Wednesday, November 25, 2026

ਪੰਜਾਬੀ

ਸਫ਼ਾਈ ਸੇਵਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਦੋ ਦਿਨਾਂ ਹੜ੍ਹਤਾਲ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਮਿਊਂਸਪਲ ਕਰਮਚਾਰੀ ਐਕਸ਼ਨ ਕਮੇਟੀ ਪੰਜਾਬ ਦੇ ਫੈਸਲੇ ਮੁਤਾਬਕ ਅੱਜ ਸਫ਼ਾਈ ਸੇਵਕ ਯੂਨੀਅਨ ਫਾਜ਼ਿਲਕਾ ਵੱਲੋਂ ਦੋ ਦਿਨਾਂ ਹੜ੍ਹਤਾਲ ਸ਼ੁਰੂ ਕਰਕੇ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਬੋਧਤ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ, ਵਿੱਤ ਸਕੱਤਰ ਓਮ ਪ੍ਰਕਾਸ਼, ਮੁਖ ਸਲਾਹਕਾਰ ਰੂਪ ਚੰਦ, ਜਨਰਲ ਸਕੱਤਰ ਕੁਲਦੀਪ ਕੁਮਾਰ ਨੇ ਕਿਹਾ ਕਿ ਯੂਨੀਅਨ ਦੀਆਂ …

Read More »

ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਆਧੁਨਿਕ ਦਿੱਖ ਦਿੱਤੀ ਜਾਵੇਗੀ – ਪ੍ਰੋ. ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 16 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਾਰ ਭਰ ਵਿੱਚ ਵਸਦੀਆਂ ਸਿੱਖ ਸੰਗਤਾ ਨੂੰ ਆਪਣੇ ਇਤਿਹਾਸ ਅਤੇ ਪੁਰਾਤਨ ਵਿਰਸੇ ਨਾਲ ਜੋੜਨ ਦੇ ਲਈ ਸਥਾਪਿਤ ਕੀਤੇ ਗਏ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਜੋਰਦਾਰ ਯਤਨ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਪ੍ਰਗਟਾਵਾ ਅੱਜ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ …

Read More »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ – ਪ੍ਰੋ. ਬਡੂੰਗਰ

ਅੰਮ੍ਰਿਤਸਰ, 16 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਗਏ ਨਵੇਂ ਸੈਸ਼ਨ ਦੀ ਧਰਮ ਪ੍ਰਚਾਰ ਕਮੇਟੀ ਦੀ ਪਲੇਠੀ ਮੀਟਿੰਗ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੁਣੇ ਗਏ ਨਵੇਂ ਮੈਂਬਰਾਂ ਜਿਨ੍ਹਾ ਵਿੱਚ ਤਜਿੰਦਰਪਾਲ ਸਿੰਘ ਹਰਿਆਣਾ, …

Read More »

ਕੋਮਲ ਕਲਾਵਾਂ ਵਲੋਂ ਉੱਘੇ ਸਾਹਿਤਕਾਰ ਭਗਤ ਰਾਮ ਦੀ ਮੌਤ ‘ਤੇ ਸ਼ੋਕ ਸਭਾ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) -ਕੋਮਲ ਕਲਾਵਾਂ ਵਲੋਂ ਫਗਵਾੜਾ ਦੇ ਉੱਘੇ ਸਾਹਿਤਕਾਰ ਭਗਤ ਰਾਮ ਦੀ ਅਚਾਨਕ ਹੋਈ ਮੌਤ ‘ਤੇ ਸਕੇਪ ਪੰਜਾਬ ਦੇ ਦਫ਼ਤਰ ਸ਼ੋਕ ਸਭਾ ਰੱਖੀ ਗਈ।ਜਿਸ ਵਿੱਚ ਸਭਾ ਦੇ ਮੈਂਬਰਾਂ ਅਤੇ ਫਗਵਾੜੇ ਦੇ ਸਾਹਿਤਕਾਰਾਂ ਨੇ ਹਿੱਸਾ ਲਿਆ। ਸੰਸਥਾ ਦੇ ਮੈਂਬਰਾਂ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਵੈਜੀਟੇਬਲ ਪ੍ਰਿੰਟਿੰਗ ਕੀਤੀ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪ੍ਰੀ- ਨਰਸਰੀ ਕਲਾਸ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ “ਵੈਜੀਟੇਬਲ ਪਿ੍ਰੰਟਿੰਗ” ਕੀਤੀ। ਉਹਨਾਂ ਨੇ ਸਬਜੀਆਂ ਨੂੰ ਵੱਖ ਵੱਖ ਅਕਾਰਾ ਵਿੱਚ ਕੱਟ ਕੇ ਉਹਨਾਂ ਦੀ ਸਹਾਇਤਾ ਨਾਲ ਬਹੁਤ ਸੁੰਦਰ ਪਿ੍ਰੰਟਿਗ ਕੀਤੀ।ਨਰਸਰੀ ਕਲਾਸ ਦੇ ਬੱਚਿਆਂ ਨੇ “ਕੁਕਿੰਗ ਵਿਦਆਉਟ ਫਾਇਰ” ਐਕਟਿਵਟੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।ਉਹਨਾਂ ਨੇ ਫਰੂਟ ਚਾਟ, ਸਲਾਦ, …

Read More »

ਐਸ.ਵਾਈ.ਐਲ ਨੂੰ ਲੈ ਕੇ ਕੇਜਰੀਵਾਲ ਦੀ ਨੀਅਤ ਖੋਟੀ- ਮਜੀਠੀਆ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ ਸੱਗੂ)- ਐਸਵਾਈਐਲ ਨੂੰ ਲੈ ਕੇ ਕੇਜਰੀਵਾਲ ਦੀ ਨੀਅਤ ‘ਚ ਖੋਟ ਹੈ।ਉਹ ਪੰਜਾਬ ਦਾ ਪਾਣੀ ਖੋਹਣ ਲਈ ਤਰ੍ਹਾਂ-ਤਰ੍ਹਾਂ ਦੇ ਬਹਾਨੇ ਘੜ ਰਿਹਾ ਹੈ।ਉਹ ਕਦੇ ਭ੍ਰਿਸ਼ਟਾਚਾਰ ਦੂਰ ਕਰਨ ਅਤੇ ਕਦੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਗੱਲ ਕਰਦਾ ਹੈ।ਪਰ ਸੱਚਾਈ ਇਹ ਹੈ ਕਿ ਉਹ ਐਸਵਾਈਐਲ ਦੇ ਜ਼ਰੀਏ ਪੰਜਾਬ ਦੇ ਪਾਣੀਆਂ ਨੂੰ ਲੁੱਟਣਾ ਚਾਹੁੰਦਾ ਹੈ।ਇਹ ਸ਼ਬਦ ਮਾਲ ਮੰਤਰੀ ਬਿਕਰਮ …

Read More »

ਮਟਰ ਦੀ ਫਸਲ ਦੇ ਨਿਰੰਤਰ ਘੱਟ ਰਹੇ ਭਾਅ ਨੇ ਕਿਸਾਨਾਂ ਦੀ ਵਧਾਈ ਚਿੰਤਾ

ਜੰਡਿਆਲਾ ਗੁਰੂ, 16 ਦਸੰਬਰ (ਹਰਿੰਦਰ ਪਾਲ ਸਿੰਘ)- ਨੋਟਬੰਦੀ ਨੇ ਜਿੱਥੇ ਇੱਕ ਪਾਸੇ ਵਿਓਪਾਰੀਆਂ ਤੇ ਨਕਰਾਤਮਕ ਅਸਰ ਪਾਇਆ ਹੈ।ਉੱਥੇ ਹੀ ਇਸ ਵਾਰ ਪਿੱਛਲੇ ਸਾਲ ਦੇ ਮੁਕਾਬਲੇ ਮਟਰ ਦੀ ਫਸਲ ਦਾ ਮੁੱਲ ਨੀਵੇਂ ਪੱਧਰ ਤੇ ਡਿੱਗਣ ਨਾਲ ਕਿਸਾਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ ।ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਧਾਰੜ ਦਾ ਪੱਤਰਕਾਰ ਵੱਲੋਂ ਦੌਰਾ ਕੀਤਾ ਗਿਆ।ਇਹ ਪਿੰਡ ਸਬਜ਼ੀ ਦਾ ਘਰ ਮੰਨਿਆ …

Read More »

ਸੁਖਵਿੰਦਰ ਡੈਨੀ ਬੰਡਾਲਾ ਨੂੰ ਟਿਕਟ ਮਿਲਣ ‘ਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ

  ਜੰਡਿਆਲਾ ਗੁਰੂ, 16 ਦਸੰਬਰ (ਹਰਿੰਦਰ ਪਾਲ ਸਿੰਘ)- ਕਾਂਗਰਸ ਹਾਈਕਮਾਂਡ ਤੇ ਪੰਜਾਬ ਪ੍ਰਧਾਨ  ਕੈਪਟਨ ਅਮਰਿੰਦਰ ਸਿੰਘ ਵੱਲੋ ਆ ਰਹੀਆ ਵਿਧਾਨ ਸਭਾ ਚੋਣਾ ਸੰਬੰਧੀ ਹਲਕਾ ਜੰਡਿਆਲਾ ਗੁਰੂ ਤੋ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਟਿਕਟ ਮਿਲਣ ਕਾਰਨ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੋੜ ਗਈ।ਜੰਡਿਆਲਾ ਗੁਰੂ ਤੋ ਟਿਕਟ ਮਿਲਣ ਤੋ ਬਾਅਦ ਅੱਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਗੁਰਦੁਆਰਾ ਬਾਬਾ ਹੁੰਦਾਲ ਜੀ ਵਿਖੇ …

Read More »

ਸਰਬੋਤਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਲਾਨਿਆ ਜਾਣਿਆ ਅੰਮ੍ਰਿਤਸਰ ਲਈ ਮਾਣ ਵਾਲੀ ਗੱਲ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਪਿਛਲੇ ਸੱਤ ਕੁ ਮਹੀਨਿਆਂ ਦੌਰਾਨ 710 ਕੇਸਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਗੁਰਬੀਰ ਸਿੰਘ ਨੇ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ …

Read More »

ਨੌਜਵਾਨ ਦੇਸ਼ ਦੀ ਰੀੜ ਦੀ ਹੱਡੀ, ਰਚਨਾਤਮਿਕ ਦਿਸ਼ਾ ਦੇਣੀ ਸਾਡੀ ਜ਼ਿੰਮੇਵਾਰੀ – ਚੌਧਰੀ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਜ਼ਿਲਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਦੀ ਅਗਵਾਈ ਹੇਠ ਚੱਲ ਰਹੇ ਪੰਜ ਰੋਜਾ ਯੂਥ ਲੀਡਰਸ਼ਿਪ ਅਤੇ ਸਮੁਦਾਇਕ ਵਿਕਾਸ ਕੈਂਪ ਵਿੱਚ ਜ਼ਿਲਾ ਅੰਮ੍ਰਿਤਸਰ ਅਤੇ ਜਲੰਧਰ  ਦੀਆਂ ਵੱਖ- ਵੱਖ ਯੂਥ ਕਲੱਬਾਂ ਦੇ 82 ਨੌਜਵਾਨ ਭਾਗ ਲੈ ਰਹੇ ਹਨ ਅਤੇ ਇਸ ਕੈਂਪ ਵਿੱਚ  ਯੂਨੀਵਰਸਿਟੀ, ਖਾਲਸਾ ਕਾਲਜ …

Read More »