ਬਠਿੰਡਾ, 20 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਜ਼ਦੀਕੀ ਪਿੰਡ ਤੁੰਗਵਾਲੀ ਵਿੱਚ ਭਾਈ ਜੀਵਨ ਸਿੰਘ ਜੈਤਾ ਜੀ ਦਾ ਸ਼ਹੀਦੀ ਦਿਹਾੜਾ ਧੂਮਧਾਮ ਮਨਾਇਆ।ਇਸ ਤੋਂ ਪਹਿਲਾਂ ਪਿੰਡ ਵਿੱਚ ਨਗਰ ਕੀਰਤਨ ਵੀ ਕੱਢਿਆ।ਲੋਕ ਗਾਇਕ ਸੋਮੀ ਤੁੰਗਵਾਲੀ ਤੇ ਸੱਤਪਾਲ ਸਿੰਘ ਗਿੱਲ ਦੇ ਕਵੀਸਰੀ ਜਥੇ ਨੇ ਸਿੱਖ ਇਤਿਹਾਸ ਵਿੱਚ ਕੁਰਬਾਨੀਆਂ ‘ਤੇ ਗੀਤ ਤੇ ਕਵੀਸ਼ਰੀ ਪੇਸ ਕਰਕੇ ਸੰਗਤਾਂ ਨੂੰ ਅਦੁੱਤੀ ਇਤਿਹਾਸ ਤੋਂ ਜਾਣੂ ਕਰਵਾਇਆ।ਸਮਾਗਮ ਨੂੰ …
Read More »ਪੰਜਾਬੀ
28 ਦੀ ਮਹਾਂ ਰੈਲੀ ਰੋਕਣ ਲਈ ਕੋਲਿਆਵਾਲੀ ਵੱਲੋਂ ਆਪ ਵਲੰਟੀਅਰਾਂ ਨੂੰ ਧਮਕੀਆਂ – ਪ੍ਰੋ. ਬਲਜਿੰਦਰ ਕੌਰ
ਬਠਿੰਡਾ, 20 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨਜਦੀਕੀ ਅਤੇ ਸ੍ਰੋਮਣੀ ਕਮੇਟੀ ਮੈਬਰ ਦਿਆਲ ਸਿੰਘ ਕੋਲਿਆਵਾਲੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਤਲਵੰਡੀ ਸਾਬੋ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ …
Read More »ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਡੀ.ਸੀ ਦਫਤਰ ਸਾਹਮਣੇ ਵਿਸ਼ਾਲ ਰੋਸ਼ ਰੈਲੀ
ਬਠਿੰਡਾ, 20 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ ਤੇ ਵੱਖ/ਵੱਖ ਜਥੇਬੰਦੀਾਂ ਦੇ ਮੈਂਬਰਾਂ ਨੇ ਸਥਾਨਕ ਡੀ.ਸੀ ਦਫਤਰ ਦੇ ਸਾਹਮਣੇ ਵਿਸ਼ਾਲ ਰੋਸ਼ ਰੈਲੀ ਕੀਤੀ।ਇਸ ਦੌਰਾਨ ਸੈਕੜਿਆਂ ਦੀ ਗਿਣਤੀ ਵਿਚ ਇਕੱਠ ਹੋਏ ਮੁਲਾਜਮਾਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।ਰੈਲੀ ਤੋਂ ਬਾਅਦ ਸੰਘਰਸ਼ ਮੋਰਚੇ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨੇ ਰੋਸ …
Read More »ਈ.ਜੀ.ਐਸ ਅਧਿਆਪਕਾਂ ਵਲੋਂ ਸ਼ਹਿਰ ਵਿਚ ਗੁਪਤ ਐਕਸ਼ਨ ਕਰਕੇ ਓਵਰ ਬ੍ਰਿਜ ਕੀਤਾ ਜਾਮ
ਬਠਿੰਡਾ, 20 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿੱਖਿਆ ਵਿਭਾਗ ਵਿਚ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਈ.ਜੀ.ਐਸ. ਅਧਿਆਪਕਾਂ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਉਹ ਸੋਮਵਾਰ ਨੂੰ ਸ਼ਹਿਰ ਵਿਚ ਗੁਪਤ ਐਕਸ਼ਨ ਕਰਦੇ ਹੋਏ ਕਿਸੇ ਵੀ ਸੜਕ ਉਪਰ ਜਾਮ ਲਗਾਉਣਗੇ।ਆਪਣੇ ਕੀਤੇ ਐਲਾਨ ਦੇ ਚੱਲਦਿਆਂ ਈ.ਜੀ.ਐਸ ਵਲੰਟੀਅਰਾਂ ਨੇ ਪੁਲਿਸ ਦੇ ਖੁਫੀਆ ਤੰਤਰ ਦੀਆਂ ਧੱਜ਼ੀਆਂ ਉਡਾਉਂਦੇ …
Read More »ਲੜਕੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੁਲਤਾਂ ਬਾਰੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ
ਬਠਿੰਡਾ, 20 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਈਸਰਖਾਨਾ ਵਿੱਖੇ ਪਿੰਸੀਪਲ ਵਰਿੰਦਰਪਾਲ ਕੌਰ ਅਤੇ ਐਸ.ਐਮ.ਸੀ ਦੇ ਚੈਅਰਮੈਨ ਸੁਖਜੀਵਨ ਸਿੰਘ ਦੀ ਅਗਵਾਈ ਹੇਠ ਸਿਖਿਆ ਵਿਭਾਗ ਪੰਜਾਬ ਵੱਲੋਂ ਲੜਕੀਆਂ ਨੂੰ ਦਿੱਤੀਆ ਜਾਣ ਲਈ ਸਹੁਲਤਾਂ ਬਾਰੇ ਇੱਕ ਰੋਜ਼ਾ ਸੈਮੀਨਾਰ ਕਰਵਾਈਆ ਗਿਆ।ਇਸ ਮੌਕੇ ਸਿੰਦਰਪਾਲ ਸਿੰਘ, ਰਿਟਾਇਰਡ ਮਾਸਟਰ ਬਲਤੇਜ ਸਿੰਘ, ਹਰਭਜਨ ਸਿੰਘ ਪ੍ਰਧਾਨ ਕੋ-ਆਪਰੇਟਿਵ ਸੁਸਾਇਟੀ, ਬੱਗਾ ਸਿੰਘ ਪ੍ਰਧਾਨ ਗੁਰੂਦੁਆਰਾ ਕਮੇਟੀ, …
Read More »ਬਾਬਾ ਫ਼ਰੀਦ ਕਾਲਜ ਵਿਖੇ ਬੀ.ਐਸ.ਸੀ (ਮੈਡੀਕਲ) ਦੂਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਬਠਿੰਡਾ, 20 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਮੈਡੀਕਲ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਦਾ 26ਵਾਂ ਸਾਲਾਨਾ ਸਮਾਗਮ 25 ਦਸੰਬਰ ਨੂੰ
ਅੰਮ੍ਰਿਤਸਰ, 20 ਦਸੰਬਰ (ਦੀਪ ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਦਾ 26ਵਾਂ ਸਾਲਾਨਾ ਸਮਾਗਮ ਅਤੇ ਸਨਮਾਨ ਸਮਾਂਰੋਹ 25 ਦਸੰਬਰ ਨੂੰ ਸਿਡਾਨਾ ਕਾਲਜ, ਖਿਆਲਾ, ਰਾਮਤੀਰਥ ਰੋਡ ਵਿਖੇ ਹੋਵੇਗਾ।ਉਪਰੋਕਤ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਨਰਲ ਸਕੱਤਰ ਪਿ੍ਰੰ: ਗੁਰਬਾਜ ਸਿੰਘ ਤੋਲਾ ਨੰਗਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਅਦਾਰਾ ਰਾਗ ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ …
Read More »ਸੀਨੀਅਰ ਪੱਤਰਕਾਰ ਮੋਤਾ ਸਿੰਘ ਨੂੰ ਸਦਮਾ – ਭੈਣ ਦਲਜੀਤ ਕੌਰ ਦਾ ਦਿਹਾਂਤ
ਛੇਹਰਟਾ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆ) – ਸੀਨੀਅਰ ਪੱਤਰਕਾਰ ਮੋਤਾ ਸਿੰਘ ਦੇ ਸਤਿਕਾਰਯੋਗ ਭੈਣ, ਸਾਬਕਾ ਸਰਪੰਚ ਅਮਰੀਕ ਸਿੰਘ ਬੂਆ ਨੰਗਲੀ ਦੀ ਧਰਮ ਪਤਨੀ ਅਤੇ ਅਕਾਲੀ ਦਲ ਸਰਕਲ ਰਾਜਾਸਾਂਸੀ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਬੂਆ ਨੰਗਲੀ ਦੇ ਮਾਤਾ ਬੀਬੀ ਦਲਜੀਤ ਕੌਰ ਬੂਆ ਨੰਗਲੀ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।ਬੀਬੀ ਦਲਜੀਤ ਕੌਰ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿੱਚ …
Read More »ਬੀਬੀ ਰਾਜਵਿੰਦਰ ਕੌਰ ਰਾਜ ਨੂੰ ਥਾਪਿਆ ਪੰਜਾਬ ਲੋਕ ਭਲਾਈ ਦਾ ਡਾਇਰੈਕਟਰ
ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆਂ ਦੀ ਥਾਪਣਾ ਸਦਕਾ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੂੰ ਪੰਜਾਬ ਲੋਕ ਭਲਾਈ ਬੋਰਡ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਅੰਮ੍ਰਿਤਸਰ ਹਵਾਈ ਅੱਡੇ ਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆਂ ਨੇ ਬੀਬੀ ਰਾਜਵਿੰਦਰ …
Read More »ਨਹਿਰੂ ਯੁਵਾ ਕੇਂਦਰ ਦਾ ਪੰਜ ਰੋਜ਼ਾ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਸਮਾਪਤ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਲਗਾਇਆ ਗਿਆ ਪੰਜ ਰੋਜ਼ਾ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਕੈਂਪ ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ। ਇਸ ਕੈਂਪ ਵਿਚ ਅੰਮ੍ਰਿਤਸਰ ਅਤੇ ਜਲੰਧਰ ਜ਼ਿਲ੍ਹਿਆਂ ਦੇ ਵੱਖ-ਵੱਖ ਯੂਥ ਕਲੱਬਾਂ ਦੇ 82 ਨੌਜਵਾਨਾਂ ਨੇ ਭਾਗ ਲਿਆ। ਇਸ ਦੌਰਾਨ ਨੌਜਵਾਨਾਂ ਨੂੰ ਪ੍ਰੈਕਟੀਕਲ ਤੌਰ ‘ਤੇ ਯੂਥ …
Read More »
Punjab Post Daily Online Newspaper & Print Media