Wednesday, November 25, 2026

ਪੰਜਾਬੀ

ਦਿੱਲੀ ਕਮੇਟੀ ਨੇ ਆਪ ਸਰਕਾਰ ਦੀ ਗੈਸਟ ਟੀਚਰ ਭਰਤੀ ਪ੍ਰਕ੍ਰਿਆ ਨੂੰ ਅਸੰਵਿਧਾਨਿਕ ਦੱਸਿਆ

ਨਵੀਂ ਦਿੱਲੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਰਕਾਰ ਵੱਲੋਂ ਪੰਜਾਬੀ ਤੇ ਉਰਦੂ ਭਾਸ਼ਾ ਦੇ 1478 ਗੈਸਟ ਟੀਚਰਾਂ ਦੀ ਭਰਤੀ ਲਈ ਅਪਣਾਈ ਗਈ ਪ੍ਰਕਿਰਆ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਸਵੈਧਾਨਿਕ ਅਤੇ ਢਕੋਸਲਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ‘ਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦਿੱਲੀ ਦੇ ਮੁੱਖ …

Read More »

18-19ਸਾਲ ਵਾਲੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਦੀਆਂ ਹਦਾਇਤਾਂ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਵੱਲੋਂ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ।ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਹਲਕੇ ਦੇ ਕਾਲਜਾਂ ਅਤੇ ਸਕੂਲਾਂ ਦੇ …

Read More »

ਖਾਸ ਮੁਲਾਕਾਤ – ਹਲਕਾ ਫਾਜ਼ਿਲਕਾ ਤੋ ਕਾਂਗਰਸ ਟਿਕਟ ਦੇ ਮਜਬੂਤ ਦਾਅਵੇਦਾਰ ਡਾ. ਯਸ਼ਪਾਲ “ਜੱਸੀ ਦੇ ਨਾਲ।

ਡਾਕਟਰ ਬਣ ਕੇ ਲੋਕਾਂ ਦੀ ਸੇਵਾ ਕੀਤੀ ਹੈਂ, ਰਾਜਨੀਤੀ ਵਿੱਚ ਵੀ ਲੋਕਾਂ ਦੀ ਸੇਵਾ ਹੀ ਕਰਾਂਗਾ – ਡਾ. ਯੱਸ਼ਪਾਲ “ਜੱਸੀ” ਫਾਜ਼ਿਲਕਾ, 2 ਨਵੰਬਰ (ਵਿਨੀਤ ਅਰੋੜਾ) – ਰਾਜਨੀਤੀ ਅਤੇ ਪੇਸ਼ਾ ਦੋਵਂੇ ਨਾਲ ਨਾਲ ਚਲਾਉਣੇ ਬਹੁਤ ਹੀ ਅੋਖਾ ਕੰਮ ਹੈਂ ਪਰ ਫਾਜ਼ਿਲਕਾ ਦੇ ਪ੍ਰਸਿੱਧ ਦਿਲਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਅਤੇ ਪੰਜਾਬ ਪ੍ਰਦੇਸ ਕਾਂਗਰਸ ਕਮੈਟੀ ਦੇ ਡਾਕਟਰ ਸੈਂਲ ਦੇ ਉਪ ਚੇਅਰਮੈਂਨ ਡਾ. …

Read More »

ਸਭਿਆਚਾਰਕ ਪ੍ਰੋਗਰਾਮ ਕਰਕੇ ਮਨਾਇਆ ਬੀ.ਐਸ.ਐਫ ਦਾ 51ਵਾਂ ਸਥਾਪਨਾ ਦਿਵਸ

ਫਾਜ਼ਿਲਕਾ, 2 ਦਸੰਬਰ (ਵਿਨੀਤ ਅਰੋੜਾ) – ਐਂਟੀ ਕੁਰਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਅਤੇ ਐਫ.ਈ ਈਵੈਂਟਸ ਐਜੂਕੇਸ਼ਨ ਅਤੇ ਕਲਚਰਲ ਸੁਸਾਇਟੀ ਵੱਲੋਂ ਬੀ.ਐਸ.ਐਫ ਦੇ 51ਵੇਂ ਸਥਾਪਨਾ ਦਿਵਸ ਨੂੰ ਸਮਰਪਤ ਸਾਦਕੀ ਚੌਂਕੀ ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮੇਂ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਪ੍ਰੋਗਰਾਮ ਵਿਚ ਬੀ.ਐਸ.ਐਫ 90 ਬਟਾਲੀਅਨ ਦੇ ਕਮਾਡੈਂਟ ਐਮ.ਪੀ. ਸਿੰਘ ਮੁੱਖ ਮਹਿਮਾਨ …

Read More »

ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਉਪ ਮੁੱਖ ਮੰਤਰੀ ਦੇ ਹਲਕੇ ਜਲਾਲਾਬਾਦ ‘ਚ ਪੱਕਾ ਮੋਰਚਾ ਜਾਰੀ

ਫਾਜ਼ਿਲਕਾ, 2 ਦਸੰਬਰ (ਵਿਨੀਤ ਅਰੋੜਾ) – ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸੂਬਾਈ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਵਿਚ ਉਪ ਮੁੱਖ ਮੰਤਰੀ ਦੇ ਹਲਕੇ ਜਲਾਲਾਬਾਦ ਦੇ ਤਹਿਸੀਲ ਕੰਪਲੈਕਸ ਵਿਚ ਆਪਣੀ ਇੱਕੋ ਇੱਕ ਹੱਕੀ ਅਤੇ ਜਾਇਜ ਮੰਗ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਲਗਾਇਆ ਗਿਆ ਪੱਕਾ ਮੋਰਚਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਨਿਸ਼ਾਂਤ ਅਗਰਵਾਲ …

Read More »

ਸ਼ਹੀਦ ਸੰਤ ਬਾਬਾ ਸੇਵਾ ਸਿੰਘ ਦੀ ਦੋ ਰੋਜ਼ਾ ਸਾਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਮਾਲਕਾਂ ਨੂੰ ਐਸ.ਵਾਈ.ਐਲ ਦੀ ਜ਼ਮੀਨ ਵਾਪਸੀ ਨਾਲ ਮੁੱਦਾ ਸਮਾਪਤ- ਮਜੀਠੀਆ ਮਹਿਤਾ, 2 ਦਸੰਬਰ (ਜੋਗਿੰਦਰ ਸਿੰਘ ਮਾਣਾ) – ਅਮਰ ਸ਼ਹੀਦ ਸੰਤ ਬਾਬਾ ਸੇਵਾ ਸਿੰਘ ਜੀ ਗੁਰੂ ਕੇ ਬੇਰ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਸੰਤ ਬਾਬਾ ਸੱਜਣ ਸਿੰਘ ਜੀ ਅਗਵਾਈ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਮਾਲ …

Read More »

ਵਰਲਡ ਏਡਜ਼ ਡੇਅ ਲੜਕੇ ਸਕੂਲ ਵਿਖੇ ਮਨਾਇਆ ਗਿਆ

ਮਲੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਰੈਡ ਰਿਬਨ ਕਲੱਬ ਦੇ ਮੈਂਬਰਾਂ ਅਤੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਅਗਵਾਈ ਹੇਠ ਵਰਲਡ ਏਡਜ਼ ਡੇਅ ਮਨਾਇਆ ਗਿਆ।ਇਸ ਦੇ ਸਬੰਧ ਵਿੱਚ ਸਵੇਰ ਦੀ ਸਭਾ ਵਿੱਚ ਬਾਇਓ ਲੈਕਚਰਾਰ ਸ੍ਰੀਮਤੀ ਸੁਖਦੀਪ ਕੋਰ ਅਤੇ ਸਾਇੰਸ ਮਿਸਟ੍ਰੈਸ ਸ੍ਰੀਮਤੀ ਰੁਚਿਕਾ ਦੁਆਰਾ ਵਿਦਿਆਰਥੀਆਂ ਨੂੰ ਇਸ ਏਡਜ਼ ਦੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰਿੰਸੀਪਲ …

Read More »

ਹਲਕਾ ਦੱਖਣੀ ਦੀ ਰੈਲੀ ਕਾਮਯਾਬ ਬਣਾਉਣ ‘ਤੇ ਡਾ. ਨਿੱਜਰ ਵੱਲੋਂ ਵਲੰਟੀਅਰਾਂ ਦਾ ਧੰਨਵਾਦ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ 30 ਨਵੰਬਰ ਨੂੰ ਹਲਕੇ ਵਿਚ ਹੋਈ ਇਨਕਲਾਬ ਰੈਲੀ ਦੇ ਕਾਮਯਾਬ ਹੋਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਦੱਖਣੀ ਦੇ ਵਲੰਟੀਅਰਾਂ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ ਹਲਕੇ ਵਿਚ ਹੋਏ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ …

Read More »

ਪੀ.ਐਚ.ਡੀ ਚੈਂਬਰ ਆਫ ਕਾਮਰਸ ਵਲੋਂ ਐਕਸਪੋ ਪਾਈਟੈਕਸ ਅੰਮ੍ਰਿਤਸਰ ‘ਚ 8 ਦਸੰਬਰ ਤੋਂ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਪੀ.ਐਚ.ਡੀ.ਚੈਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਇੰਟਰਨੈਸ਼ਨਲ ਐਕਸਪੋ (ਪੀਟੈਕਸ) ਦੀ ਲੜੀ ਵਿੱਚ ਗਿਆਰਵੀਂ ਪੰਜ ਰੋਜਾ ਮੈਗਾ ਪ੍ਰਦਰਸ਼ਨੀ ਦਾ ਆਯੋਜਨ ਸਥਾਨ ਰਣਜੀਤ ਐਵਿਨਿਊ ਵਿੱਚ ਆਉਣ ਵਾਲੀ ੮ ਤੋਂ ਦਸੰਬਰ ਤੋਂ ਕੀਤਾ ਜਾ ਰਿਹਾ ਹੈ।12 ਦਸੰਬਰ ਤੱਕ ਚਲਣ ਵਾਲੇ ਇਸ ਪ੍ਰੋਗਰਾਮ ਵਿੱਚ ਇਹ ਦੂਜਾ ਮੌਕਾ ਹੋਵੇਗਾ ਜਦੋਂ ਸਾਰਕ ਦੇਸ਼ ਸਮੂਹ ਦੇ ਮੈਂਬਰ ਦੇਸ਼ਾਂ ਦੇ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ‘ਗੁਰੂ ਕੇ ਮਹਿਲ’ ਸ੍ਰੀ ਅੰਮ੍ਰਿਤਸਰ ਵਿਖੇ 4 ਦਸੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 3 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ …

Read More »