ਪੱਟੀ, 9 ਦਸਬੰਰ (ਅਵਤਾਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੱਟੀ ਡਿੱਪੂ ਵਿਖੇ ਦੂਜ਼ੇ ਦਿਨ ਵੀ ਪਨਬਸ ਦਾ ਚੱਕਾ ਜਾਮ ਕਰਕੇ ਬਾਦਲ ਸਰਕਾਰ ਖਿਲਾਫ ਪਨਬਸ ਕਾਮਿਆਂ ਨਾਰੇਬਾਜ਼ੀ ਕੀਤੀ। ਪ੍ਰਧਾਨ ਗੁਰਬਿੰਦਰ ਸਿੰਘ ਤੇ ਜਰਨਲ ਸੱਕਤਰ ਵਜ਼ੀਰ ਸਿੰਘ ਨੇ ਕਿਹਾ ਕਿ ਬੀਤੇ ਦਿਨ 18 ਡਿੱਪੂਆਂ ਵੱਲੋ ਫੈਸਲਾ ਲਿਆ ਗਿਆ ਕਿ ਸਰਕਾਰ ਵੱਲੋ ਸੂਬਾ ਪ੍ਰਧਾਂਨ ਰੇਸ਼ਮ ਸਿੰਘ …
Read More »ਪੰਜਾਬੀ
ਲੋਕਾਂ ਨੇ ਦੂਜ਼ੇ ਦਿਨ ਨਾ ਖੁੱਲਣ ਦਿੱਤਾ ਪੰਜਾਬ ਨੈਸ਼ਨਲ ਬੈਂਕ – ਸਟਾਫ ਘਰਾਂ ਨੂੰ ਪਰਤਿਆ
ਪੱਟੀ, 9 ਦਸਬੰਰ (ਅਵਤਾਰ ਸਿੰਘ)- ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਪੱਟੀ ਬ੍ਰਾਂਚ ਵਿਖੇ ਲੋਕਾਂ ਵੱਲੋਂ ਕੀਤੀ ਭੰਨਤੋੜ ਤੋ ਬਾਦ ਅੱਜ ਦੂਜ਼ੇ ਦਿਨ ਵੀ ਜਦ ਬੈਂਕ ਅਧਿਕਾਰੀ ਨੇ ਬੈਂਕ ਖੋਲਣ ਗਏ ਤਾਂ ਲੋਕਾਂ ਨੇ ਬੈਂਕ ਖੋਲਣ ਨਾ ਦਿੱਤਾ ਅਤੇ ਬੈਂਕ ਦਾ ਸਾਰਾ ਸਟਾਫ ਨੇੜੇ ਸਥਿਤ ਪੰਜਾਬ ਬਿਜ਼ਲੀ ਬੋਰਡ ਦੇ ਦਫਤਰ ਵਿਚ ਬੈਠਾ ਇੰਤਜ਼ਾਰ ਕਰਦਾ ਰਿਹਾ। ਬੈਂਕ ਮੈਨੇਜ਼ਰ ਏ ਐਨ ਸੂਦ ਨੇ …
Read More »ਵੋਟਰ ਪ੍ਰਣ ਅਤੇ ਬੇਟੀ ਬਚਾਓ, ਬੇਟੀ ਪੜਾਓ ਮੁਕਾਬਲੇ ਕਰਵਾਏ ਗਏ
ਮਲੋਟ, 9 ਦਸੰਬਰ (ਪੰਜਾਬ ਪੋਸਟ ਬਿਊਰੋ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਮਾਨਯੋਗ ਚੋਣ ਕਮਿਸ਼ਨ ਜੀ ਦੀਆ ਹਦਾਇਤਾਂ ਅਨੁਸਾਰ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵੋਟਰ ਪ੍ਰਣ ਦੀ ਸੁਹੰ ਚੁਕਾਈ ਗਈ।ਇਸ ਉਪਰੰਤ ਪ੍ਰਿੰਸੀਪਲ ਸੁਨੀਤਾ ਬਿਲੰੰਦੀ ਦੀ ਅਗਵਾਈ ਵਿੱਚ ਬੇਟੀ ਬਚਾਓ, ਬੇਟੀ ਪੜਾਓ ਵਿਸ਼ੇ ਤੇ ਕਲੱਸਟਰ ਪੱਧਰੀ ਕਵਿਤਾ ੳਚਾਰਣ ਮੁਕਾਬਲੇ ਕਰਵਾਏ ਗਏ।ਇਸ …
Read More »ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ‘ਸਲਾਨਾ ਇਨਾਮ ਵੰਡ’ ਸਮਾਰੋਹ ਕਰਵਾਇਆ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)-ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਕਾਮਯਾਬੀ ਨੂੰ ਛੂਹ ਰਹੇ ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਅੱਜ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਸ਼ਿਰਕਤ ਕੀਤੀ।ਸਮਾਰੋਹ ਦਾ ਅਗਾਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਤੋਂ ਪਹਿਲਾਂ …
Read More »ਸਿੱਖਿਆ ਮੰਤਰੀ ਵੱਲੋਂ 11 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਫਾਜ਼ਿਲਕਾ, 9 ਦਸੰਬਰ (ਵਿਨੀਤ ਅਰੋੜਾ)- ਪੰਜਾਬ ਦੇ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ 11 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ ਡੀ.ਪੀ.ਆਈਂ ਸਕੂਲ ਸਿੱਖਿਆ ਨੂੰ ਦਿੱਤੇ ਹਨ।ਅੱਜ ਜ਼ਿਲ੍ਹੇ ਦੇ ਪਿੰਡ ਚਾਂਦਮਾਰੀ ਨੇੜੇ ਇਕ ਭਿਆਨਕ ਅਤੇ ਦਰਦਨਾਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਤੇ ਜਦ ਸਿੱਖਿਆ ਮੰਤਰੀ ਦੁੱਖ ਵੰਡਾਉਣ ਅਤੇ ਪੀੜਤ ਪਰਿਵਾਰਾਂ …
Read More »ਮੁੱਖ ਮੰਤਰੀ ਵੱਲੋਂ ਫਾਜ਼ਿਲਕਾ ਸੜਕ ਹਾਦਸੇ ਵਿੱਚ 12 ਅਧਿਆਪਕਾਂ ਦੀ ਮੌਤ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 9 ਦਸੰਬਰ (ਪੰਜਾਬ ਪੋਸੇ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਿੰਡ ਚਾਂਦੀਪੁਰ ਨੇੜੇ ਇਕ ਭਿਆਨਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਹੋ ਜਾਣ ‘ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਇਸ ਸੜਕ ਹਾਦਸੇ ਬਾਰੇ …
Read More »ਸਿੱਖਿਆ ਮੰਤਰੀ ਡਾ. ਚੀਮਾ, ਸਿਹਤ ਮੰਤਰੀ ਚੌਧਰੀ ਜਿਆਣੀ ਤੇ ਸੰਸਦ ਮੈਂਬਰ ਘੁਬਾਇਆ ਵੱਲੋਂ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
ਫਾਜ਼ਿਲਕਾ, 9 ਦਸੰਬਰ (ਵਿਨੀਤ ਅਰੋੜਾ)- ਅੱਜ ਜ਼ਿਲ੍ਹੇ ਦੇ ਪਿੰਡ ਚਾਂਦਮਾਰੀ ਨੇੜੇ ਇਕ ਭਿਆਨਕ ਅਤੇ ਦਰਦਨਾਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਹੋ ਜਾਣ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ …
Read More »ਮੁੱਖ ਮੰਤਰੀ 12 ਨੂੰ ਕਰਨਗੇ ਕਿਲ੍ਹਾ ਗੋਬਿੰਦਗੜ੍ਹ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ)- ਇਤਿਹਾਸਕ ਕਿਲ੍ਹਾ ਗੋਬਿੰਦਗੜ੍ਹ ਦੇ ਕੀਤੇ ਜਾ ਰਹੇ ਨਵੀਨੀਕਰਨ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ, ਜਿਸ ਦਾ ਉਦਘਾਟਨ 12 ਦਸੰਬਰ ਸ਼ਾਮ ਨੂੰ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਇਕ ਸ਼ਾਨਦਾਰ ਸਮਾਗਮ ਦੌਰਾਨ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ …
Read More »ਅਸਲਾ ਲਾਇਸੰਸ ਹੋਲਡਰਾਂ ਨੂੰ ਅਸਲਾ ਜਮ੍ਹਾ ਕਰਵਾਉਣ ਦੇ ਨਿਰਦੇਸ਼
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ)- ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਆਦੇਸ਼ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਸਲਾ ਲਾਇਸੰਸ ਹੋਲਡਰ ਦਾ ਅਸਲਾ ਜਮ੍ਹਾ ਕੀਤਾ ਜਾਣਾ ਹੈ।ਇਸ ਆਦੇਸ਼ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਅਸਲਾ ਲਾਇਸੰਸ ਹੋਲਡਰਾਂ ਨੂੰ ਆਪਣੀ ਇੱਛਾ ਅਨੁਸਾਰ ਆਪਣੇ ਸਬੰਧਤ ਥਾਣੇ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ 11 ਦਸੰਬਰ ਨੂੰ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਸਿਵਲ ਸਰਜਨ ਦੀ ਮਨਜ਼ੂਰੀ ਉਪਰੰਤ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ 11 ਦਸੰਬਰ ਦਿਨ ਐਤਵਾਰ ਨੂੰ ਭਾਈ ਘਨ੍ਹਈਆ ਜੀ ਐਲੋਪੈਥਿਕ ਡਿਸਪੈਂਸਰੀ, ਗੁ: ਸ਼ਹੀਦ ਬਾਬਾ ਸੰਗਤ ਸਿੰਘ, ਸ਼ਹੀਦ ਬਾਬਾ ਜੀਵਨ ਸਿੰਘ ਮਕਬੂਲ ਪੁਰਾ ਵਿਖੇ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ …
Read More »
Punjab Post Daily Online Newspaper & Print Media