ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਨੇੜਲੇ ਪਿੰਡ ਬਾਂਡੀਵਾਲਾ ਵਿਚ ਇਕਾਈ ਦਾ ਗਠਨ ਕਰਕੇ ਪਿੰਡ ਵਾਸੀ ਰਜੇਸ਼ ਕੁਮਾਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ। ਜਿਸ ਨੂੰ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਅਤੇ ਬਲਾਕ ਪ੍ਰਧਾਨ ਰਾਜ ਖਨਗਵਾਲ ਨੇ ਸਰਵਸੰਮਤੀ ਨਾਲ ਨਿਯੁਕਤੀ ਪੱਤਰ ਸੋਂਪਿਆ। ਜ਼ਿਲ੍ਹਾ ਪ੍ਰੈਸ ਸਕੱਤਰ ਵਿਨੈ ਪ੍ਰਵਾਨਾ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਟੀਚਾ ਨੋਜ਼ਵਾਨਾਂ …
Read More »ਪੰਜਾਬੀ
ਪ੍ਰੋਗਰਾਮ ਅਧਿਕਾਰੀਆਂ ਤੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਦੀ ਮੀਟਿੰਗ ਹੋਈ
ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਸਿਵਲ ਸਰਜ਼ਨ ਦਫ਼ਤਰ ਫਾਜ਼ਿਲਕਾ ਵਿਚ ਸਮੂਹ ਪ੍ਰੋਗਰਾਮ ਅਧਿਕਾਰੀਆਂ ਅਤ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਦੀ ਇੱਕ ਮੀਟਿੰਗ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਜਿਨੇ ਵੀ ਪ੍ਰੋਗਰਾਮ ਸਰਕਾਰ ਵੱਲੋਂ ਚਲਾਏ ਜਾ ਰਹੇ ਹਨ ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਸਾਡੀ ਨੈਤਿਕ ਜਿੰਮੇਵਾਰੀ …
Read More »ਡਿਪਟੀ ਕਮਿਸ਼ਨਰ ਨੇ ਮਾਨਵ ਕਲਿਆਣ ਸਭਾ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨੂੰ ਕੰਬਲ ਵੰਡੇ
ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਸਥਾਨਕ ਮਾਨਵ ਕਲਿਆਣ ਸਭਾ (ਰਜ਼ਿ:) ਫਾਜ਼ਿਲਕਾ ਬਿਰਧ ਆਸ਼ਰਮ ਵਿਖੇ ਰਹਿ ਰਹੇ ਬਜ਼ੁਰਗਾਂ ਨੂੰ ਕੰਬਲ ਵੰਡੇ ਗਏ।ਡਿਪਟੀ ਕਮਿਸ਼ਨਰ ਵੱਲੋਂ ਇਸ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁੱਰਗਾਂ ਦਾ ਹਾਲ ਚਾਲ ਵੀ ਪੁੱਛਿਆ ਗਿਆ।ਸਭਾ ਦੇ ਅਹੁਦੇਦਾਰ ਵੀ ਹਾਜਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ …
Read More » ਬੇਸਹਾਰਾ ਅਤੇ ਜਰੂਰਤਮੰਦ ਪਰਿਵਾਰਾਂ ਦੇ ਬੱਚਿਆ ਨੂੰ ਦਿੱਤੇ ਗਏ ਸਪਾਂਸਰਸ਼ਿਪ ਦੇ ਚੈਕ
ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਸੰਗਿਠਤ ਬਾਲ ਸੁਰੱਖਿਆ ਸਕੀਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫ਼ਾਜ਼ਿਲਕਾ ਵੱਲੋਂ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਜਰਨੈਲ ਸਿੰਘ ਅਤੇ ਜਿਲ੍ਹਾ ਪ੍ਰੋਗਰਾਮ ਅਫ਼ਸਰ, ਫ਼ਾਜ਼ਿਲਕਾ ਸ੍ਰੀਮਤੀ ਰਤਨਦੀਪ ਸੰਧੂ ਦੀ ਰਹਿਨੂਮਾਈ ਹੇਠ ਅਨਾਥ, ਬੇਸਹਾਰਾ ਅਤੇ ਕੈਦੀਆਂ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਦੇ ਚੈਕ ਦਿੱਤੇ ਗਏ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ …
Read More »ਵਿਧਾਨ ਸਭਾ ਚੋਣਾਂ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਟ੍ਰੇਨਿੰਗ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚੋਣ ਖ਼ਰਚਿਆਂ ਸਬੰਧੀ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਥਾਨਕ ਬੱਚਤ ਭਵਨ ਵਿਖੇ ਸਟੇਟ ਲੈਵਲ ਮਾਸਟਰ ਟ੍ਰੇਨਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ …
Read More »ਕੈਬਨਿਟ ਮੰਤਰੀ ਰਣੀਕੇ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੂਰਤੀ ਦਰਸ਼ਨ ਯਾਤਰਾ ਦਾ ਸ਼ਾਨਦਾਰ ਸਵਾਗਤ
ਰਾਮ ਤੀਰਥ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਜੀ ਦੀ ਛੇ ਫੁੱਟ ਉੱਚੀ ਸੁਨਹਿਰੀ ਮੂਰਤੀ ਦੀ ਯਾਤਰਾ ਅੱਜ ਆਪਣੇ ਅੰਤਿਮ ਪੜਾਅ ਰਾਮ ਤੀਰਥ ਵਿਖੇ ਪੁੱਜ ਗਈ, ਜਿਥੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ, ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ, ਸ਼੍ਰੋਮਣੀ ਕਮੇਟੀ ਦੇ …
Read More » ਕੈਬਨਿਟ ਮੰਤਰੀ ਰਣੀਕੇ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰਾਮ ਤੀਰਥ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਲੱਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਅੱਜ ਇਸ ਸਮਾਗਮ ਲਈ ਕੀਤੇ ਗਏ ਪ੍ਰਬੰਧਾਂ ਦਾ …
Read More »ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਦਾ ਸ਼ਾਨਦਾਰ ਸਵਾਗਤ
ਬਿਆਸ, 27 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਵਿਸ਼ੇਸ਼ ਬੱਸ ਰਾਹੀਂ ਭਗਵਾਨ ਵਾਲਮੀਕਿ ਜੀ ਦੀ 6 ਫੁੱਟ ਉੱਚੀ ਸੁਨਹਿਰੀ ਮੂਰਤੀ ਦੀ ਯਾਤਰਾ ਅੱਜ ਜਿਉਂ ਹੀ ਅੰਮ੍ਰਿਤਸਰ ਜ਼ਿਲ੍ਹੇ ਦੀ ਹੱਦ ਵਿਚ ਪ੍ਰਵੇਸ਼ ਕੀਤੀ ਤਾਂ ਹਲਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਗਰਮਜੋਸ਼ੀ ਨਾਲ ਯਾਤਰਾ ਦਾ ਸਵਾਗਤ ਕੀਤਾ ਗਿਆ। ਬਿਆਸ ਦਰਿਆ ਦੇ …
Read More »ਇੰਡੀਆ ਗੇਟ ਸਮਾਗਮ ਯਾਦਗਾਰੀ ਹੋ ਨਿਬੜਿਆ – ਜੀ.ਕੇ
ਦਿੱਲੀ ਕਮੇਟੀ ਸਟਾਫ਼ ਨੂੰ ਗ੍ਰੇਡ ਵਿਚ ਭਾਰੀ ਵਾਧੇ ਦਾ ਕਮੇਟੀ ਨੇ ਦਿੱਤਾ ਤੋਹਫਾ ਨਵੀਂ ਦਿੱਲੀ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਡੀਆ ਗੇਟ ਵਿਖੇ ਕਰਵਾਇਆ ਗਿਆ 2 ਦਿਨੀਂ ਗੁਰਮਤਿ ਸਮਾਗਮ ਇਤਿਹਾਸਿਕ ਪੱਖੋਂ ਕਈ ਯਾਦਾਂ ਨੂੰ ਸਮੇਟ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਜਿਥੇ 1999 ਤੋਂ ਬਾਅਦ ਪਹਿਲੀ ਵਾਰ ਕਮੇਟੀ ਸਟਾਫ਼ ਦੀ ਤਨਖਾਹ ਦੇ …
Read More »ਟਿੱਬਾ ਕਲੱਸਟਰ ਅਧੀਨ ਆਉਦੀਆਂ ਸਕੂਲ ਮੈਨਜਮੈਂਟ ਕਮੇਟੀਆਂ ਨੂੰ ਦਿੱਤੀ ਟਰੇਨਿੰਗ
ਸੰਦੌੜ, 28 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਟਿੱਬਾ ਵਿੱਚ ਟਿੱਬਾ ਕਲੱਸਟਰ ਅਧੀਨ ਆਉਦੀਆਂ ਸਕੂਲ ਮਨੇਜਮੈਟ ਕਮੇਟੀਆ ਦੀ ਪਹਿਲ਼ੇ ਪੜ੍ਹਾਅ ਅਧੀਨ ਇੱਕ-ਰੋਜਾਂ ਸਿਖਲ਼ਾਈ ਕੈਪ ਦਾ ਆਯੋਜਨ ਕੀਤਾ ਗਿਆ।ਇਸ ਕਲੱਸਟਰ ਅਧੀਨ ਗੁਰਬਖਸ਼ਪੁਰਾ, ਫਤਿਹਗੜ੍ਹ ਪੰਜਗਰਾਈਆ, ਮਾਹਮਦਪੁਰ, ਈਸਾਪੁਰ ਲੰਡਾ, ਰੁੜਕਾ,ਮਾਣਕੀ, ਦਸੌਦਾ ਸਿੰਘਵਾਲਾ, ਟਿੱਬਾ,ਭੂਦਨ ਅਤੇ ਬਧੇਸ਼ਾ ਦੀਆਂ ਸਕੂਲ ਮਨੇਜਮੈਟ ਕਮੇਟੀਆ ਦੇ ਮੈਬਰਾਂ ਨੇ ਭਾਗ ਲਿਆ। ਸਿਖਲਾਈ ਕੈਪ ਦਾ ਉਦਾਘਾਟਨ ਪ੍ਰਿਸੀਪਲ਼ ਰਾਜਿੰਦਰ …
Read More »
Punjab Post Daily Online Newspaper & Print Media