Wednesday, November 25, 2026

ਪੰਜਾਬੀ

ਕੇਜ਼ਰੀਵਾਲ ਚਾਟੀਵਿੰਡ ਚੌਂਕ ਵਿੱਚ ਕਰਨਗੇ ਹਲਕਾ ਦ’ਖਣੀ ਦੇ ਵਾਸੀਆਂ ਨੂੰ ਸੰਬੋਧਨ – ਡਾ. ਨਿ’ਝਰ

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦ’ਖਣੀ ਦੇ ਚਾਟੀਵਿੰਡ ਚੌਂਕ ਵਿਖੇ ਹੋਣ ਜਾ ਰਹੀ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਪਾਰਟੀ ਕਨਵੀਨਰ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ।ਹਲਕੇ ਦੇ ਉਮੀਦਵਾਰ ਅਤੇ ਪੰਜਾਬ ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿ’ਝਰ ਨੇ ਰੈਲੀ ਵਾਲੀ ਜਗ੍ਹਾ ‘ਤੇ ਪਹੁੰਚ ਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਨਿਝੱਰ …

Read More »

ਪੈਦਲ ਯਾਤਰਾ ਦਾ ਚੌਂਕ ਮਹਿਤਾ ਸਥਿਤ ਸਕਤੀ ਮੰਦਰ ਵਿਖੇ ਸ਼ਾਨਦਾਰ ਸਵਾਗਤ

ਚੌਂਕ ਮਹਿਤਾ, 29 ਨਵੰਬਰ (ਜੋਗਿੰਦਰ ਸਿੰਘ ਮਾਣਾ) – ਸ੍ਰੀ ਬਾਵਾ ਲਾਲਾ ਜੀ ਧਿਆਨਪੁਰ ਜੀ ਦੇ ਸਬੰਧ ਵਿੱਚ ਲੁਧਿਆਣਾ ਤੋ ਧਿਆਨਪੁਰ ਚੱਲੀ ਮਹਾਨ ਪੈਂਦਲ ਯਾਤਰਾ ਦਾ ਚੌਂਕ ਮਹਿਤਾ ਸਥਿਤ ਸਕਤੀ ਮੰਦਰ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਸੰਗਤਾਂ ਨੂੰ ਵੱਖ-ਵੱਖ ਤਰਾਂ ਦੇ ਪਕਵਾਨ ਵਰਤਾਏ ਗਏ।ਇਸ ਮੌਕੇ ਡਾ. ਪਰਮਜੀਤ ਸਿੰਘ ਸੰਧੂ, ਕਮੇਟੀ ਪ੍ਰਧਾਨ ਅਮਰ ਰਾਵਤ, ਰਕੇਸ਼ ਕੁਮਾਰ ਲਾਲਾ, ਰਵੀ ਕੁਮਾਰ, ਅਜੇ ਵਿਸ਼ਾਲ, …

Read More »

ਸ੍ਰੀ ਪਟਨਾ ਸਾਹਿਬ ਤੋਂ ਚੱਲੇ ਨਗਰ ਕੀਰਤਨ ਦਾ ਦਮਦਮੀ ਟਕਸਾਲ ਵਲੋਂ ਕੀਤਾ ਜਾਵੇਗਾ ਸਵਾਗਤ

ਚੌਂਕ ਮਹਿਤਾ, 29 ਨਵੰਬਰ (ਜੋਗਿੰਦਰ ਸਿੰਘ ਮਾਣਾ) – ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਕਾਸ਼ ਉਸਤਵ ਨੂੰ ਸਮਰਾਪਿਤ ਸ੍ਰੀ ਪਟਨਾ ਸਾਹਿਬ ਤੋ ਚੱਲੇ ਮਹਾਨ ਨਗਰ ਕੀਰਤਨ ਦਾ ਚੌਂਕ ਮਹਿਤਾ ਵਿਖੇ ਪਹੁੰਚਣ ‘ਤੇ ਦਮਦਮੀ ਟਕਸਾਲ ਦੇ ਅੰਮ੍ਰਿਤਸਰ-ਮਹਿਤਾ ਰੋਡ ਸਥਿਤ ਗੁ: ਗੁਰਦਰਸ਼ਨ ਪ੍ਰਕਾਸ਼ ਦੇ ਮੁੱਖ ਦੁਵਾਰ ‘ਤੇ ਸਵਾਗਤ ਕੀਤਾ ਜਾਵੇਗਾ।ਇਸ ਸਬੰਧ ਵਿੱਚ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ …

Read More »

ਦੋ ਦਿਨਾ ਜਿਲ੍ਹਾ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਸੰਪੰਨ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਕਰਵਾਏ ਗਏ ਦੋ ਦਿਨਾਂ ਜਿਲ੍ਹਾ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਦੋਰਾਨ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਤੋਂ ਵੱਖ ਵੱਖ ਭਾਰ ਤੇ ਉਮਰ ਵਰਗ ਦੇ ਵੇਟਲਿਫਟਿੰਗ ਖਿਡਾਰੀਆ ਨੇ ਸ਼ਿਰਕਤ ਕੀਤੀ ਤੇ ਆਪਣੇ ਕਲਾ ਦਾ ਪ੍ਰਦਰਸ਼ਨ ਕੀਤਾ।ਇਸ ਖੇਡ ਟੂਰਨਾਮੈਂਟ ਦੋਰਾਨ ਅੰਡਰ 17-19 ਸਾਲ ਉਮਰ ਵਰਗ ਦੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਮਿਆਰੀ ਦੇ ਖਿਡਾਰੀਆ …

Read More »

ਫਿਜੀਓਥਰੈਪੀ ਭਵਨ ਦਾ ਕੀਤਾ ਉਦਘਾਟਨ

ਫਾਜ਼ਿਲਕਾ, 29 ਨਵੰਬਰ (ਵਿਨੀਤ ਅਰੋੜਾ)- ਸਥਾਨਕ ਸਿੱਧ ਸ਼੍ਰੀ ਹਨੂੰਮਾਨ ਮੰਦਰ ਦੇ ਨੇੜੇ ਸ਼੍ਰੀ ਸੇਵਕ ਸਭਾ ਫਾਜ਼ਿਲਕਾ ਵੱਲੋਂ ਚਲਾਏ ਜਾ ਰਹੇ ਫਿਜੀਓ ਥਰੈਪੀ ਸੈਂਟਰ ਦੇ ਨਵੇਂ ਭਵਨ ਦਾ ਉਦਘਾਟਨ ਅੱਜ ਹਵਨ ਯੱਗ ਨਾਲ ਕੀਤਾ ਗਿਆ। ਇਸ ਮੌਕੇ ਸੰਸਕ੍ਰਿਤ ਦੇ ਵਿਦਵਾਨ ਪੰਡਤ ਰਾਮ ਸਵਰੂਪ ਸ਼ਾਸਤਰੀ ਨੇ ਮੰਤਰਾਂ ਦੇ ਨਾਲ ਹਵਨ ਯੱਗ ਕੀਤਾ। ਇਸ ਮੌਕੇ ਸਭਾ ਦੇ ਪ੍ਰਧਾਨ ਮਦਨ ਮੋਹਨ ਕਾਲੜਾ ਅਤੇ ਹੋਰ …

Read More »

ਰੇਲ ਸੁਵਿਧਾਵਾਂ ਲਈ ਲਾਇਆ ਅਣਮਿੱਥੇ ਸਮੇਂ ਦਾ ਧਰਨਾ ਤੀਸਰੇ ਦਿਨ ਵਿੱਚ ਦਾਖ਼ਲ

ਫਾਜ਼ਿਲਕਾ, 29 ਨਵੰਬਰ (ਵਿਨੀਤ ਅਰੋੜਾ) – ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਲੰਬੀ ਦੂਰੀ ਵਾਲੀਆਂ ਗੱਡੀਆਂ ਚਲਾਉਣ ਅਤੇ ਹੋਰ ਸੁਵਿਧਾਵਾਂ ਦੀਆਂ ਮੰਗਾਂ ਨੂੰ ਲੈਕੇ ਰੇਲਵੇ ਸਟੇਸ਼ਨ ਫਾਜ਼ਿਲਕਾ ਦੇ ਸਾਹਮਣੇ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਤੀਸਰੇ ਦਿਨ ਵਿਚ ਦਾਖ਼ਲ ਹੋ ਗਿਆ। ਅੱਜ ਤੀਸਰੇ ਦਿਨ ਸੰਮਤੀ ਦੇ ਸਕੱਤਰ ਸ਼ਾਮ ਲਾਲ ਗੋਇਲ ਮੁਕਤਸਰ ਦੀ ਪ੍ਰਧਾਨਗੀ ਵਿਚ ਓਮ ਪ੍ਰਕਾਸ਼ ਵਲੇਚਾ, ਬਲਦੇਵ ਰਾਜ …

Read More »

ਗਾਡ ਗਿਫਟਿਡ ਸੁਸਾਇਟੀ ਨੇ 60 ਜ਼ਰੂਰਤਮੰਦਾਂ ਨੂੰ ਵੰਡੀਆਂ ਕੋਟੀਆਂ

ਫਾਜ਼ਿਲਕਾ, 29 ਨਵੰਬਰ (ਵਿਨੀਤ ਅਰੋੜਾ) – ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਐਸਡੀ ਐਲੀਮੈਂਟਰੀ ਸਕੂਲ ਵਿਚ ਨਗਰ ਕੋਂਸਲ ਦੇ ਸਾਬਕਾ ਪ੍ਰਧਾਨ ਸਵ. ਲਕਸ਼ਮੀ ਨਰਾਇਣ ਪੈੜੀਵਾਲ ਦੀ ਯਾਦ ਵਿਚ ਉਨ੍ਹਾਂ ਦੇ ਬੇਟੇ ਅਤੇ ਸਾਬਕਾ ਕੋਂਸਲਰ ਸੁਸ਼ੀਲ ਪੈੜੀਵਾਲ ਅਤੇ ਉਨ੍ਹਾਂ ਦੇ ਪੋਤਰੇ ਸਿਧਾਰਥ ਪੈੜੀਵਾਲ ਦੇ ਸਹਿਯੋਗ ਨਾਲ ਸੁਸਾਇਟੀ ਦੇ ਸੁਰਿੰਦਰ ਠਕਰਾਲ ਹੈਪੀ, ਸਕੂਲ ਇੰਚਾਰਜ਼ ਨੀਲਮ ਨਾਰੰਗ ਦੀ ਪ੍ਰਧਾਨਗੀ ਵਿਚ …

Read More »

ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਪੈਨ ਡਾਊਨ ਹੜ੍ਹਤਾਲ

ਫਾਜ਼ਿਲਕਾ, 29 ਨਵੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਤਹਿਤ ਸੀਐਚਸੀ ਸੀਤੋਗੁਨੋ ਦੇ ਇੱਕ ਡਾਕਟਰ ਨੂੰ ਇੱਕ ਪਰਿਵਾਰ ਦੇ ਨਾਲ ਝਗੜੇ ਨੂੰ ਲੈ ਕੇ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ ਵਿਚ ਅੱਜ ਸਥਾਨਕ ਸਿਵਲ ਹਸਪਤਾਲ ਦੇ ਸਮੂਹ ਡਾਕਟਰਾਂ ਨੇ ਪੈਨ ਡਾਊਨ ਹੜ੍ਹਤਾਲ ਕੀਤੀ।ਇਸ ਮੌਕੇ ਡਾ. ਕਵਿਤਾ ਸਿੰਘ, ਡਾ. ਰਿੰਕੂ ਚਾਵਲਾ, ਡਾ. ਸਾਨੀਆ, ਡਾ. ਮੋਹਿਤ, ਡਾ. ਰੋਹਿਤ, ਡਾ. ਅਰੁਣ ਬਾਂਸਲ, ਡਾ. …

Read More »

ਚੁਵਾੜਿਆਂ ਵਾਲੀ ਵਿਚ ਸਕਿੱਲ ਸੈਂਟਰ ਦਾ ਉਦਘਾਟਨ

ਫਾਜ਼ਿਲਕਾ, 29 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਤਾਂ ਕਿ ਉਹ ਆਪਣਾ ਰੁਜ਼ਗਾਰ ਸ਼ੁਰੂ ਕਰ ਸਕਣ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਜਰਨੈਲ ਸਿੰਘ ਨੇ ਅੱਜ ਜ਼ਿਲ੍ਹੇ ਦੇ ਪਿੰਡ ਚੁਅਵਾੜਿਆਂ ਵਾਲੀ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਰੂਰਲ ਸਕਿੱਲ ਸੈਂਟਰ ਦਾ ਉਦਘਾਟਨ ਕਰਨ ਮੌਕੇ ਕੀਤਾ। …

Read More »

ਡਾਕਟਰ ਨੇਕੀ ਰੈਕਿਟਸ ਜੀਰੀਐਟਰਿਕ ਪੁਰਸਕਾਰ ਨਾਲ ਹੋਣਗੇ ਸਨਮਾਨਿਤ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) ਲਿਮਕਾ ਬੁੱਕ ਆਫ ਰਿਕਾਰਡਜ਼ ਵਿੱਚ ਨਾਮ ਦਰਜ ਕਰਵਾ ਚੁੱਕੀ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਆਫ ਮੈਡੀਸਨ ਸਰਕਾਰੀ ਕਾਲਜ ਅੰਮ੍ਰਿਤਸਰ ਦਾ ਜੀਰੀਐਟਰਿਕ ਸੁਸਾਇਟੀ ਆਫ ਇੰਡਆ ਵਲੋਂ ਨਵੀਂ ਦਿੱਲੀ ਵਿਖੇ ਅਯੋਜਿਤ ਹੋਣ ਵਾਲੀ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਰੈਕਿਟਸ ਜੀਰੀਐਟਰਿਕ ਉਰੇਸਨ ਪੁਰਸਕਾਰ ਨਾਲ ਸਨਮਾਨ ਕੀਤਾ ਜਾਵੇਗਾ।ਇਹ ਕਾਨਫਰੰਸ 10 ਅਤੇ 11 ਅਕਤੂਬਰ 2017 ਨੂੰ ਨਵੀਂ …

Read More »