ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ)- ਸ਼ੋਮ੍ਰਣੀ ਅਕਾਲੀ ਜਥਾ ਸ਼ਹਿਰੀ ਦੇ ਸਾਬਕਾ ਮੀਤ ਪ੍ਰਧਾਨ ਅਤੇ ਕੇਬਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੁੱਖ ਸਿੰਘ ਖਾਲਸਾ ਦਾ ਅੱਜ ਦਿਹਾਂਤ ਹੋ ਗਿਆ, ਉਹ ਕੁੱਝ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ।ਗੁਰਮੁੱਖ ਸਿੰਘ ਖਾਲਸਾ ਦਾ ਸਸਕਾਰ ਅੱਜ ਚਾਟੀਵਿੰਡ ਚੌਂਕ ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਉਨ੍ਹਾ ਦੇ …
Read More »ਪੰਜਾਬੀ
ਫਾਜ਼ਿਲਕਾ ਜ਼ਿਲ੍ਹੇ ਵਿਚ ਖੁੱਲ੍ਹਣਗੇ 13 ਸਕਿੱਲ ਡਿਵੈਲਪਮੈਂਟ ਸੈਂਟਰ – ਈਸ਼ਾ ਕਾਲੀਆ
ਫਾਜ਼ਿਲਕਾ, ੫ ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਰੁਜਗਾਰ ਨੌਜਵਾਨਾਂ ਨੂੰ ਮੁਫ਼ਤ ਕਿੱਤਾ ਮੁਖੀ ਟ੍ਰੇਨਿੰਗ ਕਰਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਅਤੇ ਅਪਣੇ ਪੈਰਾਂ ਤੇ ਖੜਾ ਕਰਣ ਲਈ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ 13 ਸਕਿੱਲ ਡਿਵੈਲਪਮੈਂਟ ਸੈਂਟਰ ਖੋਲ੍ਹੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਆਈ.ਏ.ਐਸ. ਨੇ ਪੱਤਰਕਾਰਾਂ …
Read More »ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਹੋਈ ਮੀਟਿੰਗ
ਫਾਜ਼ਿਲਕਾ, 5 ਦਸੰਬਰ (ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਰਜਿੰਦਰ ਸਿੰਘ ਸੰਧੂ ਅਤੇ ਸਕੱਤਰ ਧਰਮਿੰਦਰ ਸਿੰਘ ਨੇ ਕਿਹਾ ਕਿ ਗਠਜੋੜ ਸਰਕਾਰ ਵੱਲੋਂ ਕਰਮਚਾਰੀਆਂ ਦੇ ਨਾਲ ਕੀਤੇ ਵਾਅਦਿਆਂ ਵਿਚੋਂ ਇੱਕ ਨੂੰ ਵੀ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ …
Read More »ਵਸੀਕਾ ਨਵੀਸ ਦੇ ਪੁਰਾਣੇ ਦਫ਼ਤਰ ‘ਚ ਚੋਰਾਂ ਨੇ ਲਾਈ ਸੰਨ – ਰਿਕਾਰਡ ਕੀਤਾ ਚੋਰੀ
ਫਾਜ਼ਿਲਕਾ, 5 ਦਸੰਬਰ (ਵਿਨੀਤ ਅਰੋੜਾ) – ਸਥਾਨਕ ਥਾਣਾ ਸਿਟੀ ਦਫ਼ਤਰ ਦੇ ਸਾਹਮਣੇ ਸਥਿਤ ਪੁਰਾਣੀ ਕਚੈਹਰੀ ਵਿਚ ਇੱਕ ਵਸੀਕਾ ਨਵੀਸ ਦੇ ਪੁਰਾਣੇ ਦਫ਼ਤਰ ਵਿਚੋਂ ਚੋਰਾਂ ਵੱਲੋਂ ਪੁਰਾਣਾ ਰਿਕਾਰਡ ਗਾਇਬ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਰਾਜ ਕ੍ਰਿਸ਼ਨ ਅਰੋੜਾ ਵਾਸੀ ਜ਼ੋਰਾ ਸਿੰਘ ਮਾਨ ਨਗਰ ਨੇ ਦੱਸਿਆ ਕਿ ਉਹ ਸਾਲ 1984 ਤੋਂ ਵਸੀਕਾ ਨਵੀਸ ਦੇ ਰੂਪ ਵਿਚ ਥਾਣਾ ਸਿਟੀ ਪੁਲਸ ਦਫ਼ਤਰ …
Read More »ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਇਸ ਵਾਰ ਦਾ ਅੰਤਰਰਾਸ਼ਟਰੀ ਵਪਾਰ ਮੇਲਾ- ਸੰਧੂ
ਅੰਮ੍ਰਿਤਸਰ, ੫ ਦਸੰਬਰ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਅਤੇ ਪੀ. ਐਚ. ਡੀ ਚੈਂਬਰ ਆਫ ਕਾਮਰਸ ਵੱਲੋਂ ਪੰਜਾਬ ਅੰਤਰਰਾਸ਼ਟਰੀ ਵਪਾਰ ਮੇਲਾ (ਪਾਈਟੈਕਸ) ਇਸ ਵਾਰ 8 ਤੋਂ 12 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਤਜਿੰਦਰ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਇਸ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਵਿਖੇ ਮੈਡੀਕਲ ਕੈਂਪ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਗੁਰਬੀਰ ਸਿੰਘ ਅਤੇ ਸਕੱਤਰ ਸ੍ਰੀਮਤੀ ਗਰੀਸ਼ ਬਾਂਸਲ ਵੱਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਅੰਮ੍ਰਿਤਸਰ ਵਿਖੇ ਸਵੈ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਕ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦੌਰਾਨ ਹੱਡੀਆਂ ਅਤੇ ਅੱਖਾਂ ਦੇ ਡਾਕਟਰਾਂ ਨੇ ਬਜ਼ੁਰਗਾਂ ਦੀ ਡਾਕਟਰੀ ਜਾਂਚ ਕੀਤੀ।ਬਜ਼ੁਰਗਾਂ ਲਈ ਇਕ ਸੈਮੀਨਾਰ ਵੀ ਲਗਾਇਆ ਗਿਆ।ਜਿਸ ਵਿਚ …
Read More »ਸੁਸਾਇਟੀ ਦੇ ਸਰਗਰਮ ਮੈਂਬਰ ਭਾਈ ਚਰਨਜੀਤ ਸਿੰਘ ਦਾ ਸੇਵਾ ਮੁਕਤ ਹੋਣ ‘ਤੇ ਸਨਮਾਨ
ਬਠਿੰਡਾ, 5 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਰਗਰਮ ਮੈਂਬਰ ਭਾਈ ਚਰਨਜੀਤ ਸਿੰਘ ਜੋ ਬਠਿੰਡਾ ਐਨ.ਐਫ.ਐਲ ‘ਚ ਆਪਣੀ 35 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ ਹੋ ਗਏ ਹਨ।ਨਿੱਘੀ ਵਿਦਾਇਗੀ ਦਾ ਸ਼ੁਕਰਾਨਾ ਅਰਦਾਸ ਕਰਨ ਲਈ ਉਨ੍ਹਾਂ ਦੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਧਾਰਮਿਕ ਦੀਵਾਨ ਆਯੋਜਿਤ ਕੀਤਾ ਗਿਆ।ਜਿਸ ਵਿਚ ਹਜ਼ੂਰੀ ਰਾਗੀ …
Read More »ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਨੇ ਚੋਣਾਂ ‘ਚ ਨਸ਼ਿਆਂ ਪ੍ਰਤੀ ਸੰਗਤਾਂ ਨੂੰ ਕੀਤਾ ਸੁਚੇਤ
ਬਠਿੰਡਾ, 5 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਨਜ਼ਦੀਕ ਪਿੰਡਾਂ ਵਿਚ ਲੜੀਵਾਰ ਤਹਿਤ ਪਿੰਡ ਨਥਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਵਲੋਂ ਆਉਣ ਵਾਲੀਆਂ 2017 ਚੋਣਾਂ ਵੇਲੇ ਵਰਤਾਏ ਜਾਣ ਵਾਲੇ ਨਸ਼ਿਆਂ ਪ੍ਰਤੀ ਹਾਜ਼ਰ ਸੰਗਤਾਂ ਨੂੰ ਸੁਚੇਤ ਕਰਦੇ ਹੋਏ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਕਿਉਕਿ ਇਹ …
Read More »ਰਾਸ਼ਟਰੀ ਪੂਰਵਓੁਤਰ ਰੰਗ ਉਤਸਵ 2016- ਮੰਚਿਤ ਹੋਇਆ ਨਾਟਕ ਨੌਕਰ ਤੇ ਮਾਲਿਕ
ਅੰਮ੍ਰਿਤਸਰ, ੪ ਦਸੰਬਰ (ਦੀਪ ਦਵਿੰਦਰ ਸਿੰਘ)- ਭਾਰਤ ਦੀ ਸਭ ਤੋਂ ਨਾਮਵਰ ਅਤੇ ਪ੍ਰਸਿੱਧ ਰੰਗਮੰਚ ਸਿਖਲਾਈ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਵੱਲੋਂ ਪੰਜਾਬ ਨਾਟਸ਼ਾਲਾ ਵਿਖੇ ਪੂਰਵਓੁਤਰ ਥੀਏਟਰ ਫੈਸਟੀਵਲ ਦਾ ਆਯੋਜਨ ਕਰ ਰਿਹਾ।ਜਿਸ ਵਿੱਚ ਪੂਰਵਓੁਤਰ ਭਾਰਤ ਦੀ ਨਾਮਵਰ ਅਤੇ ਪ੍ਰਸਿੱਧ ਥੀਏਟਰ ਗਰੁੱਪਾਂ ਵੱਲੋਂ ਨਾਟਕ ਪੇਸ਼ ਕੀਤੇ ਜਾ ਰਹੇ ਹਨ।ਇਸ ਚਾਰ ਰੋਜ਼ਾ ਥੀਏਟਰ ਫੈਸਟੀਵਲ ਦੇ ਆਖਰੀ ਅਤੇ ਚੌਥੇ ਦਿਨ ਇੰਫ਼ਾਲ ਥੀਏਟਰ …
Read More »ਸ਼੍ਰੋਮਣੀ ਕਮੇਟੀ ਨੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। 2 ਦਸੰਬਰ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ …
Read More »
Punjab Post Daily Online Newspaper & Print Media