Wednesday, November 25, 2026

ਪੰਜਾਬੀ

ਪੀ.ਐਚ.ਡੀ ਚੈਂਬਰ ਅਤੇ ਫੋਰਟਿਸ ਐਸਕੋਰਟ ਵਲੋਂ ਮੈਰਾਥਨ ਦਾ ਆਯੋਜਨ

ਧੁੰਦ ਤੋਂ ਬੇਪ੍ਰਵਾਹ ਸੈਂਕੜੇ ਵਿਦਿਆਰਥੀਆਂ ਨੇ ਦਿੱਤਾ ਅੰਗਦਾਨ ਦਾ ਸੰਦੇਸ਼ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸੰਘਣੀ ਧੁੰਦ ਕਾਰਨ ਵੀਰਵਾਰ ਦੀ ਸਵੇਰੇ ਅੰਮ੍ਰਿਤਸਰ ਵਿੱਚ ਜਿਥੇ ਵਿਜ਼ੀਬਿਲਟੀ ਕੇਵਲ ਦੋ ਕਦਮ ਤੇ ਸੀ ਉਥੇ ਹੀ ਸੈਂਕੜੇ ਸਕੂਲੀ ਵਿਦਿਆਰਥੀਆਂ ਅਤੇ ਫੋਰਟੀਜ਼ ਐਸਕੋਰਟ ਹਸਪਤਾਲ ਦੀ ਨਰਸਿੰਗ ਵਿਦਿਆਰਥਣਾਂ ਨੇ ਧੁੰਦ ਦੀ ਪਰਵਾਹ ਨਾ ਕਰਦੇ ਹੋਏ ਮੈਰਾਥਨ ਰਾਹੀਂ ਲੋਕਾਂ ਨੂੰ ਅੰਗਦਾਨ ਪ੍ਰਤੀ ਜਾਗਰੂਕ ਕੀਤਾ।ਸੀ.ਪੀ.ਐਚ.ਡੀ. ਚੈਂਬਰ …

Read More »

ਨੇਪਾਲ, ਭੂਟਾਨ, ਅਫਗਾਨਿਸਤਾਨ, ਬੰਗਲਾਦੇਸ਼, ਸ੍ਰੀਲੰਕਾ ਨਾਲ ਕਾਰੋਬਾਰ ਵਧਾਵੇਗਾ ਭਾਰਤ

ਪੀ.ਐਚ.ਡੀ ਚੈਂਬਰ ਨੇ ਕੀਤਾ ਦੂਜੀ ਅੰਤਰਰਾਸ਼ਟਰੀ ਬਾਇਰ ਸੈਲਰ ਮੀਟ ਦਾ ਆਯੋਜਨ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਉਤਪਾਦਨ ਦੇ ਖੇਤਰ ਵਿੱਚ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਸਥਾਨਕ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਭਾਰਤ ਸਰਕਾਰ ਦੇ ਇੰਡਸਟਰੀ ਕਾਮਰਸ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਪਾਇਟੈਕਸ ਦੌਰਾਨ ਦੂਜੀ ਅੰਤਰਰਾਸ਼ਟਰੀ ਬਾਇਰ-ਸੈਲਰ ਮੀਟ ਵਿੱਚ ਵੱਖ-ਵੱਖ ਦੇਸ਼ਾਂ ਦੇ ਕਾਰੋਬਾਰੀ ਪ੍ਰਤੀਨਿੱਧਾਂ ਨੇ …

Read More »

ਵੋਟ ਰਜਿਸਟ੍ਰੇਸ਼ਨ ਅਤੇ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਪ੍ਰੋਗਰਾਮ ਕਰਵਾਇਆ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਕਮਿਸ਼ਨ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ 18-19 ਸਾਲ ਦੇ ਨੌਜਵਾਨ  ਨੂੰ ਵੋਟ ਰਜਿਸਟ੍ਰੇਸ਼ਨ ਕਰਵਾਉਣ ਅਤੇ ਵੋਟ ਪਾਉਂਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ ਪ੍ਰੋਗਰਾਮ ਐਬਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਰੇਸ਼ ਮਹਾਜਨ ਵਧੀਕ ਜਿਲ੍ਹਾ ਨੋਡਲ ਅਫਸਰ ਸਵੀਪ ਦੀ ਪ੍ਰਧਾਨਗੀ ਵਿੱਚ ਕਰਵਾਇਆ ਗਿਆ।ਜਿਸ …

Read More »

ਪ੍ਰਵਾਸੀ ਭਾਰਤੀ ਪ੍ਰੋ: ਪਰਮਿੰਦਰ ਸਿੰਘ ਪਰਵਾਨਾ ਨੂੰ ਸ਼ਮਸ਼ੇਰ ਬੈਦਵਾਨ ਯਾਦਗਾਰੀ ਐਵਾਰਡ

ਰਾਜਪੁਰਾ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਲੋਕ ਸਾਹਿਤ ਸੰਗਮ (ਰਜਿ:) ਰਾਜਪੁਰਾ ਦੀ ਬੈਠਕ ਰੋਟਰੀ ਭਵਨ ਵਿਖੇ ਪ੍ਰਧਾਨ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ। ਸੰਗਮ ਵੱਲੋਂ ਪ੍ਰਵਾਸੀ ਭਾਰਤੀ ਪ੍ਰੋ: ਪਰਮਿੰਦਰ ਸਿੰਘ ਪਰਵਾਨਾ ਨੂੰ ਸ਼ਮਸ਼ੇਰ ਬੈਦਵਾਨ ਯਾਦਗਾਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਆਪਣੇ ਸਾਹਿਤਕ ਜੀਵਨ ਬਾਰੇ ਚਾਨਣਾ ਪਾਉਂਦਿਆਂ ਆਪਣੇ ਸਾਹਿਤਕ ਰੰਗ ਬੰਨੇ।ਇਸ ਮੌਕੇ ਪਟਿਆਲਾ ਤੋਂ ਸ੍ਰੀਮਤੀ ਅਮਰਜੀਤ ਕੌਰ …

Read More »

ਪ੍ਰੋ. ਬਡੂੰਗਰ ਨੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬਾਨ ਦੀ ਬੇਅਦਬੀ ‘ਤੇ ਜਤਾਇਆ ਅਫਸੋਸ

ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਅੰਮ੍ਰਿਤਸਰ ਅਤੇ ਰੂਪਨਗਰ ਦੇ ਨੂਰਪੁਰ ਬੇਦੀ ਨੇੜਲੇ ਪਿੰਡ ਸਮੀਰੋਵਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੀ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬਾਨ ਦੀ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕਰਨ ‘ਤੇ ਡੂੰਘਾ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਅੰਮ੍ਰਿਤਸਰ ਦੇ ਈਸਟ ਮੋਹਨ ਨਗਰ ਇਲਾਕੇ …

Read More »

 ਤਰਕਸ਼ੀਲ ਸੁਸਾਇਟੀ ਵਲੋਂ ਮੋਦੀ ਸਰਕਾਰ ਦੇ ਨੋਟਬੰਦੀ ਦੇ ਜਮਹੂਰੀਅਤ ਵਿਰੋਧੀ ਫਾਸ਼ੀਵਾਦੀ ਫੈਸਲੇ ਦੀ ਸਖ਼ਤ ਨਿਖੇਧੀ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ ਬਿਊਰੋ) -ਸਥਾਨਕ ਵਿਰਸਾ ਵਿਹਾਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੀ ਮਹੀਨਾਵਾਰ ਮੀਟਿੰਗ ਤਰਕਸ਼ੀਲ ਆਗੂ ਡਾ. ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੋਦੀ ਸਰਕਾਰ ਦੇ ਨੋਟਬੰਦੀ ਦੇ ਜਮਹੂਰੀਅਤ ਵਿਰੋਧੀ ਫਾਸ਼ੀਵਾਦੀ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ। ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ …

Read More »

ਫਰੈਂਡਜ ਕਲੱਬ ਵੱਲੋਂ ਬੇਸਹਾਰਾ ਲੋਕਾਂ ਨੂੰ ਵੰਡੇ ਗਏ ਗਰਮ ਕੰਬਲ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਫਰੈਂਡਜ ਕਲੱਬ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤਹਿਤ ਠੰਡ ਦੇ ਮੌਸਮ ਨੂੰ ਦੇਖਦੇ ਹਰ ਸਾਲ ਬੇਸਹਾਰਾ ਲੋਕਾਂ ਵੰਡੇ ਜਾਂਦੇ ਕੰਬਲ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਪ੍ਰਧਾਨ ਗਿਨੀ ਭਾਟੀਆ ਦੀ ਅਗਵਾਈ ਵਿਚ ਬੇਸਹਾਰਾ ਲੋਕਾਂ ਨੂੰ ਗਰਮ ਕੰਬੱਲ ਵੰਡੇ ਗਏ।ਜਿਸ ਵਿਚ ਮੁੱਖ ਮਹਿਮਾਨ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਹੁੰਚੇ। ਉਨਾਂ ਕਿਹਾ …

Read More »

ਕਿਸਾਨ ਬਾਜ਼ਾਰ ਦੀਆਂ ਤਿਆਰੀਆਂ ਵੱਜੋਂ ਖੇਤੀਬਾੜੀ ਦਫਤਰ ਵਿਖੇ ਅਗਾਂਹਵਧੂ ਕਿਸਾਨਾਂ ਦੀ ਮੀਟਿੰਗ

ਪਠਾਨਕੋਟ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀ ਜਿਨਸਾਂ ਦੇ ਸਿੱਧੇ ਮੰਡੀਕਰਨ ਲਈ ਲਗਾਏ ਜਾਣ ਵਾਲੇ ”ਕਿਸਾਨ ਬਾਜ਼ਾਰ” ਦੀਆਂ ਤਿਆਰੀਆਂ ਵੱਜੋਂ ਸਥਾਨਿਕ ਖੇਤੀਬਾੜੀ ਦਫਤਰ ਵਿਖੇ ਅਗਾਂਹਵਧੂ ਕਿਸਾਨਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਆਪੋ ਆਪਣੀਆਂ ਖੇਤੀ ਜਿਨਸਾਂ ਨੂੰ ਸਿੱਧੀਆਂ ਖਪਤਕਾਰਾਂ ਨੂੰ ਵੇਚਣ ਦੇ ਚਾਹਵਾਨ 15 ਕਿਸਾਨਾਂ ਨੇ ਭਾਗ ਲਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ …

Read More »

ਪ੍ਰਤਾਪ ਵਰਡ ਸਕੂਲ ਵਿਖੇ ਜਿਲ੍ਹਾ ਪੱਧਰੀ ਬਾਲ ਸੁਰੱਖਿਆ ਜਾਗਰੂਕਤਾ ਕਮ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ

ਪਠਾਨਕੋਟ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਨਿਰਦੇਸਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਵੱਲੋਂ ਪ੍ਰਤਾਪ ਵਰਡ ਸਕੂਲ ਮਮੂਨ ਰੋਡ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਬਾਲ ਸੁਰੱਖਿਆ ਜਾਗਰੂਕਤਾ ਕਮ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਸਾਮਲ ਹੋਏ। ਪ੍ਰੋਗਰਾਮ ਵਿੱਚ ਬੱਚਿਆਂ ਦਾ ਜਿਨਸੀ ਸੋਸ਼ਣ ਤੇ ਸੁਰੱਖਿਆ ਐਕਟ-2012 ,ਜੂਵੇਨਾਇਲ ਜਸਟਿਸ …

Read More »

ਵਿਧਾਇਕ ਮਨਜੀਤ ਸਿੰਘ ਮੰਨਾਂ ਦਾ ਹਰਚੋਵਾਲ ਪਹੁੰਚਣ ‘ਤੇ ਕੀਤਾ ਨਿੱਘਾ ਸਵਾਗਤ

ਹਰਚੋਵਾਲ/ ਗੁਰਦਾਸਪੁਰ, 7 ਦਸੰਬਰ (ਗਗਨਦੀਪ ਸਿੰਘ)- ਸੋਮਣੀ ਅਕਾਲੀ ਦਲ ਦੇ ਐਮ.ਐਲ.ਏ.ਸ਼z: ਮਨਜੀਤ ਸਿੰਘ ਮੰਨਾਂ ਬਾਬਾ ਬਕਾਲਾਂ ਵੱਲੋ ਹਲਕਾਂ ਸ਼੍ਰੀ ਹਰਗੋਬਿੰਦਪੁਰ ਤੋ ਅਕਾਲੀ ਦਲ ਦਾ ਉਮੀਦਵਾਰ ਐਲਾਨ ਕਰਨ ਤੇ ਪਹਿਲੀ ਵਾਰ ਪਲੇਠੀ ਦੀ ਮੀਟਿੰਗ ਦੋਰਾਨ ਹਲਕੇ ਚ ਪਹੁੰਚਣ ਸਮੇ ਆਲ ਇੰਡੀਆ ਸ਼ਿੱਖ ਸ਼ਟੂਡੈਟਸ਼ ਫੈਡਰੇਸ਼ਨ ਰਾਸ਼ਟਰੀ ਜਰਨਲ ਸਕੱਤਰ ਗਗਨਦੀਪ ਸਿੰਘ ਰਿਆੜ ਨਿਵਾਸ ਸਥਾਨ ਵਿਖੇ ਪਹੁੰਚਣ ਤੇ ਸਮੂਹ ਹਰਚੋਵਾਲ ਨਿਵਾਸੀਆਂ ਤੇ ਦੁਕਨਦਾਰਾਂ ਵੱਲੋ …

Read More »