ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) – ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਅਨੁਸਾਰ ਯੂਨੀਅਨ ਵੱਲੋਂ ਉਪ ਮੁੱਖ ਮੰਤਰੀ ਪੰਜਾਬ ਦੇ ਚੌਣਾਵੀ ਹਲਕੇ ਜਲਾਲਾਬਾਦ ਵਿਚ ਲਗਾਇਆ ਗਿਆ ਪੱਕਾ ਮੋਰਚਾ ਤੀਜੇ ਦਿਨ ਵਿਚ ਦਾਖਲ ਹੋ ਗਿਆ ਹੈ।ਪੱਕੇ ਮੋਰਚੇ ਤੇ ਬੈਠੇ ਮੁਲਾਜ਼ਮ ਪੂਰੀ ਹਿੰਮਤ ਅਤੇ ਹੋਸਲੇ ਦਾ ਸਬੂਤ ਦੇ ਰਹੇ ਹਨ ਕਿਉਂਕਿ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ …
Read More »ਪੰਜਾਬੀ
ਕੇਸ ਸੰਭਾਲ ਪ੍ਰਚਾਰ ਸੰਸਥਾ ਵੱਲੋਂ ਚਾਈਲਡ ਖਾਲਸਾ-2016 ਮੁਕਾਬਲਾ ਆਯੋਜਿਤ
ਅੰਮ੍ਰਿਤਸਰ, ੩ ਦਸੰਬਰ (ਜਸਬੀਰ ਸਿੰਘ ਸੱਗੂ) – ਸਿੱਖ ਬੱਚਿਆਂ ਦੀ ਅਧਿਆਤਮਕ ਅਤੇ ਸਿਰਜਨਾਤਮਕ ਬੁੱਧੀ ਨੂੰ ਪਰਖਣ ਲਈ ‘ਚਾਈਲਡ ਖਾਲਸਾ-2016’ ਮੁਕਾਬਲੇ ਦਾ ਅਯੋਜਨ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਕੀਤਾ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਇਸ ਪ੍ਰਤੀਯੋਗਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ਼ ਸੈਕਟਰੀ ਹਰਚਰਨ ਸਿੰਘ ਮੁੱਖ …
Read More »ਵਿਸ਼ਵ ਅਪਹਾਜ ਦਿਵਸ ਮਨਾਇਆ ਗਿਆ
ਮਾਲੇਰਕੋਟਲਾ, 3 ਦਸੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਇਸਲਾਮੀਆ ਕੰਬੋਜ਼ ਸੀਨੀਅਰ ਸੈਕੰਡਰੀ ਸਕੂਲ ‘ਚ ਪ੍ਰਿੰਸੀਪਲ ਸ਼੍ਰੀ ਅਸਰਾਰ ਨਿਜ਼ਾਮੀ ਦੀ ਅਗਵਾਈ ਹੇਠ ਵਿਸ਼ਵ ਅਪਹਾਜ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਪੇਟਿੰਗ ਤੇ ਸੱਭਿਆਚਾਰ ਮੁਕਾਬਲਿਆਂ ‘ਚ ਬੱਚਿਆਂ ਨੇ ਵੱਡੀ ਸੰਖਿਆ ‘ਚ ਭਾਗ ਲਿਆ।ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਾਜ਼ੀ ਅਬਦੁਲ ਲਤੀਫ ਥਿੰਦ, ਕਮੇਟੀ ਮੈਂਬਰ ਹਾਜੀ ਵਲੀ ਮੁਹੰਮਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …
Read More »ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ ਲਈ ਟਰਾਇਲ ਮਾਲੇਰਕੋਟਲਾ ‘ਚ ਅੱਜ
ਮਾਲੇਰਕੋਟਲਾ, 3 ਦਸੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਕੁਸ਼ਤੀ ਸੰਸਥਾ ਵੱਲੋਂ 35ਵੀਂ ਪੰਜਾਬ ਜੂਨੀਅਰ ਲੜਕੇ ਫਰੀ ਸਟਾਇਲ ਕੁਸ਼ਤੀ ਚੈਂਪੀਅਨਸ਼ਿਪ 2016-17 ਜਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਹੜਾ ਵਿਖੇ ਮਿਤੀ 11 ਦਸੰਬਰ ਦਿਨ ਐਤਵਾਰ ਨੂੰ ਹੋ ਰਹੀ ਹੈ। ਇਸ ਚੈਂਪੀਅਨਸ਼ਿਪ ‘ਚ ਪੰਜਾਬ ਦੇ ਸਾਰੇ ਜਿਲਿਆਂ ਦੇ ਪਹਿਲਵਾਨ ਭਾਗ ਲੈਣਗੇ। ਇਸ ਚੈਂਪੀਅਨਸ਼ਿਪ ‘ਚ ਉਹ ਹੀ ਪਹਿਲਵਾਨ ਭਾਗ ਲੈ ਸਕੇਗਾ ਜਿਸ ਦਾ ਜਨਮ 1997, 1998, …
Read More »ਕੀਰਤਨ ਮੁਕਾਬਲਿਆਂ ਵਿਚ ਰੇਨਬੋ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਦੂਸਰਾ ਸਥਾਨ
ਸੰਦੌੜ, 2 ਦਸੰਬਰ (ਹਰਮਿੰਦਰ ਸਿੰਘ) – ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਗੁਰਮਤਿ ਪ੍ਰਚਾਰ ਟਰੱਸਟ, ਫਰਵਾਲੀ’ ਜਿਲ੍ਹਾ ਸੰਗਰੂਰ ਵਲੋਂ ਕਰਵਾਏ ਗਏ ਕੀਰਤਨ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਇਹਨਾਂ ਮੁਕਾਬਲਿਆਂ ਵਿਚ ਬਹੁਤ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਬਹੁਤ ਹੀ ਰਸ-ਭਿੰਨਾਂ ਕੀਰਤਨ ਕੀਤਾ। ਕੀਰਤਨ ਪ੍ਰਤੀਯੋਗਤਾ ਵਿਚ ਸਖ਼ਤ ਮੁਕਾਬਲਾ ਹੋਣ ਦੇ ਬਾਵਜੂਦ ਵਿਦਿਆਰਥੀ ਆਪਣੀ ਸਖ਼ਤ ਮਿਹਨਤ ਸਦਕਾ ਦੂਸਰਾ ਸਥਾਨ …
Read More »ਬਲਾਕ ਪੱਧਰੀ ਖੇਡਾਂ ਵਿੱਚ ਪੰਜਗਰਾਈਆਂ ਸਕੂਲ ਦੇ ਖਿਡਾਰੀ ਛਾਏ
ਸੰਦੌੜ, 2 ਦਸੰਬਰ (ਹਰਮਿੰਦਰ ਸਿੰਘ) – ਬਲਾਕ ਸ਼ੇਰਪੁਰ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਦੇ ਖਿਡਾਰੀਆਂ ਨੇ ਜਿੱਤਾਂ ਦਰਜ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਲਈ ਥਾਂ ਬਣਾ ਲਈ ਹੈ।ਸਕੂਲ ਅਧਿਆਪਕ ਰਾਜੇਸ਼ ਰਿਖੀ ਨੇ ਦੱਸਿਆਂ ਕਿ ਇਹਨਾਂ ਖੇਡਾਂ ਵਿੱਚ ਸਕੂਲ ਦੀਆਂ ਕੁੜੀਆਂ ਨੇ ਗੁਰਬਖਸ਼ਪੁਰਾ ਨਾਲ ਸਾਂਝੇ ਰੂਪ ਵਿੱਚ ਖੇਡਦਿਆਂ ਕਬੱਡੀ ਵਿੱਚੋਂ ਦੂਸਰਾ ਸਥਾਨ ਤੇ ਦੌੜ 200 ਮੀਟਰ …
Read More »ਸਰਕਾਰੀ ਹਾਈ ਸਕੂਲ ਰੁੜਕਾ ਵਿਖੇ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ
ਸੰਦੌੜ, 2 ਦਸੰਬਰ (ਹਰਮਿੰਦਰ ਸਿੰਘ) – ਸਰਕਾਰੀ ਹਾਈ ਸਕੂਲ ਰੁੜਕਾ ਵਿਖੇ ਕਿਸ਼ੋਰ ਸਿੱਖਿਆ ਤਹਿਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿਚ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਏਡਜ਼ ਦਿਵਸ ਸਬੰਧੀ ਵਿਦਿਆਰਥੀਆਂ ਦੇ ਹਾਊਸ ਵਾਈਜ਼ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਸਾਇੰਸ ਅਧਿਆਪਕਾ ਮਿਸ ਕੰਚਨਾ ਕੁਮਾਰੀ ਨੇ ਸਵੇਰ ਦੀ ਸਭਾ ਵਿਚ ਏਡਜ਼ ਸਬੰਧੀ ਵਿਸਥਾਰ …
Read More »ਛਤਰ ਹਰਿਆਣਾ ਦੀ ਟੀਮ ਨੇ ਸੰਦੌੜ ਕਬੱਡੀ ਕੱਪ ‘ਤੇ ਕਾਬਜ਼
ਸੰਦੌੜ, 2 ਦਸੰਬਰ (ਹਰਮਿੰਦਰ ਸਿੰਘ) – ਯੰਗ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਇਲਾਕਾ ਨਿਵਾਸੀਆਂ ਅਤੇ ਵਿਸ਼ੇਸ਼ ਕਰ ਕੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਸਦਕਾ ਸੰਤ ਬਾਬਾ ਬਲਵੰਤ ਸਿੰਘ ਜੀ ਸਿਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਰਮਪਿਤ ਕਬੱਡੀ ਕੱਪ ਅਤੇ ਟਰੈਕਟਰ ਟੋਚਨ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਚੇਅਰਮੈਨ ਕੁਲਵੀਰ ਸਿੰਘ ਰਿੰਕਾ ਨੇ ਦੱਸਿਆ …
Read More »ਏ.ਟੀ.ਐਮ ਮਸ਼ੀਨਾਂ ਵਿੱਚ ਕੈਸ਼ ਪਾਉਣ ਦੇ ਨਾਂ ‘ਤੇ ਬੈਂਕ ਦੇ ਕਰਮਚਾਰੀ ਆਪ ਹੀ ਕੱਢਵਾ ਰਹੇ ਹਨ ਰਕਮਾਂ
ਮਾਲੇਰਕੋਟਲਾ, 2 ਦਸੰਬਰ (ਹਰਮਿੰਦਰ ਸਿੰਘ ਭੱਟ) – ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਨੋਟਬੰਦੀ ਨੂੰ ਲੈ ਕੇ ਜਿੱਥੇ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਉਥੇ ਹੀ ਬੈਂਕ ਦੇ ਕੁੱਝ ਕਰਮਚਾਰੀ ਏ.ਟੀ.ਐਮ.ਮਸ਼ੀਨਾਂ ਵਿੱਚ ਕੈਸ਼ ਪਾਉਣ ਦੇ ਨਾਂ ਤੇ ਆਪ ਹੀ ਵੱਖ-ਵੱਖ ਏ.ਟੀ.ਐਮ ਕਾਰਡਾਂ ਦਾ ਇਸਤੇਮਾਲ ਕਰਕੇ ਰਕਮਾਂ ਕੱਢਵਾ ਰਹੇ ਹਨ। ਇਸਦਾ ਖੁਲਾਸਾ ਕੁੱਝ ਏ.ਟੀ.ਐਮ ਕਾਰਡ ਧਾਰਕਾਂ ਵੱਲੋਂ ਸਥਾਨਕ …
Read More »100 ਪਰਿਵਾਰਾਂ ਨੇ ਅਕਾਲ਼ੀ ਦਲ ਛੱਡਿਆ -ਕਾਂਗਰਸ ‘ਚ ਹੋਏ ਸ਼ਾਮਿਲ
ਮਲੇਰਕੋਟਲਾ, 2 ਦਸੰਬਰ (ਹਰਮਿੰਦਰ ਸਿੰਘ ਭੱਟ) – ਬੀਤੀ ਰਾਤ ਪ੍ਰਦੇਸ਼ ਕਾਂਗਰਸ ਦੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕਾ ਮੈਡਮ ਰਜ਼ੀਆ ਸੁਲਤਾਨਾਂ ਦੀ ਚੌਣ ਮੁਹਿੰਮ ਦੇ ਆਗਾਜ਼ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲ਼ੀ ਦਲ ਦੇ ਯੂਥ ਆਗੂ ਅਤੇ ਪ੍ਰਸਿੱਧ ਸਮਾਜਸੇਵੀ ਮੁਹੰਮਦ ਸ਼ਬੀਰ ਨੰਦਨ ਕਰੀਬ 100 ਪਰਿਵਾਰਾਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ। ਸ਼ਹਿਰ ਦੀ …
Read More »
Punjab Post Daily Online Newspaper & Print Media