ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ) – ਰੇਲਵੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਸ਼ਹੀਦ ਉਧਮ ਸਿੰਘ ਚੌਕ ਦੇ ਸਾਹਮਣੇ ਲਗਾਇਆ ਗਿਆ ਧਰਨਾ ਅੱਜ 10ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਅੱਜ ਧਰਨੇ ਦੇ 10ਵੇਂ ਦਿਨ ਪੰਜਾਬ ਸੁਬਾਰਡੀਨੇਟ ਸਰਵਿਸਿਜ ਯੂਨੀਅਨ ਦੇ ਮੈਂਬਰਾਂ ਨੇ ਪ੍ਰਧਾਨ ਹਰਭਜਨ ਸਿੰਘ ਖੁੰਗਰ ਦੀ ਅਗਵਾਈ ਵਿਚ ਹਿੱਸਾ ਲਿਆ। ਧਰਨੇ ਦੌਰਾਨ ਖੁੰਗਰ ਨੇ ਸੰਮਤੀ ਵੱਲੋਂ …
Read More »ਪੰਜਾਬੀ
ਦਸ਼ਮੀ ਤੇ ਬਾਬਾ ਰਾਮਦੇਵ ਮੰਦਰ ਵਿਚ ਸ਼ਰਧਾਲੂਆਂ ਨੇ ਟੇਕਿਆ ਮੱਥਾ
ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ): ਫਾਜ਼ਿਲਕਾ-ਅਬੋਹਰ ਰੋਡ ਤੇ ਇੱਥੋਂ ਲਗਭਞ ਚਾਰ ਕਿਲੋਮੀਟਰ ਦੂਰ ਸਥਿਤ ਪਿੰਡ ਵਨਵਾਲਾ ਹਨਵੰਤਾ ਵਿਚ ਸਥਿਤ ਬਾਬਾ ਰਾਮਦੇਵ ਮੰਦਰ ਵਿਚ ਦਸ਼ਮੀ ਦੇ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਸ਼ਰਧਾਲੂਆਂ ਨੇ ਬਾਬਾ ਰਾਮਦੇਵ ਜੀ ਦੇ ਸਾਹਮਣੇ ਸ਼ੀਸ਼ ਝੁਕਾਇਆ। ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪੁਜ਼ਾਰੀ ਮਨੀ ਰਾਮ ਨੇ ਦੱਸਿਆ ਕਿ ਮੇਲੇ ਦੌਰਾਨ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਪਹੁੰਚੇ …
Read More »ਸੁਦੇਸ਼ ਚੰਦਰ ਕੁੱਕੜ ਬਣੇ ਸੁਸਾਇਟੀ ਦੇ 308ਵੇਂ ਅੱਖਾਂਦਾਨੀ
ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ)- ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ ਵਾਧਾ ਹੋ …
Read More »ਸੋਸ਼ਲ ਵੈਲਫੇਅਰ ਸੁਸਾਇਟੀ ਨੇ ਸਕੂਲੀ ਵਿਦਿਆਰਥੀਆਂ ਨੂੰ ਵੰਡੀਆਂ ਗਰਮ ਕੋਟੀਆਂ
ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ): ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਮਾਜਸੇਵਾ ਦੇ ਵੱਖ ਵੱਖ ਪ੍ਰੋਜੈਕਟਾਂ ਵਿਚ ਲੱਗੀ ਸ਼ਹਿਰ ਦੀ ਸੋਸ਼ਲ ਵੈਲਫੇਅਰ ਸੁਸਾਇਟੀ ਫਾਜਿਲਕਾ ਵੱਲੋਂ ਸ਼ਹਿਰ ਦੀਆਂ ਦੋ ਧਾਰਮਿਕ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਦੋ ਨਿਜੀ ਸਕੂਲਾਂ ਵਿਚ ਜ਼ਰੂਰਤਮੰਦ ਬੱਚਿਆਂ ਨੂੰ ਗਰਮ ਕੋਟੀਆ ਵੰਡੀਆਂ ਗਈਆਂ। ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਜਨਰਲ ਸਕੱਤਰ ਕੰਵਲ ਚਰਾਇਆ ਨੇ ਦੱਸਿਆ ਕਿ ਸੁਸਾਇਟੀ ਦੇ …
Read More »ਮ੍ਰਿਤਕ ਅਧਿਆਪਕਾਂ ਦੇ ਵਾਰਸਾਂ ਨੂੰ 10 ਲੱਖ ਵਿਤੀ ਸਹਾਇਤਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੋਕਰੀ ਦੇਵੇ ਸਰਕਾਰ- ਬਰਾੜ
ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ) ਈ.ਟੀ.ਟੀ ਅਧਿਆਪਕ ਯੂਨੀਅਨ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਪ੍ਰਧਾਨ ਅਮਨਦੀਪ ਬਰਾੜ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ 9 ਦਸੰਬਰ ਨੂੰ ਹੋਏ ਸੜ੍ਹਕ ਹਾਦਸੇ ਦਾ ਸ਼ਿਕਾਰ ਹੋਏ 12 ਅਧਿਆਪਕ ਸਾਥੀਆਂ ਅਤੇ ਇੱਕ ਕਰੂਜ਼ਰ ਚਾਲਕ ਦੀ ਮੌਤ ਤੇ ਸ਼ੋਕ ਪ੍ਰਗਟ ਕੀਤਾ ਗਿਆ। ਬਰਾੜ ਨੇ ਮੌਜੂਦਾ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਦੇ ਪਰਿਵਾਰ ਵਾਲਿਆਂ …
Read More »ਸੰਸਥਾ ਨੇ ਗਰੀਬ ਕੰਨਿਆਂ ਦੇ ਵਿਆਹ ਵਿਚ ਸਮਾਨ ਦੇ ਕੇ ਕੀਤੀ ਸਹਾਇਤਾ
ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਦੀ ਧਾਰਮਿਕ ਸੰਸਥਾ ਰਾਮ ਰੁਣੇਚਾ ਵਾਲਾ ਬਾਬਾ ਭਲੀ ਕਰੇਗਾ ਸਭਾ ਫਾਜ਼ਿਲਕਾ ਵੱਲੋਂ ਧਾਰਮਿਕ ਕੰਮਾਂ ਤੋਂ ਇਲਾਵਾ ਸਮਾਜਿਕ ਕੰਮਾਂ ਵਿਚ ਵੀ ਯੋਗਦਾਨ ਕੀਤਾ ਜਾ ਰਿਹਾ ਹੈ। ਸੰਸਥਾ ਨੇ ਅੱਜ ਸਥਾਨਕ ਬਾਦਲ ਕਲੋਨੀ ਸਥਿਤ ਬਾਬਾ ਅੰਬੇਦਕਰ ਧਰਮਸ਼ਾਲਾ ਵਿਚ ਭੈਰੋ ਬਸਤੀ ਵਿਚ ਰਹਿਣ ਵਾਲੀ ਇੱਕ ਜ਼ਰੂਰਤਮੰਦ ਲੜਕੀ ਦੇ ਵਿਆਹ ਵਿਚ ਜ਼ਰੂਰੀ ਸਮਾਨ ਭੇਂਟ ਕਰਕੇ ਸਹਾਇਤਾ ਕੀਤੀ। …
Read More »ਵਿਛੜੇ ਅਧਿਆਪਕਾਂ ਨੂੰ ਦੋ ਮਿੰਟ ਦਾ ਮੋਨ ਰੱਖਕੇ ਦਿੱਤੀ ਸ਼ਰਧਾਂਜਲੀ
ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ) -ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਸ਼ਸ਼ੀ ਕਾਂਤ ਦੀ ਅਗਵਾਈ ਵਿਚ ਸਥਾਨਕ ਲਾਲਾ ਸੁਨਾਮ ਰਾਏ ਐਮ.ਏ. ਵੈਲਫੇਅਰ ਸੈਂਟਰ ਵਿਚ ਹੋਈ। ਜਿਸ ਵਿਚ ਇੱਕ ਦਰਜ਼ਨ ਵਿਛੜੇ ਅਧਿਆਪਕਾਂ ਦੇ ਪਰਿਵਾਰਾਂ ਦੇ ਨਾਲ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੋਨ ਰੱਖਕੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਥਣਾ ਕੀਤੀ ਗਈ। ਮੀਟਿੰਗ ਵਿਚ ਸੁਸਾਇਟੀ ਦੇ ਸਰਪ੍ਰਸਤ …
Read More »ਟਾਂਗਰਾ ਦਾਣਾ ਮੰਡੀ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਦਾ ਇਕੱਠ ਵੇਖ ਕੇ ਕਾਂਗਰਸ ਤੇ ਅਕਾਲੀ ਪਏ ਫਿਕਰਾਂ `ਚ
ਤਰਸਿੱਕਾ, 10 ਦਸੰਬਰ (ਕੰਵਲ ਜੋਧਾ ਨਗਰੀ) – ਪੰਜਾਬ ਵਿੱਚ ਅਕਾਲੀ ਦਲ੍ਹ ਦੇ ਪ੍ਰਕਾਸ਼ ਸਿੰਘ ਬਾਦਲ ਅਤੇ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਆਪਸੀ ਮਿਲੀ ਭੁਗਤ ਨਾਲ ਪੰਜਾਬ ਨੂੰ ਵਾਰੀ ਵਾਰੀ ਲੁੱਟਦੇ ਚਲੇ ਆ ਰਹੇ ਹਨ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਦਾਣਾ ਮੰਡੀ ਟਾਂਗਰਾ ਵਿੱਚ ਰੈਲੀ ਦੇ ਇਕੱਠ ਨੰੁ ਸੰਬੋਧਨ ਕਰਦਿਆਂ ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਤੇ ਬਾਦਲ ਆਪਸ ਵਿੱਚ ਅੰਦਰੋਂ …
Read More »ਮੰਦਭਾਗੀ ਘਟਨਾ ਵਿਚ ਅਧਿਆਪਕਾਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ
ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਕਰਮਚਾਰੀ ਦਲ, ਈਜੀਐਸ ਟੀਚਰ ਯੂਨੀਅਨ, ਆਸ਼ਾ ਵਰਕਰਜ਼ ਯੂਨੀਅਨ, ਬੇਰੁਜ਼ਗਾਰ ਆਰਟ ਐਂਡ ਕ੍ਰਾਫਟ ਟੀਚਰ ਯੂਨੀਅਨ, ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਅਤੇ ਹੋਰਨਾਂ ਸਬੰਧਤ ਕਰਮਚਾਰੀਆਂ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਮੀਟਿੰਗ ਦੋਰਾਨ ਫਾਜ਼ਿਲਕਾ ਇਲਾਕੇ ਵਿਚ ਹੋਈ ਮੰਦਭਾਗੀ ਘਟਨਾ ਵਿਚ ਅਧਿਆਪਕਾਂ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ …
Read More »ਵਿੱਦਿਅਕ ਸੈਸ਼ਨ ਆਰੰਭਤਾ ਮੌਕੇ ਖਾਲਸਾ ਕਾਲਜ ਨਰਸਿੰਗ ਨੇ ਮਨਾਇਆ ‘ਅਰਦਾਸ ਦਿਵਸ’
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਵਿੱਦਿਅਕ ਸੈਸ਼ਨ ਦੇ ਆਰੰਭਤਾ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ ਸਮਾਜ ਸੇਵਾ ’ਚ ਨਿਪੁੰਨਤਾ ਲਈ ਉਤਸ਼ਾਹਿਤ ਕੀਤਾ। ਇਸ ਤੋਂ ਪਹਿਲਾਂ ਅਕਾਲ ਪੁਰਖ ਤੋਂ ਬੇਅੰਤ ਅਸੀਸਾਂ ਲੈਣ ਲਈ ‘ਆਰੰਭਿਕ ਅਰਦਾਸ ਦਿਵਸ’ ਮੌਕੇ …
Read More »
Punjab Post Daily Online Newspaper & Print Media