ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ)- ਇਤਿਹਾਸਕ ਨਗਰੀ ਰਾਮ ਤੀਰਥ ਵਿਖੇ 1 ਦਸੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ ਸੰਧੂ ਨੇ ਲਿਆ।ਇਸ ਸਮੇਂ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਆਈ. ਜੀ ਡਾ. ਨਰੇਸ਼ ਕੁਮਾਰ ਅਰੋੜਾ, ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ ਅਤੇ …
Read More »ਪੰਜਾਬੀ
ਕਬੱਡੀ ਕੱਪ ਦਾ ਸੰਦੌੜ ਵਿੱਚ ਅਰੰਭ ਅੱਜ ਤੋਂ
ਸੰਦੌੜ, 29 ਨਵੰਬਰ (ਹਰਮਿੰਦਰ ਸਿੰਘ ਭੱਟ)- ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਯੰਗ ਸਪੋਰਟਸ ਕਲੱਬ, ਨਹਿਰੂ ਯੁਵਾ ਕੇਂਦਰ, ਐਨ.ਆਰ.ਆਈ ਵੀਰਾਂ ਅਤੇ ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਾਨਦਾਰ ਕਬੱਡੀ ਕੱਪ ਪਿੰਡ ਸੰਦੌੜ ਵਿਖੇ ਅੱਜ ਤੋਂ ਸ਼ੁਰੂ ਹੋ ਚੁੱਕਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਚਮਕੌਰ ਸਿੰਘ ਨੇ ਦੱਸਿਆ ਕਿ …
Read More »ਮਾਲੇਰਕੋਟਲਾ ਦੇ ਲੋਕਾਂ ਦੀ ਸੇਵਾ ਕਰਨ ਲਈ ਸਿਆਸਤ ਵਿੱਚ ਆਇਆਂ ਹਾਂ-ਮੁਹੰਮਦ ਓਵੈਸ
ਸੰਦੌੜ, 29 ਨਵੰਬਰ (ਹਰਮਿੰਦਰ ਸਿੰਘ ਭੱਟ)- ਮਾਲੇਰਕੋਟਲਾ ਹਲਕੇ ਦੇ ਆਵਾਮ ਦੀ ਸੇਵਾ ਕਰਨ ਲਈ ਸਿਆਸਤ ਵਿੱਚ ਆਇਆਂ ਹਾਂ ਅਤੇ ਇਹ ਹਲਕਾ ਮੇਰੀ ਕਰਮਭੂਮੀ ਹੈ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਸ਼ੀz ਮਹੁੰਮਦ ਓਵੈਸ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਅੱਜ ਪਿੰਡ ਕਸਬਾ ਭਰਾਲ ਵਿਖੇ ਮਾਰਕੀਟ ਕਮੇਟੀ ਸੰਦੌੜ ਦੇ ਉਪ ਚੇਅਰਮੈਨ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੀ ਮਾਤਾ ਹਰਬੰਸ ਕੌਰ ਦੀ ਅੰਤਿਮ ਅਰਦਾਸ ਚ ਸ਼ਾਮਿਲ …
Read More »38ਵੀਆਂ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਪੱਧਰੀ ਖੇਡ ਮੇਲਾ ਪਿੰਡ ਖੁਰਦ ਵਿਖੇ ਸੁਰੂ
ਸੰਦੌੜ, 29 ਨਵੰਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀਆਂ 38ਵੀਆਂ ਦੋ ਰੋਜਾ ਬਲਾਕ ਪੱਧਰੀ ਖੇਡਾਂ ਪਿੰਡ ਖੁਰਦ ਦੇ ਸਰਕਾਰੀ ਹਾਈ ਸਕੂਲ ਦੇ ਖੇਡ ਗਰਾਉਂਡ ਵਿਖੇ ਸੁਰੂ ਹੋ ਗਈਆਂ ਹਨ।ਇਹਨਾਂ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਬੀ.ਪੀ.ਈ.ਓ ਸ ਅਮਰ ਸਿੰਘ ਅਹਿਮਦਗੜ੍ਹ,ਸਰਪੰਚ ਜੋਗਾ ਸਿੰਘ ਸ਼ੇਖੁਪੁਰ ਕਲਾਂ,ਦਰਸ਼ਨ ਸਿੰਘ ਰਾਣੂੰ,ਹੈਡ ਮਾਸਟਰ ਬਿੰਦਰ ਸਿੰਘ,ਸਰਪੰਚ ਸੁਖਮਿੰਦਰ ਸਿੰਘ ਲਾਲੀ ਖੁਰਦ, ਮਨਪ੍ਰੀਤ ਸਿੰਘ ਜੇ ਈ,ਬਲਵੰਤ ਸਿੰਘ …
Read More » ਅਕਾਲੀ ਤੇ ਕਾਂਗਰਸੀ ਸਰਕਾਰਾਂ ਨੇ ਪਿਛਲੇ 15 ਸਾਲਾਂ ਵਿੱਚ ਪੰਜਾਬੀਆਂ ਨੂੰ ਲੁੱਟਿਆ ਤੇ ਕੁੱਟਿਆ- ਕੇਜ਼ਰੀਵਾਲ
ਸੁਜਾਨਪੁਰ (ਪਠਾਨਕੋਟ), 29 ਨਵੰਬਰ (ਪੰਜਾਬ ਪੋਸਟ ਬਿਊਰੋ)- ਪਠਾਨਕੋਟ ਦੇ ਕਸਬੇ ਸੁਜਾਨਪੁਰ ਵਿਚ ਪੰਜਾਬ ਇਨਕਲਾਬ ਰੈਲੀ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਕਾਲੀ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਵਰਦਿਆਂ ਉਨ੍ਹਾਂ ਨੂੰ ਪੰਜਾਬ ਦੇ ਸਭ ਤੋਂ ਵੱਡੇ ਭ੍ਰਿਸ਼ਟਾਚਾਰੀ ਕਰਾਰ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ …
Read More »’ਕਲਾ ਰਤਨ’ ਐਵਾਰਡ ਜਿੱਤ ਕੇ ਪਰਤੇ ਰਮੇਸ਼ ਰਾਮਪੁਰਾ ਦਾ ਐਵਰਗਰੀਨ ਸਕੂਲ ਵਿੱਚ ਨਿੱਘਾ ਸਵਾਗਤ
ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਤੋਂ ‘ਕਲਾ ਰਤਨ’ ਐਵਾਰਡ ਲੈਣ ਉਪਰੰਤ ਵਾਪਸ ਪਰਤਣ ‘ਤੇ ਪੱਤਰਕਾਰ ਰਮੇਸ਼ ਰਾਮਪੁਰਾ ਦਾ ਛੇਹਰਟਾ ਸਥਿਤ ਐਵਰਗਰੀਨ ਮਾਡਰਨ ਸਕੂਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ।ਸਕੂਲ ਦੇ ਚੇਅਰਮੈਨ ਤਰਸੇਮ ਕੁਮਾਰ ਸ਼ਰਮਾ, ਪ੍ਰਿੰਸੀਪਲ ਮੋਨਿਕਾ ਕਾਲੀਆ ਤੇ ਵਾਈਸ ਪ੍ਰਿੰਸੀਪਲ ਗੀਤਾ ਸ਼ਰਮਾ ਨੇ ਰਮੇਸ਼ ਰਾਮਪੁਰਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਮੋਨਿਕਾ ਕਾਲੀਆ ਨੇ ਕਿਹਾ ਕਿ ਰਮੇਸ਼ ਰਾਮਪੁਰਾ …
Read More » ਅਗਨੀਪਥ ਸੰਸਥਾ ਵਲੋਂ ਅੰਮ੍ਰਿਤਸਰ ਦੇ ਨਾਮਵਰ ਪੱਤਰਕਾਰ ਰਮੇਸ਼ ਰਾਮਪੁਰਾ ਦਾ ‘ਕਲਾ ਰਤਨ’ ਐਵਾਰਡ ਨਾਲ ਸਨਮਾਨ
ਕਲਾ ਖੇਤਰ, ਖੇਡਾਂ ਅਤੇ ਰੰਗਮੰਚ ਸਬੰਧੀ ਵੀ ਵਰ੍ਹਿਆਂ ਤੋਂ ਨਿਭਾਅ ਰਹੇ ਹਨ ਸੇਵਾਵਾਂ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ)- ਪੱਤਰਕਾਰੀ ਦੇ ਖੇਤਰ ਵਿਚ ਬੀਤੇ ਕਈ ਵਰ੍ਹਿਆਂ ਤੋਂ ਨਿਰੋਲ ਸੇਵਾਵਾਂ ਨਿਭਾਉਣ, ਕਲਾ ਦੇ ਨਾਲ-ਨਾਲ ਰੰਗਮੰਚ ਅਤੇ ਖਿਡਾਰੀਆਂ ਨੂੰ ਵੱਡੇ ਪੱਧਰ ‘ਤੇ ਪ੍ਰਮੋਟ ਕਰਨ ਵਾਲੇ ਅੰਮ੍ਰਿਤਸਰ ਦੇ ਪੱਤਰਕਾਰ ਰਮੇਸ਼ ਰਾਮਪੁਰਾ ਨੂੰ ਚੰਡੀਗੜ੍ਹ ਵਿਖੇ ‘ਕਲਾ ਰਤਨ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਕਰਯੋਗ …
Read More »ਬਿਹਾਰ ਦੇ ਮੁ’ਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਜਾਗ੍ਰਿਤੀ ਯਾਤਰਾ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਪੰਜਾਬ ਪੋਸਟ ਬਿਊਰੋ) -ਸਾਹਿਬੁੲੁੇਕਮਾਲ, ਸਰਬੰਸਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਚ’ਲੀ ਜਾਗ੍ਰਿਤੀ ਯਾਤਰਾ ਦਾ 27 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਨਿ’ਘਾ ਸਵਾਗਤ ਕੀਤਾ ਗਿਆ।ਦਸਮੇਸ਼ ਪਿਤਾ ਦੀ ਜਨਮ ਭੂਮੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ …
Read More » ਫੋਕਲੋਰ ਰਿਸਰਚ ਅਕਾਦਮੀ ਖੁੱਲ੍ਹਾ ਇਜਲਾਸ 18 ਦਸੰਬਰ ਨੂੰ
ਅੰਮ੍ਰਿਤਸਰ, 28 ਨਵੰਬਰ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਫੋਕਲੋਰ ਰਿਸਰਚ ਅਕਾਦਮੀ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਸਰਵਸੰਮਤੀ ਨਾਲ ਇਹ ਤੈਅ ਕੀਤਾ ਗਿਆ ਕਿ ਅਕਾਦਮੀ ਦਾ ਖੁੱਲ੍ਹਾ ਇਜਲਾਸ 18 ਦਸੰਬਰ ਨੂੰ ਦਿਨ ਐਤਵਾਰ ਦੁਪਹਿਰ 12.00 ਵਜੇ ਵਿਰਸਾ ਵਿਹਾਰ ਵਿਖੇ ਆਯੋਜਿਤ ਕੀਤਾ ਜਾਵੇਗਾ।ਇਸ ਵਿੱਚ ਅਕਾਦਮੀ ਦੇ ਸਰਪ੍ਰਸਤ ਏ. ਆਰ ਸ਼ਾਹੀਨ (ਸਾਬਕਾ ਐਮ.ਪੀ), ਸ਼ਾਹਿਦ ਸਦੀਕੀ (ਸਾਬਕਾ ਐਮ.ਪੀ), ਪੁਸ਼ਪਿੰਦਰਾ …
Read More »ਸ਼ਹੀਦ ਭਗਤ ਸਿੰਘ ਸਕੂਲ ਨੇ 40ਵਾਂ ਸਥਾਪਨੇ ਸਾਲ ਮੌਕੇ ਪੁਰਾਣੇ ਵਿਦਿਆਰਥੀ ਮਿਲਣ ਕਰਵਾਇਆ
ਪੱਟੀ, 28 ਨਵੰਬਰ (ਅਵਤਾਰ ਸਿੰਘ ਢਿੱਲੋਂ) – ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵੱਲੋਂ 40ਵਾਂ ਸਥਾਪਨਾ ਸਾਲ ਮਨਾਉਦਿਆਂ ਹੋਇਆ ਪੁਰਾਣੇ ਵਿਦਿਆਰਥੀਆਂ ਦਾ ਮਿਲਣ ਕਰਵਿਆ ਗਿਆ।ਇਸ ਵਿੱਚ ਸਕੂਲ ਤੋਂ ਵਿਦਿਆ ਪ੍ਰਾਪਤ ਕਰ ਚੁੱਕੇ ਪੁਰਾਣੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ ਨੇ ਸ਼ਮੂਲੀਅਤ ਕੀਤੀ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ …
Read More »
Punjab Post Daily Online Newspaper & Print Media