ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਂਡੇਸ਼ਨ ਵੱਲੋਂ ਵਿਰਾਸਤੀ ਪਿੰਡ ਜੈਪਾਲ ਗੜ੍ਹ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਮੇਲੇ ਦੇ ਆਖੀਰਲੇ ਦਿਨ ਵਿਸ਼ੇਸ ਤੌਰ ਤੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਅਤੇ ਬਾਜ਼ੀ ਵੱਲ ਲੋਕਾਂ ਦੀ ਕਾਫੀ ਖਿੱਚ ਰਹੀ ਅਤੇ ਪਹਿਲਵਾਨਾਂ ਨੇ ਆਪਣੀ ਜ਼ੋਰ ਅਜ਼ਮਾਈ ਦਿਖਾਈ। ਉੱਧਰ ਬਾਜੀ ਵਾਲੇ ਕਲਾਕਾਰਾਂ ਨੇ ਵੀ ਆਪਣੇ ਜ਼ੌਹਰ ਦਿਖਾਏ।ਮੇਲੇ ਦੇ …
Read More »ਪੰਜਾਬੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੈਕਚਰ ਆਨ ਸਟ੍ਰੈਸ ਮੈਨਜਮੈਂਟ ਕਰਵਾਇਆ
ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਅੱਜ ਮਿਤੀ 13.12.2016 ਨੂੰ ਕੰਨਫਰੈਂਸ ਹਾਲ, ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਵਿਖੇ ਮੈਕਸ ਹਸਪਤਾਲ ਦੀ ਮਦਦ ਨਾਲ ਸਾਰੇ ਜੂਡੀਸ਼ੀਅਲ ਅਫ਼ਸਰਾਂ ਲਈ ਲੈਕਚਰ ਆਨ ਸਟ੍ਰੈਸ ਮੈਨਜਮੈਂਟ …
Read More »ਬਾਬਾ ਫ਼ਰੀਦ ਕਾਲਜ ਦੀਆਂ ਬੀ.ਐਸ.ਸੀ (ਨਾਨ-ਮੈਡੀਕਲ) ਤੇ ਬੀ.ਸੀ.ਏ ਵਿੱਚ ਸ਼ਾਨਦਾਰ ਪ੍ਰਾਪਤ
ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾਂਦੇ ਆਪਣੇ ਵਿਲੱਖਣ ਉਪਰਾਲਿਆਂ ਕਰਕੇ ਬਾਬਾ ਫ਼ਰੀਦ ਕਾਲਜ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ। ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਲਈ ਅਪਣਾਈ ਜਾਂਦੀ ਸਾਰਥਿਕ ਪਹੁੰਚ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ …
Read More »ਵੋਟ ਤੇ ਵੋਟਰ ਦੀ ਮਹੱਤਤਾ ਨੂੰ ਪੇਸ਼ ਕਰਦਾ ਚਾਰਟ ਮੇਕਿੰਗ ਮੁਕਾਬਲਾ
ਬਟਾਲਾ, 13 ਦਸੰਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰਗਾਬਾਦ ਵਿਖੇ ਨੌਵੀ ਤੇ ਦਸਵੀ ਦੇ ਵਿਦਿਆਰਥੀਆਂ ਮਨਿੰਦਰ ਕੌਰ, ਸੁਖਰਾਜ ਕੌਰ, ਦਮਨ , ਪ੍ਰਿੰਸਪਾਲ ਕੌਰ, ਸਰਬਜੀਤ ਕੌਰ, ਨਵਜੋਤ ਕੌਰ, ਕਿਰਨ, ਰਿੰਪੀ ਆਦਿ ਵਿਦਿਆਰਥੀਆਂ ਨੇ ਚਾਰਟ ਮੇਕਿੰਗ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਵੋਟ ਤੇ ਵੋਟਰ ਦੀ ਮਹੱਤਤਾ ਨੂੰ ਮੁੱਖ ਰੱਖ ਕੇ ਚਾਰਟ ਬਣਾਏ ਗਏ।ਸੁਪਰਵਾਈਜ ਲੈਕਚਰਾਰ ਸੁਖਵਿੰਦਰ ਸਿੰਘ ਤੇ ਡਰਾਇੰਗ ਅਧਿਆਪਕ ਰਾਜਵਿੰਦਰ ਕੌਰ …
Read More »ਆਪ ਦੀ ਮਜੀਠਾ ਵਿਖੇ ਹੋਣ ਵਾਲੀ ਮਾਝਾ ਫਤਿਹ ਰੈਲੀ ਦੀਆਂ ਤਿਆਰੀਆਂ ਮੁਕੰਮਲ
ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ)- ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਰਵਿੰਦ ਕੇਜ਼ਰੀਵਾਲ ਦੀ ਅਗਵਾਈ ਹੇਠ ਦਾਣਾ ਮੰਡੀ ਮਜੀਠਾ ਵਿਖੇ ਭਲਕੇ 14 ਦਸੰਬਰ ਨੂੰ ਕਰਵਾਈ ਜਾਣ ਵਾਲੀ ਮਾਝਾ ਫਤਿਹ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ‘ਆਪ’ ਆਗੂਆਂ ਦਾ ਦਾਅਵਾ ਹੈ ਕਿ ਇਸ ਰੈਲੀ ਵਿਚ ਸਮੁੱਚੇ ਮਾਝੇ ਵਿਚੋਂ ਇੱਕ ਲੱਖ ਤੋਂ ਵੱਧ ਲੋਕ ਸ਼ਾਮਲ ਹੋ ਕੇ ਨਵਾਂ ਇਤਿਹਾਸ ਸਿਰਜਣਗੇ। …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫੜ ਕੇ ਸਖਤ ਸਜਾਵਾਂ ਦੇਵਾਂਗੇ-ਕੇਜਰੀਵਾਲ
ਤਰਨਤਾਰਨ, 13 ਦਸੰਬਰ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਬਾਦਲ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਪਹਿਚਾਣ ਕਰਕੇ ਉਨਾਂ ਨੂੰ ਫੜਨ ਅਤੇ ਸਜਾ ਦੇਣ ਵਿੱਚ ਅਸਫਲ ਸਾਹਿਬ ਹੋਈ ਹੈ ਅਤੇ ਬਰਗਾੜੀ ਵਿੱਚ ਜੋ ਨਿਰਦੋਸ਼ ਲੋਕਾਂ ਦੀ ਜੋ ਹੱਤਿਆ ਹੋਈ ਹੈ, ਉਸ …
Read More »ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਿੰਘ ਸਾਹਿਬ ਗਿ: ਤਰਲੋਚਨ ਸਿੰਘ ਦੀ ਤਸਵੀਰ ਕੀਤੀ ਸੁਸ਼ੋਭਿਤ
ਅੰਮ੍ਰਿਤਸਰ, 12 ਦਸੰਬਰ (ਗੁਰਪ੍ਰੀਤ ਸਿੰਘ) – ਪੰਥ ਦੀ ਸਰਵਉੱਚ ਸਖ਼ਸ਼ੀਅਤ, ਨਾਮ ਬਾਣੀ ਦੇ ਰਸੀਏ, ਪੰਥਕ ਸੋਚ ਦੇ ਧਾਰਨੀ ਤੇ ਸਿੱਖੀ ਪ੍ਰਚਾਰ ਦੇ ਸੋਮੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਵਰਗੀ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀ ਗਈ। ਉਨ੍ਹਾਂ ਦੀ ਤਸਵੀਰ ਤੋਂ ਪਰਦਾਕਸੀ ਦੀ …
Read More »ਭਾਈ ਬਲਬੀਰ ਸਿੰਘ ਅਰਦਾਸੀਆ ਸਿੰਘ ਦੀਆਂ ਸੇਵਾਵਾਂ ਮੁੜ ਬਹਾਲ
ਗੁਰੂ ਕੇ ਲੰਗਰਾਂ ਵਿਚੋਂ ਪਲਾਸਟਿਕ ਦੇ ਬਰਤਨ ਬੰਦ ਕੀਤੇ ਜਾਣਗੇ -ਪ੍ਰੋ. ਬਡੂੰਗਰ ਅੰਮ੍ਰਿਤਸਰ, 12 ਦਸੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਭਾਈ ਬਲਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ `ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ।ਤਬਦੀਲੀ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਹਾਲਾਤਾਂ …
Read More »ਹਿਮਾਚਲ ਦੇ ਕਲਾਕਾਰਾਂ ਨੇ ਪੰਜਾਬ ਪਾਇਟੈਕਸ ਵਿੱਚ ਬੰਨਿਆ ਰੰਗ
ਅੰਮਿ੍ਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – ਪਾਇਟੈਕਸ ਮੇਲੇ ਦੀ ਸਮਾਪਤੀ ਮੌਕੇ ਆਯੋਜਿਤ ਸਭਿਆਚਾਰਕ ਪ੍ਰੋਗਰਾਮ ਦੌਰਾਨ ਹਿਮਾਚਲੀ ਕਲਾਕਾਰਾਂ ਨੇ ਪੰਜਾਬਿਆਂ ਨੂੰ ਝੁਮਣ ਲਾ ਦਿੱਤਾ।ਹਿਮਾਚਲ ਪ੍ਰਦੇਸ਼ ਦੇ ਭਾਸ਼ਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਦੇ ਸਰਸਵਤੀ ਸਵਰ ਸੰਗਮ ਗਰੁੱਪ ਦੇ ਕਲਾਕਾਰਾਂ ਨੇ ਗਰੁੱਪ ਡਾਇਰੈਕਟਰ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਕਾਂਗੜਾ ਦਾ ਲੋਕਨਾਚ ਝਮਾਕੜਾ, ਲੋਕਗੀਤ ਅੱਮਾਂ ਪੁਛੱਦੀ, ਕਾਂਗੜੀ ਗਿੱਧਾ ਪੇਸ਼ ਕਰਕੇ ਪੰਜਾਬਿਆਂ ਦਾ …
Read More »ਪ੍ਰੋਡਕਸ਼ਨ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਸਨਅਤਕਾਰ- ਸ੍ਰੀਵਾਸਤਵ
ਅੰਮਿ੍ਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਦੇ ਐਡੀਸ਼ਨਲ ਡਿਵੈਲਮੈਂਟ ਕਮੀਸ਼ਨਰ ਪੀਯੂੁਸ਼ ਸ੍ਰੀਵਾਸਤਵ ਨੇ ਉਤੱਰੀ ਭਾਰਤ ਦੇ ਸਨਅਤਕਾਰਾਂ ਨੂੰ ਉਤਪਾਦਨ ਦੇ ਖੇਤਰ ਵਿੱਚ ਰੁਜਗਾਰ ਦੇ ਮੌਕੇ ਪੈਦਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਦੇਸ਼ ਆਰਥਿਕ ਪੱਖੋਂ ਮਜਬੂਤ ਹੋ ਸਕੇ। ਸ੍ਰੀਵਾਸਤਵ ਅੱਜ ਪਾਇਟੈਕਸ ਮੇਲੇ ਦੌਰਾਨ ਪੀ.ਐਚ.ਡੀ.ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋੰ ਆਯੋਜਿਤ ਸੈਮੀਨਾਰ ਨੂੰ …
Read More »
Punjab Post Daily Online Newspaper & Print Media