Wednesday, November 25, 2026

ਪੰਜਾਬੀ

ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਮਰਪੁਰਾ ਦਾ ਸਲਾਨਾ ਸਕੂਲ ਮੈਗਜੀਨ ਪੌਹ ਫੁਟਾਲੇ ਰਲੀਜ

ਫਾਜ਼ਿਲਕਾ, 30 ਨਵੰਬਰ (ਵਿਨੀਤ ਅਰੋੜਾ) – ਜਿਲਾ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਮਰਪੁਰਾ ਵਿੱਚ ਵਾਰਸ਼ਿਕ ਸਕੂਲ ਮੈਗਜੀਨ ਪੌਹ ਫੁਟਾਲੇ ਦੀਆਂ ਲਿਖਤਾਂ ਰਿਲੀਜ ਮੋਕੇ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਆਪਣੇ ਹੱਥ ਲਿਖਤ ਕਵਿਤਾਵਾਂ ਅਤੇ ਰਚਨਾਵਾਂ ਪੜਕੇ ਸਣਾਈਂਆ।ਇਸ ਰਲੀਜ ਸਮਾਰੋਹ ਵਿੱਚ ਸ਼ਾਮਿਲ ਹੋਏ ਮੌਜੂਦਾ ਐਸ ਐਮ ਸੀ ਕਮੇਟੀ  ਦੇ ਮੇਂਬਰਾਂ ਅਤੇ ਮਹਿਮਾਨਾਂ ਨੇ ਬੱਚੀਆਂ ਦੇ …

Read More »

ਚੋਥੇ ਦਿਨ ਵੀ ਜਾਰੀ ਰਿਹਾ ਰੇਲ ਸੁਵਿਧਾਵਾਂ ਲਈ ਲਗਾਇਆ ਅਣਮਿੱਥੇ ਸਮੇਂ ਦਾ ਧਰਨਾ

ਫਾਜ਼ਿਲਕਾ, 30 ਨਵੰਬਰ (ਵਿਨੀਤ ਅਰੋੜਾ) – ਰੇਲਵੇ ਦੀਆਂ ਸਮਸਿਆਵਾਂ ਦੇ ਹੱਲ ਲਈ ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਰੇਲਵੇ ਸਟੇਸ਼ਨ ਫਾਜ਼ਿਲਕਾ ਦੇ ਸਾਹਮਣੇ ਲਗਾਏ ਜਾ ਰਹੇ ਧਰਨੇ ਦੇ ਅੱਜ ਚੋਥੇ ਦਿਨ ਪੰਜਾਬ ਪੱਲੇਦਾਰ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰ ਸੂਬਾਈ ਮੀਤ ਪ੍ਰਧਾਨ ਬਖ਼ਤਾਵਰ ਸਿੰਘ ਦੀ ਘੜੁੰਮੀ ਦੀ ਪ੍ਰਧਾਨਗੀ ਵਿਚ ਧਰਨੇ ਵਿਚ ਸਾਮਲ ਹੋਏ। ਅੱਜ ਚੋਥੇ ਦਿਨ ਪੰਜਾਬ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਪਿਆਰਾ …

Read More »

ਹਿੰਦੀ ਵਿਸ਼ੇ ਸਬੰਧੀ ਪੰਜ ਦਿਨਾਂ ਸੈਮੀਨਾਰ ਸੰਪਨ

ਫਾਜ਼ਿਲਕਾ, 30 ਨਵੰਬਰ (ਵਿਨੀਤ ਅਰੋੜਾ) – ਸਿੱਖਿਆ ਵਿਭਾਗ ਦੇ ਹੁਕਤਾਂ ਹੁਕਮਾਂ ਮੁਤਾਬਕ ਪ੍ਰਿੰਸੀਪਲ ਅਸ਼ੋਕ ਚੁਚਰਾ ਦੀ ਅਗਵਾਈ ਵਿਚ ਇਨਸਰਵਿਸ ਟ੍ਰੇਨਿੰਗ ਸੈਂਟਰ ਫਾਜ਼ਿਲਕਾ ਵਿਚ ਹਿੰਦੀ ਵਿਸ਼ੇ ਦਾ ਚੱਲ ਰਿਹਾ ਪੰਜਰ ਦਿਨਾਂ ਸੈਮੀਨਾਰ ਅੱਜ ਸੰਪਨ ਹੋ ਗਿਆ। ਸੈਮੀਨਾਰ ਵਿਚ ਮੈਡਮ ਮੋਨਾ ਅਰੋੜਾ, ਅੰਕੁਸ਼ ਸ਼ਰਮਾ, ਰੋਸ਼ਨ ਲਾਲ ਵਰਮਾ, ਸ਼ਿਵੇਨ ਕਾਲੜਾ ਅਤੇ ਰੇਨੂੰ ਜੁਨੇਜਾ ਨੇ ਰਿਸੋਰਸ ਪਰਸਨ ਦੇ ਰੂਪ ਵਿਚ ਕੰਮ ਕੀਤਾ। ਇਸ ਮੌਕੇ …

Read More »

ਧਰਮ ਪ੍ਰਚਾਰ ਕਮੇਟੀ ਨੇ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ, 30 ਨਵੰਬਰ (ਵਿਨੀਤ ਅਰੋੜਾ) – ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਏ ਜਾ ਰਹੇ ਦੋਸ਼ਾਲਾ ‘ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ’ ਦੇ ਪਹਿਲੇ ਭਾਗ ਦੇ ਐਲਾਣ ਕੀਤੇ ਗਏ ਨਤੀਜੇ ਮੁਤਾਬਕ ਸਫ਼ਲ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਅਤੇ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਪ੍ਰੋਗਰਾਮ ਬਾਬਾ ਖੁਸ਼ਦਿਲ ਮਾਡਲ …

Read More »

ਵਿਸ਼ਵ ਏਡਜ਼ ਦਿਵਸ ਮਨਾਇਆ – ਪੋਸਟਰ ਵੰਡ ਕੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 30 ਨਵੰਬਰ (ਵਿਨੀਤ ਅਰੋੜਾ) – ਸਿਵਲ ਹਸਪਤਾਲ ਫਾਜ਼ਿਲਕਾ ਵਿਚ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਦੀ ਅਗਵਾਈ ਵਿਚ ਵਿਸ਼ਵ ਏਡਜ ਦਿਵਸ ਮਨਾਇਆ ਗਿਆ। ਜਿਸ ਵਿਚ ਲੋਕਾਂ ਨੂੰ ਪੋਸਟਰ ਵੰਡਕੇ ਏਡਜ਼ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਇਹ ਰੋਗ ਕਿਨਾਂ ਕਿਨਾਂ ਕਾਰਨਾਂ ਨਾਲ ਫੈਲਦਾ ਹੈ ਅਤੇ ਉਨ੍ਹਾਂ ਦੇ ਲੱਛਣ, ਬਚਾ ਸਬੰਧੀ ਵੀ ਜਾਗਰੂਕ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਰਾਜੇਸ਼ …

Read More »

5 ਜ਼ਿਲ੍ਹਿਆਂ ਦੇ ਸੰਮੇਲਨ ਲਈ 3 ਦਸੰਬਰ ਨੂੰ ਫਰੀਦਕੋਟ ਪਹੁੰਚਣਗੇ ਕਿਸਾਨ- ਪ੍ਰਦੂਮਨ ਬੇਗਾਂਵਾਲੀ

ਫਾਜ਼ਿਲਕਾ, 30 ਨਵੰਬਰ (ਵਿਨੀਤ ਅਰੋੜਾ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਅਿੰਗ ਜ਼ਿਲ੍ਹਾ ਪ੍ਰਧਾਨ ਪ੍ਰਦੂਮਨ ਬੇਗਾਂਵਾਲੀ ਦੀ ਪ੍ਰਧਾਨਗੀ ਵਿਚ ਸਥਾਨਕ ਮਾਰਕੀਟ ਕਮੇਟੀ ਦੇ ਵੇਹੜੇ ਵਿਚ ਹੋਈ। ਮੀਟਿੰਗ ਵਿਚ ਫਰੀਦਕੋਟ ਦੀ ਅਨਾਜ਼ ਮੰਡੀ ਵਿਚ 3 ਤਸੰਬਰ ਨੂੰ ਹੋਣ ਵਾਲੀ ਕਿਸਾਨ ਕਾਂਫ੍ਰੈਂਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਪ੍ਰਦੂਮਨ ਬੇਗਾਂਵਾਲੀ ਨੇ ਦੱਸਿਆ ਕਿ ਕਿਸਾਨੀ ਮਾਮਲਿਆਂ …

Read More »

ਮੰਤਰੀ ਜਿਆਣੀ ਨੇ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਫਾਜ਼ਿਲਕਾ, 30 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਗਰੀਬ, ਦਲਿਤ, ਬੀਸੀ ਅਤੇ ਜ਼ਰੂਰਤਮੰਦ ਲੋਕਾਂ ਤੋਂ ਇਲਾਵਾ ਹੋਰਨਾਂ ਵਰਗਾਂ ਦਾ ਵਿਸ਼ੇਸ ਧਿਆਨ ਰੱਖਦੇ ਹੋਏ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਲੋਕਾਂ ਨੂੰ ਪੂਰਾ ਲਾਭ ਮਿਲ ਰਿਹਾ ਹੈ। ਇਹ ਵਿਚਾਰ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸ਼ਹਿਰ ਦੇ ਮੁਹੱਲਾ ਰਠੋੜਾਂ ਅਤੇ …

Read More »

ਪੰਜਾਬ ਦੀ ਖੁਸ਼ਹਾਲੀ ਲਈ ਭੈਅ-ਮੁਕਤ ਮਾਹੌਲ ਸਿਰਜੇਗੀ ਆਪ ਸਰਕਾਰ – ਅਰਵਿੰਦ ਕੇਜਰੀਵਾਲ

ਟਾਇਟਲਰ ਤੇ ਸੱਜਣ ਕੁਮਾਰ ਨੂੰ ਕਲੀਨ ਚਿਟਾਂ ਦੇਣ ਵਾਲੇ ਕੈਪਟਨ ਤੋਂ ਇਨਸਾਫ ਦੀ ਉਮੀਦ ਨਹੀਂ ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ, ਜਗਦੀਪ ਸਿੰਘ ਸੱਗੂ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵੀਲ ਨੇ ਅੱਜ ਅੰਮ੍ਰਿਤਸਰ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ 2 ਮਹੀਨਿਆਂ ਬਾਅਦ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਬਣਨ ਜਾ …

Read More »

 ਪੰਜਾਬ ਨੈਸ਼ਨਲ ਬੈਂਕ ਅਲਗੋਂ ਕੋਠੀ ਦੇ ਸਟਾਫ ਨੂੰ ਅੰਦਰ ਬੰਦ ਕਰਕੇ ਲੋਕਾਂ ਲਾਇਆ ਧਰਨਾ – ਕੀਤੀ ਨਾਅਰੇਬਾਜੀ

ਅਲਗੋਂ ਕੋਠੀ, 30 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਪੰਜਾਬ ਨੈਸ਼ਨਲ ਬੈਂਕ ਬ੍ਰਾਚ ਅਲਗੋਂ ਕੋਠੀ ਵਿਖੇ ਪਿਛਲੇ ਕਈ ਦਿਨਾਂ ਤੋਂ ਕੈਂਸ਼ ਦੀ ਘਾਟ ਹੋਣ ਕਾਰਨ ਗੁਸੇ ਵਿੱਚ ਆਏ ਆੜਤੀਆਂ ਅਤੇ ਲੋਕਾਂ ਨੇ ਬੈਂਕ ਮੈਨੇਜਰ ਸੰਜੀਵ ਗੁਪਤਾ ‘ਤੇ ਆਪਣੇ ਚਹੇਤਿਆਂ ਦਾ ਕੈਂਸ਼ ਦੇਣ ਅਤੇ ਪੂਰੇ ਸਟਾਫ ਵਲੋ ਲੋਕਾਂ ਨਾਲ ਮਾੜਾ ਵਤੀਰਾ ਕਰਨ ਦਾ ਦੋਸ਼ ਲਗਾ ਕੇ ਸਟਾਫ ਅਤੇ ਮੈਨੇਜਰ ਨੂੰ …

Read More »

ਐਮ.ਜੇ ਅਕਬਰ ਸੱਚਖਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਰਾਜ ਦੇ ਬਾਹਰੀ ਮਾਮਲਿਆਂ ਬਾਰੇ ਮੰਤਰੀ ਤੇ ਮੈਂਬਰ ਪਾਰਲੀਮੈਂਟ ਰਾਜ ਸਭਾ ਐਮ ਜੇ ਅਕਬਰ ਸੱਚਖਡ ਸ੍ਰੀ  ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨ੍ਹਾਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ।ਉਨ੍ਹਾਂ ਪ੍ਰੀਕਰਮਾ ਕਰਦੇ ਸਮੇਂ ਸੂਚਨਾ ਅਧਿਕਾਰੀ ਗੁਰਬਚਨ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾ ਵਿੱਚ ਸਥਿਤ ਇਤਿਹਾਸਕ ਅਸਥਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।ਸੂਚਨਾ ਕੇਂਦਰ …

Read More »