Wednesday, November 25, 2026

ਪੰਜਾਬੀ

ਡਿਸਟ੍ਰਿਕ ਗਵਰਨਰ ਲਾਇੰਨ ਸੁਦੀਪ ਗਰਗ ਵਲੋਂ ਡਿਪਟੀ ਡੀ. ਈ ਭਾਰਤ ਭੂਸ਼ਨ ਦਾ ਵਿਸ਼ੇਸ਼ ਸਨਮਾਨ

ਬਟਾਲਾ, 12 ਦਸੰਬਰ (ਨਰਿੰਦਰ ਬਰਨਾਲ) – ਲਾਇਨ ਕਲੱਬਾਂ ਦਾ ਅੰਤਰਰਾਸਟਰੀ ਇਂਤਿਹਾਸ ਪੜੀਏ ਤਾਂ ਪਤਾ ਲੱਗਦਾ ਹੈ ਕਿ ਇਹ ਕਲੱਬਾਂ  ਸਮਾਜ ਵਿਚ ਆਏ ਦਿਨ ਸਮਾਜ ਭਲਾਈ ਵਾਲੇ ਕੰਮ ਕਰਕੇ ਆਪਣੀ ਸੰਸਾਰ ਭਰ ਵਿਚ ਵੱਖਰੀ ਹੀ ਪਹਿਚਾਣ ਬਣਾਈ ਬੈਠੀਆਂ ਹਨ।ਇੰਨਾਂ ਕਲੱਬਾਂ ਵਿਚ ਡਿਸਟ੍ਰਿਕ 321-ਡੀ ਦੀ ਆਪਣੀ ਵਿਲੱਖਣ ਪਹਿਚਾਣ ਹੈ।ਬਟਾਲਾ ਦੀ ਲਾਇਨ ਕਲੱਬ ਮੁਸਕਾਨ ਵੀ ਆਪਣੇ ਸਮਾਜ ਭਲਾਈ ਕੰਮਾਂ ਵਿਚ ਹਿੱਸਾ ਪਾ ਰਹੀ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਪੁਰਬ ਮਨਾਉਣ ਵਾਸਤੇ ਵੱਧ ਤੋਂ ਵੱਧ ਗੁਰਮਤਿ ਸਮਾਗਮ ਕਰਵਾਏ ਜਾਣ- ਜਥੇਦਾਰ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 28 ਮੱਘਰ ਸੰਮਤ ਨਾਨਕਸ਼ਾਹੀ 548 ਮੁਤਾਬਿਕ 12 ਦਸੰਬਰ 2016 ਨੂੰ ਦਫ਼ਤਰ ਸਕੱਤਰੇਤ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਹੋਈ।ਜਿਸ ਵਿਚ ਵੱਖ ਵੱਖ ਮਾਮਲੇ ਵਿਚਾਰਨ ਉਪਰੰਤ ਜਾਰੀ ਆਦੇਸ਼ ਅਨੁਸਾਰ ਸਮੁੱਚੇ ਖ਼ਾਲਸਾ ਪੰਥ, ਸਮੁੱਚੀਆਂ ਧਾਰਮਿਕ, ਰਾਜਨੀਤਕ, ਸਮਾਜਿਕ ਜਥੇਬੰਦੀਆਂ, ਸਮੁੱਚੀਆਂ ਗੁਰਦੁਆਰਾ ਕਮੇਟੀਆਂ ਨੂੰ ਆਦੇਸ਼ ਕੀਤਾ ਗਿਆ ਕਿ ਆਪਣੇ-ਆਪਣੇ ਤੌਰ …

Read More »

22 ਦਸੰਬਰ ਤੱਕ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਇਕ ਲੱਖ ਸਕੂਲੀ ਬੱਚੇ ਕੰਠ ਕਰਨਗੇ ਸ੍ਰੀ ਜਪੁਜੀ ਸਾਹਿਬ

ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪੋ੍: ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਵਿਖੇ ਗੁਰਬਾਣੀ ਤੇ ਗੁਰਮਤਿ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕੱਤਰਤਾ ਹੋਈ।ਇਸ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਮੈਨੇਜਰਾਂ, ਗ੍ਰੰਥੀ ਸਿੰਘਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨੇ …

Read More »

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਭਾਈ ਰਾਜੋਆਣਾ ਕੇਸ ਸਬੰਧੀ ਲਿਖਿਆ ਪੱਤਰ

ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇੱਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਮਾਨਯੋਗ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ।ਆਪਣੇ ਪੱਤਰ ਵਿਚ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਲਿਖਿਆ ਹੈ ਕਿ ਬੀਤੀ 15 …

Read More »

ਗੈਸ ਕੁਨੈਕਸ਼ਨ ਤੇ ਸਿਲੰਡਰ ਵੰਡਣ ਦੀ ਸ਼ੁਰੂਆਤ ਅੱਜ ਕੀਤੀ ਜਾਵੇਗੀ- ਡਿਪਟੀ ਕਮਿਸ਼ਨਰ

ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ)- ‘ਉੁਜਵਲ’ ਕੀਮ ਤਹਿਤ ਲੋਕਾਂ ਨੂੰ ਮੁਫਤ ਗੈਸ ਕੁਨੈਕਸ਼ਨ ਤੇ ਸਿਲੰਡਰ ਦੇਣ ਦੀ ਸ਼ੁਰੂਆਤ ਅੱਜ 11 ਦਸੰਬਰ ਤੋਂ ਸੁਰੂ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ  ਕਮਿਸ਼ਨਰ ਪਠਾਨਕੋਟ ਨੇ ਜਿਲ੍ਹੇ ਵਿੱਚ ਚਲ ਰਹੀਆਂ 20 ਗੈਸ ਏਜੰਸੀਆਂ ਦੇ ਮਾਲਿਕਾਂ ਅਤੇ ਇੰਡੀਅਨ ਗੈਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ।ਮੰਗਲ ਦਾਸ ਜਿਲ੍ਹਾ ਫੁਡ ਸਪਲਾਈ ਕੰਟਰੋਲਰ, ਨਸੀਬ ਸੈਣੀ …

Read More »

ਮੰਤਰੀ ਜੋਸ਼ੀ ਨੇ ਅਦਾ ਕੀਤੀ 11ਵੇਂ ਪਾਇਟੈਕਸ ਮੇਲੇ ਦਾ ਸਮਾਪਤੀ ਰਸਮ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਨੇ ਪੰਜਾਬ ਦੀ ਸਨਅਤੀ ਨੀਤੀ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ ਸੱਭ ਤੋਂ ਚੰਗੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਅੱਜ ਪੰਜਾਬ ਸਰਕਾਰ ਦੀ ਨੀਤੀਆਂ ਕਾਰਨ ਕਈ ਸਨਅਤੀ ਘਰਾਣੇ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਰਹੇ ਹਨ। ਜੋਸ਼ੀ ਅੱਜ ਸਥਾਨ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਇਟੈਕਸ) ਦੇ ਰਸਮੀ ਸਮਾਪਤੀ …

Read More »

ਪਾਇਟੈਕਸ `ਚ ਨਹੀ ਦਿਸਿਆ ਨੋਟਬੰਦੀ ਦਾ ਅਸਰ, ਜਮ ਕੇ ਹੋਈ ਖਰੀਦਦਾਰੀ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਰਣਜੀਤ ਐਵਨਿਊ ਵਿਚ ਬੀਤੀ 8 ਦਸੰਬਰ ਤੋਂ ਚੱਲ ਰਹੇ ਪਾਇਟੈਕਸ ਮੇਲੇ ਨੇ ਅੰਮ੍ਰਿਤਸਰ ਵਾਸੀਆਂ ਲਈ ਸੰਡੇ ਨੂੰ ਫਨ-ਡੇਅ ਬਣਾ ਦਿੱਤਾ। ਐਤਵਾਰ ਨੂੰ ਛੁੱਟੀ ਹੋਣ ਕਾਰਨ ਅੱਜ ਭੀੜ ਦੇ ਮਾਮਲੇ ਵਿੱਚ ਪਿਛਲੇ ਦਿਨਾਂ ਦੇ ਸਾਰੇ ਰਿਕਾਰਡ ਟੁੱਟ ਗਏ। ਅੋਰਤਾਂ ਅਤੇ ਬੱਚਿਆਂ ਨੇ ਅੱਜ ਪੂਰਾ ਦਿਨ ਮੇਲੇ ਵਿਚ ਮੌਜ ਮਸਤੀ ਕੀਤੀ। ਅੰਮ੍ਰਿਤਸਰ ਵਿਚ ਪੰਜਾਬ ਅੰਤਰਰਾਸ਼ਟਰੀ …

Read More »

ਜੀ.ਐਸ.ਟੀ ਪ੍ਰਣਾਲੀ ਦੇਸ਼ ਦੇ ਹਿੱਤ ਵਿੱਚ- ਨਵਜੋਤ ਸ਼ਰਮਾ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸੰਘ ਸੱਗੂ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਗਈ ਜੀਐਸਟੀ ਪ੍ਰਣਾਲੀ ਪੂਰੀ ਤਰਾਂ ਦੇਸ਼ ਦੇ ਹਿੱਤ ਵਿੱਚ ਹੈ। ਇਸਦੇ ਬਾਰੇ ਵਿੱਚ ਹੋ ਰਹੇ ਮਾੜੇ ਪ੍ਰਚਾਰ ਨੂੰ ਰੋਕਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ।    ਉਕਤ ਵਿਚਾਰ ਅੰਮ੍ਰਿਤਸਰ ਦੀ ਈ.ਟੀ.ਓ. ਡਾਕਟਰ ਨਵਜੋਤ ਸ਼ਰਮਾ ਨੇ ਪਾਇਟੈਕਸ ਮੇਲੇ ਦੌਰਾਨ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ …

Read More »

ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਵੱਲ ਧਕੇਲਿਆ – ਰਾਜਕਰਨ ਸਿੰਘ

ਪੱਟੀ, 11 ਦਸਬੰਰ (ਅਵਤਾਰ ਸਿੰਘ ਢਿੱਲੋਂ)- ਅਕਾਲੀ-ਭਾਜਪਾ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਜਿਸ ਕਾਰਨ ਵਿਕਾਸ ਪੱਖੋ ਪੰਜਾਬ ਕਾਫੀ ਪਛੜ ਗਿਆ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਪੱਟੀ ਤੋਂ ਕਾਂਗਰਸ ਸ਼ੋਸ਼ਲ ਮੀਡੀਆ ਦੇ ਪ੍ਰਧਾਨ ਰਾਜਕਰਨ ਸਿੰਘ ਭੱਗੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ ਹੀ ਪੰਜਾਬ ਦੀ ਡੁੱਬ ਰਹੀ ਬੇੜੀ ਨੂੰ ਬਚਾਅ ਸਕਦੀ ਹੈ ਕਿਉਂਕਿ ਕਾਂਗਰਸ ਦੇ ਹੱਥਾਂ …

Read More »

ਬਾਬਾ ਸੱਜਣ ਸਿੰਘ ਤੇ ਬਾਬਾ ਸੁਖਵੰਤ ਸਿੰਘ ਨੇ ਭੁਪਿੰਦਰ ਸਿੰਘ ਨੂੰ ਦਿੱਤਾ ਅਸ਼ੀਰਵਾਦ

ਚੌਕ ਮਹਿਤਾ, 11 ਦਸੰਬਰ (ਜੋਗਿੰਦਰ ਸਿੰਘ ਮਾਣਾ)- ਅੱਡਾ ਨਾਥ ਦੀ ਖੂਹੀ ਵਿਖੇ ਸੂਬੇਦਾਰ ਵਿਜੇਪ੍ਰਤਾਪ ਸਿੰਘ ਦੇ ਸਪੁੱਤਰ ਭੁਪਿੰਦਰ ਸਿੰਘ ਦੇ ਵਿਆਹ ਸਮਾਗਮ ਮੌਕੇ ਬਾਬਾ ਸੱਜਣ ਸਿੰਘ ਗੁਰੂ ਕੇ ਬੇਰ ਸਾਹਿਬ ਵਾਲੇ ਅਤੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਵਾਲਿਆਂ ਨੇ ਵਿਸ਼ੇਸ਼ ਤੌਰ `ਤੇ ਪੁੱਜ ਕੇ ਅਸ਼ੀਰਵਾਦ ਦਿੱਤਾ, ਨਾਲ ਹਨ ਪ੍ਰਿੰਸੀਪਲ ਸ਼ਿਵਚਰਨ ਸਿੰਘ, ਬਾਬਾ ਗੁਰਮੀਤ ਸਿੰਘ ਤੇ ਹਰਪ੍ਰੀਤ ਸਿੰਘ।

Read More »