ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਰਾਈਵਰ ਸੁਰਿੰਦਰ ਸਿੰਘ ਤਲਵੰਡੀ ਨੂੰ ਸੇਵਾ ਮੁਕਤ ਹੋਣ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਵਿਦਾਇਗੀ ਸਮਾਗਮ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਸੁਰਿੰਦਰ ਸਿੰਘ ਨਿੱਤਨੇਮੀ ਸਿੱਖ ਹੈ ਤੇ ਉਸ ਨੇ ਆਪਣੇ ਪਰਿਵਾਰ ਨੂੰ ਵੀ ਗੁਰਮਤਿ ਨਾਲ ਜੋੜੀ ਰੱਖਿਆ …
Read More »ਪੰਜਾਬੀ
ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਲਈ ਜਪੁਜੀ ਸਾਹਿਬ ਦਾ ਪਾਠ ਕੰਠ ਕਰਵਾਇਆ ਜਾਵੇ – ਪ੍ਰੋ. ਬਡੂੰਗਰ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੂੰ ਸਿੱਖ ਪੰਥ ਦੇ ਫਲਸਫੇ ਨਾਲ ਜੋੜਣ ਲਈ ਜਪੁਜੀ ਸਾਹਿਬ ਦਾ ਪਾਠ ਕੰਠ ਕਰਵਾਇਆ ਜਾਵੇ।ਇਹ ਕਾਰਜ 20 ਦਸੰਬਰ ਤੀਕ ਚੱਲੇਗਾ ਅਤੇ 22 ਦਸੰਬਰ ਨੂੰ ਸਮੂਹ ਸਕੂਲਾਂ/ਕਾਲਜਾਂ ਵਿੱਚ ਅਰਦਾਸ ਹੋਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ …
Read More »ਸਿੱਖ ਇਤਿਹਾਸ ਨੂੰ ਕਰੂਪ ਕਰਨ ਵਾਲੀਆਂ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਲੋੜ -ਪ੍ਰੋ. ਬਡੂੰਗਰ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਗੁਰੂ ਕੇ ਮਹਿਲ) ਵਿਖੇ ਦਸਮੇਸ਼ ਪਿਤਾ, ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਧਰਮਵੀਰ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਰਤਨ …
Read More »ਰਾਸ਼ਟਰੀ ਪੂਰਵਓੁਤਰ ਰੰਗ ਉਤਸਵ 2016- ਅੰਧੇਰ ਨਗਰੀ ਚੌਪਟ ਰਾਜਾ ਨਾਟਕ ਪੇਸ਼
ਅੰਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਭਾਰਤ ਦੀ ਸਭ ਤੋਂ ਨਾਮਵਰ ਅਤੇ ਪ੍ਰਸਿੱਧ ਰੰਗਮੰਚ ਸਿਖਲਾਈ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਵੱਲੋਂ ਪੰਜਾਬ ਨਾਟਸ਼ਾਲਾ ਵਿਖੇ ਪੂਰਵਓੁਤਰ ਥੀਏਟਰ ਫੈਸਟੀਵਲ ਦਾ ਆਯੋਜਨ ਕਰ ਰਿਹਾ।ਜਿਸ ਵਿੱਚ ਪੂਰਵਓੁਤਰ ਭਾਰਤ ਦੀ ਨਾਮਵਰ ਅਤੇ ਪ੍ਰਸਿੱਧ ਥੀਏਟਰ ਗਰੁੱਪਾਂ ਵੱਲੋਂ ਨਾਟਕ ਪੇਸ਼ ਕੀਤੇ ਜਾ ਰਹੇ ਹਨ।ਇਸ ਚਾਰ ਰੋਜ਼ਾ ਥੀਏਟਰ ਫੈਸਟੀਵਲ ਦੇ ਦੂਜੇ ਦਿਨ ੨ ਦਸੰਬਰ ਨੂੰ …
Read More »ਕਿਸਾਨ ਜਥੇਬੰਦੀ ਵੱਲੋਂ ਡੀ.ਸੀ ਦਫਤਰ ਤਰਨ ਤਾਰਨ ਸਾਹਮਣਾ ਧਰਨਾ 12 ਦਸੰਬਰ ਨੂੰ
ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ ਤਰਸਿੱਕਾ, 1 ਦਸੰਬਰ (ਕੰਵਲ ਜੋਧਾ ਨਗਰੀ) – ਕਿਸਾਨ ਸਘਰਸ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੋਨ ਬਾਬਾ ਬਕਾਲਾ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਲਾ ਕੇ 12 ਦਸੰਬਰ ਨੂੰ ਡੀ.ਸੀ ਤਰਨ ਤਾਰਨ ਦੇ ਧਰਨੇ ਦੀ ਤਿਆਰੀ ਲਈ ਲੋਕਾਂ ਨੂੰ ਲਾਮਬੰਧ ਕੀਤਾ ਗਿਆ ਮੀਟਿੰਗਾਂ ਉਪਰੰਤ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ …
Read More »ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਕਮਿਊਨਟੀ ਕਾਉਂਸਲ ਪੁਲਿਸ ਨਿਊਯਾਰਕ ਦੇ ਵਾਈਸ ਪ੍ਰੈਜ਼ੀਡੈਂਟ ਸੰਗੋਜਲਾ ਸਨਮਾਨਿਤ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਵਾਈਸ ਪ੍ਰੈਜੀਡੈਂਟ ਕਮਿਊਨਿਟੀ ਕੌਂਸਲ ਪੁਲੀਸ ਨਿਊਯਾਰਕ ਰਣਜੀਤ ਸਿੰਘ ਸੰਗੋਜਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਦੇ ਨਾਲ ਮੰਗਲ ਸਿੰਘ ਨਾਗਰਾ ਸਟੇਟ ਪੁਲੀਸ ਨਿਊਯਾਰਕ ਵੀ ਮੌਜੂਦ ਸਨ। ਸੰਗੋਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ …
Read More »ਜੈਕਾਰਿਆਂ ਦੀ ਗੂੰਜ ‘ਚ ਜਾਗ੍ਰਿਤੀ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸਾਹਿਬ-ਏ-ਕਮਾਲ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਈ ਜਾਗ੍ਰਿਤੀ ਯਾਤਰਾ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ …
Read More »ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਮੰਦਰ-ਕਮ-ਪਨੋਰਮਾ ਕੰਪਲੈਕਸ ਮਨੁੱਖਤਾ ਨੂੰ ਸਮਰਪਿਤ
ਬਾਦਲ ਵੱਲੋਂ ਦਰਿਆਈ ਪਾਣੀਆਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਦਾ ਪ੍ਰਣ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਕਿਸੇ ਵੀ ਕੀਮਤ ‘ਤੇ ਨਾ ਬਣਨ ਦੇਣ ਲਈ ਦ੍ਰਿੜਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਣ ਕੀਤਾ ਕਿ ਦਰਿਆਈ ਪਾਣੀਆਂ ਦੀ ਰਾਖੀ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ …
Read More »ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਹਰਚੋਵਾਲ ‘ਚ ਨੋਟਬੰਦੀ ਦੋਰਾਨ 80 ਲੱਖ ਰੁਪਏ ਭੁਗਤਾਨ ਹੋਇਆ – ਮੈਨਜਰ ਕੰਮਲਪ੍ਰੀਤ
ਗੁਰਦਾਸਪੁਰ, 1 ਦਸੰਬਰ (ਗਗਨਦੀਪ ਸਿੰਘ ਰਿਆੜ) – ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ (ਹਰਚੋਵਾਲ) ਵਿਖੇ ਪਿਛਲੇ 23 ਦਿਨਾਂ ਤੋ ਨੋਟਬੰਦੀ ਦੋਰਾਨ ਗ੍ਰਾਹਕਾਂ ਦਾ ਭੁਗਤਾਨ 80 ਲੱਖ ਰੁਪਏ ਦੇ ਤਕਰੀਬਨ ਹੋਇਆਂ ਬੈਂਕ ਵੱਲੋ ਵਿਆਹ / ਮੈਡੀਕਲ ਲੋੜਵੰਦ ਲੋਕਾਂ ਦੀ ਸਹਾਇਤਾਂ ਲਈ ਸੰਚਾਰੂਢੰਗ ਕੀਤੀ ਜਾਦੀ ਰੋਜ਼ਾਨਾ ਪੇਮੰਟ ਇਹਨਾਂ ਵਿਚਾਰ ਦਾ ਪ੍ਰਗਟਾਵਾ ਪੰਜਾਬ ਬੈਂਕ ਦੇ ਬ੍ਰਾਂਚ ਮੈਨੇਜਰ ਹਰਚੋਵਾਲ ਕੰਮਲਪ੍ਰੀਤ ਸਿੰਘ ਸਿੰਘ ਨੇ ਪ੍ਰੈਸ …
Read More »ਯੰਗ ਪਰੈਸੀਡੈਂਟਸ ਆਰਗਨਾਈਜੇਸ਼ਨ ਨੇ ਕੀਤੇ ਅੰਮ੍ਰਿਤਸਰ ਦੇ ਕੀਤੇ ਦਰਸ਼ਨ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਦੱਖਣੀ ਭਾਰਤ ਦੇ ਮੁੱਖ ਉਦਯੋਗਪਤੀਆਂ ਦੇ ਇੱਕ ੪੫ ਮੈਂਬਰੀ ਜੱਥੇ ਨੇ ਹਾਲ ਹੀ ਵਿੱਚ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ।ਉਹ ਦਰਬਾਰ ਸਾਹਿਬ ਦਾ ਬਦਲਿਆ ਹੋਇਆ ਵਿਰਾਸਤੀ ਰੂਪ ਦੇਖਣ ਲਈ ਬਵੇ ਉਤਾਵਲੇ ਸਨ।ਅੰਮ੍ਰਿਤਸਰ ਇੱਕ ਬਦਲਦੇ ਦੌਰ ਦੇ ਵਿੱਚ ਨਜਰ ਆ ਰਿਹਾ ਹੈ ਅਤੇ ਯਾਤਰੀਆਂ ਲਈ ਨਵੀਆਂ ਉੱਸਰ ਰਹੀਆਂ ਥਾਵਾਂ ਨੇ ਇਸ ਸ਼ਹਿਰ ਦੇ ਟੂਰਿਜਮ ਵਿੱਚ …
Read More »
Punjab Post Daily Online Newspaper & Print Media