Wednesday, November 25, 2026

ਪੰਜਾਬੀ

ਸੇਂਟ ਸੋਲਜ਼ਰ ਇਲਾਈਟ ਕਾਨਵੈਂਟ ਸਕੂਲ ਦਾ 19ਵਾਂ ਸਲਾਨਾ ਇਨਾਮ ਵੰਡ ਸਮਾਗਮ ਅਯੋਜਿਤ

ਜੰਡਿਆਲਾ ਗੁਰੁ, 20 ਦਸੰਬਰ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ)- ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ, ਦਾ 19ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਅੱਜ ਦੇ ਸਾਲਾਨਾ ਸਮਾਗਮ ਦਾ ਥੀਮ “ਹਿਸਰੋਵੀਸਟਾ-ਗਾਥਾ ਇਤਿਹਾਸ ਕੀ” ਸੀ।ਜਿਸ ਵਿੱਚ ਬੱਚਿਆਂ ਨੇ ਵੱਖ-ਵੱਖ ਇਤਿਹਾਸ ਨੂੰ ਦਰਸ਼ਾਉਂਦੀਆਂ ਵੱਖ-ਵੱਖ ਆਈਟਮ ਪੇਸ਼ ਕੀਤੀਆਂ ਜਿਸ ਵਿੱਚ ਅਕਬਰ-ਬੀਰਬਲ ਸਕਿਟ, ਮੋਹਿਨਜੋਦਾਰੋ, ਪੰਜਾਬੀ ਭੰਗੜਾ, ਇੰਗਲਿਸ਼ ਸਾਂਗ, ਕੋਰਿਓਗਰਾਫੀ, ਕਵਾਲੀ, ਰੰਗ ਦੇ ਬਸੰਤੀ, ਗਿੱਧਾ, ਭੰਗੜਾ, ਇੰਗਲਿਸ਼ ਪਲੇਅ ਆਦਿ …

Read More »

ਪਾਖਰਪੁਰਾ ਪਰਿਵਾਰ ਦਾ ਅਰਾਏਜੀਤ ਸਿੰਘ ਹੁੰਦਲ ਬਣਿਆ ਹਾਕੀ ਫਰਸਟ ਰਨਰਜ਼ਅੱਪ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ)- ਹਾਕੀ ਖੇਡ ਖੇਤਰ ਨੂੰ ਸਮਰਪਿਤ ਹੁੰਦਲ ਪਾਖਰਪੁਰਾ ਪਰਿਵਾਰ ਦੇ ਚਿਰਾਗ ਅਰਾਏਜੀਤ ਸਿੰਘ ਹੁੰਦਲ ਨੇ ਇੱਕ ਵਾਰ ਫਿਰ ਜ਼ਿਲ੍ਹਾ ਪੱਧਰੀ ਹਾਕੀ ਚੈਂਪੀਅਨਸ਼ਿਪ ਦੇ ਦੌਰਾਨ ਬੇਮਿਸਾਲ ਪ੍ਰਦਰਸ਼ਨ ਕਰਦੇ ਹੋਏ ਫਰਸਟ ਰਨਰਅੱਪ ਦਾ ਖਿਤਾਬ ਹਾਂਸਲ ਕੀਤਾ ਹੈ।ਜਿਕਰਯੋਗ ਹੈ ਕਿ ਉੱਘੇ ਖੇਡ ਪ੍ਰਮੋਟਰ ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਦੇ ਪੋਤਰੇ, ਅੰਤਰਰਾਸ਼ਟਰੀ ਹਾਕੀ ਖਿਡਾਰੀ ਰਣਜੀਤ ਸਿੰਘ ਹੁੰਦਲ ਪਾਖਰਪੁਰਾ ਦੇ …

Read More »

ਪਲੇਠੀ ਅੰਤਰਰਾਸ਼ਟਰੀ ਏਸ਼ੀਅਨ ਹੁੱਲਾ ਹੂੱਪ ਪ੍ਰਤੀਯੋਗਤਾ ਵਿਚ ਭਾਰਤ ਬਣਿਆ ਚੈਂਪੀਅਨ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ)- ਥਾਈਲੈਂਡ ਵਿਖੇ ਸੰਪੰਨ ਹੋਈ 2 ਦਿਨਾਂ ਸੱਤਵੀਂ ਐਮਚਿਊਰ ਏਸ਼ੀਅਨ ਯੋਗਾ ਸਪੋਰਟਸ ਚੈਂਪੀਅਨਸ਼ਿਪ 2016 ਤੇ ਪਲੇਠੀ ਏਸ਼ੀਅਨ ਹੁੱਲਾ ਹੂਪ ਚੈਂਪੀਅਨਸ਼ਿਪ 2016 ਦੇ ਦੌਰਾਨ ਜ਼ਿੱਥੇ ਮਹਿਲਾਂ ਪੁਰਸ਼ਾਂ ਦੇ ਦੋਵਾਂ ਵਰਗਾਂ ਦਾ ਚੈਂਪੀਅਨ ਤਾਜ ਭਾਰਤ ਦੇ ਸਿਰ ਸੱਜਿਆ ਹੈ।ਉੱਥੇ ਹੁੱਲਾ ਹੂਪ ਭਾਰਤੀ ਟੀਮ ਵਿੱਚ ਸ਼ਾਮਿਲ ਮਾਊਂਟ ਲਿਟਰਾ ਜੀ ਸਕੂਲ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀਗੇਟ ਤੇ ਰਾਯਨ ਇੰਟਰਨੈਸ਼ਨਲ …

Read More »

ਮਜੀਠੀਆ ਅੱਜ ਕਰਨਗੇ ਪ੍ਰੈਸ ਕੱਲਬ ਅੰਮ੍ਰਿਤਸਰ ਦਾ ਉਦਘਾਟਨ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਪੱਤਰਕਾਰ ਭਾਈਚਾਰੇ ਲਈ ਖੁਸ਼ੀ ਦੀ ਖਬਰ ਹੈ ਕਿ ਸਥਾਨਕ ਜੀ.ਟੀ ਰੋਡ ਸਥਿਤ ਨਿਊ ਅੰਮ੍ਰਿਤਸਰ ਵਿਖੇ ਪ੍ਰੈੱਸ ਕਲੱਬ, ਅੰਮ੍ਰਿਤਸਰ ਦਾ ਉਦਘਾਟਨ ਅੱਜ ਕੀਤਾ ਜਾ ਰਿਹਾ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸ੍ਰ. ਮਜੀਠੀਆ ਦੇ ਮੀਡੀਆ ਸਲਾਹਕਾਰ ਸਰਚਾਂਦ ਸਿੰਘ ਨੇ ਦੱਸਿਆ ਹੈ ਕਿ ਅੱਜ 21 ਦਸੰਬਰ 2016 ਨੂੰ ਸਵੇਰੇ 10:30 ਵਜੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ …

Read More »

ਸਚਖੰਡ ਵਾਸੀ ਬਾਬਾ ਠਾਕੁਰ ਸਿੰਘ ਦੀ ਬਰਸੀ ਮੌਕੇ ਲੱਗਾ ਅੱਖਾਂ ਦਾ ਫ੍ਰੀ ਕੈਂਪ

ਚੌਂਕ ਮਹਿਤਾ, 20 ਦਸੰਬਰ (ਜੋਗਿੰਦਰ ਸਿੰਘ ਮਾਣਾ)- ਸੱਚਖੰਡ ਵਾਸੀ ਬਾਬਾ ਠਾਕੁਰ ਸਿੰਘ ਖਾਲਸਾ ਦੀ ਸਲਾਨਾ ਬਰਸੀ ਮੌਕੇ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿਡਰਾਂਵਾਲਿਆਂ ਵਲੋਂ ਚਲਾਏ ਜਾ ਰਹੇ, ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਮੈਮੋਰੀਅਲ ਹਸਪਤਾਲ ਮਹਿਤਾ ਵਿਖੇ ਅੱਖਾਂ ਦਾ ਫਰੀ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਉਦਘਾਟਨ ਬਾਬਾ ਅਜੀਤ ਸਿੰਘ ਤਰਨਾ ਦਲ ਵਾਲਿਆਂ ਵੱਲੋਂ ਕੀਤਾ ਗਿਆ।ਜਿਸ ਵਿੱਚ ਆਏ ਮਰੀਜਾ …

Read More »

ਵਾਈਸ-ਚਾਂਸਲਰ ਪ੍ਰੋ. ਬਰਾੜ ਨੇ ਯੂਨੀਵਰਸਿਟੀ ਇੰਸਟੀਚਿਊਟ ਆਫ ਟੈਕਨਾਲੋਜੀ ਕੇਂਦਰ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਅੱਜ ਇਥੇ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ।ਯੂਨੀਵਰਸਿਟੀ ਦੇ ਮੁਲਾਂਕਣ ਕੇਂਦਰ ਦਾ ਨੀਂਹ ਪੱਥਰ ਵੀ ਵਾਈਸ-ਚਾਂਸਲਰ ਵੱਲੋਂ ਇਸ ਮੌਕੇ ਰੱਖਿਆ ਗਿਆ। ਪ੍ਰੋ. ਬਰਾੜ ਨੇ ਇਸ ਮੌਕੇ ਦੱਸਿਆ ਕਿ ਇਸ ਯੂਨੀਵਰਸਿਟੀ ਇੰਸਟੀਚਿਊਟ ਆਫ ਟੈਕਨਾਲੋਜੀ ਦਾ …

Read More »

ਮਾਲ ਅਧਿਕਾਰੀਆਂ ਨੂੰ ਬਕਾਇਆ ਵਸੂਲੀ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਜਲਦ ਕਰਨ ਅਤੇ ਨਾਲ ਹੀ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ। ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ’ਚ ਮਾਲ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ …

Read More »

ਦਲਬੀਰ ਸਿੰਘ ਛੀਨਾ ਜਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਬਣੇ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ)- ਦਲਬੀਰ ਸਿੰਘ ਛੀਨਾ ਨੇ ਬਤੋਰ ਮੁੱਖ ਖੇਤੀਬਾੜੀ ਅਫਸਰ ਦਾ ਚਾਰਜ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਜਿਲ੍ਹਾ ਤਰਨਤਾਰਨ ਵਿਖੇ ਬਤੋਰ ਜਿਲ੍ਹਾ ਸਿਖਲਾਈ ਅਫਸਰ ਸਨ। ਉਹਨਾਂ ਨੇ ਸਾਲ 1985 ਵਿੱਚ ਖੇਤੀਬਾੜੀ ਵਿਭਾਗ ਵਿੱਚ ਆਪਣੀ ਸੇਵਾਕਾਲ ਬਤੋਰ ਇੰਸਪੈਕਟਰ ਜਿਲ੍ਹਾ ਸੰਗਰੂਰ ਤੋਂ ਸ਼ੁਰੂ ਕੀਤੀ।ਤਕਰੀਬਨ 31 ਸਾਲ ਦੀ ਵੱਖ/ਵੱਖ ਜਿਲ੍ਹਿਆ ਵਿੱਚ ਸੇਵਾ ਕਰਨ ਉਪਰੰਤ ਜਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ …

Read More »

ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਨਤਮਸਤਕ ਹੋਇਆ ਚੀਫ ਖਾਲਸਾ ਦੀਵਾਨ ਦਾ ਜਥਾ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ ਸੱਗੂ)- ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਚੀਫ ਖਾਲਸਾ ਦੀਵਾਨ ਦਾ ਜਥਾ ਤਖਤ ਸ੍ਰੀ ਪਟਨਾ ਸਾਹਿਬ ਪੁੱਜਣ ‘ਤੇ ਜਥੇ ਨੂੰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਬਣਾਈ ਗਈ ਐਲੀਵੇਟਰਾਂ, ਕੈਫੇਟੇਰੀਆ ਅਤੇ ਹੋਰ ਆਧੁਨਿਕ ਪੰਜ ਤਾਰਾਂ ਸਹੂਲਤਾਂ  ਨਾਲ ਲੈਸ ਅਤਿ ਆਧੁਨਿਕ ਸਰਾਂ ਵਿਚ ਠਹਿਰਾਇਆ ਗਿਆ।ਇਸ ਸਬੰਧੀ ਜਾਰੀ …

Read More »

ਖ਼ਾਲਸਾ ਯੂਨੀਵਰਸਿਟੀ ਵਿਖੇ 2 ਰੋਜ਼ਾ ਸੈਮੀਨਾਰ ਸੰਪੰਨ-ਔਰਤਾਂ ਦੇ ਮੁੱਢਲੇ ਅਧਿਕਾਰਾਂ ‘ਤੇ ਦਿੱਤਾ ਜ਼ੋਰ

  ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਯੂਨੀਵਰਸਿਟੀ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਵਿਸ਼ੇ ‘ਤੇ 2 ਰੋਜ਼ਾ ਸੈਮੀਨਾਰ ਅੱਜ ਸੰਪੰਨ ਹੋ ਗਿਆ। ਜਿਸ ਵਿੱਚ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੂਮੈਨ ਦੀ ਚੇਅਰਪਰਸਨ ਪਰਮਜੀਤ ਕੌਰ ਲੰਡਣਾ ਨੇ ਔਰਤਾਂ ਦੇ ਮੁੱਢਲੇ ਅਧਿਕਾਰਾਂ ਦੀ ਸੁਰੱਖਿਆ ਅਤੇ ਕਾਨੂੰਨੀ ਵਿਧੀਆ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ 21ਵੀਂ …

Read More »