ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਐਮ.ਆਰ.ਕਾਲਜ ਦੇ ਨੇੜੇ ਸਥਿਤ ਮਲਟੀਪਰਪਜ਼ ਸਟੇਡੀਅਮ ਵਿਚ 23 ਦਸੰਬਰ ਨੂੰ ਹੋਣ ਵਾਲੀ ਭਾਜਪਾ ਕਿਸਾਨ ਮੋਰਚਾ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਹਾਤੀ ਖੇਤਰ ਵਿਚ ਮੀਟਿੰਗਾਂ ਕਰਨ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਰੈਲੀ ਵਾਲੀ ਥਾਂ ਦਾ ਦੋਰਾ ਕੀਤਾ ਅਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ …
Read More »ਪੰਜਾਬੀ
ਨੋਜਵਾਨ ਸਮਾਜ ਸੇਵਾ ਸੰਸਥਾ ਨੇ ਕੱਢੀ ਜਾਗਰੂਕਤਾ ਰੈਲੀ -ਮੰਤਰੀ ਜਿਆਣੀ ਨੇ ਦਿੱਤੀ ਹਰੀ ਝੰਡੀ
ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਨੇ ਅੱਜ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਬੇਟੀ ਬਚਾਓ, ਖੂਨਦਾਨ, ਵਾਤਾਵਰਣ, ਸਵੱਛਤਾ ਅਭਿਆਨ, ਹੁਣ ਤਾਂ ਜਾਗੋ ਨਸ਼ਾ ਤਿਆਗੋ, ਵੋਟਰ ਬਣੋ ਜਿੰਮੇਵਾਰ ਬਣੋ, ਜਲ ਬਚਾਓ ਸਬੰਧੀ ਜਾਗਰੂਕਤਾ ਰੈਲੀ ਕੱਢੀ।ਰੈਲੀ ਨੂੰ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਝੰਡੀ ਵਿਖਾਕੇ ਰਵਾਨਾ ਕੀਤਾ। ਜਦਕਿ ਨਗਰ ਕੌਂਸਲ …
Read More »ਡਾ. ਨਿਰੰਕਾਰ ਸਿੰਘ ਨੇਕੀ ਮੁੱਖ ਸੰਪਾਦਕ ਬਣੇ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਊਰੋ) -ਮੈਡੀਕਲ ਖੇਤਰ ਦੀ ਜਾਣੀ ਪਛਾਣੀ ਸਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ਼ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਪ੍ਰਸਿੱਧ ਡਾਕਟਰੀ ਰਸਾਲੇ ਐਨਲਜ਼ ਆਫ ਜੀਰੀਐਟਰਿਕ ਐਡੂਕੇਸ਼ਨ ਅਤੇ ਮੈਡੀਕਲ ਸਾਇੰਸਜ਼ ਦਾ ਮੁੱਖ ਸੰਪਾਦਕ ਨਿਯੁਕਤ ਕੀਤਾ ਗਿਆ ਹੈ।ਜਿਸ ਦੀ ਲਿਖਤੀ ਸੂਚਨਾ ਇਸ ਰਸਾਲੇ ਦੇ ਡਾਇਰੈਕਟਰ ਅਤੇ ਸੰਸਥਾਪਨ ਸ੍ਰੀ ਰਾਕੇਸ਼ ਪੰਡਿਤ ਨੇ ਡਾਕਟਰ ਨੇਕੀ …
Read More »ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਚੰਨਣਕੇ ਵਿਖੇ ਹੋਏ ਡਰਾਇੰਗ ਮੁਕਾਬਲੇ
ਚੌਂਕ ਮਹਿਤਾ, 19 ਦਸੰਬਰ (ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀ ਪਿੰਡ ਚੰਨਣਕੇ ਵਿਖੇ ਸਥਿਤ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਿਖੇ ਪ੍ਰਇਮਰੀ ਤੇ ਐਲੀਮੈਂਟਰੀ ਬੱਚਿਆ ਦੇ ਇੰਗਲਿਸ, ਡਰਾਇੰਗ, ਰੰਗ ਤਰੰਗ ਦੇ ਮੁਕਾਬਲੇ ਕਰਵਾਏ।ਮੁੱਖ ਤੌਰ ‘ਤੇ ਪਹੁੰਚੇ ਸਰਪੰਚ ਮੇਜਰ ਸਿੰਘ ਸਹੋਤਾ ਤੇ ਉੇਨਾਂ ਦੇ ਨਾਲ ਬਾਬਾ ਸੁਖਵੰਤ ਸਿੰਘ ਚੰਨਣਕੇ ਤੇ ਪਿ੍ਰੰ. ਗੁਰਿੰਦਰ ਸਿੰਘ ਆਦਿ ਨੇ ਬੱਚਿਆ ਨੂੰ ਆਪਣੀਆ ਸ਼ੁਭ ਇੱਛਾਵਾ ਦਿਤੀਆ ਤੇ ਬੱਚਿਆ ਹਰ …
Read More »ਸਵੀਪ ਪ੍ਰੋਜੈਕਟ ਤਹਿਤ ਆਯੋਜਿਤ ਹੋਣਗੇ ‘ਸ਼ਖੀ ਮੰਡਲ’ ਪ੍ਰੋਗਰਾਮ- ਈਸ਼ਾ ਕਾਲੀਆ
ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਅੱਜ ਇੱਥੇ ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿੰਨ੍ਹਾਂ ਖੇਤਰਾਂ ਵਿਚ ਮਹਿਲਾ ਵੋਟਰਾਂ ਦੀ ਗਿਣਤੀ ਆਬਾਦੀ ਦੇ ਅਨੁਪਾਤ ਵਿਚ ਘੱਟ ਹੈ ਉੱਥੇ ‘ਸ਼ਖੀ ਮੰਡਲ’ ਲਗਾਏ ਜਾਣਗੇ ਤਾਂ ਜੋ ਔਰਤਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਸ਼੍ਰੀਮਤੀ ਕਾਲੀਆ ਨੇ ਦੱਸਿਆ ਕਿ …
Read More »ਮੰਤਰੀ ਜਿਆਣੀ ਨੇ ਅਰੂਟ ਜੀ ਮਹਾਰਾਜ ਦੀ ਮੂਰਤੀ ਦਾ ਨੀਂਹ ਪੱਥਰ ਰੱਖਿਆ
ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਸਥਾਨਕ ਐਮਸੀ ਕਲੋਨੀ ਵਿਚ ਬਣੇ ਸ਼੍ਰੀ ਅਰੋੜਵੰਸ਼ ਪਾਰਕ ਵਿਚ ਸ਼੍ਰੀ ਅਰੋੜਵੰਸ਼ ਵੈਲਫੇਅਰ ਸੁਸਾਇਟੀ ਵੱਲੋਂ ਸ਼੍ਰੀ ਅਰੂਟ ਜੀ ਮਹਾਰਾਜ ਦੀ ਮੂਰਤੀ ਸਥਾਪਨਾ ਲਈ ਨੀਂਹ ਪੱਥਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਨਰੇਸ਼ ਜੁਨੇਜਾ ਨੇ ਦੱਸਿਆ ਕਿ ਸਮਾਗਮ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਮੁੱਖ ਮਹਿਮਾਨ ਦੇ …
Read More »ਵੇਦਨਾ ਸੰਵੇਦਨਾ ਅਤੇ ਵਰ੍ਹਿਆਂ ਦਾ ਸਫ਼ਰ ਸਹਿਤਕ ਪੁਸਤਕਾਂ ਹੋਈਆਂ ਲੋਕ ਅਰਪਿਤ
ਅੰਮ੍ਰਿਤਸਰ, 19 ਦਸੰਬਰ (ਦੀਪਦਵਿੰਦਰ ਸਿੰਘ) ਸਥਾਨਕ ਵਰਸਾ ਵਿਹਾਰ ਦੇ ਸz. ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਹੋਏ ਸਹਿਤਕ ਸਮਾਗਮ ਵਿੱਚ ਦੋ ਪੁਸਤਕਾਂ ਪੰਜਾਬੀ ਸ਼ਾਇਰਾ ਡਾ. ਸਤਿੰਦਰ ਕੌਰ ਰੰਧਾਵਾ ਦੀ ਕਾਵਿ ਪੁਸਤਕ ਵੇਦਨਾ ਸੰਵੇਦਨਾ ਅਤੇ ਜਸਪਾਲ ਕੌਰ ਦੁਆਰਾ ਲਿਖੀ ਨਿਬੰਧ ਪੁਸਤਕ ਵਰ੍ਹਿਆਂ ਦਾ ਸਫ਼ਰ ਲੋਕ ਅਰਪਿਤ ਕੀਤੀਆਂ ਗਈਆਂ।ਪ੍ਰੋ: ਸਤਨਾਮ ਕੌਰ ਰੰਧਾਵਾ ਨੇ ਮੰਚ ਸੰਚਾਨਲ ਕਰਦਿਆਂ ਸਮਾਗਮ ਨੂੰ ਲੜੀ-ਬੱਧ ਕੀਤਾ। ਜਿਸ ਉਪਰੰਤ ਕਾਵਿ-ਪੁਸਤਕ …
Read More »ਸੁੁਵਿਧਾ ਕਰਮਚਾਰੀਆਂ ਨੇ ਬਠਿੰਡਾ ਵਿਖੇ ਵੱਡੇ ਪੱਧਰ ‘ਤੇ ਕੱਢੀ ਰੋਸ ਰੈਲੀ
ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਬਠਿੰਡਾ ਵਿਖੇ ਵੱਡੇ ਪੱਧਰ ਤੇ ਰੋਸ ਮਾਰਚ ਕੱਢਿਆ ਗਿਆ।ਜਥੇਬੰਦੀ ਅਕਾਲੀ/ਭਾਜਪਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤਿਆਂ ਦੇ ਖਿਲਾਫ਼ ਪਿਛਲੇ ਤਿੰਨ ਮਹੀਨੇ ਤੋਂ ਲੜ ਰਹੀ ਹੈ।ਅਕਾਲੀ/ਭਾਜਪਾ ਸਰਕਾਰ ਦੀਆਂ ਗਲਤ ਨੀਤਿਆਂ ਦਾ ਵਿਰੋਧ ਕਰਨ ਲਈ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਔਰਤਾਂ, ਬੱਚੇ ਅਤੇ ਬਜ਼ੁਰਗ ਵੀ ਵੱਡੀ ਗਿਣਤੀ ਵਿੱਚ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਸਾਲਾਨਾ ਚੋਣ ਸਰਬ ਸੰਮਤੀ ਨਾਲ ਹੋਈ
ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਸਾਲਾਨਾ ਚੋਣ ਸਰਬ ਸੰਮਤੀ ਨਾਲ ਗੁਰਦੁਆਰਾ ਸਿੰਘ ਸਭਾ ਵਿਖੇ ਕੀਤੀ ਗਈ। ਚੋਣ ਪ੍ਰਕਿਰਿਆਂ ਸ਼ੁਰੂ ਕਰਨ ਤੋਂ ਪਹਿਲਾਂ ਮੂਲ ਮੰਤਰ ਦਾ ਪਾਠ ਕੀਤਾ ਗਿਆ ਅਤੇ ਭਾਈ ਰਾਮ ਸਿੰਘ ਜੋ ਕਿ ਸੁਸਾਇਟੀ ਦੇ ਮੈਂਬਰ ਪਿਛਲੇ ਦਿਨੀਂ ਸਦੀਵੀਂ ਵਿਧੋੜਾ ਦੇ ਚੁੱਕੇ ਸਨ ਉਨ੍ਹਾਂ ਦੀ …
Read More »ਪਾਤਸ਼ਾਹੀ ਦਸਵੀਂ ਦੇ 350 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿੱਦਿਆਂ ਸੇਵਾ ਸੁਸਾਇਟੀ ਮੁਲਤਾਨੀਆਂ ਰੋਡ ਬਠਿੰਡਾ ਵੱੱਲੋ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਵਿਖੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਅਵਤਾਰ ਦਿਹਾੜੇ ਅਤੇ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਨਗਰ …
Read More »
Punjab Post Daily Online Newspaper & Print Media