬੀਆਂ ਦਾ ਮੁੰਡਾ ਸਰਦਾਰ ਰਿਲੀਜ਼
ਸੰਦੌੜ, 22 ਦਸੰਬਰ (ਹਰਮਿੰਦਰ ਸਿੰਘ)- ਸਭਿਆਚਾਰ, ਸਿੱਖਿਆ, ਸੰਗੀਤਕ ਤੇ ਸਾਹਿਤ ਦੇ ਖੇਤਰ ਵਿਚ ਤਰਥੱਲੀ ਮਚਾਉਣ ਵਾਲਾ ਨੌਜਵਾਨ ਹਰਮਿੰਦਰ ਸਿੰਘ ‘ਭੱਟ’ ਆਪਣੀ ਮਾਖਿਓਂ ਮਿੱਠੀ ਬੁਲੰਦ ਆਵਾਜ਼ ਰਾਹੀ ਸੰਗੀਤ ਦੇ ਖੇਤਰ ਵਿਚ ਗੁਆਚ ਰਹੇ ਵਿਰਸੇ ਨੂੰ ਸਮਰਪਿਤ ਸਿੰਗਲ ਟਰੈਕ ‘ਪੰਜਾਬੀਆਂ ਦਾ ਮੁੰਡਾ ਸਰਦਾਰ’ ਗੀਤ ਦੇ ਜ਼ਰੀਏ ਪਹਿਲਾ ਕਦਮ ਰੱਖ ਚੁੱਕਿਆ ਹੈ।ਜਿਸ ਨੂੰ ਨੈਟਵਰਕ ਦੀਆਂ ਅਲੱਗ ਅਲੱਗ ਸਾਈਟਾਂ ਨੇ ਰਿਲੀਜ਼ ਕੀਤਾ ਹੈ।ਸੋਸ਼ਲ ਮੀਡੀਏ …
Read More »ਬਾਲਮੇਲਾ ਇੱਕ ਸ਼ਲਾਗਾਯੋਗ ਕਦਮ – ਜਸਪ੍ਰੀਤ ਸਿੰਘ
ਬਠਿੰਡਾ, 22 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਲਾਕ ਸੰਗਤ ਦੇ ਪ੍ਰਾਇਮਰੀ ਸਕੂਲ ਪੱਕਾ ਕਲਾਂ ਵਿਖੇ ਬਲਾਕ ਪੱਧਰੀ ਦੂਸਰਾ ਬਾਲ ਮੇਲਾ ਬਲਾਕ ਸਿੱਖਿਆ ਅਫਸਰ ਸੰਗਤ ਮੈਡਮ ਅਮਰਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਇਸ ਮੇਲੇ ਨੂੰ ਕਰਵਾਓੁਣ ਲਈ ਬਲਾਕ ਦੇ ਸਮੂਹ ਸੈਂਟਰ ਹੈੱਡ ਟੀਚਰਾਂ ਅਤੇ ਅਧਿਆਪਕਾਂ ਨੇ ਯੋਗਦਾਨ ਪਾਇਆ।ਇਸ ਮੇਲੇ ਦਾ ਉਦਘਾਟਨ ਸ. ਜਸਪ੍ਰੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਐ.ਸਿ.) …
Read More »
Punjab Post Daily Online Newspaper & Print Media