Wednesday, November 25, 2026

ਪੰਜਾਬੀ

‘ਹਾਰਟ ਆਫ ਏਸ਼ੀਆ’ ਸੰਮੇਲਨ ‘ਚ ਆ ਰਹੇ ਪ੍ਰਧਾਨ ਮੰਤਰੀ ਮੋਦੀ ਪਾਸੋਂ ਅੰਮ੍ਰਿਤਸਰ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਚਾਲੂ ਕਰਾਉਣ ਸੁਖਬੀਰ- ਮੰਚ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਸਾਜੋ-ਸਮਾਨ ਅਤੇ ਸਹੂਲਤਾਂ ਪੱਖੋਂ ਦਿੱਲੀ ਹਵਾਈ ਅੱਡੇ ਦੇ ਬਰਾਬਰ ਹੈ ਪਰੰਤੂ ਇਥੋਂ ਅੰਤਰ-ਰਾਸ਼ਟਰੀ ਹਵਾਈ ਉਡਾਣਾਂ ਸ਼ੁਰੂ ਕਰਾਉਣ ਸਬੰਧੀ ਰਾਜ ਸਰਕਾਰ ਅਤੇ ਕੇਂਦਰੀ ਸਰਕਾਰ ਦੀ ਪਹੁੰਚ ਨਿਆਂਯੁਕਤ ਨਹੀਂ ਹੈ।ਅੰਮ੍ਰਿਤਸਰ ਹਵਾਈ ਅੱਡੇ ਦੀ ਹਵਾਈ ਪਟੱੜੀ (ਰਨਵੇ) 12000 ਫੁੱਟ ਲੰਮੀ ਹੈ। ਵਰਤਮਾਨ ਸਮੇਂ ਇਸ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ …

Read More »

ਸ਼੍ਰੋਮਣੀ ਕਮੇਟੀ ਚਲਾਏਗੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰਚਾਰ ਮੁਹਿੰਮ –ਪ੍ਰੋ: ਬਡੂੰਗਰ

ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਬੱਚੇ-ਬੱਚੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਿਆ ਜਾਵੇਗਾ। ਇਸ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਤੇਜਾ ਸਿੰਘ ਸਮੁੰਦਰੀ ਹਾਲ, ਦਫਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ, ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ, ਧਾਰਮਿਕ ਅਧਿਆਪਕਾਂ, ਪ੍ਰਚਾਰਕਾਂ, ਢਾਡੀਆਂ, ਕਵੀਸ਼ਰਾਂ ਅਤੇ ਗੁਰਦੁਆਰਾ ਸਾਹਿਬਾਨ …

Read More »

ਗੁ: ਚੀਫ਼ ਖ਼ਾਲਸਾ ਦੀਵਾਨ ਵਿਖੇ ਮੱਸਿਆ ‘ਤੇ ਕੀਰਤਨ ਸਮਾਗਮ ਅਯੋਜਿਤ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ) –ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਸਾਹਿਬ ਵਿਖੇ ਸਜਾਏ ਗਏ ਮੱਸਿਆ ਦੇ ਦੀਵਾਨ, ਦੌਰਾਨ ਮਿਸ਼ਨਦੀਪ ਸੇਵਾ ਸੁਸਾਇਟੀ ਦੇ ਕੀਰਤਨੀ ਜਥੇ ਵੱਲੋਂ ਨਾਮ-ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਭਾਈ ਜਸਵਿੰਦਰ ਸਿੰਘ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਦੀ ਹਾਜ਼ਰੀ ਲਵਾਈ ਅਤੇ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਜੀਵਨ ਬਾਰੇ ਚਾਨਣਾ ਪਾਇਆ।’ਪ੍ਰਭ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਵਿਖੇ ਵੱਖ-ਵੱਖ ਕਿੱਤਿਆਂ ਦਾ ਫੈਂਸੀ ਡਰੈਸ ਸ਼ੋਅ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਨਰਸਰੀ ਸੈਕਸ਼ਨ ਦੇ ਵਿਦਿਆਰਥੀਆਂ ਵਲੋਂ ਫੈਂਸੀ ਡਰੈਸ ਸ਼ੋਅ ਦੌਰਾਨ ਸਮਾਜ ਦੇ ਮਹੱਤਵਪੂਰਨ ਕਿਤਿਆਂ ਦਾ ਸੰਗੀਤਮਈ ਪ੍ਰਦਰਸ਼ਨ ਕੀਤਾ ਗਿਆ।ਛੋਟੇ-ਛੋਟੇ ਬੱਚਿਆਂ ਨੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਡਾਕਟਰ, ਅਧਿਆਪਕ, ਕਿਸਾਨ ਅਤੇ ਸੈਨਿਕਾਂ ਦੇ ਰੂਪ ਵਿੱਚ …

Read More »

ਅੱਤਵਾਦੀ ਤੇ ਕੈਦੀਆਂ ਦਾ ਜੇਲ ‘ਚੋਂ ਫਰਾਰ ਹੋਣਾ, ਦੁਬਾਰਾ ਅੱਤਵਾਦ ਦਾ ਇਸ਼ਾਰਾ -ਕਮਲੇਸ਼ ਭਾਰਦਵਾਜ, ਵਿਸ਼ਾਲ ਦੱਤਾ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਨਾਭਾ ਜੇਲ ਵਿਚੋਂ ਅੱਤਵਾਦੀ ਅਤੇ ਕੈਦੀਆ ਦਾ ਫਰਾਰ ਹੋਣਾ, ਭਾਰਤ ਦੇ ਵਿਚ ਦੂਬਾਰਾ ਅੱਤਵਾਦ ਆਉਣ ਦਾ ਇਸ਼ਾਰਾ ਕਰ ਰਿਹਾ ਹੈ।ਜਿਸ ਨੂੰ ਸ਼ਿਵ ਸੈਨਾ ਸਮਾਜਵਾਦੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਇਹ ਪ੍ਰਗਟਾਵਾ ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਨੇ ਪੰਜਾਬ ਯੂਥ ਪ੍ਰਧਾਨ ਵਿਸ਼ਾਲ ਦੱਤਾ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ …

Read More »

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਪਰਖ ਕੈਂਪ ਲਗਾਇਆ

ਪਠਾਨਕੋਟ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਲਾਵਟੀ ਦੁੱਧ ਪਰਖ ਕਰਕੇ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਅਤੇ ਮਿਲਾਵਟਖੋਰਾਂ ਖਿਲਾਫ ਜਾਗਰੂਕ ਕਰਨ ਲਈ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪਠਾਨਕੋਟ ਦੇ ਵਾਰਡ ਨੰਬਰ 1 ਵਿਖੇ ਦੁੱਧ ਪਰਖ ਕੈਂਪ ਲਗਾਇਆ ਗਿਆ।ਡੇਅਰੀ ਵਿਕਾਸ ਦੀ ਟੀਮ ਦੇ ਅਧਿਕਾਰੀ  ਕੁਲਵਿੰਦਰ ਸਿੰਘ, ਰੋਹਨ ਕੁਮਾਰ, ਕਰਨ ਪ੍ਰਤਾਪ ਸਿੰਘ, ਅਸ਼ਵਨੀ ਅਤੇ ਵਿਲੀਅਮ ਨੇ ਖੇਤਰ ਦੇ ਲੋਕਾਂ ਦੇ …

Read More »

ਇੰਜੀਨੀਅਰਿੰਗ ਸੇਵਾ ਪ੍ਰੀਖਿਆ 2016 ਦੇ ਨਤੀਜੇ ਦਾ ਐਲਾਨ

ਨਵੀਂ ਦਿੱਲੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਸੰਘ ਲੋਕ ਸੇਵਾ ਕਮਿਸ਼ਨ ਵੱਲੋਂ 2016 ਵਿੱਚ ਇੰਜੀਨੀਅਰਿੰਗ ਸੇਵਾ ਦੀ ਲਿਖਿਤ ਪ੍ਰੀਖਿਆ ਅਤੇ ਸਤੰਬਰ-ਨਵੰਬਰ 2016 ਵਿੱਚ ਵਿਅਕਤੀਗਤ ਪ੍ਰੀਖਿਆ ਵਿੱਚ ਲਈ ਗਈ ਇੰਟਰਵਿਊ ਦੇ ਆਧਾਰ ਤੇ ਸੰਬੰਧਤ ਮੰਤਰਾਲੇ ਅਤੇ ਵਿਭਾਗਾਂ ਵਿੱਚ ਵੱਖ ਵੱਖ ਅਹੁੱਦਿਆਂ ਲਈ ਕੁਲ 604 ਉਮੀਦਵਾਰਾਂ ਦੀ ਨਿਯੁਕਤੀ ਲਈ ਸਿਫਾਰਸ਼ ਕੀਤੀ ਗਈ, ਜਿਸ ਵਿੱਚ ਸਿਵਲ 225, ਮਕੈਨੀਕਲ 179, ਇਲੈਕਟ੍ਰੀਕਲ 106, ਇਲੈਕਟ੍ਰੋਨਿਕਸ …

Read More »

ਜਾਗ੍ਰਿਤੀ ਯਾਤਰਾ ਦਾ ਮੱਤੇਵਾਲ ਵਿਖੇ ਮਜੀਠਾ ਦੀਆਂ ਸੰਗਤਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ

ਮਹਿਤਾ ਚੌਕ, 30 ਨਵੰਬਰ (ਜੋਗਿੰਦਰ ਸਿੰਘ ਮਾਣਾ)- ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਚੱਲੀ ਜਾਗ੍ਰਿਤੀ ਯਾਤਰਾ ਦਾ ਮਜੀਠਾ ਹਲਕੇ ਦੇ ਪਿੰਡ ਮੱਤੇਵਾਲ ਦੇ ਗੁਰਦਵਾਰਾ ਗੁਰੂ ਕੇ ਬੇਰ ਵਿਖੇ ਪਹੁੰਚਣ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਸਵਾਗਤ ਕੀਤਾ। ਇਸ ਮੌਕੇ ਮੇਜਰ ਸ਼ਿਵੀ,ਸੁਖਵਿੰਦਰ ਸਿੰਘ ਗੋਲਡੀ, ਡਾ: ਤਰਸੇਮ ਸਿੰਘ ਸਿਆਲਕਾ, ਭਗਵੰਤ ਸਿੰਘ ਸਿਆਲਕਾ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਜੋਧ ਸਿੰਘ ਸਮਰਾ, ਕੁਲਵਿੰਦਰ …

Read More »

ਜਾਗ੍ਰਿਤੀ ਯਾਤਰਾ ਦਾ ਮਹਿਤਾ ਚੌਕ ਵਿਖੇ ਮਜੀਠੀਆ ਤੇ ਦਮਦਮੀ ਟਕਸਾਲ ਵੱਲੋਂ ਸ਼ਾਨਦਾਰ ਸਵਾਗਤ

ਮਹਿਤਾ ਚੌਕ, 30 ਨਵੰਬਰ (ਜੋਗਿੰਦਰ ਸਿੰਘ ਮਾਣਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਰਵਾਨਾ ਹੋਈ ਜਾਗ੍ਰਿਤੀ ਯਾਤਰਾ ਦਾ ਮਾਝੇ ਦੀ ਧਰਤੀ ‘ਤੇ ਪਹੁੰਚਣ ‘ਤੇ ਮਹਿਤਾ ਚੌਕ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਅਤੇ …

Read More »

ਸ੍ਰੀ ਪਟਨਾ ਸਾਹਿਬ ਤੋਂ ਆਈ ਜਾਗ੍ਰਿਤੀ ਯਾਤਰਾ ਦਾ ਮਹਿਤਾ ਚੌਂਕ ‘ਚ ਵਿਧਾਇਕ ਜਲਾਲ ਉਸਮਾਂ ਵਲੋਂ ਸਵਾਗਤ

ਚੌਂਕ ਮਹਿਤਾ, ੩੦ ਨਵੰਬਰ (ਜੋਗਿੰਦਰ ਸਿੰਘ ਮਾਣਾ) – ਸ੍ਰੀ ਪਟਨਾ ਸਾਹਿਬ ਤੋਂ ਆਈ ਜਾਗ੍ਰਿਤੀ ਯਾਤਰਾ ਦਾ ਮਹਿਤਾ ਚੌਂਕ ਵਿਖੇ ਸ਼ਾਨਦਾਰ ਸਵਾਗਤ ਕਰਦੇ ਹਲਕਾ ਵਿਧਾਇਕ ਜਲਾਲ ਉਸਮਾਂ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਜਿਲਾ ਮੀਤ ਪ੍ਰਧਾਨ ਦਿਹਾਤੀ ਹਰਗੋਪਾਲ ਸਿੰਘ ਰੰਧਾਵਾ, ਤੇਜਿੰਦਰਪਾਲ ਸਿੰਘ ਲਾਡੀ ਮੈਂਬਰ ਜਿਲਾ ਯੋਜਨਾ ਬੋਰਡ, ਜਥੇ. ਕਰਮਜੀਤ ਸਿੰਘ ਲਾਲੀ, ਪ੍ਰਧਾਨ ਗੁਲਜਿੰਦਰ ਸਿੰਘ ਲਾਡੀ, ਬਾਬਾ ਸਾਬ੍ਹ ਸਿੰਘ, ਕੁਲਵਿੰਦਰ ਸਿੰਘ ਬਿੱਟੂ, ਗੁਰਮੁੱਖ ਸਿੰਘ …

Read More »