ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ ਵੀ ਜਾਰੀ ਰਹੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿਲ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਤੀਸ਼ ਕੁਮਾਰ, ਖਜ਼ਾਨਚੀ ਗੁੁਰਬਖਸ਼ ਲਾਲ, ਸਹਾਇਕ ਖਜ਼ਾਨਚੀ ਅਨਿਲ ਕੁਮਾਰ, …
Read More »ਪੰਜਾਬੀ
ਨੋਟੀਫਿਕੇਸ਼ਨ ਜਾਰੀ ਕਰਨ ਲਈ ਮੰਤਰੀ ਜਿਆਣੀ ਨੂੰ ਸੋਂਪਿਆ ਯਾਦ ਪੱਤਰ
ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਦੇ 27000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ 25 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੀਤੇ ਫੈਸਲੇ ਤੋਂ ਬਾਅਦ ਨੋਟੀਫਿਕੇਸ਼ਨ ਜ਼ਾਰੀ ਕਰਨ ਲਈ ਸਰਵ ਸਿੱਖਿਆ ਅਭਿਆਨ/ ਰਮਸਾ ਦਫਤਰੀ ਕਰਮਚਾਰੀ ਯੂਨੀਅਨ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਧਾਨ ਰੁਪਮ ਕੋਹਲੀ ਦੀ ਅਗਵਾਈ ਵਿਚ ਅੱਜ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ …
Read More »ਸਿਹਤ ਮੰਤਰੀ ਵੱਲੋਂ ਫਾਜ਼ਿਲਕਾ ਵਿਚ ਪ੍ਰਧਾਨ ਮੰਤਰੀ ਉਜ਼ਵਲਾ ਸਕੀਮ ਸ਼ੁਰੂ
ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਫਾਜ਼ਿਲਕਾ ਦੇ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੇ ਹੋਏ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਉਜ਼ਵਲਾ ਯੋਜਨਾ ਤਹਿਤ ਔਰਤਾਂ ਨੂੰ ਗੈਸ ਚੁਲ੍ਹੇ, ਨੌਜਵਾਨ ਕਲੱਬਾਂ ਨੂੰ ਖੇਡ ਕਿੱਟਾਂ ਅਤੇ ਸਭ ਲਈ ਘਰ ਸਕੀਮ ਤਹਿਤ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮੰਤਰੀ ਸ਼੍ਰੀ ਜਿਆਣੀ ਨੇ ਕਿਹਾ …
Read More » ਉੱਪ ਮੁੱਖ ਮੰਤਰੀ ਕਰਨਗੇ ਬੀ.ਆਰ.ਟੀ.ਐਸ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ)- ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਦੇ ਆਵਾਜਾਈ ਪ੍ਰਬੰਧਾਂ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਸੁਪਨਾ ਭਲਕੇ ਉਸ ਵੇਲੇ ਹਕੀਕਤ ਵਿਚ ਬਦਲਣ ਜਾ ਰਿਹਾ ਹੈ, ਜਦੋਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਬੀ. ਆਰ. ਟੀ. ਐਸ (ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ) ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨਗੇ। ਚਿਰਾਂ ਤੋਂ ਉਡੀਕੇ ਜਾ ਰਹੇ 550 ਕਰੋੜ ਦੇ ਇਸ …
Read More »ਪੰਜਾਬ ਇਨਕਲਾਬ ਰੈਲੀ ਵਿੱਚ ਹੋਏ ਰਿਕਾਰਡ ਤੋੜ ਇਕੱਠ ਤੇ ਖੁਸ਼ੀ ਜਾਹਿਰ ਕੀਤੀ
ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੀਂਗੋ ਮੰਡੀ ਵਿਖੇ ਬੀਤੇ ਦਿਨੀਂ ਹੋਈ ਪੰਜਾਬ ਇਨਕਲਾਬ ਰੈਲੀ ਵਿੱਚ ਹੋਏ ਰਿਕਾਰਡ ਤੋੜ ਇਕੱਠ ਤੇ ਖੁਸ਼ੀ ਜਾਹਿਰ ਕਰਦਿਆਂ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਵੱਲੋਂ ਮਿਲੇ ਹੁੰਗਾਰੇ ਨੇ ਇਹ ਦੱਸ ਦਿੱਤਾ ਹੈ ਕਿ ਹਵਾ ਦਾ ਰੁੱਖ ਕਿੱਧਰ ਨੂੰ ਹੈ ? ਉਨ੍ਹਾਂ ਖੁਸ਼ੀ ਜਾਹਿਰ ਕਰਦਿਆਂ …
Read More »ਨੌਜਵਾਨ ਆਪਣੇ ਫਰਜ਼ਾਂ ਨੂੰ ਸਮਝਣ- ਅਰਸ਼ਦੀਪ ਸਿਵੀਆਂ
ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਬਠਿੰਡਾ ਦੇ ਨਜ਼ਦੀਕ ਪਿੰਡ ਗਿੱਲ ਕਲਾਂ ਵਿਖੇ ਨੌਜਵਾਨਾਂ ਨਾਲ ਮੀਟਿੰਗ ਕਰਦਿਆਂ ਲਹਿਰ ਦੇ ਐਡਜੈਕਟਿਵ ਮੈਂਬਰ ਐਡਵੋਕੇਟ ਅਰਸ਼ਦੀਪ ਸਿੰਘ ਸਿਵੀਆਂ ਨੇ ਪਿੰਡ ਦੇ ਨੌਜਵਾਨਾਂ ਨੂੰ ਗੁਰੂ ਇਤਿਹਾਸ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਮੌਜੂਦਾ ਹਾਲਤਾਂ ਤੇ ਵੀ ਚਾਨਣਾ ਪਾਇਆ।ਉਨ੍ਹਾ ਕਿਹਾ ਕਿ …
Read More »ਜਿਲ੍ਹੇ ਵਿੱਚ ਸਕੂਲ ਸਵੇਰੇ 10:00 ਵਜੇ ਖੁੱਲਣਗੇ- ਡੀ.ਸੀ
ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਰਦ ਰੁੱਤ ਦੇ ਮੱਦੇਨਜ਼ਰ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਧਿਆਨ ਵਿਚ ਰਖਦੇ ਹੋਏ ਜ਼ਿਲ੍ਹੇ ਦੇੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਸਕੂਲ ਸਵੇਰੇ 10:00 ਵਜੇ ਖੁੱਲਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ, ਬਠਿੰਡਾ ਰਾਹੁਲ ਚਾਬਾ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ …
Read More »ਮਜੀਠੀਆ ਪੰਜਾਬ ਦੀ ਪੂਰੀ ਪੀੜੀ ਨੂੰ ਤਬਾਹ ਕਰਨ ਲਈ ਜਿੰਮੇਵਾਰ – ਗੁਰਪ੍ਰੀਤ ਵੜੈਚ
ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਤੇ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਦੇ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਤੋਂ ਦੋਹਰਾਇਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਬਿਕਰਮ ਸਿੰਘ ਮਜੀਠੀਆ ਨੂੰ ਜੇਲ ਵਿੱਚ ਸੁੱਟਿਆ ਜਾਵੇਗਾ।ਚੰਡੀਗੜ੍ਹ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਆਮ …
Read More »ਰਘਬੀਰ ਸਿੰਘ ਰਾਜਾਸਾਂਸੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦ ਅਖੰਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਪਰਜਾਪਤ ਸੰਘ ਦੇ ਪ੍ਰਧਾਨ ਰਘਬੀਰ ਸਿੰਘ ਰਾਜਾਸਾਂਸੀ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੁੰਦਿਆਂ ਘਰ ਵਾਪਸੀ ਦਾ ਐਲਾਨ ਕੀਤਾਪ ਸੁਖਬੀਰ ਸਿੰਘ ਬਾਦਲ ਨੇ ਰਾਜਾਸਾਂਸੀ ਦੇ ਘਰ …
Read More »ਨਵ-ਵਿਆਹੀ ਜੋੜੀ ਨੂੰ ਉਘੀਆਂ ਸ਼ਖਸ਼ੀਅਤਾਂ ਨੇ ਦਿੱਤਾ ਅਸ਼ੀਰਵਾਦ
ਚੌਕ ਮਹਿਤਾ, 13 ਦਸੰਬਰ (ਜੋਗਿੰਦਰ ਸਿੰਘ ਮਾਣਾ)- ਵੰਡਰ ਗਾਰਡਨ ਸੂਰੋਪੱਡਾ ਵਿਖੇ ਸੂਬੇਦਾਰ ਵਿਜੇ ਪ੍ਰਤਾਪ ਸਿੰਘ ਦੇ ਸਪੁੱਤਰ ਭੁਪਿੰਦਰ ਸਿੰਘ ਚੰਨਣਕੇ ਅਤੇ ਪਵਨਪ੍ਰੀਤ ਕੌਰ ਦੇ ਵਿਆਹ ਸਮਾਗਮ ਮੌਕੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਡਾ. ਗੁਰਜੀਤ ਸਿੰਘ ਢਿਲੋਂ ਮੈਡੀਕਲ ਅਫਸਰ, ਪ੍ਰਿੰ. ਸ਼ਿਵਚਰਨ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਜਥੇ. ਤਰਸੇਮ ਸਿੰਘ ਤਾਹਰਪੁਰ ਅਤੇ ਬਾਬਾ ਗੁਰਮੀਤ ਸਿੰਘ ਜੋੜ੍ਹੀ ਨੂੰ ਅਸ਼ੀਰਵਾਦ ਦੇਣ ਮੌਕੇ।
Read More »
Punjab Post Daily Online Newspaper & Print Media