Wednesday, November 25, 2026

ਪੰਜਾਬੀ

ਮੰਤਰੀ ਜੋਸ਼ੀ ‘ਤੇ ਭਾਜਪਾ ਆਗੂ ਵਲੋਂ ਕਰਵਾਏ ਗਏ ਘੋਟਾਲਿਆਂ ਦੀ ਜਾਂਚ ਜਰੂਰੀ – ਕਰਮਜੀਤ ਰਿੰਟੂ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਇੰਪ੍ਰੂਵਰਮੈਂਟ ਟਰੱਸਟ ਦੇ ਚੇਅਰਮੈਨ ਸੁਰੇਸ਼ ਮਹਾਜਨ ਵਲੋਂ ਕੈਬਿਨੇਟ ਮੰਤਰੀ ਅਨਿਲ ਜੋਸ਼ੀ ‘ਤੇ ਲਗਾਏ ਗਏ ਦੋਸ਼ਾਂ ਦਾ ਸਮਰਥਨ ਕਰਦਿਆਂ ਹਲਕਾ ਉੱਤਰੀ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਨੇਤਾ ਕਰਮਜੀਤ ਸਿੰਘ ਰਿੰਟੂ ਨੇ ਇਹਨਾਂ ਦੀ ਸੀ.ਬੀ.ਆਈ ਅਤੇ ਵਿਜੀਲੇਂਸ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੈਬਨਿਟ ਮੰਤਰੀ ਜੋਸ਼ੀ ਦੇ ਕਾਲੇ ਕਾਰਨਾਮਿਆਂ ਨੂੰ …

Read More »

ਸਖੀਰਾ ਟਾਵਰ ਦੇ ਪ੍ਰਬੰਧਕਾਂ ਤੇ ਖੇਡ ਪ੍ਰਮੋਟਰਾਂ ਵੱਲੋਂ ਖਿਡਾਰੀ ਸਨਮਾਨਿਤ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ)- ਖੇਡ ਖੇਤਰ ਦੇ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਉਮਰ ਵਰਗ ਦੇ ਮਹਿਲਾ ਤੇ ਪੁਰਸ਼ ਖਿਡਾਰੀਆਂ ਨੂੰ ਸਖੀਰਾ ਟਾਵਰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ 62ਵੀਆਂ ਪੰਜਾਬ ਸਕੂਲ ਖੇਡਾਂ ਦੌਰਾਨ ਸਿਲਵਰ ਮੈਡਲ ਹਾਸਲ ਕਰਨ ਵਾਲੀ ਅੰਮ੍ਰਿਤਸਰ ਦੀ ਸਭ ਤੋਂ ਛੋਟੀ ਉਮਰ ਦੀ ਬਾਕਸਿੰਗ ਖਿਡਾਰਨ ਐਨਮ ਸੰਧੂ ਤੇ ਰਾਸ਼ਟਰੀ ਜੂਨੀਅਰ ਵਾਲੀਬਾਲ ਖਿਡਾਰੀ ਸ਼ੈਫ਼ੀ ਸੰਧੂ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿੱਚ 8ਵਾਂ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ

  ਅੰਮ੍ਰਿਤਸਰ, 17 ਦਸੰਬਰ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ ਅਠਵਾਂ ਸਲਾਨਾ ਸਮਾਗਮ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ  ਤਜਿੰਦਰਪਾਲ ਸਿੰਘ ਸੰਧੂ ਏ.ਡੀ.ਸੀ ਅਤੇ  ਗੈਸਟ ਆਫ ਆਨਰ ਅਮਰਦੀਪ ਸਿੰਘ ਜਿਲ੍ਹਾ ਸਿੱਖਿਆ ਅਫਸਰ ਸਨ।ਇਸ ਸਮਾਗਮ ਦੀ ਸ਼ੁਰੂਆਤ ਸਕੂਲ਼ ਸ਼ਬਦ ਨਾਲ ਹੋਈ ਅਤੇ ਸਕੂਲ ਦੇ ਹੈਡ ਬੁਆਏ  ਨੇ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ ਫ੍ਰੀ ਸਿਲਾਈ-ਕਢਾਈ ਤੇ ਕੰਪਿਊਟਰ ਟਰੇਨਿੰਗ ਦੇ ਸਰਟੀਫਿਕੇਟ ਵੰਡੇ

ਅੰਮ੍ਰਿਤਸਰ, 17 ਦਸੰਬਰ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਤਕਰੀਬਨ 14 ਸਾਲ ਪਹਿਲਾਂ ਖੋਲੇ ਗਏ ਬੀਬੀ ਕੌਲਾਂ ਜੀ ਫ੍ਰੀ ਐਜੂਕੇਸ਼ਨ ਸਿਲਾਈ-ਕਢਾਈ ਤੇ ਕੰਪਿਊਟਰ ਸੈਂਟਰ ਦੇ 28ਵੇਂ ਬੈਚ ਦੀਆਂ ਬੱਚੀਆਂ ਨੂੰ ਟਰੱਸਟ ਵੱਲੋਂ ਸਰਟੀਫਿਕੇਟ ਵੰਡੇ ਗਏ ਅਤੇ 29ਵੇਂ ਬੈਚ ਦੀ ਅਰਦਾਸ ਕਰਕੇ ਆਰੰਭਤਾ ਕੀਤੀ ਗਈ।ਸਰਟੀਫੀਕੇਟ ਵੰਡਣ ਦੀ ਰਸਮ ਮੁੱਖ ਮਹਿਮਾਨ ਮਹਿੰਦਰ ਸਿੰਘ ਗੰਗਾ ਨਗਰ …

Read More »

ਰਾਜਾ ਹੋਵੇ ਜਾਂ ਰੰਕ ਮਰਿਆਦਾ ਦੀ ਉਲੰਘਣਾ ਨਹੀ ਹੋਣ ਦਿੱਤੀ ਜਾਵੇਗੀ- ਭਾਈ ਬਲਬੀਰ ਸਿੰਘ ਅਰਦਾਸੀਆ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾ ਨਾ ਦੇ ਕੇ ਸੁਰਖੀਆ ਵਿੱਚ ਆਉਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਦੀ ਬਰਖਾਸਤਗੀ ਤੋ ਬਾਅਦ ਸ਼੍ਰੋਮਣੀ ਕਮੇਟੀ ਦੇ ਨਵੇ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਦੇ ਆਦੇਸ਼ਾਂ ‘ਤੇ ਮੁੜ ਬਹਾਲ ਹੋਣ …

Read More »

ਪ੍ਰੋ: ਬਡੂੰਗਰ ਨੇ ਇਤਿਹਾਸਕ ਲੇਖਾਂ ਦੀ ਪੁਨਰ-ਸੰਪਾਦਤ ਪੁਸਤਕ ‘ਦਸਮੇਸ਼ ਪ੍ਰਕਾਸ਼’ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਪੁਰਬ ਦੇ ਸਬੰਧ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰਕਾਸ਼ਿਤ ਦਸਮੇਸ਼ ਪ੍ਰਕਾਸ਼ (ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੀਵਨ ਦਰਪਣ) ਕੇਵਲ ਇਤਿਹਾਸਕ ਲੇਖਾਂ ਦੀ ਪੁਸਤਕ ਹੀ …

Read More »

ਗਊ ਸ਼ਾਲ੍ਹਾ (ਬਾਬਾ ਭੋੜੀ) ਵਿਖੇ ਠੰਡ ਦੇ ਮੌਸਮ ਵਿਚ ਸੜਕਾਂ ‘ਤੇ ਸੋਂਦੇ ਲੋਕਾਂ ਨੂੰ ਫਰੈਂਡਜ ਕਲੱਬ ਨੇ ਕੰਬਲ ਵੰਡੇ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ)- ਠੰਡ ਦੇ ਮੌਸਮ ਨੂੰ ਦੇਖਦੇ ਹਰ ਸਾਲ ਦੀ ਤਰਾਂ ਗਾਉਂ ਸ਼ਾਲ੍ਹਾ (ਬਾਬਾ ਭੋੜੀ) ਵਿਖੇ ਠੰਡ ਦੇ ਮੌਸਮ ਵਿਚ ਸੜਕਾਂ ‘ਤੇ ਸੋਂਦੇ ਲੋਕਾਂ ਨੂੰ ਪ੍ਰਧਾਨ ਗਿਨੀ ਭਾਟੀਆ ਦੀ ਅਗਵਾਈ ਵਿਚ ਗਰਮ ਕੰਬਲ ਵੰਡੇ ਗਏ।ਏ.ਡੀ.ਸੀ.ਪੀ ਟਰੈਫਿਕ ਗੁਰਚਰਨ ਸਿੰਘ ਨੇ ਇਸ ਸਮੇਂ ਪਹੁੰਚ ਕੇ ਫਰੈਂਡਜ ਕਲੱਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨਾਂ ਕਿਹਾ ਕਿ ਦੇ ਪ੍ਰਧਾਨ …

Read More »

ਵਿਸਾਖੀ ‘ਤੇੇ ਪਾਕਿਸਤਾਨ ਜਾਣ ਵਾਲੇ 30 ਦਸੰਬਰ ਤੱਕ ਪਾਸਪੋਰਟ ਜਮ੍ਹਾਂ ਕਰਵਾਉੇਣ- ਹਰਚਰਨ ਸਿੰਘ

ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਅਪ੍ਰੈਲ 2017 ਨੂੰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2016 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ। ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ …

Read More »

ਪਿੰਡ ਉਸਮਾ ਵਿਖੇ ਰਣਜੀਤ ਸਿੰਘ ਚੀਮਾ ਦਾ ਭਰਵਾਂ ਸੁਆਗਤ

ਪੱਟੀ, 17 ਦਸੰਬਰ (ਰਣਜੀਤ ਸਿੰਘ ਮਾਹਲਾ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਲੋ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਹਲਕੇ ਦੇ ਵੱਖ ਵੱਖ ਪਿੰਡਾ ਵਿੱਚ ਘਰ ਘਰ ਜਾ ਕੇ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਦੇ ਮੱਦੇਨਜਰ ਆਪ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਦਾ ਪਿੰਡ ਉਸਮਾ ਵਿੱਖੇ ਭਰਵਾ ਸੁਆਗਤ ਹੋਇਆ ਤੇ ਪਿੰਡ ਵਾਲਿਆ ਨੇ ਆਪ ਦਾ ਸਾਥ ਦੇਣ ਦਾ ਵਿਸ਼ਵਾਸ …

Read More »

ਪਨਬਸ ਵਰਕਰਾਂ ਨੇ ਪੱਟੀ ਡਿਪੂ ਵਿਖੇ 10ਵੇੇਂ ਦਿਨ ਬਾਦਲ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਪੱਟੀ, 17 ਦਸੰਬਰ (ਅਵਤਾਰ ਢਿਲੋਂ) – ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੱਟੀ ਡਿੱਪੂ ਵਿਖੇ 10 ਵੇ ਦਿਨ ਵੀ ਪਨਬਸ ਦਾ ਚੱਕਾ ਜਾਮ ਕਰਕੇ ਬਾਦਲ ਸਰਕਾਰ ਖਿਲਾਫ ਪਨਬਸ ਕਾਮਿਆਂ ਨਾਅਰੇਬਾਜ਼ੀ ਕੀਤੀ। ਪ੍ਰਧਾਨ ਗੁਰਬਿੰਦਰ ਸਿੰਘ ਤੇ ਜਰਨਲ ਸੱਕਤਰ ਵਜ਼ੀਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਜਲ਼ੰਧਰ ਵਿਖੇ ਯੂਨੀਅਨ ਵੱਲੋ ਫੈਸਲਾ ਕੀਤਾ ਕਿ ਮੁੱਖ ਮੰਤਰੀ ਨਾਲ ਚੰਡੀਗੜ ਵਿਖੇ …

Read More »