Wednesday, November 25, 2026

ਪੰਜਾਬੀ

ਬੀ.ਐਸ.ਐਫ ਵੱਲੋਂ ਟ੍ਰੇਨਿੰਗ ਕੈਂਪ ਦਾ ਅਯੋਜਨ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ)  ਬੀ.ਐਸ.ਐਫ ਦੀ 90ਵੀਂ ਬਟਾਲੀਅਨ ਦੇ ਹੈਡਕਵਾਟਰ ਵਿਚ ਸੁਰੱਖਿਆ ਗਾਰਡਾਂ ਦੀ ਭਰਤੀ ਲਈ ਨੌਜ਼ਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਮਹੀਨੇਵਰ ਟ੍ਰੇਨਿਗ ਕੈਂਪ ਦੀ ਸ਼ੁਰੂਆਤ ਕਾਰਜਵਾਹਕ ਡੀਆਈਜੀ ਮਹਿੰਦਰ ਸਹਾਰਨ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਦੇ 20 ਨੋਜ਼ਵਾਨ ਇਸ ਕੈਂਪ ਵਿਚ ਟ੍ਰੇਨਿੰਗ ਲੈ ਰਹੇ ਹਨ। ਇੱਕ ਮਹੀਨੇ ਤੱਕ ਚੱਲਣ ਵਾਲੇ …

Read More »

ਬਾਦਲ ਸਰਕਾਰ ਨੇ ਸਵਾ ਲੱਖ ਮੁਲਾਜਮਾਂ ਦਾ ਬੁਢਾਪਾ ਤੇ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਹਨੇਰੇ ’ਚ ਧੱਕਿਆ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਇੱਕ ਲੱਖ ਪੱਚੀ ਹਜ਼ਾਰ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਗੱਲ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈ।ਪਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਵਾਉਣ ਨੂੰ ਲੈ ਕੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਨੇ ਉੱਪ-ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਪੱਛਮੀ ’ਚ ਪਿਛਲੇ 21 ਦਿਨ ਤੋਂ ਧਰਨਾ ਲੱਗਾ ਹੋਇਆ …

Read More »

ਭਾਰਤ ਸਰਕਾਰ ਵੱਲੋਂ 5 ਕਰੋੜ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ-ਹਰਸਿਮਰਤ ਬਾਦਲ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ 5 ਕਰੋੜ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹ ਅੱਜ ਇੱਥੇ ਨੰਨ੍ਹੀਂ ਛਾਂ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ, ਸਰਟੀਫਿਕੇਟ ਵੰਡਨ, ਪ੍ਰਧਾਨ ਮੰਤਰੀ ਉਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ ਗੈਸ ਚੁੱਲ੍ਹੇ ਵੰਡਨ …

Read More »

ਫਾਜ਼ਿਲਕਾ ਜ਼ਿਲ੍ਹੇ ਵਿਚ ਅੱਜ 1 ਲੱਖ ਲੋਕ ਕਰਨਗੇ ਵੋਟਰ ਪ੍ਰਣ – ਡਿਪਟੀ ਕਮਿਸ਼ਨਰ

ਫਾਜ਼ਿਲਕਾ 22 ਦਸੰਬਰ (ਵਿਨੀਤ ਅਰੋੜਾ) – ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਅਤੇ ਨਿਰਪੱਖ ਤਰੀਕੇ ਮਤਦਾਨ ਕਰਨ ਲਈ 22 ਦਸੰਬਰ 2016 ਨੂੰ ਸਵੇਰੇ 11 ਵਜ਼ੇ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ, ਗੈਰ ਸਰਕਾਰੀ ਅਤੇ ਸਮਾਜ …

Read More »

ਸਿਹਤ ਮੰਤਰੀ ਜਿਆਣੀ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ 23 ਦਸੰਬਰ ਨੂੰ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਦਾ ਕੰਮ ਮੁਕੰਮਲ ਹੋ ਗਿਆ ਹੈ।ਇਹ ਪ੍ਰਾਜੈਕਟ ਜਲਦ ਹੀ ਲੋਕਾਂ ਨੂੰ ਸਹੂਲਤਾਂ ਦੇਣੀਆਂ ਸ਼ੁਰੂ ਕਰ ਦੇਣਗੇ। ਇੰਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ 23 ਦਸੰਬਰ 2016 ਨੂੰ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ …

Read More »

ਮਜੀਠੀਆ ਵੱਲੋਂ ਅਤਿ-ਆਧੁਨਿਕ ਅੰਮ੍ਰਿਤਸਰ ਪ੍ਰੈੱਸ ਕਲੱਬ ਦਾ ਉਦਘਾਟਨ

ਪੱਤਰਕਾਰ ਭਾਈਚਾਰੇ ਨੂੰ ਮਿਲਿਆ ਨਵੇਂ ਸਾਲ ਦਾ ਬਿਹਤਰੀਨ ਤੋਹਫ਼ਾ ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ, ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵਾਅਦੇ ਪੂਰੇ ਕਰਨ ’ਚ ਵਿਸ਼ਵਾਸ ਰੱਖਦਾ ਹੈ, ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਿਰਫ਼ ਝੂਠੇ ਵਾਅਦੇ ਕਰਨ ਤੱਕ ਹੀ ਸੀਮਿਤ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਗੱਠਜੋੜ ਕਰਾਏ …

Read More »

350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ)- ਮਰਦ ਅਗੰਮੜਾ,  ਸ਼ਾਹਿ ਸ਼ਾਹਨਸ਼ਾਹ ਮਾਨਵਤਾ ਦੇ ਗੁਰੂ, ਬਾਦਸ਼ਾਹ ਦਰਵੇਸ਼, ਸਰਬੰਸਦਾਨੀ, ਨੀਲੇ ਦੇ ਸ਼ਾਹ ਅਸਵਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜਪੁ ਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਅੱਜ

ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਦਸਮੇਸ਼ ਪਿਤਾ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਸ਼ਹਾਦਤ ਵਾਲੇ ਦਿਹਾੜੇ ਅੱਜ ਮਿਤੀ 22 ਦਸੰਬਰ ਨੂੰ ਵੱਡੇ ਪੱਧਰ ’ਤੇ …

Read More »

ਪੋਹ ਦਾ ਮਹੀਨਾ ! ਸਿੱਖ ਇਤਹਾਸ ਦੇ ਬਿਖੜੇ ਪੈਂਡੇ ਅਤੇ ਲਹੂ ਭਿੱਜੀ ਦਾਸਤਾਨ ।।

ਨਿਸ਼ਾਨ ਸਿੰਘ ਮੂਸੈ ਕਰਤਾਰ ਕੀ ਸੌਗੰਦ ਹੈ, ਨਾਨਕ ਕੀ ਕਸਮ ਹੈ, ਜਿਤਨੀ ਭੀ ਹੋ ਗੌਬਿੰਦ ਕੀ ਤਾਰੀਫ ਵੁਹ ਕਮ ਹੈ, ਹਰਚੰਦ ਮੇਰੇ ਹਾਥ ਮੇਂ ਪੁਰ ਜੋਰ ਕਲਮ ਹੈ, ਸਤਿਗੁਰ ਕਿ ਲਿਖੂੰ, ਵਸਫ, ਕਹਾਂ ਤਾਬੇ-ਰਕਮ ਹੈ, ਇਕ ਆਂਖ ਸੇ ਕਯਾ, ਬੁਲਬੁਲਾ ਕੁਲ ਬਾਹਰ ਕੋ ਦੇਖੇ, ਸਾਹਿਲ ਕੋ ਯਾ ਮੰਯਧਾਰ ਕੋ ਯਾ ਲਾਹਰ ਕੋ ਦੇਖੇ। ਜਦੋ ਵੀ ਹਰ ਸਾਲ ਪੋਹ ਦਾ ਮਹੀਨਾ …

Read More »

ਗਿਆਨਵਾਨ ਵਿੱਦਵਾਨ – ਗਿਆਨੀ ਸੰਤੋਖ ਸਿੰਘ

ਮੋਹਨ ਸਿੰਘ ਵਿਰਕ ਗ਼ਰ ਨਦਰੇ ਕਰਮ ਹੋ ਉਸ ਕੀ, ਤੋ ਗੁਲਜ਼ਾਰ ਖਿਲਤੇ ਹੈਂ।      ਹੋ ਰਾਹਨੁਮਾਈ ਉਸ ਕੀ, ਤੋ ਆਪ ਜੈਸੇ ਦਿਲਦਾਰ ਮਿਲਤੇ ਹੈਂ।               ਕੈਸੇ ਬਿਆਂ ਕਰੂੰ ਇਨ ਕਾ ਕਲਮੇ ਹੁਨਰ,   ਇਨਹੀ ਸੇ ਚਾਤ੍ਰਿਕ, ਸੀਤਲ ਔਰ ਮੁਖਤਿਆਰ ਮਿਲਤੇ ਹੈਂ। ਆਪਣੀ ਸ਼ਖ਼ਸੀਅਤ ਦੀ ਸੁਚੱਜੀ ਪਛਾਣ ਗਿਆਨੀ ਸੰਤੋਖ ਸਿੰਘ ਜੀ ਖ਼ੁਦ ਹੀ ਹਨ, ਪਰ ਫਿਰ ਵੀ ਵੱਖ ਵੱਖ …

Read More »