ਕੱਥੂਨੰਗਲ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਭਾਜਪਾ ਗੱਠਜੋੜ ਦੀ ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਲਿਆ ਕੇ ਰਾਜ ਵਿੱਚ ਭਾਈਚਾਰਕ ਸਾਂਝ ਦੀ ਮਜ਼ਬੂਤੀ, ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਅਤੇ ਕਰਾਏ ਜਾ ਰਹੇ ਸਰਵ ਪੱਖੀ ਵਿਕਾਸ ਨੂੰ ਨਿਰੰਤਰ ਜਾਰੀ ਰਖਣਾ ਚਾਹੁੰਦੇ ਹਨ। ਮਜੀਠੀਆ ਅੱਜ …
Read More »ਪੰਜਾਬੀ
ਬਾਬਾ ਨਰੈਣ ਸਿੰਘ ਇੰਟਰਨੈਸ਼ਨਲ ਸਪੋਰਟਸ ਅਕੈਡਮੀ ਦਾ ਹੋਇਆ ਸ਼ੁਭਅਰੰਭ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਡ ਖੇਤਰ ਵਿਚ ਵਿਲੱਖਣ ਪਹਿਚਾਣ ਕਾਇਮ ਕਰਨ ਵਾਲੀ ਬਾਬਾ ਨਰੈਣ ਸਿੰਘ ਇੰਟਰਨੈਸ਼ਨਲ ਸਪੋਰਟਸ ਅਕੈਡਮੀ ਦੇ ਨਵੇਂ ਮੈਦਾਨ ਤੇ ਨਵੇਂ ਸੈਸ਼ਨ ਦਾ ਸ਼ੁਭਾਰੰਭ ਕੀਤਾ ਗਿਆ।ਇਸ ਦੋਰਾਨ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਕੋਚ ਮਨੀਸ਼ ਕੁਮਾਰ, ਕੋਚ ਕਿਸ਼ੋਰ ਗਿਰੀ, ਜੁਨੀਅਰ ਨੈਸ਼ਨਲ ਵਾਲੀਬਾਲ ਖਿਡਾਰੀ ਸ਼ੈਫੀ ਸੰਧੂ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਤੇ ਖਿਡਾਰੀ-ਖਿਡਾਰਣਾਂ ਨੂੰ ਵੱਖ ਵੱਖ …
Read More »ਲੜਕੇ-ਲੜਕੀਆਂ ਦੇ 62ਵੇਂ ਜਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਆਯੋਜਿਤ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਵਿਚ ਸ਼੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ ਵਿਖੇ ਵੱਖ ਵੰਖ ਉਮਰ ਤੇ ਭਾਰਵਰਗ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀਆਂ ੬੨ਵੀਆਂ ਜਿਲ੍ਹਾ ਪੱਧਰੀ ਤਾਇਕਵਾਂਡੋ ਖੇਡਾਂ ਦਾ ਆਯੋਜਨ ਕੀਤਾ ਗਿਆ। ਅੰਤਰਾਸ਼ਟਰੀ ਕੋਚ ਹਰਜੀਤ ਸਿੰਘ ਦੀ ਦੇਖ ਰੇਖ ਹੇਠ ਆਯੋਜਿਤ ਇਨ੍ਹਾਂ ਖੇਡ ਮੁਕਾਬਲਿਆਂ ਵਿਚ …
Read More »ਦੋ ਦਿਨਾਂ ਰਾਸ਼ਟਰ ਪੱਧਰੀ ਨੈਸ਼ਨਲ ਚਿਲਡਰਨ ਗੇਮਜ਼ 2016 ਦਾ ਹੋਇਆ ਆਗਾਜ਼
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਅੰਡਰ 14, 18 ਉਮਰ ਵਰਗ ਦੇ ਲੜਕੇ ਲੜਕੀਆਂ ਦੇ ਦੋ ਦਿਨਾਂ ਕੌਮੀ ਪੱਧਰ ਦੀਆਂ ਨੈਸ਼ਨਲ ਚਿਲਡਰਨ ਗੇਮਜ਼ 2016ਅੱਜ ਤੋਂ ਸ਼ੁਰੂ ਹੋ ਗਈਆਂ।ਮੁੱਖ ਆਯੋਜਕ ਇੰਜੀ: ਸੁਖਜਿੰਦਰਪਾਲ ਸਿੰਘ ਤੇ ਉਘੇ ਖੇਡ ਪ੍ਰਮੋਟਰ ਕੋਚ ਗੁਰਜੀਤ ਸਿੰਘ ਦੀ ਅਗਵਾਈ ਵਿਚ ਫੁਟਬਾਲ,ਕਰਾਟੇ, ਹਾਕੀ, ਯੋਗਾ, ਐਥਲੈਟਿਕ, ਕੈਰਮ ਬੋਰਡ, ਕਬੱਡੀ, ਜੁਡੌ, ਵੁਸ਼ੂ, ਖੋ-ਖੋ, ਟੈਨਿਸ, ਨੈਟ ਬਾਲ, ਵਾਲੀਬਾਲ, ਤਾਇਕਵਾਂਡੋ, ਰੱਸਾਕਸ਼ੀ, ਬੇਸਬਾਲ, …
Read More »ਫਾਜ਼ਿਲਕਾ ਤੋਂ ਜਨਰਲ ਵਰਗ ਦੇ ਲੋਕ ਅੱਜ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ‘ਚ ਬੇਠਣਗੇ ਭੁੱਖ ਹੜਤਾਲ ‘ਤੇ
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) – ਜਨਰਲ ਵਰਗ ਦੇ ਲੋਕਾਂ ਵੱਲੋ ਅਪਣੀ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇ ਤੋ ਸੰਘਰਸ਼ ਕੀਤਾ ਜਾ ਰਿਹਾ ਹੈ।ਇਸ ਸੰਘਰਸ ਦੇ ਤਹਿਤ ਪੰਜਾਬ ਭਰ ਵਿੱਚ ਸਰਕਾਰ ਦੇ ਵਿਰੁਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫਾਜ਼ਿਲਕਾ ਵਿਖੇ ਵੀ ਹਰੇਕ ਐਤਵਾਰ ਲੱੜੀ ਵਾਰ ਚੌਂਕ ਘੰਟਾਘਰ, ਪ੍ਰਤਾਪ ਬਾਗ ਅਤੇ ਸ਼ਹਿਰ ਦੇ ਵੱਖ ਵੱਖ ਗਲੀ ਮੁੱਹਲਿਆ ਵਿੱਚ ਨੁਕੜ …
Read More »ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ‘ਚ ਵੋਟਰ ਜਾਗਰੂਕਤਾ ਲਈ ਕੈਂਡਲ ਮਾਰਚ ਆਯੋਜਿਤ
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਵਿਚ ਸਵੀਪ ਪ੍ਰੋਗਰਾਮ ਤਹਿਤ (ਵਾਕ ਫਾਰ ਡੈਮੋਕਰੇਸੀ) ਵੋਟਰ ਜਾਗਰੂਕਤਾ ਕੈਂਡਲ ਮਾਰਚ ਆਯੋਜਿਤ ਕੀਤਾ ਗਿਆ। ਇਸ ਮੌਕੇ ਕੈਂਡਲ ਮਾਰਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਹ …
Read More »ਤੇਜ਼ਾਬ ਪੀੜਤਾਂ ਅਤੇ ਸੀਨੀਅਰ ਸੀਟੀਜ਼ਨ ਲਈ ਸਰਕਾਰ ਵੱਲੋਂ ਨਵੀਆਂ ਸਕੀਮਾਂ ਜਾਰੀ
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਅਤੇ ਲਛਮਣ ਸਿੰਘ ਮਾਨਯੌਗ ਅਡੀਸ਼ਨਲ ਜ਼ਿਲ੍ਹਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਕੇ.ਕੇ. ਬਾਂਸਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਏਡੀਆਰ ਸੈਂਟਰ ਨਵੀਂ ਕਚਹਿਰੀ ਫਾਜ਼ਿਲਕਾ ਵਿਚ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ …
Read More »ਵਿਸ਼ਵ ਏਡਜ਼ ਦਿਵਸ ਮਨਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) -ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਵੇਰ ਦੀ ਸਭਾ ਵਿਚ ਸਾਇੰਸ ਮਿਸਟ੍ਰੈਸ ਮਿਸ ਜੋਤੀ ਵੱਲੋਂ ਵਿਦਿਆਰਥੀਆਂ ਨੂੰ ਏਡਜ਼ ਦੇ ਫੈਲਣ ਦੇ ਕਾਰਨ, ਲੱਛਣ ਅਤੇ ਇਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਸ਼ਵ ਏਡਜ਼ ਦਿਵਸ ਦੀ ਸ਼ੁਰੂਆਤ ਸਾਲ …
Read More »ਐਸ.ਡੀ.ਐਮ ਨੇ ਪਿੰਡਾਂ ਵਿਚ ਲੈਬ ਡਿਸਪੈਂਸਰੀਆਂ ਦਾ ਉਦਘਾਟਨ ਕੀਤਾ
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) -ਸਿਹਤ ਵਿਭਾਗ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਲੈਬ ਡਿਸਪੈਂਸਰੀਆਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਦੇ ਤਹਿਤ ਅੱਜ ਫਾਜ਼ਿਲਕਾ ਦੇ ਐਸਡੀਐਮ ਵਿਨੋਦ ਬਾਂਸਲ ਨੇ ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਬੋਦਲਾ, ਡੱਬਵਾਲੀ ਕਲਾਂ ਅਤੇ ਜੰਡ ਵਾਲੀ ਭੀਮੇਸ਼ਾਹ ਵਿਚ ਲੈਬ ਡਿਸਪੈਂਸਰੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰੀਡਰ ਅਵਿਨਾਸ਼ ਚੰਦਰ, ਫਕੀਰ ਚੰਦ, …
Read More »ਦੇਸ਼ ਦੀਆਂ ਵੱਖ-ਵੱਖ ਪ੍ਰਦੇਸ਼ਕ ਭਾਸ਼ਾਵਾਂ ‘ਚ ਸਭਿਆਚਾਰਕ ਪ੍ਰੋਗਰਾਮ ਦਾ ਅਯੋਜਨ
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) -ਬੀਐਸਐਫ ਦੇ ੫੧ਵੇਂ ਸਥਾਪਨਾ ਦਿਵਸ ਮੌਕੇ ਚੱਲ ਰਹੇ ਸਮਾਗਮ ਦੇ ਤਹਿਤ ਬੀ.ਐਸ.ਐਫ ਦੇ ਡੀਆਈਜੀ ਹੈਡਕਵਾਟਰ ਵਿਚ ਸਭਿਆਚਾਰਕ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਦੇਸ਼ ਦੀਆਂ ਵੱਖ ਵੱਖ ਭਾਸ਼ਾਵਾਂ ਤੇ ਆਧਾਰਤ ਸਭਿਆਚਾਰਕ ਪ੍ਰੋਗਰਾਮ ਕਰਕੇ ਭਾਸ਼ਾਵਾਂ ਅਨੇਕ ਦੇਸ਼ ਇੱਕ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਡੀ.ਆਈ.ਜੀ ਇੱਪਨ ਪੀ.ਵੀ, ਉਨ੍ਹਾਂ ਦੇ ਨਾਲ ਕਮਾਂਡੈਂਟ ਐਮ.ਪੀ. ਸਿੰਘ, …
Read More »
Punjab Post Daily Online Newspaper & Print Media