Wednesday, November 25, 2026

ਪੰਜਾਬੀ

ਪਾਇਟੈਕਸ ਮੇਲਾ ਸਮਾਪਤ- ਪ੍ਰਦਰਸ਼ਨੀ ਵਿੱਚ ਖਿੱਚ ਦਾ ਕੇਂਦਰ ਰਹੀ ਬਾਇਰ-ਸੈਲਰ ਮੀਟ

ਅੰਮਿ੍ਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – ਇਤਹਾਸ਼ਿਕ ਸ਼ਹਿਰ ਅਮਿ੍ਰੰਤਸਰ ਵਿਚ ਬੀਤੇ ਪੰਜ ਦਿਨਾਂ ਤੋਂ ਚੱਲ ਰਿਹਾ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਇਟੈਕਸ) ਮੇਲਾ ਅਨੇਕਾਂ ਯਾਦਾਂ ਦੇ ਨਾਲ ਸੋਮਵਾਰ ਨੂੰ ਸਮਾਪਤ ਹੋ ਗਿਆ। ਇਸ ਪੰਜ ਰੋਜ਼ਾ ਪ੍ਰਦਰਸ਼ਨੀ ਵਿਚ ਇਸ ਵਾਰ ਬਾਇਰ-ਸੈਲਰ ਮੀਟ ਪੂਰੀ ਤਰਾਂ ਕੇਂਦਰ ਬਿੰਦੂ ਬਣ ਕੇ ਉਭਰੀ। ਸਨਅਤਕਾਰਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ  …

Read More »

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰਸਟ ਨੇ ਲੋੜਵੰਦਾਂ ਨੂੰ ਇਲਾਜ਼ ਲਈ ਮਾਲੀ ਮਦਦ ਦਿੱਤੀ

ਪੱਟੀ, 12 ਦਸੰਬਰ (ਅਵਤਾਰ ਢਿਲੋਂ) –  ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵੱਲੋ ਪੱਟੀ ਸ਼ਹਿਰ ਦੀਆਂ ਸੰਗਤਾਂ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ 10 ਸਾਲਾਂ ਤੋ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਅਤੇ ਲੋੜਵੰਦ ਵਿਅਕਤੀਆਂ ਦੀ ਮਾਲੀ ਮਦਦ ਕਰਦੀ ਆ ਰਹੀ ਹੈਟਰਸੱਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਕੱਤਰ ਸਿੰਘ ਵਾਸੀ ਸਰਹਾਲੀ …

Read More »

ਬੀਬਾ ਪ੍ਰਨੀਤ ਕੈਰੋਂ ਨੇ ਪੱਟੀ ਹਲਕੇ ਦੇ ਪਿੰਡਾਂ ਵਿਚ ਪੈਨਸ਼ਨਾਂ ਤੇ ਨੀਲੇ ਕਾਰਡ ਵੰਡੇ

ਪੱਟੀ, 12 ਦਸੰਬਰ (ਅਵਤਾਰ ਢਿਲੋਂ) -ਪੱਟੀ ਹਲਕੇ ਦੇ ਲੋੜਵੰਦ ਬੁਢਾਪਾ, ਵਿਧਵਾ ਤੇ ਅੰਗਹੀਣ ਲੋਕਾ ਦੀ ਖੱਜਲ ਖੁਆਰੀ ਮੁਕਾਉਣ ਲਈ ਜਿਥੇ ਪਹਿਲਾਂ ਪਿੰਡ ਪਿੰਡ ਜਾ ਕੇ ਫਾਰਮ ਭਰੇ ਗਏ ਸਨ, ਉਨਾਂ ਪੈਨਸ਼ਨਾਂ ਦੇ ਕਾਰਡ ਘਰ ਘਰ ਪਹੁੰਚਾਉਣ ਲਈ ਮੈਂ ਆਪ ਜਾ ਰਹੀ ਹਾਂ।ਇਸੇ ਤਰਾਂ ਕਣਕ-ਦਾਲ ਸਕੀਮ ਦੇ ਨਵੇਂ ਨੀਲੇ ਕਾਰਡ ਦਿੱਤੇ ਜਾ ਰਹੇ ਹਨ। ਇਹਨਾਂ ਸ਼ਬਦ ਬੀਬਾ ਪ੍ਰਨੀਤ ਕੌਰ ਕੈਰੋਂ ਪਤਨੀ …

Read More »

ਰਾਮ ਸ਼ਰਨਮ ਪੱਟੀ ਵਲੋਂ 13 ਜਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਪੱਟੀ, 12 ਦਸੰਬਰ (ਅਵਤਾਰ ਢਿਲੋਂ) – ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 13 ਜਰੂਰਤ ਮੰਦ ਪਰਿਵਾਰਾਂ ਨੂੰ ਰਾਮ ਸ਼ਰਨਮ ਪੱਟੀ ਵਲੋ ਰਾਸ਼ਨ ਵੰਡਿਆ ਗਿਆ।ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਵਲੋਂ ਅੰਮਿ੍ਰਤ ਵਾਣੀ ਸਤਸੰਗ ਕੀਤਾ ਗਿਆ। ਉਨਾਂ ਕਿਹਾ ਕਿ ਹਰ ਮਹੀਨੇ ਪਹਿਲੇ ਹਫਤੇ ਰਾਸ਼ਨ ਵਡਿੰਆ ਜਾਦਾ ਹੈ ਅਤੇ  ਲਗਾਤਾਰ 72 ਮਹੀਨੇ ਹੋ ਗਏ ਹਨ। ਉਨਾਂ ਕਿਹਾ ਕਿ ਇਹ ਰਾਸ਼ਨ …

Read More »

ਡਾ. ਵੇਰਕਾ ਵੱਲੋ ਪਿੰਡ ਸੂਰੋ ਪੱਡਾ ਵਿਖੇ ਕੀਤੀ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ

ਚੌਂਕ ਮਹਿਤਾ, 12 ਦਸੰਬਰ (ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਦੇ ਐਲਨੇ ੳਮੀਦਵਾਰ ਡਾ. ਦਲਬੀਰ ਸਿੰਘ ਵੇਰਕਾ ਵੱਲੋਂ ਅੱਜ ਪਿੰਡ ਸੂਰੋ ਪੱਡਾ ਵਿਖੇ ਸਰਪੰਚ ਪੱਡਾ ਦੇ ਗ੍ਰਹਿ ਵਿਖੇ ਸਰਪੰਚਾਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ।ਜਿਸ ਵਿੱਚ ਸਰਕਲ ਮਹਿਤਾ ਦੇ ਪਿੰਡਾ ਦੇ ਵਿਕਾਸ ਬਾਰੇ ਸਰਪੰਚਾ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਸਰਪੰਚਾਂ ਨੇ ਡਾ. ਵੇਰਕਾ ਧਿਆਨ ਵਿੱਚ ਲਿਆਦਾ ਕਿ ਪਿਛਲੇ ਸਮੇ ਦੌਰਾਨ ਇਹਨਾਂ …

Read More »

ਘੁੱਗੀ ਦੀ ਥਾਂ ਘੁੱਗੂ ਵੀ ਆ ਜਾਵੇ ਮਜੀਠੇ ’ਚ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ – ਮਜੀਠੀਆ

ਮੱਤੇਵਾਲ, 12 ਦਸੰਬਰ (ਜੋਗਿੰਦਰ ਸਿੰਘ ਮਾਣਾ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ’ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਸੰਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਉਸ ਨੂੰ ਘੇਰ ਦਿਆਂ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਝੂਠ ਦੇ ਮੁਰੀਦ ਕੇਜਰੀਵਾਲ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸਥਾਈ ਕਨਵੈਨਸ਼ਨ ਕੇਂਦਰ ਲਈ ਜਗਾ ਖ੍ਰੀਦਣ ਦੀ ਮੰਗ

ਅੰਮ੍ਰਿਤਸਰ 12 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਮੰਗ ਕੀਤੀ ਹੈ ਕਿ ਦਿੱਲੀ ਦੇ ਪ੍ਰਗਤੀ ਮੈਦਾਨ ਵਾਂਗ ਅੰਮ੍ਰਿਤਸਰ ਵਿਚ ਵੀ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕਰਨ ਲਈ ਅਜਨਾਲਾ ਰੋਡ `ਤੇ ਜੇਲ ਦੀ 10 ਏਕੜ ਜਗਾਹ ਖੀਦਣ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਉਪ ਮੁੱਖ ਮੰਤਰੀ ਪੰਜਾਬ ਅੰਤਰ-ਰਾਸ਼ਟਰੀ ਵਪਾਰ ਮੇਲੇ ਦੇ ਸਮਾਪਤੀ ਸਮਾਗਮ …

Read More »

ਅਧਿਆਪਕਾਂ ਦੀ ਆਤਮਿਕ ਸ਼ਾਂਤੀ ਲਈ ਸੁੰਦਰਕਾਂਡ ਪਾਠ ਅੱਜ

ਫਾਜ਼ਿਲਕਾ, 12 ਦਸੰਬਰ (ਵਿਨੀਤ ਅਰੋੜਾ) – ਬੀਤੇ ਦਿਨੀਂ ਸੜ੍ਹਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਗੱਡੀ ਚਾਲਕ ਅਤੇ ਅਧਿਆਪਕਾਂ ਦੀ ਆਤਮਿਕ ਸ਼ਾਂਤੀ ਦੀ ਪ੍ਰਾਥਣਾ ਲਈ ਸਥਾਨਕ ਸਿੱਧ ਸ਼੍ਰੀ ਹਨੂੰਮਾਨ ਮੰਦਰ ਵਿਚ 13 ਦਸੰਬਰ ਨੂੰ ਸ਼੍ਰੀ ਸੁੰਦਰਕਾਂਡ ਪਾਠ ਕੀਤਾ ਜਾਵੇਗਾ।ਜਾਣਕਾਰੀ ਦਿੰਦੇ ਹੋਏ ਮੰਦਰ ਦੇ ਮੈਂਬਰ ਨਰੇਸ਼ ਕਾਮਰਾ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ 8 ਤੋਂ 9 ਤੱਕ ਸੁੰਦਰਕਾਂਡ ਪਾਠ ਹੋਵੇਗਾ। ਸਵਾ 9 …

Read More »

ਅੰਤਰਰਾਸ਼ਟਰੀ ਵਿਕਲਾਂਗਤਾ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਆਯੋਜਿਤ

ਫਾਜ਼ਿਲਕਾ, 12 ਦਸੰਬਰ (ਵਿਨੀਤ ਅਰੋੜਾ) – ਅੰਤਰ ਰਾਸ਼ਟਰੀ ਵਿਕਲਾਂਗ ਦਿਵਸ ਨੂੰ ਸਮਰਪਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸੂਬਾ ਪੱਧਰੀ ਸਮਾਗਮ ਅੱਜ ਫਾਜ਼ਿਲਕਾ ਦੇ ਸਿਟੀ ਗਾਰਡਨ ਪੈਲੇਸ ਵਿਚ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ਸਨ। ਇਸ ਮੌਕੇ ਸੁਖਵਿੰਦਰ ਸਿੰਘ ਡਾਇਰੈਕਟਰ ਸਮਾਜਿਕ ਸੁਰੱਖਿਆ …

Read More »

ਫਾਜ਼ਿਲਕਾ ਸੜ੍ਹਕ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੀਰਤਨ ਸਮਾਗਮ

ਫਾਜ਼ਿਲਕਾ, 12 ਦਸੰਬਰ (ਵਿਨੀਤ ਅਰੋੜਾ)- ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਬੀਤੇ ਦਿਨੀਂ ਇੱਕ ਭਿਆਨਕ ਸੜ੍ਹਕ ਹਾਸਦੇ ਦੇ ਸ਼ਿਕਾਰ ਹੋਏ 12 ਅਧਿਆਪਕਾਂ ਅਤੇ ਇੱਕ ਵ੍ਹੀਕਲ ਚਾਲਕ ਦੀ ਆਤਮਿਕ ਸ਼ਾਂਤੀ ਲਈ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਚ ਬੀਤੀ ਰਾਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਵੱਖ ਵੱਖ ਸਮਾਜਿਕ, ਧਾਰਮਿਕ, ਵਪਾਰਕ ਅਤੇ ਕਰਮਚਾਰੀ ਸੰਗਠਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੋਕੇ …

Read More »