ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ)– “ਭਾਈ ਵੀਰ ਸਿੰਘ ਸਬੰਧੀ ਹੁਣ ਤਕ ਹੋਇਆ ਅਕਾਦਮਿਕ ਖੋਜ ਕਾਰਜ ਵਧੇਰੇ ਕਰਕੇ ਬਸਤੀਵਾਦੀ ਪ੍ਰਣਾਲੀਆਂ ਤੋਂ ਪ੍ਰਭਾਵਿਤ ਰਿਹਾ ਹੈ, ਜਿਸ ਕਰਕੇ ਭਾਈ ਸਾਹਿਬ ਦੀ ਸ਼ਖਸੀਅਤ ਅਤੇ ਚਿੰਤਨ ਹਾਸ਼ੀਏ ‘ਤੇ ਚਲੇ ਗਏ ਹਨ।ਸੋ ਮੌਜੂਦਾ ਸਮੇਂ ਦੀ ਲੋੜ ਉਨ੍ਹਾਂ ਨੂੰ ਮੁੜ ਪੰਜਾਬੀ ਸਾਹਿਤ ਅਤੇ ਚਿੰਤਨ ਦੇ ਕੇਂਦਰ ਵਿਚ ਲਿਆਉਣ ਦੀ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ …
Read More »ਪੰਜਾਬੀ
ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਸਨਮਾਨਿਤ
ਚੌਂਕ ਮਹਿਤਾ, 4 ਦਸੰਬਰ (ਜੋਗਿੰਦਰ ਸਿੰਘ ਮਾਣਾ) – ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੱਖਤ ਸ਼੍ਰੀ ਪਟਨਾ ਸਾਹਿਬ ਤੋ ਆਈ ਮਹਾਨ ਜਾਗ੍ਰਤੀ ਯਾਤਰਾ ਦੌਰਾਨ ਅੱਡਾ ਨਾਥ ਦੀ ਖੂਹੀ ਵਿਖੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਚੰਗੀਆਂ ਸੇਵਾਵਾਂ ਦੇਣ ਤੇ ਸਨਮਾਨਿਤ ਕਰਦੇ ਹੋਏ ਸੱਚਖੰਡ ਸ਼੍ਰੀ …
Read More »ਆਪ ਆਗੂ ਬਲਜੀਤ ਸਿੰਘ ਸਰਾਂ ਵੀ ਕਾਂਗਰਸ ‘ਚ ਸ਼ਾਮਲ
ਚੌਂਕ ਮਹਿਤਾ, 4 ਦਸੰਬਰ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੂ ਤੋ ਆਪ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਭਲਾਈ ਯੂਥ ਸੇਵਾ ਮੰਚ ਦੇ ਪ੍ਰਧਾਨ ਬਲਜੀਤ ਸਿੰਘ ਸਰਾਂ ਆਪਣੇ ਸੈਂਕੜੇ ਸਾਥੀਆ ਸਮੇਤ ਕੈਪਟਨ ਅਮਰਿੰਦਰ ਸਿੰਘ, ਬੀਬੀ ਰਜਿੰਦਰ ਕੌਰ ਭੱਠਲ, ਹਰੀਸ਼ ਚੌਧਰੀ ਤੇ ਲਾਲੀ ਮਜੀਠੀਆ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ।ਵਰਨਣਯੋਗ ਹੈ ਕਿ ਬਲਜੀਤ ਸਰਾਂ ਪਿਛਲੇ ੧੮ ਸਾਲ ਤੋ ਅਕਾਲੀ …
Read More »ਬਹੁਪੱਖੀ ਸ਼ਖਸੀਅਤ ਦੀ ਮਾਲਕ ਡੀ.ਪੀ.ਈ ਅਧਿਆਪਿਕਾ ਅਨੁਰਾਧਾ ਸ਼ਰਮਾ
ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ)- ਦੁਨੀਆਂ ਦੇ ਵਿਚ ਕੁਝ ਬਨਣ ਤੇ ਕਰ ਦਿਖਾਉਣ ਦੀ ਚਾਹਤ ਇਨਸਾਨ ਨੂੰ ਹਰ ਪਲ ਯਤਨਸ਼ੀਲ ਰਹਿਣ ਦੀ ਪ੍ਰੇਰਨਾ ਦਿੰਦੀ ਹੈ।ਉਨ੍ਹਾਂ ਹੀ ਯਤਨਸ਼ੀਲਾਂ ਦੇ ਵਿਚੋਂ ਇਕ ਹੈ, ਅਜੀਤ ਵਿਦਿਆਲਿਆ ਸੀਨੀ: ਸੈਕੰ: ਸਕੂਲ ਦੀ ਡੀ.ਪੀ.ਈ ਅਧਿਆਪਿਕਾ ਅਨੁਰਾਧਾ ਸ਼ਰਮਾ, ਜਿਸ ਨੇ ਹਮੇਸ਼ਾਂ ਹੀ ਧੀਆਂ ਨੂੰ ਖੇਡ ਖੇਤਰ ਵੱਲ ਪ੍ਰੇਰਿਤ ਕੀਤਾ ਹੈ।30 ਜਨਵਰੀ 1978 ਨੂੰ ਦਿੱਲੀ ਵਿਖੇ ਪਿਤਾ …
Read More »ਦੋ ਦਿਨਾ ਰਾਸ਼ਟਰ ਪੱਧਰੀ ਪਲੇਠੀਆਂ ਨੈਸ਼ਨਲ ਚਿਲਡਰਨ ਗੇਮਜ਼ 2016 ਸੰਪੰਨ
ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ)- ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਦੇ ਅਧੀਨ ਸ਼ਾਸਤਰੀ ਨਗਰ ਸਪੋਰਟਸ ਕੰਪਲੈਕਸ ਵਿਖੇ 14, 18 ਸਾਲ ਉਮਰ ਵਰਗ ਦੇ ਖਿਡਾਰੀਆਂ ਦੀਆਂ ਦੋ ਦਿਨਾ ਰਾਸ਼ਟਰ ਪੱਧਰੀ ਪਲੇਠੀਆਂ ਨੈਸ਼ਨਲ ਚਿਲਡਰਨ ਗੇਮਜ਼ 2016 ਸੰਪੰਨ ਹੋ ਗਈਆਂ।ਜਿਸ ਦੋਰਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਖਿਡਾਰੀਆਂ ਨੇ ਹਿੱਸਾ ਲੈ ਕੇ ਆਪਣੀ ਕਲਾ ਦਾ ਲੋਹਾ ਮਨਵਾਇਆ।ਪ੍ਰਧਾਨ ਇੰਜੀ: ਸੁਖਵਿੰਦਰ ਪਾਲ ਸਿੰਘ ਤੇ ਜਨਰਲ …
Read More »ਰਿਸੋਰਸ ਸੈਂਟਰਾਂ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੇ ਵਿਸ਼ਵ ਦਿਵਿਆਂਗਤਾ ਦਿਵਸ ਮਨਾਇਆ
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ, ਆਈਈਡੀ ਕੰਪੋਨੈਟ ਦੇ ਡਿਪਟੀ ਮੈਨੇਜਰ ਮੈਡਮ ਸਲੋਨੀ ਕੌਰ ਵੱਲੋਂ ਸਰਵ ਸਿੱਖਿਆ ਅਭਿਆਨ ਦੇ ਤਹਿਤ ਆਈਈਡੀ ਕੰਪੋਨੈਟ ਦੇ ਤਹਿਤ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਦੇ ਨਾਲ ਜੋੜਨ ਲਈ ਬੀਤੇ ਦਿਨ ਵਿਸ਼ਵ ਦਿਵਿਆਂਗਤਾ ਦਿਵਸ ਮਨਾਉਣ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ …
Read More »ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਸੰਧਿਆ ਫੇਰੀ ਕੱਢੀ
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਤ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸ਼ਹਿਰ ਦੇ ਧਾਰਮਿਕ, ਸਮਾਜਿਕ, ਵਪਾਰਕ, ਸੰਗਠਨਾਂ ਤੋਂ ਇਲਾਵਾ ਸਮੂਹ ਸ਼ਰਧਾਲੂਆਂ ਦੇ ਸਹਿਯੋਗ ਨਾਲ ਸੰਧਿਆ ਫੇਰੀ ਕੱਢੀ ਗਈ। ਸੰਧਿਆ ਫੇਰੀ ਵਿਚ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰਪਾਲ ਸਿੰਘ, ਭਾਈ ਬਲਵੀਰ ਸਿੰਘ, ਪ੍ਰਭਜੀਤ ਸਿੰਘ, ਕੰਵਲਜੀਤ ਿਸੰਘ, ਜਸਵੰਤ ਸਿੰਘ, ਮਾਸਟਰ …
Read More »ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ ਮੁਲਾਜ਼ਮਾਂ ਦਾ ਪੱਕਾ ਮੋਰਚਾ ਚੋਥੇ ਦਿਨ ‘ਚ ਦਾਖਲ
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਅਨੁਸਾਰ ਯੂਨੀਅਨ ਵੱਲੋਂ ਉਪ ਮੁੱਖ ਮੰਤਰੀ ਪੰਜਾਬ ਦੇ ਚੋਣ ਹਲਕੇ ਜਲਾਲਾਬਾਦ (ਪੱ) ਵਿਚ ਲਗਾਇਆ ਗਿਆ ਪੱਕਾ ਮੋਰਚਾ ਚੋਥੇ ਦਿਨ ਵਿਚ ਦਾਖਲ ਹੋ ਗਿਆ ਹੈ। ਪੱਕੇ ਮੋਰਚੇ ਤੇ ਬੈਠੇ ਮੁਲਾਜ਼ਮ ਪੂਰੇ ਹਿੰਮਤ ਅਤੇ ਹੋਸਲੇ ਅਤੇ ਜੋਸ਼ ਵਿਚ ਹਨ। ਕਿਉਂਕਿ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ …
Read More »150 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ ੧੫੦ ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ। ਪ੍ਰੋਗਰਾਮ ਦੌਰਾਨ ਕਪੜਾ ਵਿਕ੍ਰੇਤਾ ਅਰੁਣ ਕੁਮਾਰ, ਵਰੁਣ ਕੁਮਾਰ ਫਰਮ ਵੱਲੋਂ ਸੋਰਵ ਕੁਮਾਰ ਵੱਲੋਂ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਕੇ ਆਪਣੇ ਪਿਤਾ ਵਰੁਣ ਕੁਮਾਰ ਦੀ ਯਾਦ ਵਿਚ ਰਾਸ਼ਨ ਵੰਡਿਆ ਗਿਆ। ਜਦਕਿ ਗੁਰਮੀਤ ਸਿੰਘ ਰਾਣੂ ਵਿਸ਼ੇਸ਼ ਰੂਪ ਨਾਲ …
Read More »ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰ ਯੂਨੀਅਨ ਨੇ ਕੀਤੀ ਗੇਟ ਰੈਲੀ
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਬੀਐਸਐਨਐਲ ਕੈਜੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ। ਜਿਸ ਵਿਚ ਨੇੜਲੇ ਸ਼ਹਿਰ ਮਲੋਟ ਅਤੇ ਸ਼੍ਰੀਮੁਕਤਸਰ ਸਾਹਿਬ ਦੀਆਂ ਯੂਨੀਅਨਾਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਜਿਸ ਵਿਚ ਯੂਨੀਅਨ ਦੇ ਮੈਂਬਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਹਾਜ਼ਰੀਨ …
Read More »
Punjab Post Daily Online Newspaper & Print Media