Wednesday, November 25, 2026

ਪੰਜਾਬੀ

ਫੋਕਲੋਰ ਰਿਸਰਚ ਅਕਾਦਮੀ ਦੀ ਡੈਲੀਗੇਸ਼ਨ ਚੋਣ ਸਥਾਨਕ ਵਿਰਸਾ ਵਿਹਾਰ ਵਿਖੇ ਹੋਈ

ਅੰਮ੍ਰਿਤਸਰ, 21 ਦਸੰਬਰ (ਦੀਪ ਦਵਿੰਦਰ ਸਿੰਘ) – ਪਿਛਲੇ ਦੋ ਦਹਾਕਿਆ ਤੋਂ ਏਸ਼ੀਆ ਦੇ ਖ਼ਿੱਤੇ ਖ਼ਾਸਕਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਮਨ ਅਤੇ ਭਾਇਚਾਰੇ ਲਈ ਕੰਮ ਕਰਨ ਦੇ ਨਾਲ ਮਾਂ ਬੋਲੀ ਪੰਜਾਬੀ ਨੂੰ ਉਚੇਰਾ ਸਥਾਨ ਦਿਵਾਉਣ, ਵਾਤਾਵਰਨ ਦੀ ਸਾਂਭ ਸੰਭਾਲ ਤੇ ਰੱਖਿਆ ਕਰਨ ਲਈ ਯਤਨਸ਼ੀਲ ਸੰਸਥਾ ਫੋਕਲੋਰ ਰਿਸਰਚ ਅਕਾਦਮੀ ਦੀ ਡੈਲੀਗੇਸ਼ਨ ਚੋਣ ਸਥਾਨਕ ਵਿਰਸਾ ਵਿਹਾਰ ਵਿਖੇ ਹੋਈ।ਨੀਟਿੰਗ ਵਿੱਚ ਅਕਾਦਮੀ ਦੇ ਸਰਪ੍ਰਸਤ ਜਨਾਬ …

Read More »

ਕਣਕ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਫਸਲ ਦਾ ਨਿਰੰਤਰ ਨਿਰੀਖਣ ਜਰੂਰੀ – ਬੈਂਸ

ਪਠਾਨਕੋਟ, 21 ਦਸੰਬਰ (ਪ.ਪ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਵਿਸ਼ਵ ਮਿੱਟੀ ਸਾਲ 2016 ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਸ਼ੇਖੂਚੱਕ ਵਿੱਚ ਲਗਾਇਆ ਗਿਆ। ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੇ ਪ੍ਰਬੰਧਾਂ …

Read More »

ਮੰਤਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 15 ਵਿੱਚ ਲਾਭਪਾਤਰੀਆਂ ਨੂੰ 900 ਨੀਲੇ ਕਾਰਡ ਤੇ 850 ਬੀਮਾ ਕਾਰਡ ਵੰਡੇ

ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 15 ਵਿੱਚ ਇਕ ਸਮਾਗਮ ਦੌਰਾਨ ਇਲਾਕਾ ਵਾਸੀਆਂ ਨੂੰ 900ਬਨੀਲੇ ਕਾਰਡ ਅਤੇ  850 ਭਗਤ ਪੂਰਨ ਸਿੰਘ ਬੀਮਾ ਯੋਜਨਾ ਕਾਰਡ ਲਾਭਪਾਤਰਾਂ ਨੂੰ ਤਕਸੀਮ ਕੀਤੇ।ਉਨਾਂ ਨੇ ਇਸ ਸਮੇਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਜਿਥੇੇ ਪੂਰੇ ਹਲਕੇ ਦਾ ਸੰਪੂਰਣ ਵਿਕਾਸ ਕਰਵਾਉਣਾ ਹੈ, ਉਥੇ ਨਾਲ ਹੀ ਇਲਾਕਾ  ਵਾਸੀਆਂ ਨੂੰ ਮੁੱਢਲੀਆਂ ਸੁੱਖ …

Read More »

ਆਪ ਅਤੇ ਕਾਂਗਰਸ ਨੇ ਪੋਸਟਰਬਾਜ਼ੀ ਨਾਲ ਚੋਣ ਪ੍ਰਚਾਰ ਵਿੱਚ ਮਾਰੀ ਬਾਜ਼ੀ

ਜੰਡਿਆਲਾ ਗੁਰੂ, 21 ਦਸੰਬਰ (ਵਰਿੰਦਰ ਸਿੰਘ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਵਿੱਚ ਤਿਕੋਣਾ ਮੁਕਾਬਲਾ ਹੁੰਦਾ ਨਜ਼ਰ ਆਉਂਦਾ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਲੋਂ ਅਜੇ ਤੱਕ ਜੰਡਿਆਲਾ ਵਾਸੀਆਂ ਨੂੰ ਦਰਸ਼ਨ ਨਹੀਂ ਦਿੱਤੇ, ਜਦੋਂ ਕਿ ਆਪ ਅਤੇ ਕਾਂਗਰਸ ਦੇ ਉਮੀਦਵਾਰਾਂ ਵਲੋਂ ਜਿਥੇ ਸ਼ਹਿਰ ਦੀ ਇੱਕਲੀ ਇੱਕਲੀ ਵਾਰਡ ਵਿੱਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਚੁੱਕਾ …

Read More »

ਯੂਨੀਵਰਸਿਟੀ ਦੇ ਖੋਜਾਰਥੀ ਸੁਮਿਤ ਸਿੰਘ ਪਦਮ ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ਦੇ ਗਰੇਡਿਡ ਕਲਾਕਾਰ ਬਣੇ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਖੋਜਾਰਥੀ ਸੁਮਿਤ ਸਿੰਘ ਪਦਮ ਨੂੰ ਸ਼ਾਸਤਰੀ ਸੰਗੀਤ (ਸਿਤਾਰ ਵਾਦਨ) ਵਿਚ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ, ਭਾਰਤ ਸਰਕਾਰ ਵੱਲੋਂ ‘ਬੀ’ ਗਰੇਡ ਨਾਲ ਸਨਮਾਨਿਤ ਕੀਤਾ ਗਿਆ ਹੈ।ਵਿਭਾਗ ਦੇ ਮੁਖੀ, ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਮਿਤ ਸਿੰਘ ਜਲੰਧਰ ਵਿਚ …

Read More »

ਸੀ.ਬੀ.ਐਸ.ਈ ਜੋਨਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੁਆਰਾ ਆਯੋਜਿਤ ਜੋਨਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਰਾਸ਼ਟਰੀ ਪੱਧਰੀ ਪ੍ਰਤੀਯੋਗਤਾ ਵਿੱਚ ਆਪਣਾ ਸਥਾਨ ਪੱਕਾ ਕੀਤਾ। ਪ੍ਰਿੰ: ਅੰਜਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੁਆਰਾ ਜੋਨਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ 16 ਦਸੰਬਰ ਤੋਂ 18 ਦਸੰਬਰ 2016 ਨੂੰ ਪੁਲਿਸ …

Read More »

ਮਾਲੇਰਕੋਟਲਾ ਬੀ.ਐਸ.ਐਨ.ਐਲ ਵਾਈਮੈਕਸ ਸੇਵਾ ਤੋਂ ਉਪਭੋਗਤਾ ਦੂਖੀ

ਮਾਲੇਰਕੋਟਲਾ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਸੈਂਟਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਈ-ਕਮਰਸ ਮੋਬਾਈਲ ਸੇਵਾਵਾਂ ਜਿਥੇ ਲਗਦਾ ਹੈ ਕਿ ਸਿਰਫ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਲਈ ਬਣਾਈਆਂ ਗਈਆਂ ਹਨ ਉਥੇ ਹੀ ਸਰਕਾਰ ਵੱਲੋਂ ਚਲਈ ਜਾ ਰਹੀ ਭਾਰਤ ਦੀ ਸਭ ਤੋਂ ਵੱਡੀ ਸੰਚਾਰ ਸੰਸਥਾ ਬੀ.ਐਸ.ਐਨ.ਐਲ ਵੱਲੋਂ ਚਲਾਈਆਂ ਜਾ ਰਹੀਆਂ ਇੰਟਰਨੈਟ ਸੇਵਾਵਾਂ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਈਤਾ ਜਿਵੇਂ ਬਰੋਡਬੈਂਡ, ਵਾਈਮੈਕਸ ਆਦਿ ਦਾ …

Read More »

ਅਮਨਦੀਪ ਕੌਰ ਨੇ ਨੇ ਕੀਤਾ ਸੂਬਾ ਪੱਧਰੀ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਿਲ

ਸੰਦੌੜ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਪ੍ਰਾਇਮਰੀ ਸਕੂਲ ਮਹੋਲੀ ਖੁਰਦ ਦੀ ਵਿਦਿਆਰਥਣ  ਅਮਨਦੀਪ ਕੌਰ ਨੇ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਬਾਲ ਮੇਲੇ  ਬੈਸਟ ਆਊਟ ਆਫ ਬੇਸਟ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।ਸਕੂਲ ਅਧਿਆਪਕ ਗੁਲਰੇਜ ਆਬਿਦ ਨੇ ਦੱਸਿਆ ਕਿ ਸਕੂਲ ਨੇ ਬਾਲ ਮੇਲੇ ਵਿੱਚ ਹੋਏ ਸੁੰਦਰ ਲਿਖਾਈ, ਬੋਰੀ ਰੇਸ ਤੇ ਕਵੀਸ਼ਰੀ, ਕਲੇਅ ਮਾਡਲਿੰਗ, ਸੋਲੋ ਡਾਂਸ ਵਿੱਚ ਵੀ ਭਾਗ ਲਿਆ …

Read More »

ਕੰਗਣਵਾਲ ਸਕੂਲ ਦੇ ਹੋਣਹਾਰ ਖਿਡਾਰੀਆਂ ਦਾ ਕੀਤਾ ਵਿਸੇਸ਼ ਸਨਮਾਨ

ਸੰਦੌੜ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਪਿ੍ਰੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਹੋਏ ਸ਼ਾਨਦਾਰ ਸਮਗਾਗਮ ਦੌਰਾਨ ਸਕੂਲ ਦੇ ਖੋ ਖੋ ਸਮੇਤ ਵੱਖ ਵੱਖ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਵਿਸੇਸ਼ ਸਨਮਾਨ ਸਕੂਲ ਸਟਾਫ ਵੱਲੋਂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੈਡਮ ਪਰਦੀਪ ਕੌਰ ਲੈਕਚਰਾਰ ਫਿਜੀਕਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪ੍ਰਵੀਨ ਨੇ …

Read More »

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ ਨੂੰ – ਡਾ. ਬਸੰਤ ਗਰਗ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਬਣਾਉਣ ਲਈ ਮੌਕਾ ਦਿੱਤਾ ਗਿਆ ਸੀ ਜਿਸ ਮੁਤਾਬਿਕ 13 ਦਸੰਬਰ 2016 ਤੱਕ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੀ ਸੂਚੀ ਫਾਰਮ ਨੰਬਰ 9, 10, 11 ਅਤੇ 11ਏ ਵਿਚ ਤਿਆਰ ਕਰਕੇ ਅੱਜ 21 …

Read More »