ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਪੰਨ ਹੋਈਆਂ ਅੰਡਰ-14 ਸਾਲ ਉਮਰ ਵਰਗ ਦੇ ਲੜਕੀਆਂ ਦੀਆਂ 62ਵੀਂਆ ਪੰਜਾਬ ਸਕੂਲ ਬੇਸਬਾਲ ਖੇਡ ਪ੍ਰਤੀਯੋਗਤਾਵਾਂ ਦੇਰ ਸ਼ਾਮ ਗਏ ਸੰਪੰਨ ਹੋ ਗਈਆਂ। ਜਿਸ ਦੌਰਾਨ ਅੰਮ੍ਰਿਤਸਰ ਦੀ ਝੰਡੀ ਰਹੀ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੇ ਬੇਮਿਸਾਲ ਪ੍ਰਬੰਧਾਂ ਤੇ ਸਕੂਲ ਖੇਡ …
Read More »ਪੰਜਾਬੀ
ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ ਹਰੇਕ ਯੋਗ ਵਿਦਿਆਰਥੀ ਦੀ ਵੋਟ ਬਣਾਈ ਜਾਵੇਗੀ-ਪ੍ਰੀਤੀ ਯਾਦਵ
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਬੀਤੀ ਰਾਤ ਭਾਰਤ ਦੇ ਉਪ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਹਰੇਕ ਯੋਗ ਨੌਜਵਾਨ ਵੋਟਰ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀਆਂ ਕੀਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਰਕੱਸੇ ਕਰ ਲਏ ਹਨ। ਇਸ ਸਬੰਧੀ ਵਿਧਾਨ ਸਭਾ ਹਲਕਾ 13 ਮਜੀਠਾ …
Read More »ਕੋਈ ਵੀ ਯੋਗ ਵੋਟਰ ਫਾਈਨਲ ਵੋਟ ਸੂਚੀ ਵਿਚੋਂ ਬਾਹਰ ਨਾ ਰਹੇ – ਉਪ ਚੋਣ ਕਮਿਸ਼ਨਰ
ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ)-2017 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੀ ਰਾਤ ਉਪ ਚੋਣ ਕਮਿਸ਼ਨਰ ਭਾਰਤ ਸਰਕਾਰ ਸ੍ਰੀ ਸੰਦੀਪ ਸਕਸੈਨਾ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਵੀ. ਕੇ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀ, ਜਿਸ ਵਿਚ ਆਈ. ਜੀ. ਬਾਰਡਰ ਰੇਜ਼ ਤੋਂ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਮੁਖੀ ਤੱਕ ਸ਼ਾਮਿਲ ਸਨ, ਨਾਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਝੰਡਾ ਦਿਵਸ ਮਨਾਇਆ
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਦੀ ਪ੍ਰਧਾਨਗੀ ਵਿੱਚ ਝੰਡਾ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਸ਼ਤਰ ਸੈਨਾ, ਝੰਡਾ ਦਿਵਸ ਹਰ ਸਾਲ ਦਸੰਬਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ।ਇਹ ਦਿਵਸ ਸ਼ਹੀਦ ਸੈਨਕਾਂ ਦੀ ਬਹਾਦਰੀ ਨੂੰ ਸਤਿਕਾਰ ਦੇਣ, ਸਾਬਕਾ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ …
Read More »ਗੁ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਾਤਾਵਰਣ ਪ੍ਰੇਮੀਆਂ ਨਾਲ ਇਕੱਤਰਤਾ 10 ਨੂੰ – ਪ੍ਰੋ. ਬਡੂੰਗਰ
ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਤੇ ਸੰਭਾਲ ਬਾਰੇ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 10 ਦਸੰਬਰ ਨੂੰ ਸਵੇਰੇ 11.00 ਵਜੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕੱਤਰਤਾ ਹੋਵੇਗੀ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …
Read More »ਹੋਟਲ ਐਚ ਕੇ ਕਲਾਰਕਸ ਇਨ ਵਿੱਚ ਕੇਕ ਮਿਕਸਿੰਗ ਸੈਰੇਮਨੀ ਦਾ ਆਯੋਜਨ
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ) – ਕ੍ਰਿਸਮਿਸ ਦੇ ਆਗਮਨ ਦੇ ਸੰਬੰਧ ਵਿਚ ਹੋਟਲ ਐਚ ਕੇ ਕਲਾਰਕਸ ਇਨ ਵਿੱਚ ਤਿਆਰ ਹੋਣ ਜਾ ਰਹੇ ਵਿਸ਼ੇਸ਼ ਕੇਕ ਦੀ ਮਿਕਸਿੰਗ ਸੈਰੇਮਨੀ ਦਾ ਆਯੋਜਨ ਕੀਤਾ ਗਿਆ ਅਤੇ ਕ੍ਰਿਸਮਿਸ ਤੇ ਨਵੇਂ ਸਾਲ ਦੀਆਂ ਤਿਆਰੀਆਂ ਸੰਬੰਧੀ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਦਿੱਤੀ ਗਈ।ਹੋਟਲ ਕੰਪਲੇਕਸ ਵਿਚ ਕਰਵਾਈ ਪ੍ਰੈਸ ਕਾਨਫਰੰਸ ਦੌਰਾਨ ਹੋਟਲ ਦੇ ਜਨਰਲ ਮੈਨੇਜਰ ਤਰਸੇਮ ਸਿੰਘ ਨੇ ਦਸਿਆ …
Read More »17 ਸਕੂਲਾਂ ਦੇ ਵਿਦਿਆਰਥੀ ਦੇਣਗੇ ਰਾਮਾਨੁਜਨ ਗਣਿਤ ਪ੍ਰੀਖਿਆ
ਸੰਦੌੜ, 7 ਦਸੰਬਰ (ਹਰਮਿੰਦਰ ਸਿੰਘ) – ਸਟੇਟ ਐਵਾਰਡੀ ਅਧਿਆਪਕ ਸ੍ਰੀ ਦੇਵੀ ਦਿਆਲ ਬੇਨੜਾ ਦੇ ਉਦਮ ਸਦਕਾ 18 ਦਸੰਬਰ ਨੂੰ ਮਹਾਨ ਗਣਿਤ ਵਿਗਿਆਨੀ ਸ੍ਰੀਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਹੋ ਰਹੀ ਜਿਲ੍ਹਾ ਪੱਧਰੀ ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਲਈ ਇਸ ਵਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ।ਇਸ ਪ੍ਰੀਖਿਆ ਦੇ ਜੋਨਲ ਪ੍ਰਬੰਧਕ ਜਗਜੀਤਪਾਲ ਸਿੰਘ ਘਨੌਰੀ,ਪ੍ਰਾਇਮਰੀ ਵਿੰਗ ਦੇ ਜਿਲ੍ਹਾ ਇੰਚਾਰਜ …
Read More »11 ਦਸੰਬਰ ਨੂੰ ਹੋਣ ਵਾਲੇ ਹਵਾਈ ਅੱਡੇ ਦੇ ਉਦਘਾਟਨ ਸਮਰੋਹ ਸਬੰਧੀ
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ 11 ਦਸੰਬਰ ਨੂੰ ਹੋਣ ਵਾਲੇ ਹਵਾਈ ਅੱਡੇ ਦੇ ਉਦਘਾਟਨ ਸਮਾਰੋਹ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਤੇ ਵੱਖ-ਵੱਖ ਵਿਭਾਗਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਕਿਹਾ ਅਤੇ ਐਸ.ਡੀ.ਐਮ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਇਸ ਸਮਾਰੋਹ ਦੇ ਆਲ ਓਵਰ ਇੰਚਾਰਜ ਹੋਣਗੇ।ਉਨ੍ਹਾਂ ਕਿਹਾ ਕਿ ਵੀ.ਵੀ.ਆਈ.ਪੀ ਅਤੇ ਵੀ.ਆਈ.ਵੀ ਪਾਰਕਿੰਗ …
Read More »ਦਾਨੀ ਸੱਜਣ ਨੇ ਗਰੀਬ ਤੇ ਜਰੂਰਤਵੰਦ ਬੱਚਿਆਂ ਨੂੰ ਬੂਟ ਅਤੇ ਗਰਮ ਕੋਟੀਆਂ ਵੰਡੀਆਂ
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸ਼ਹਿਰ ਦੇ ਦਾਨੀ ਸੱਜਣ ਸ਼ਵਿੰਦਰ ਸਿੰਘ ਖਾਲਸਾ ਵਲੋ ਗਰੀਬ ਅਤੇ ਜਰੂਰਤਵੰਦ ਬੱਚਿਆਂ ਨੂੰ ਸਰਦੀਆਂ ਤੋਂ ਬਚਾਉਣ ਲਈ ਬੂਟ ਅਤੇ ਗਰਮ ਕੋਟੀਆਂ ਵੰਡੀਆਂ ਗਈਆਂ।ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਉਚੇਚੇ ਤੌਰ ਤੇ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ …
Read More »ਸਵਰਨਕਾਰ ਬੋਰਡ ਬਨਾਉਣ ਤੇ ਹੋਰ ਮੰਗਾਂ, ਚੋਣ ਜਾਬਤਾ ਲੱਗਣ ਤੋਂ ਪਹਿਲਾਂ ਪੂਰੀਆਂ ਹੋਣ- ਜੌੜਾ
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਸਵਰਨਕਾਰ ਸੰਘ ਦੀ ਵਿਸ਼ੇਸ਼ ਮੀਟਿੰਗ ਸੰਘ ਦੇ ਹੈਡ ਆਫਿਸ ਸਿਰਕੀ ਬਜਾਰ ਬਠਿੰਡਾ ਵਿਖੇ ਪੰਜਾਬ ਅਤੇ ਜਿਲ੍ਹੇ ਦੇ ਮੁੱਖ ਆਹੁਦੇਦਾਰਾਂ ਦੀ ਹਾਜਰੀ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਟੇਟ ਪ੍ਰੈਜ਼ੀਡੈਂਟ ਕਰਤਾਰ ਸਿੰਘ ਜੌੜਾ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਸਮੇਂ ਮੰਗ ਕੀਤੀ …
Read More »
Punjab Post Daily Online Newspaper & Print Media