ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿਚ ਦੁਪਹੀਆ ਵਾਹਨਾਂ ‘ਤੇ ਮੂੰਹ ਢਕ ਕੇ ਸਵਾਰੀ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 5 ਫਰਵਰੀ 2017 …
Read More »ਪੰਜਾਬੀ
ਭਾਰਤ ਸਮੇਤ ਸਮੁੱਚਾ ਜਗਤ ਸਾਹਿਬਜਾਦਿਆਂ ਨੂੰ ਸ਼ਰਧਾਂਜਲੀ ਭੇਟ ਕਰੇ – ਪ੍ਰੋ. ਬਡੂੰਗਰ
ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਸਮੇਤ ਸਮੁੱਚੇ ਸੰਸਾਰ ਵਿੱਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 22 ਦਸੰਬਰ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਵੇਰੇ 11 …
Read More »350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਅੱਜ
ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ) ਬਾਦਸ਼ਾਹ ਦਰਵੇਸ਼, ਕਲਗੀਧਰ ਪਿਤਾ, ਸਰਬੰਸਦਾਨੀ, ਦਸਮੇਸ਼ ਪਿਤਾ, ਸਾਹਿਬ-ਏ-ਕਮਾਲ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਅੱਜ 20 …
Read More »ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ 22 ਦਸੰਬਰ ਨੂੰ
ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ) ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਭਾਈ ਜੀਵਨ ਸਿੰਘ, ਭਾਈ ਸੰਗਤ ਸਿੰਘ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 22 ਦਸੰਬਰ ਨੂੰ ਸਵੇਰੇ 9.30 ਵਜੇ …
Read More »ਮਜੀਠਾ ਵਿਖੇ 44 ਜੋੜਿਆਂ ਦੇ ਅਨੰਦ ਕਾਰਜ ਸਮੇਂ ਪਹੁੰਚੇ ਬਿਕਰਮ ਮਜੀਠੀਆ
ਮਜੀਠਾ, 19 ਦਸੰਬਰ (ਪੰਜਾਬ ਪੋਸਟ ਬਿਊਰੋ)- ਮਦਦ ਚੈਰੀਟੇਬਲ ਫਾਊਂਡੇਸ਼ਨ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਜੀਠਾ ਦੇ ਗੁਰਦਵਾਰਾ ਬਾਬਾ ਜੀਵਨ ਸਿੰਘ ਜੀ ਵਿਖੇ ਗਰੀਬ ਪਰਿਵਾਰਾਂ ਦੇ 44 ਜੋੜਿਆਂ ਦੇ ਗੁਰ ਮਰਿਆਦਾ ਅਨੁਸਾਰ ਕਰਾਏ ਸਮੂਹਿਕ ਅਨੰਦ ਕਾਰਜ ਵਿੱਚ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਿਰਕਤ ਕੀਤੀ ਅਤੇ ਨਵ-ਵਿਆਹੇ ਜੋੜਿਆਂ ਨੂੰ ਸ਼ੁਭ ਕਾਮਨਾਵਾਂ ਅਤੇ ਘਰੇਲੂ ਜ਼ਰੂਰਤ ਦੀਆਂ ਵਸਤਾਂ …
Read More »ਰਾਹੁਲ ਵੱਲੋਂ ਪ੍ਰਧਾਨ ਮੰਤਰੀ ਨੂੰ ਮਿਲਣਾ ਕੈਪਟਨ ਦਾ ਕਰਜ਼ਾ ਮੁਆਫ਼ੀ ਚੋਣ ਸਟੰਟ ਅਤੇ ਜੁਮਲਾਬਾਜ਼ੀ – ਮਜੀਠੀਆ
ਜੈਂਤੀਪੁਰ / ਕੱਥੁਨੰਗਲ, 19 ਦਸੰਬਰ (ਪੰਜਾਬ ਪੋਸਟ ਬਿਊਰੋ)- ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਨਾਮ ‘ਤੇ ਗੁਮਰਾਹ ਕਰਨ ਲਈ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਵਫ਼ਦ ਨਾਲ ਰਾਹੁਲ ਗਾਂਧੀ ਵੱਲੋਂ ਖੁਦ ਪ੍ਰਧਾਨ ਮੰਤਰੀ ਨੂੰ ਮਿਲਣਾ ਇਹ ਸਪੱਸ਼ਟ ਕਰਦਾ ਹੈ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ …
Read More »ਵੋਟਾਂ ਬਣਾਉਣ ਲਈ 24 ਦਸੰਬਰ ਨੂੰ ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾ ਰਹੇ ਹਨ ਕੈਂਪ- ਅਮਿਤ ਕੁਮਾਰ
ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ)- ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2017 ਆਧਾਰ ਤੇ ਜਿਨ੍ਹਾਂ ਨੋਜਵਾਨਾਂ ਦੀ ਉਮਰ 18 ਸਾਲ ਹੋਣ ਜਾ ਰਹੀ ਹੈ ਉਨ੍ਹਾਂ ਦੀਆਂ ਵੋਟਾਂ ਬਣਾਉਣ ਲਈ 24 ਦਸੰਬਰ ਨੂੰ ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ …
Read More »ਕੈਦੀਆਂ ਅਤੇ ਹਵਾਲਾਤੀਆਂ ਨੂੰ ਹੁਨਰ ਸਿਖਾਉਂਣ ਲਈ ਡੈਂਟਿੰਗ/ਪੈਂਟਿੰਗ ਅਤੇ ਕੰਪਿਊਟਰ ਦੇ ਕੋਰਸ ਸ਼ੁਰੂ
ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪ੍ਰਸਾਸਨ ਵੱਲੋਂ ਪ੍ਰੋਗਰੈਸਿਵ ਪਠਾਨਕੋਟ ਅਧੀਨ ਸਕਿੱਲ ਡਿਵੈਲਪਮੈਂਟ ਨੂੰ ਵਧਾਵਾ ਦੇਣ ਲਈ ਸਥਾਨਕ ਸਬ ਜੇਲ ਅੰਦਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਹੂਨਰ ਸਿਖਾਉਂਣ ਲਈ ਡੈਂਟਿੰਗ/ਪੈਂਟਿੰਗ ਅਤੇ ਕੰਪਿਊਟਰ ਦੇ ਕੋਰਸ ਸੁਰੂ ਕੀਤੇ ਗਏ ਹਨ, ਕੈਦੀ ਅਤੇ ਹਵਾਲਾਤੀ ਇਨ੍ਹਾਂ ਕੋਰਸਾਂ ਤੋਂ ਲਾਭ ਉਠਾਉਂਣਗੇ ਅਤੇ ਆਪਣੀ ਸਜਾ ਪੂਰੀ ਕਰਨ ਉਪਰੰਤ ਜਦੋਂ ਉਹ ਜੇਲ ਤੋਂ ਬਾਹਰ ਆ ਕੇ ਆਪਣਾ …
Read More »ਡਾ. ਮਹਿੰਦਰ ਕੁਮਾਰ ਰਿਣਵਾ ਦੇ ਸਮੱਰਥਕਾਂ ਨੇ ਕੀਤੀ ਵਿਸ਼ਾਲ ਹੁੰਕਾਰ ਰੈਲੀ
ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) -ਕਾਂਗਰਸ ਹਾਈਕਮਾਨ ਵੱਲੋਂ ਫਾਜ਼ਿਲਕਾ ਵਿਧਾਨਸਭਾ ਦੀ ਕਾਂਗਰਸ ਦੀ ਟਿਕਟ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਬੇਟੇ ਨੂੰ ਕਾਂਗਰਸ ਵਿਚ ਸ਼ਾਮਲ ਕਰਕੇ ਦਿੱਤੇ ਜਾਣ ਦੀਆਂ ਜੋਰਦਾਰ ਚਰਚਾਵਾਂ ਦੇ ਵਿਚਕਾਰ ਫਾਜ਼ਿਲਕਾ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਦੇ ਸਮਰਥਕਾਂ ਨੇ ਅੱਜ ਫਾਜ਼ਿਲਕਾ ਦੇ ਸ਼ਾਸਤਰੀ ਚੌਕ ਤੇ ਵਿਸ਼ਾਲ ਰੈਲੀ ਕੀਤੀ ਗਈ।ਲੋਕਾਂ …
Read More »ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਕੀਤੀ ਹੜ੍ਹਤਾਲ 12ਵੇਂ ਦਿਨ ਵੀ ਜਾਰੀ
ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ 12ਵੇਂ ਦਿਨ ਵੀ ਜਾਰੀ ਰਹੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿਲ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਤੀਸ਼ ਕੁਮਾਰ, ਖਜ਼ਾਨਚੀ ਗੁੁਰਬਖਸ਼ ਲਾਲ, ਸਹਾਇਕ ਖਜ਼ਾਨਚੀ ਅਨਿਲ …
Read More »
Punjab Post Daily Online Newspaper & Print Media