ਪੱਟੀ, 17 ਦਸੰਬਰ (ਅਵਤਾਰ ਢਿਲੋਂ) – ਦੀ ਯੰਗਮੈਨ ਰਾਮਾ ਕ੍ਰਿਸ਼ਨਾ ਰਾਮਲੀਲਾ ਕੱਲਬ ਪੱਟੀ ਵਿਖੇ ਪਤੰਜ਼ਲੀ ਯੋਗ ਸੰਮਤੀ ਪੱਟੀ ਵੱਲੋਂ ਅਡਵਾਂਸ ਯੋਗ ਟ੍ਰੇਨਿੰਗ ਹਰਿਦੁਆਰ ਤੋ ਕਰਕੇ ਆਏ ਯੋਗ ਟੀਚਰਾਂ ਨੂੰ ਪ੍ਰਮਾਣ ਪੱਤਰ ਤੇ ਸਰਟੀਫਿਕੇਟ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਅੰਮ੍ਰਿਤਸਰ ਦੇ ਅਸਿਸਟੈਂਟ ਕਮਿਸ਼ਨਰ ਰਣਜੀਤ ਸਿੰਘ ਸ਼ਾਮਲ ਹੋਏ। ਉਨਾਂ ਦੇ ਨਾਲ ਸਮਾਜ਼ ਸੇਵੀ ਵਿਨੋਦ ਕੁਮਾਰ ਸ਼ਰਮਾ, ਜਸਬੀਰ ਕੌਰ, ਪ੍ਰਿੰ: ਰਜਿੰਦਰ …
Read More »ਪੰਜਾਬੀ
ਸਰਕਾਰੀ ਐਲੀਮੈਟਰੀ ਸਕੂਲ ਕੈਰੋ ਵਿਖੇ ਬੱਚਿਆਂ ਨੂੰ ਕੋਟੀਆਂ ਵੰਡੀਆਂ
ਪੱਟੀ, 17 ਦਸੰਬਰ (ਅਵਤਾਰ ਢਿਲੋਂਂ) – ਸਰਕਾਰੀ ਐਲੀਮੈਟਰੀ ਸਕੂਲ ਕੈਰੋ ਵਿਖੇ ਸਾਬਕਾ ਅਧਿਆਪਕਾਂ ਰਵਿੰਦਰ ਕੌਰ ਵੱਲੋ ਛੋਟੇ ਸਹਿਬਜਾਦਿਆ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦੀ ਨੂੰ ਯਾਦ ਕਰਦਿਆਂ ਸਕੂਲਦੇ ਛੋਟੇ-ਛੋਟੇ ਬੱਚਿਆਂ ਨੂੰ ਠੰਡ ਦੇ ਮੌਸਮ ਤੇ ਕੋਟੀਆ ਵੰਡੀਆ ਗਈਆਂ ।ਸਕੂਲ ਦੀ ਮੁੱਖ ਅਧਿਆਪਕਾ ਵੱਲੋ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਰਵਿੰਦਰ ਕੋਰ ਦਾ ਧੰਨਵਾਦ ਕੀਤਾ ਅਤੇ ਸਮੂਹ ਸਟਾਫ ਵੱਲੋ ਵੀ ਨੇਕ ਕਮਾਈ …
Read More »ਰਾਜਨੀਤਿਕ ਪਾਰਟੀਆਂ ਦੇ ਖਾਤਿਆਂ ‘ਚ ਜਮ੍ਹਾ ਪੈਸਿਆਂ ਦਾ ਹਿਸਾਬ ਨਾ ਲੈਣਾ ਗਲਤ- ਡਾ. ਨਿੱਝਰ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ)- ਭ੍ਰਿਸ਼ਟਾਚਾਰ ਦੇ ਪੈਸੇ ਤੋਂ ਬਣੀਆਂ ਸਿਆਸੀ ਪਾਰਟੀਆਂ ਕਦੇ ਵੀ ਭ੍ਰਿਸ਼ਟਾਚਾਰ ਨੂੰ ਬੰਦ ਨਹੀਂ ਕਰਵਾ ਸਕਦੀਆਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ‘ਆਪ’ ਦੇ ਅੰਮ੍ਰਿਤਸਰ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਮੌਦੀ ਤੇ ਤਿਖੇ ਸ਼ਬਦੀ ਹਮਲੇ ਕਰਦਿਆਂ ਨੋਟਬੰਦੀ ਦੇ ਫੈਸਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ …
Read More »ਕੇਜਰੀਵਾਲ ਨੇ ਪੰਜਾਬ ਦੀ ਪਿੱਠ ‘ਤੇ ਛੁਰਾ ਮਰਨ ਦਾ ਹੀ ਕੀਤਾ ਕੰਮ – ਮਜੀਠੀਆ
ਮਜੀਠਾ, 17 ਦਸੰਬਰ (ਪੰਜਾਬ ਪੋਸਟ ਬਿਊਰੋ)- ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਮਾਝਾ ਫ਼ਤਿਹ ਕਰਨ ਆਇਆ, ਨਹੀਂ ਫ਼ਤਿਹ ਹੋਇਆ ਤਾਂ ਬੌਂਦਲ ਗਿਆ।ਅੱਜ ਉਸ ਦਾ ਹਰਿਆਣਵੀ ਪ੍ਰੇਮ ਅਤੇ ਪੰਜਾਬ ਵਿਰੋਧੀ ਦੋਗਲੀ ਰਾਜਨੀਤੀ ਵਾਲਾ ਅਸਲ ਚਿਹਰਾ ਸਭ ਦੇ ਸਾਹਮਣੇ ਆਗਿਆ ਹੈ, ਬਿਨਾ ਸ਼ੱਕ ਅੱਜ ਤਕ ਉਸ ਨੇ ਪੰਜਾਬ ਦੀ ਪਿੱਠ ‘ਤੇ ਛੁਰਾ ਮਰਨ ਦਾ ਹੀ ਕੰਮ ਕੀਤਾ ਹੈ। ਮਜੀਠੀਆ ਅੱਜ …
Read More »ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸ.ਕੇ. ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੋਗ ਅਡੀਸ਼ਨਲ ਜ਼ਿਲ੍ਹਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਕੇ.ਕੇ. ਬਾਂਸਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਸਥਾਨਕ ਹੋਮ ਸਟੇਡ ਹੋਟਲ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਗੈਰ ਸਰਕਾਰੀ …
Read More »ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜ੍ਹਤਾਲ 10ਵੇਂ ਦਿਨ ਵਿਚ ਦਾਖ਼ਲ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ 10ਵੇਂ ਦਿਨ ਵਿਚ ਦਾਖ਼ਲ ਹੋ ਗਈ। ਇਸ ਮੌਕੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿਲ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ …
Read More »ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਉਪ ਮੁੱਖ ਮੰਤਰੀ ਵੱਲੋਂ ਹਾਂ, ਪਰ ਅਫਸ਼ਰਸਾਹੀ ਵੱਲੋਂ ਕੋਰੀ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) ਸੀ.ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਦਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹਲਕੇ ਜਲਾਲਬਾਦ ਵਿਚ ਚੱਲ ਰਿਹਾ ਪੱਕਾ ਮੋਰਚਾ ਅੱਜ 17ਵੇਂ ਦਿਨ ਵਿਚ ਦਾਖਲ ਹੋ ਗਿਆ ਹੈ।ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਸੀ.ਪੀ.ਐਫ ਕਰਮਚਾਰੀ ਯੂਨੀਅਨ, ਪੰਜਾਬ ਪਿਛਲੇ ਲੰਮੇ …
Read More »ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਗਣਿਤ ਹਫ਼ਤੇ ਦੀ ਸ਼ੁਰੂਆਤ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਫਾਜ਼ਿਲਕਾ ਡਾ. ਵਿਪਨ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਗਣਿਤ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਸੰਦੀਪ ਸਚਦੇਵਾ ਨੇ ਦੱਸਿਆ ਕਿ ਪ੍ਰੋਗਰਾਮ ਦੇ ਇੰਚਾਰਜ਼ ਮੈਥ ਮਾਸਟਰ ਪੰਕਜ ਕੁਮਾਰ ਦੀ ਅਗਵਾਈ ਵਿਚ ਵਿਭਾਗ ਦੇ ਹੁਕਮਾਂ ਮੁਤਾਬਕ …
Read More »ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਨੇ ਪੈਨਸ਼ਨਰ ਦਿਵਸ ਮਨਾਇਆ
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) – ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਅਰੋੜਵੰਸ਼ ਭਵਨ ਵਿਚ ਪੈਨਸ਼ਨਰ ਦਿਵਸ ਮਨਾਇਆ ਗਿਆ। ਪ੍ਰੋਗਰਾਮ ਵਿਚ ਫਾਜ਼ਿਲਕਾ ਦੇ ਅਡੀਸ਼ਨਲ ਡਿਪਟੀ ਕਮਿਸ਼ਨਰ ਜਗਦੀਸ਼ ਸਹਿਗਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਮੈਡਮ ਪ੍ਰੀਤਮ ਕੌਰ ਸੇਵਾਮੁਕਤ ਪ੍ਰਿੰਸੀਪਲ ਨੇ ਕੀਤੀ ਅਤੇ ਸੇਵਾਮੁਕਤ ਅਧਿਆਪਕ ਬੂਟਾ ਸਿੰਘ ਮੁੱਖ ਬੁਲਾਰੇ ਦੇ ਰੂਪ ਵਿਚ ਸ਼ਾਮਲ ਹੋਏ। ਪ੍ਰੋਗਰਾਮ ਦੀ …
Read More »ਗੁਰੂ ਨਾਨਕ ਦੇਵ ਸਕੂਲ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ )- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਸੁਲਤਾਨਵਿੰਡ ਰੋਡ ਗੁਰੂ ਨਾਨਕ ਦੇਵ ਸਕੂਲ ਵਿੱਚ ਸੈਮੀਨਾਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ ਬੱਚਿਆਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ …
Read More »
Punjab Post Daily Online Newspaper & Print Media