ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਅਤੇ ਉੱਘੇ ਖੇਤੀਬਾੜੀ ਸਾਇੰਸਦਾਨ ਡਾ. ਸਰਬਜੀਤ ਸਿੰਘ ਚਾਹਲ ਨੂੰ ਨੈਸ਼ਨਲ ਐਗਰੀਕਲਚਰ ਐਜ਼ੂਕੇਸ਼ਨ ਐਕਰੈਡੀਟੇਸ਼ਨ ਗਵਰਨਿੰਗ ਬਾਡੀ ਦੇ ਲਗਾਤਾਰ ਤੀਜੀ ਵਾਰ ਮੈਂਬਰ ਚੁਣੇ ਜਾਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਨੂੰ ‘ਦੀ ਪ੍ਰੈਜ਼ੀਡੈਂਟ ਆਫ਼ ਇੰਡੀਅਨ ਕੌਂਸਲ ਆਫ਼ ਐਗਰੀਕਲਚਰ ਰਿਸਰਚ, ਨਿਊ ਦਿੱਲੀ ਨੇ ਉਮੀਦਵਾਰ ਚੁਣਿਆ। ਇਹ ਬੋਰਡ ਭਾਰਤ ਵਿੱਚ ਖੇਤੀਬਾੜੀ ਸਿੱਖਿਆ ਪ੍ਰਬੰਧਨ ਦੀ ਸਰਵਉੱਚ …
Read More »ਪੰਜਾਬੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰਵਾਨਾ
ਅੰਮ੍ਰਿਤਸਰ, 20 ਦਸੰਬਰ (ਗੁਰਪ੍ਰੀਤ ਸਿੰਘ)- ਸਾਹਿਬ-ਏ-ਕਮਾਲ, ਬਾਦਸ਼ਾਹ ਦਰਵੇਸ਼, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ …
Read More »ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੁਹਾਜ਼ ਨੇ ਕੀਤੀ ਵਿਸ਼ਾਲ ਰੈਲੀ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਸਾਂਝੇ ਮੁਹਾਜ ਦੇ ਸੂਬਾਈ ਪੱਧਰ ਦੇ ਸੱਦੇ ਤੇ ਅੱਜ ਖੇਤੀਬਾੜੀ ਵਿਕਾਸ ਭਵਨ ਦੇ ਕੰਪਲੈਕਸ ਵਿਚ ਜ਼ਿਲ੍ਹਾ ਯੂਨਿਟ ਵੱਲੋਂ ਕਰਮਾਰੀਆਂ ਅਤੇ ਪੈਨਸ਼ਨਰਜ਼ ਦੀਆਂ ਸਾਂਝੀਆਂ ਮੰਗਾਂ ਨੂੰ ਮਨਵਾਉਣ ਲਈ ਇੱਕ ਵਿਸ਼ਾਲ ਰੈਲੀ ਕੀਤੀ ਗਈ। ਜਿਸਦੀ ਪ੍ਰਧਾਨਗੀ ਹਰਭਜਨ ਸਿੰਘ ਖੁੰਗਰ, ਹਰਬੰਸ ਸਿੰਘ, ਹਰੀਸ਼ ਚੰਦਰ ਕੰਬੋਜ ਤੇ ਆਧਾਰਤ ਮੰਡਲ ਨੇ ਕੀਤੀ। ਰੈਲੀ ਵਿਚ ਮੰਚ ਸੰਚਾਲਨ ਜੰਗੀਰ ਸਿੰਘ ਨੇ …
Read More »ਸਵੀਪ ਪ੍ਰੋਜੈਕਟ ਤਹਿਤ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਵੀਰ ਸਿੰਘ ਬੱਲ ਦੀ ਅਗਵਾਈ ਵਿਚ ਅੱਜ ਸਵੀਪ ਪ੍ਰੋਜੈਕਟ ਤਹਿਤ ਤਹਿਸੀਲ ਫ਼ਾਜ਼ਿਲਕਾ ਦੇ ਸਕੂਲਾਂ ਦੇ ਮੁਕਾਬਲੇ ਸਰਕਾਰੀ ਮਾਡਲ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਚ ਕਰਵਾਏ ਗਏ।ਜਾਣਕਾਰੀ ਦਿੰਦੇ ਹੋਏ ਪੰਮੀ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਅਸ਼ੋਕ ਚੁੱਚਰਾ …
Read More »ਭਾਈ ਬਚਿਤਰ ਸਿੰਘ ਦੇ ਸ਼ਹੀਦੀ ਦਿਵਸ ਤੇ ਕੱਢਿਆ ਨਗਰ ਕੀਰਤਨ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਸਥਾਨਕ ਆਨੰਦਪੁਰ ਮੁਹੱਲੇ ਵਿਚ ਸਥਿਤ ਸ਼ਹੀਦ ਭਾਈ ਬਚਿਤਰ ਸਿੰਘ ਗੁਰੂਦੁਆਰਾ ਕਮੇਟੀ ਵੱਲੋਂ ਅੱਜ ਭਾਈ ਬਚਿਤਰ ਸਿੰਘ ਦੇ ਸ਼ਹੀਦੀ ਦਿਵਸ ਤੇ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਗੁਰੂਦੁਆਰਾ ਸਾਹਿਬ ਤੋਂ ਸ਼ੁਰੂ ਹੋਕੇ ਸਥਾਨਕ ਰਾਜਾ ਸਿਨੇਮਾ ਰੋਡ, ਉਨ ਬਾਜ਼ਾਰ, ਘੰਟਾਘਰ ਚੌਕ, ਮਹਰੀਆਂ ਬਾਜ਼ਾਰ, ਵਾਨ ਬਾਜ਼ਾਰ, ਘੰਟਾਘਰ ਚੌਕ ਅਤੇ ਅਬੋਹਰ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰੂਦੁਆਰਾ ਸਾਹਿਬ …
Read More » ਸ਼ਿਵਾਲਕ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਚ ਲਗਾਇਆ ਕਾਨੂੰਨੀ ਸਾਖਰਤਾ ਸੈਮੀਨਾਰ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸ.ਕੇ ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਅਡੀਸ਼ਨਲ ਜ਼ਿਲ੍ਹਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸ਼ਿਵਾਲਕ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਫਾਜ਼ਿਲਕਾ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕੇ.ਕੇ ਬਾਂਸਲ ਨੇ ਕਿਹਾ ਕਿ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ …
Read More »ਜ਼ਰੂਰਤਮੰਦ ਵਿਦਿਆਰਥੀਆਂ ਨੂੰ ਵੰਡੇ ਗਰਮ ਕਪੜੇ, ਬੂਟ ਤੇ ਸਟੇਸ਼ਨਰੀ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) -ਸਥਾਨਕ ਸਤਸੰਗ ਐਲੀਮੈਂਟਰੀ ਪ੍ਰਾਇਮਰੀ ਸਕੂਲ ਵਿਚ ਅੱਜ ਲਗਭਗ 200 ਵਿਦਿਆਰਥੀਆਂ ਨੂੰ ਕੋਟੀਆਂ, ਬੂਟ, ਕੈਪ, ਜੁਰਾਬਾਂ, ਟਾਈ, ਬੈਲਟਾਂ ਵੰਡਣ ਲਈ ਪ੍ਰੋਗਰਾਮ ਕੀਤਾ ਗਿਆ।ਜਿਸ ਵਿਚ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਰਕੇਸ਼ ਧੂੜੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਾਣਕਾਰੀ ਦਿੰਦੇ ਹੋਏ ਸਕੂਲ ਮੁੰਖੀ ਸੰਜੀਵ ਗਰੋਵਰ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਨਰਿੰਦਰ ਮੋਹਨ ਕੁੱਕੜ ਅਮਰੀਕਾ ਵਾਸੀ ਨੇ 21000, ਹਰਸ਼ …
Read More »ਹੈਪੇਟਾਈਟਸ ਸੀ ਰਿਲੀਫ਼ ਫੰਡ ਦੇ ਤਹਿਤ ਇਲਾਜ ਨਾਲ ਠੀਕ ਹੋਏ ਮਰੀਜ਼ਾਂ ਨੂੰ ਵੰਡੇ ਸਰਟੀਫਿਕੇਟ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ)- ਮੁੱਖ ਮੰਤਰੀ ਹੈਪੇਟਾਈਟਸ ਸੀ ਰਿਲੀਫ਼ ਫੰਡ ਦੇ ਤਹਿਤ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਚ ਸ਼ੁਰੂ ਕੀਤੇ ਗਏ ਮਰੀਜਾਂ ਦੇ ਇਲਾਜ ਤੋਂ ਬਾਅਦ ਜੋ ਮਰੀਜ਼ ਠੀਕ ਹੋ ਗਏ ਹਨ ਉਨ੍ਹਾਂ ਨੂੰ ਸਰਟੀਫਿਕੇਟ ਦਿੱਤੇ ਗਏ। ਸੰਬੋਧਤ ਕਰਦੇ ਹੋਏ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਹੁਣ ਤੱਕ 4 ਮਰੀਜ਼ਾਂ ਦਾ ਐਸ.ਵੀ.ਆਰ ਲਈ ਵਾਇਰਲ ਲੋਡ ਟੈਸਟ ਮੁਫ਼ਤ ਕੀਤਾ …
Read More »4500 ਰੁਪਏ ਤਨਖਾਹ ਵਿਚੋਂ ਕਟੋਤੀ ਦੇ ਹੁਕਮ ਸਰਾਸਰ ਧੱਕੇਸ਼ਾਹੀ- ਆਈਈ ਵਲੰਟੀਅਰ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ)- ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ ਕੰਪੋਨੈਟ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਚ ਕੰਮ ਕਰ ਰਹੇ ਇਨਕਲੂਜਿਵ ਐਜੂਕੇਸ਼ਨ ਵਲੰਟੀਅਰ ਯੂਨੀਅਨ ਦੀ ਮੀਟਿੰਗ ਸਥਾਨਕ ਵਿਵੇਕਾਨੰਦ ਪਾਰਕ ਵਿਚ ਹੋਈ। ਮੀਟਿੰਗ ਵਿਚ ਯੂਨੀਅਨ ਆਗੂ ਸੁਮਿਤਰਾ ਰਾਣੀ ਅਤੇ ਸ਼ਰਨਦੀਪ ਕੌਰ ਨੇ ਸੰਬੋਧਤ ਕਰਦਿਆਂ ਕਿਹਾ ਕਿ ਇਨਕਲੂਜਿਵ ਐਜੂਕੇਸ਼ਨ ਵਲੰਟੀਅਰ ਬੀਤੇ 8 ਵਰ੍ਹਿਆਂ ਤੋਂ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ਬੱਚਿਆਂ …
Read More »ਸਰਕਾਰ ਵੱਲੋਂ ਬੁਲਾਏ ਵਿਸ਼ੇਸ਼ ਸਦਨ ਵਿਚ ਰੈਗੂਲਰ ਨਾ ਕੀਤੇ ਜਾਣ ਤੋਂ ਨਰਾਜ਼ ਕਰਮਚਾਰੀਆਂ ਵਲੋਂ ਹੜਤਾਲ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਨੈ ਕੇ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ ਲਗਾਤਾਰ 13ਵੇਂ ਦਿਨ ਵੀ ਜਾਰੀ ਰਹੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ, ਮੀਤ ਪ੍ਰਘਾਨ ਰਮੇਸ਼ ਕੁਮਾਰ ਨੇ ਕਿਹਾ ਕਿ 19 ਦਸੰਬਰ ਨੂੰ ਸਰਕਾਰ ਵੱਲੋਂ ਬੁਲਾਏ ਪੰਜਾਬ …
Read More »
Punjab Post Daily Online Newspaper & Print Media