ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਸੁਨਾਉਨੀ ਕਰਦੇ ਹੋਏ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਕੀਤੇ ਗਏ ਐਕਸ਼ਨ ਵਿਚ ਸਰਕਾਰ ਦੀ ਠੇਕਾ ਕਰਮਚਾਰੀਆਂ ਦੇ ਪ੍ਰਤੀ ਅਪਣਾਈ ਜਾ ਰਹੀ ਆਨਾਕਾਨੀ ਦੀ ਨੀਤੀ ਦੀ ਨਿੰਦਾ ਕੀਤੀ ਗਈ। ਇਸ ਮੌਕੇ ਮੋਰਚੇ ਦੇ ਅਹੁੱਦੇਦਾਰਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਜਾਨਬੁਝ ਕੇ ਕਾਨੂੰਨੀ ਅਤੇ …
Read More »ਪੰਜਾਬੀ
ਕੈਸ਼ਲੈਸ ਸਬੰਧੀ ਜਾਗਰੁਕਤਾ ਕੈਂਪ ਲਗਾਇਆ
ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਚ ਸਕੱਤਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਕੈਸ਼ਲੈਸ਼ ਸਕੀਮ ਸਬੰਧੀ ਬੈਂਕਾਂ ਦੇ ਸਹਿਯੋਗ ਨਾਲ ਕੈਸ਼ਲੈਸ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸੁਪਰੀਡੈਂਟਡ ਰੋਸ਼ਨ ਲਾਲ ਸ਼ਰਮਾ ਅਤੇ ਮੰਡੀ ਸੁਪਰਵਾਈਜ਼ਰ ਸੁਪਾਸ਼ ਸ਼ਰਮਾ ਨੇ ਦੱਸਿਆ ਕਿ ਨੋਟਬੰਦੀ ਤੋਂ ਬਾਅਦ ਆੜ੍ਹਤੀਆ ਅਤੇ ਕਿਸਾਨਾਂ ਨੂੰ ਪੈਸੇ ਦੇ ਲੈਣਦੇਣ ਵਿਚ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਲੈ …
Read More »ਐਸ.ਬੀ.ਆਈ ਦੇ ਅਧਿਕਾਰੀਆਂ ਨੇ ਖਾਤਾਧਾਰਕਾਂ ਦੀਆਂ ਮੁਸ਼ਕਲਾਂ ਸੁਣੀਆਂ
ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਵੱਲੋਂ ਸਥਾਨਕ ਆਹਾ ਰੈਸਟੋਰੈਂਟ ਵਿਚ ਸੀਸੀ ਅਤੇ ਲਿਮਿਟ ਖਾਤਾ ਧਾਰਕਾਂ ਨਾਲ ਮੀਟਿੰਗ ਕਰੇਕ ਨੋਟਬੰਦੀ ਤੋਂ ਬਾਅਦ ਪੈਦਾ ਹੋਈਆਂ ਸਮਸਿਆਵਾਂ ਤੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਸੁਣੀਆਂ। ਮੀਟਿੰਗ ਵਿਚ ਭਾਰਤੀ ਸਟੇਟ ਬੈਂਕ ਦੇ ਮੁੱਖ ਪ੍ਰਬੰਧਕ ਕ੍ਰੇਡਿਟ ਮਾਹਨ ਸਿੰਘ ਚੋਪੜਾ, ਚੀਫ਼ ਮੈਨੇਜ਼ਰ ਫਾਜ਼ਿਲਕਾ ਆਰ.ਕੇ. ਬਜਾਜ, ਮੈਨੇਜ਼ਰ ਵੰਦਨਾ ਸ਼ਰਮਾ, ਉਪ …
Read More »ਆਪ ਤੋਂ ਟੁੱਟ ਕੇ ਆਪਣਾ ਪੰਜਾਬ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਜਾਰੀ
ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਕੀਰਤੀ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਫਤਿਹਗੜ੍ਹ, ਕੀੜਿਆਂਵਾਲੀ, ਨੂਰਸਮੰਦ ਆਦਿ ਪਿੰਡਾਂ ਦਾ ਦੋਰਾ ਕੀਤਾ ਗਿਆ। ਇਨ੍ਹਾਂ ਪਿੰਡਾਂ ਵਿਚ ਲੋਕਾਂ ਨੂੰ ਮਿਲਣ ਤੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਸੁਣਾਈਆਂ।ਦੋਰੇ ਦੌਰਾਨ ਲੋਕਾਂ ਨੇ ਦੱਸਿਆ ਕਿ ਪਿੰਡ ਸਰਹੱਦ ਦੇ ਨਾਲ ਲਗਦੇ ਹੋਣ ਕਾਰਨ ਸਭ ਤੋਂ ਪਹਿਲੀ ਮਾਰ ਸਾਨੂੰ ਪਿੰਡਾਂ ਵਾਲਿਆਂ ਨੂੰ ਪੈਂਦੀ ਹੈ। ਉਨ੍ਹਾਂ ਕਿਹਾ ਕਿ ਹੁਣ …
Read More »ਮਹੀਨਵਾਰ ਲੋਕ ਅਦਾਲਤ ਵਿਚ ਕੇਸਾਂ ਦਾ ਨਿਪਟਾਰਾ
ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਐਸਕੇ ਅਗਰਵਾਲ ਜ਼ਿਲ੍ਹਾਂ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਅਤੇ ਲਛੱਮਣ ਸਿੰਘ ਅਡੀਸ਼ਨਲ ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ, ਕ੍ਰਿਸ਼ਨ ਕੁਮਾਰ ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਵਿਚ ਜਿਲ੍ਹਾ ਫਾਜਿਲਕਾ ਵਿਚ ਮਹੀਨਵਾਰ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ …
Read More »ਅੰਗਹੀਣ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੀ ਮੀਟਿੰਗ ਹੋਈ
ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਅੰਗਹੀਣ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰੈਸ ਸਕੱਤਰ ਵਿਜੈ ਗੁਪਤਾ ਨੇ ਦੱਸਿਆ ਕਿ ਮੀਟਿੰਗ ਵਿਚ ਪ੍ਰਧਾਨ ਲੈਕਚਰਾਰ ਹਰਚਰਨ ਬਰਾੜ, ਪ੍ਰਿੰਸੀਪਲ ਰਾਜੀਵ ਮੱਕੜ (ਕਾਨੂੰਨੀ ਸਲਾਹਾਕਾਰ), ਸੰਜੇ ਢਾਕਾ (ਖਜ਼ਾਨਚੀ), ਪ੍ਰਿੰਸੀਪਲ ਮਨੋਜ ਸ਼ਰਮਾ, ਮੁੱਖਅਧਿਆਪਕ ਗੁਰਨਾਮ ਚੰਦ ਕੰਬੋਜ ਅਤੇ ਵੱਖ-2 ਸ਼ਹਿਰਾਂ ਤੋਂ ਆਏ ਕਾਰਜਕਾਰੀ ਮੈਂਬਰ ਸ਼ਾਮਲ …
Read More »ਭਾਰਤ ਪਾਕਿਸਤਾਨ ਜੰਗ ਵਿਚ ਸ਼ਹੀਦ ਹੋਏ ਸੈਨਿਕਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
ਫਾਜ਼ਿਲਕਾ, 18 ਦਸੰਬਰ (ਵਿਨੀਤ ਅਰੋੜਾ) – ਭਾਰਤ-ਪਾਕਿਸਤਾਨ ਦੇ ਵਿਚਕਾਰ 3 ਦਸੰਬਰ 1971 ਨੂੰ ਹੋਈ ਭਿਆਨਕ ਜੰਗ ਜੋ 17 ਦਿਨਾਂ ਤੱਕ ਚਲੀ ਸੀ ਅਤੇ ਜੰਗ ਵਿਚ ਦੁਸ਼ਮਨਾਂ ਨੂੰ ਕਰਾਰੀ ਹਾਰ ਦੇਕੇ ਸ਼ਹੀਦ ਹੋਏ ਭਾਰਤੀ ਸੇਨਾ, ਬੀਐਸਐਫ, ਪੰਜਾਬ ਹੋਮ ਗਾਰਡ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਸ਼ਹੀਦਾਂ ਦੀ ਸਮਾਧੀ ਆਸਫ਼ ਵਾਲਾ ਵਿਚ ਸ਼ਰਧਾਂਜਲੀ ਸਮਾਗਮ ਦਾ ਅਯੋਜਨ ਕਰਕੇ ਸ਼ਰਧਾਂਜਲੀ ਭੇਂਟ ਕਰਕੇ …
Read More »ਲੋਕ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ – ਇੰਸਪੈਕਟਰ ਪਰਮਜੀਤ ਵਿਰਦੀ
ਖਾਲੜਾ / ਭਿੱਖੀਵਿੰਡ / ਬੀੜ ਸਾਹਿਬ, 18 ਦਸੰਬਰ (ਭਾਟੀਆ, ਕੁਲਵਿਦਰ ਕੰਬੋਕੇ, ਬਖਤਾਵਰ)- ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਟਰੈਫਿਕ ਪੁਲਿਸ ਦੇ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਚਲਾਨ ਕੱਟੇ। ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਕਿ ਲੋਕਾਂ ਨੂੰ ਅਪੀਲ਼ ਕੀਤੀ ਕਿ ਉਹ ਗੱਡੀਆਂ ‘ਤੇ ਲਾਲ, ਨੀਲੀ ਬੱਤੀ, ਹੂਟਰ ਦੀ ਵਰਤੋਂ ਨਾ ਕਰਨ।ਕੋਈ ਵਿਅਕਤੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ …
Read More »ਵਾਤਾਵਰਣ ਪੱਖੀ ਇਮਾਰਤਾਂ ਨੂੰ ਸਥਾਨਕ ਸਰਕਾਰ ਵਿਭਾਗ ਵੱਲੋਂ ਇੰਨਸੈਟਿਵ ਦੇਣ ਦਾ ਫੈਸਲਾ
ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ)- ਵਾਤਾਵਰਣ ਪੱਖੋਂ ਬਣਾਈਆਂ ਜਾਣ ਵਾਲੀਆਂ ਗਰੀਨ ਬਿਲਡਿੰਗਾਂ ਜੋ ਆਪਣੇ ਡਿਜਾਇਨ, ਬਣਾਵਟ, ਓਪ੍ਰੇਸ਼ਨ ਅਤੇ ਰੱਖ-ਰਖਾਅ ਵਿੱਚ ਵਾਤਾਵਰਣ ਪੱਖੋਂ ਸਰੋਤਾਂ ਦੀ ਸਹੀ ਤਕਨੀਕ ਵਰਤਦੀਆਂ ਹਨ ਉਨ੍ਹਾਂ ਨੂੰ ਸਥਾਨਕ ਸਰਕਾਰ ਵਿਭਾਗ ਵੱਲੋਂ ਇੰਨਸੈਟਿਵ ਦੇਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਇਸ ਤਰ੍ਹਾਂ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਸਕੇ ਅਤੇ ਲੋਕ ਵਾਤਾਵਰਣ ਪ੍ਰਤੀ ਸੁਚੇਤ ਹੁੰਦਿਆਂ ਇਸ …
Read More »ਅਨਿਲ ਜੋਸ਼ੀ ਨੇ ਰਣਜੀਤ ਐਵਨਿਊ ਵਿਚ ਕੀਤਾ ਵਿਸ਼ਵ ਪੱਧਰੀ ਕਮਿਊਨਟੀ ਹਾਲ ਦਾ ਉਦਘਾਟਨ
ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਰਣਜੀਤ ਐਵੀਨਿਊ ਵਿਖੇ 4000 ਵਰਗ ਗਜ਼ ਵਿਚ ਕਰੀਬ 10 ਸੀਵਰੇਜ਼, ਪੱਕੀ ਗਲੀਆਂ, ਸਟੀਰਟ ਲਾਈਟ ਆਦਿ ਦੀ ਸੁਵਿਧਾ ਦੇਣ ਦੇ ਨਾਲ-ਨਾਲ ਲੋਕਾਂ ਲਈ ਜਨਤਕ ਸਥਾਨ ਅਤੇ ਮਨੋਰੰਜਨ ਦੇ ਸਥਾਨ ਬਣਾ ਦਿੱਤੇ ਗਏ ਹਨ।ਸ੍ਰੀ ਜੋਸ਼ੀ ਨੇ ਕਿਹਾ ਕਿ ਗੁਰੂ ਕੀ ਨਗਰੀ ਦਾ ਸੰਪੂਰਨ ਵਿਕਾਸ ਕਰਨਾ ਮੇਰਾ ਮੁੱਖ ਨਿਸ਼ਾਨਾ …
Read More »
Punjab Post Daily Online Newspaper & Print Media