Wednesday, November 25, 2026

ਪੰਜਾਬੀ

ਬਾਲਾ ਕਟਾਰੀਆ ਬਿਨਾਂ ਵਿਰੋਧ ਚੁਣੇ ਗਏ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ

ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਕੈਮਿਸਟ ਐਸੋਸੀeੈਸ਼ਨ ਫਾਜ਼ਿਲਕੇਦ ੧੮ ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਬਾਲ ਕ੍ਰਿਸ਼ਨ ਕਟਾਰੀਆ ਬਾਲਾ (ਨੀਲਮ ਰਾਣੀ ਸੇਲਜ਼ ਪ੍ਰਮੋਟਰ) ਵੱਲੋਂ ਪ੍ਰਧਾਨ ਅਹੁੱਦੇ ਲਈ ਇਕੋ ਇੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣ ਕਾਰਨ ਉਸਦੀ ਚੋਣ ਨਿਰਵਿਰੋਧ ਹੋ ਗਈ। ਚੋਣ ਕਮੇਟੀ ਡਾ. ਕੇਵਲ ਕ੍ਰਿਸ਼ਨ ਗਰੋਵਰ, ਅਸ਼ੋਕ ਕਾਮਰਾ, ਪਾਲ ਮੋਂਗਾ, ਕਮਲ ਗਰੋਵਰ …

Read More »

ਪੰਜਾਬ ‘ਚ ਕਿਸਾਨਾਂ ਦੇ ਨਕਲੀ ਠੇਕੇਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ- ਪ੍ਰੋ. ਬਲਜਿੰਦਰ ਕੌਰ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਕਾਰਜਕਾਨੀ ਮੈਂਬਰ ਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜਾਬ ਨੂੰ ਸਵਾਲ ਕੀਤਾ ਕਿ ਕੱਲ ਪੰਜਾਬ ਦੌਰੇ ਦੌਰਾਨ ਮੋਦੀ ਕੋਲ ਨਾ ਤਾ ਕਿਸਾਨਾਂ ਦੇ ਦਰਦ ਲਈ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਮੁਤਾਬਿਕ ਕਣਕ ਦੇ ਰੇਟ ਬਾਰੇ ਨਾ ਕੋਈ ਗੱਲ ਕੀਤੀ ਤੇ …

Read More »

ਵੱਖ-ਵੱਖ ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਅੰਮ੍ਰਿਤਸਰ ਵਿਖੇ 3 ਤੇ 4 ਦਸੰਬਰ ਨੂੰ ਕਰਵਾਈ ਜਾ ਰਹੀ ਦੋ ਦਿਨਾ 6ਵੀਂ ਮਨਿਸਟਰੀਅਲ ਕਾਨਫਰੰਸ ਆਫ ‘ਹਾਰਟ ਆਫ ਏਸ਼ੀਆ’ ਵਿੱਚ ਸ਼ਾਮਿਲ ਹੋਣ ਲਈ ਆਏ ਭਾਰਤ ਤੋਂ ਇਲਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ੍ਰੀ ਤਾਰਿਕ ਅਜੀਜ ਸਮੇਤ 15 ਵੱਖ-ਵੱਖ ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਜਿਨ੍ਹਾਂ ‘ਚ …

Read More »

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸੱਚ ਦੀ ਰਾਖੀ ਖਾਤਰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇ ਕੇ ਸਿੱਖ ਇਤਿਹਾਸ, ਸੱਭਿਆਚਾਰ, ਸਿਧਾਂਤ ਅਤੇ ਪਰੰਪਰਾ ਦੀ ਇਕ ਨਿਵੇਕਲੀ ਮਿਸਾਲ ਕਾਇਮ ਕਰਕੇ ਅਨਿਆਂ ਵਿਰੁੱਧ ਸੰਘਰਸ਼ ਦਾ ਐਲਾਨ ਕਰਨ ਵਾਲੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ …

Read More »

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸੂਰਬੀਰ ਯੋਧੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਇਕ ਨਵੇਂ ਇਤਿਹਾਸ ਦੀ ਸਿਰਜਨਾ ਕਰਦੀ ਹੈ।ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਅਜਮਤ ਨੂੰ ਬਹਾਲ ਰੱਖਣ ਲਈ ਤੇ ਗੁਰ ਅਸਥਾਨ ਤੇ ਹਮਲਾ ਕਰਨ ਵਾਲੇ ਅਫਗਾਨੀ ਹਮਲਾਵਰ ਅਹਿਮਦ ਸ਼ਾਹ ਅਬਦਾਲੀ ਵੱਲੋਂ ਭੇਜੀ ਗਈ 30ਹਜ਼ਾਰ ਦੀ ਫੌਜ ਦਾ ਆਪਣੇ ੩੦ …

Read More »

ਰਾਸ਼ਟਰੀ ਪੂਰਵਓੁਤਰ ਰੰਗ ਉਤਸਵ 2016- ਅਸਾਮ ਥੀਏਟਰ ਵਲੋਂ ਨਾਟਕ ‘ਨਾਵੋਰ’ ਮੰਚਿਤ

ਅੰਮ੍ਰਿਤਸਰ, 3 ਦਸੰਬਰ (ਦੀਪ ਦਵਿੰਦਰ ਸਿੰਘ) – ਭਾਰਤ ਦੀ ਸਭ ਤੋਂ ਨਾਮਵਰ ਅਤੇ ਪ੍ਰਸਿੱਧ ਰੰਗਮੰਚ ਸਿਖਲਾਈ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਵੱਲੋਂ ਪੰਜਾਬ ਨਾਟਸ਼ਾਲਾ ਵਿਖੇ ਪੂਰਵਓੁਤਰ ਥੀਏਟਰ ਫੈਸਟੀਵਲ ਦਾ ਆਯੋਜਨ ਕਰ ਰਿਹਾ।ਜਿਸ ਵਿੱਚ ਪੂਰਵਓੁਤਰ ਭਾਰਤ ਦੀ ਨਾਮਵਰ ਅਤੇ ਪ੍ਰਸਿੱਧ ਥੀਏਟਰ ਗਰੁੱਪਾਂ ਵੱਲੋਂ ਨਾਟਕ ਪੇਸ਼ ਕੀਤੇ ਜਾ ਰਹੇ ਹਨ।ਇਸ ਚਾਰ ਰੋਜ਼ਾ ਥੀਏਟਰ ਫੈਸਟੀਵਲ ਦੇ ਤੀਸਰੇ ਦਿਨ ੩ ਦਸੰਬਰ ਤੀਵਾ …

Read More »

ਮਿੱਟੀ ਦੀ ਵਿਗੜਦੀ ਸਿਹਤ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਜ਼ਿਲਾ ਪੱਧਰੀ ਸਮਾਰੋਹ 5 ਨੂੰ

ਪਠਾਨਕੋਟ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ਵੱਲੋਂ ਮਹਿਸੂਸ ਕੀਤਾ ਗਿਆ ਹੈ ਕਿ ਮਿੱਟੀ ਹੀ ਅਜਿਹੀ ਕੁਦਰਤ ਵੱਲੋਂ ਬਖਸ਼ੀ ਅਨਮੋਲ ਦਾਤ ਹੈ, ਜਿਸ ਤੋਂ ਭੋਜਨ, ਪਾਣੀ, ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਦੇ ਪਦਾਰਥ ਮਿਲਦੇ ਹਨ, ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ। ਵਿਸ਼ਵ ਦੇ ਬਹੁਤੇ ਹਿੱਸਿਆਂ ਵਿੱਚ ਜਰਖੇਜ਼ ਮਿੱਟੀ ਬੰਜਰ ਬਨਣ ਦੇ …

Read More »

ਭਾਈ ਵੀਰ ਸਿੰਘ ਚਿੰਤਨ: ਪੂਰਵ-ਅਧਿਐਨ ਦ੍ਰਿਸ਼ਟੀ ‘ਤੇ ਇਕ ਰੋਜ਼ਾ ਸੈਮੀਨਾਰ 4 ਦਸੰਬਰ ਨੂੰ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ ਖੁਰਮਣੀਆ) – ਵੱਖ-ਵੱਖ ਯੂਨੀਵਰਸਿਟੀਆਂ ਵਿਚ ਖੋਜ ਕਾਰਜ ਕਰ ਰਹੇ ਖੋਜਾਰਥੀਆਂ-ਵਿਦਿਆਰਥੀਆਂ ਵੱਲੋਂ ਖੋਜ ਸੰਸਥਾ ਨਾਦ ਪ੍ਰਗਾਸੁ ਨਾਲ ਜੁੜ ਕੇ ਭਾਈ ਵੀਰ ਸਿੰਘ ਚਿੰਤਨ: ਪੂਰਵ-ਅਧਿਐਨ ਦ੍ਰਿਸ਼ਟੀ ‘ਤੇ ਇਕ ਰੋਜ਼ਾ ਸੈਮੀਨਾਰ ਭਾਈ ਵੀਰ ਸਿੰਘ ਗੁਰਮਤਿ ਕਾਲਜ, ਪੁਤਲੀਘਰ ਵਿਖੇ 4 ਦਸੰਬਰ ਦਿਨ ਐਤਵਾਰ ਨੂੰ 10.00੦ ਵਜੇ ਸਵੇਰ ਤੋਂ 1.00 ਵਜੇ ਦੁਪਹਿਰ ਤਕ ਕਰਵਾਇਆ ਜਾ ਰਿਹਾ ਹੈ।ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ, …

Read More »

ਪ੍ਰਧਾਨ ਮੰਤਰੀ ਮੋਦੀ ਅਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਗਨੀ ਨੇ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਮੁੱਖ ਮੰਤਰੀ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਕੀਤਾ ਗਿਆ ਸਨਮਾਨਿਤ – ਲੰਗਰ ਵਿਚ ਸੇਵਾ ਕੀਤੀ ਅੰਮ੍ਰਿਤਸਰ, ੩ ਦਸੰਬਰ (ਪੰਜਾਬ ਪੋਸਟ ਬਿਊਰੋ) -ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਹਾਰਟ ਆਫ ਏਸ਼ੀਆ ਸਮਾਗਮ ਮੌਕੇ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਉਚੇਚੀ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਜਿੱਥੇ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ …

Read More »

ਮਾਲ ਰੋਡ ਸਕੂਲ ਦਾ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ‘ਚ ਦੂਸਰਾ ਸਥਾਨ

ਅੰੀਮ੍ਰਤਸਰ ੩, ਦਸੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਸਾਇੰਸ ਅਤੇ ਸਿੱਖਿਆ ਸੰਸਥਾ, ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਰੋਪੜ ਵਿਖੇ ਕਰਵਾਏ ਗਏ ੪ ਦਿਨਾਂ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਕੰ. ਸਕੂਲ ਮਾਲ ਰੋਡ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਗੁਰੂ ਨਗਰੀ ਅੰਮ੍ਰਿਤਸਰ ਦਾ ਨਾਂ ਰੋਸ਼ਨ ਕੀਤਾ।ਇਸ ਸਕੂਲ ਦੇ ਕੈਮਿਸਟਰੀ ਲੈਕਚਰਾਰ ਕਮਲ ਕੁਮਾਰ ਅਤੇ ਵਿਦਿਆਰਥਣਾਂ ਗੋਰਵਦੀਪ ਅਤੇ ਸਿਮਰਨ ਵੱਲੋਂ ਬਣਾਏ ਗਏ ਵਿਗਿਆਨ ਮਾਡਲ,’ਬੂਨ ਫਾਰ …

Read More »