Wednesday, November 25, 2026

ਪੰਜਾਬੀ

ਸ਼ੋ੍ਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੀ ਯਾਦ ਸ਼ਰਧਾ ਭਾਵਨਾ ਨਾਲ ਮਨਾਈ

ਅਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਨਾਲ-ਨਾਲ ਪ੍ਰਮੁੱਖ ਭਗਤਾਂ ਅਤੇ ਸਤਿਕਾਰਯੋਗ ਸ਼ਖਸੀਅਤਾਂ ਦੇ ਦਿਹਾੜਿਆਂ ਨੂੰ ਉੱਚ ਪੱਧਰ ‘ਤੇ ਮਨਾਉਣ ਦੀ ਆਰੰਭੀ ਗਈ ਪਰੰਪਰਾ ਦੀ ਲੜੀ ਨੂੰ ਅੱਗੇ ਤੋਰਦਿਆਂ ਹੋਇਆ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤ੍ਰਿੰਗ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਲਏ ਦੂਰ ਅੰਦੇਸ਼ੀ ਫੈਸਲੇ ਅਨੁਸਾਰ ਸਮੂਹ ਸੰਗਤਾਂ ਦੇ …

Read More »

ਨਾਭਾ ਜ਼ੇਲ੍ਹ ਸਬੰਧੀ ਪੰਜਾਬ ਉਪ ਮੁ’ਖ ਮੰਤਰੀ ਦਾ ਬਿਆਨ ਗੈਰਜ਼ਿੰਮੇਵਾਰਾਨਾ- ਡਾ. ਨਿਝਰ

ਅੰਮ੍ਰਿਤਸਰ, 27  ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੀ ਨਾਭਾ ਜ਼ੇਲ੍ਹ ਦੀ ਘਟਣਾ ਨੂੰ ਪਾਕਿਸਤਾਨ ਦੀ ਸਾਜਿਸ਼ ਦੱਸਣ ਦੇ ਪੰਜਾਬ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿੱਤੇ ਗਏ ਬਿਆਨ ਨੂੰ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਝਰ ਨੇ ਗੈਰੁਜ਼ਿੰਮੇਵਾਰਾਣਾ ਦ’ਸਿਆ ਗਿਆ ਹੈ।ਡਾ. ਨਿ’ਝਰ ਨੇ ਕਿਹਾ ਹੈ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ …

Read More »

17 ਦਸੰਬਰ ਨੂੰ ਪੈਨਸ਼ਨਰ ਡੇਅ ‘ਤੇ ਸੇਵਾਮੁਕਤ ਪੈਨਸ਼ਨਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਫਾਜ਼ਿਲਕਾ, 27 ਨਵੰਬਰ (ਵਿਨੀਤ ਅਰੋੜਾ) : ਪੰਜਾਬ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੀਸ਼ ਚੰਦਰ ਕਾਲੜਾ ਦੀ ਪ੍ਰਧਾਨਗੀ ਵਿਚ ਸਥਾਨਕ ਪੈਨਸ਼ਨਰ ਹਾਊਸ ਵਿਚ ਹੋਈ। ਜਿਸ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।ਮੀਟਿੰਗ ਵਿਚ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 …

Read More »

ਵਿਦਿਆਰਥੀਆਂ ਨੇ ਦੇਸ਼ ਭਗਤੀ ‘ਤੇ ਆਧਾਰਤ ਪ੍ਰੋਗਰਾਮ ਵਿਚ ਹਿੱਸਾ ਲਿਆ

ਫਾਜ਼ਿਲਕਾ, 27  ਨਵੰਬਰ (ਵਿਨੀਤ ਅਰੋੜਾ) – ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਐਕਟੀਵਿਟੀ ਦਿਵਸ ਦੇ ਤਹਿਤ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਤੇ ਡਾਂਸ ਕੀਤਾ।ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਸੰਜੀਵ ਗਿਲਹੋਤਰਾ ਅਤੇ ਕੋਆਰਡੀਨੇਟਰ ਸੀਮਾ ਜੁਨੇਜਾ ਨ ਦੱਸਿਆ ਕਿ ਪ੍ਰਿੰਸੀਪਲ ਰੀਤੂ ਭੁਸੀ ਦੇ ਦਿਸ਼ਾ ਨਿਰਦੇਸ਼ਾਂ ਤੇ ਐਕਟੀਵਿਟੀ ਇੰਚਾਰਜ਼ ਰਿੰਕੂ ਕਟਾਰੀਆ ਦੀ ਅਗਵਾਈ ਵਿਚ ਵਿਦਿਆਰਥੀਆਂ …

Read More »

ਅਣਪਛਾਤੇ ਬਜ਼ੁੱਰਗ ਵਿਅਕਤੀ ਦੀ ਲਾਸ਼ ਮਿਲੀ

ਫਾਜ਼ਿਲਕਾ, 27 ਨਵੰਬਰ (ਵਿਨੀਤ ਅਰੋੜਾ) – ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-2 ਤੇ ਬੀਤੀ ਦੇਰ ਰਾਤ ਇੱਕ ਅਣਪਛਾਤੇ ਬਜ਼ੁੱਰਗ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ।ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਫਾਜ਼ਿਲਕਾ ਦੇ ਐਚ.ਸੀ. ਪ੍ਰਗਟ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਗਭਗ 1.00 ਵਜੇ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ-2 ਤੇ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਜਿਸਦੀ ਉਮਰ ਲਗਭਗ 60 ਸਾਲ ਜਾਪਦੀ …

Read More »

ਨਾਭਾ ਜੇਲ੍ਹ ਕਾਂਡ-ਉਪ ਮੁੱਖ ਮੰਤਰੀ ਵੱਲੋਂ ਏ. ਡੀ.ਜੀ.ਪੀ. ਜੇਲ੍ਹਾਂ ਮੁਅੱਤਲ, ਜੇਲ੍ਹ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਡਿਸਮਿਸ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ)- ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜਿੰਨਾਂ ਕੋਲ ਗ੍ਰਹਿ ਵਿਭਾਗ ਦਾ ਚਾਰਜ ਵੀ ਹੈ, ਨੇ ਨਾਭਾ ਜੇਲ੍ਹ ਵਿਚੋਂ ਭਗੌੜੇ ਹੋਏ ਕੈਦੀਆਂ ਦੇ ਮਾਮਲੇ ਵਿਚ ਫਰਜਾਂ ਤੋਂ ਕੁਤਾਹੀ ਨੂੰ ਵੇਖਦੇ ਹੋਏ ਏ. ਡੀ. ਜੀ. ਪੀ ਜੇਲਾਂ੍ਹ ਸ੍ਰੀ ਐਮ. ਕੇ. ਤਿਵਾੜੀ ਨੂੰ ਮੁਅੱਤਲ ਕਰ ਦਿੱਤਾ ਅਤੇ ਨਾਭਾ ਜੇਲ੍ਹ ਦੇ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਨੂੰ ਡਿਸਮਿਸ ਕਰਨ ਦਾ …

Read More »

ਹਾਰਟ ਆਫ ਏਸ਼ੀਆ ਦੀ ਮੇਜ਼ਬਾਨੀ ਲਈ ਅੰਮ੍ਰਿਤਸਰ ਪੂਰੀ ਤਰਾਂ ਤਿਆਰ- ਸੁਖਬੀਰ ਬਾਦਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚਣਗੇ ਅੰਮ੍ਰਿਤਸਰ ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – 2 ਅਤੇ 3 ਨਵੰਬਰ ਨੂੰ ਏਸ਼ੀਆ ਦੇ ਵੱਖ-ਵੱਖ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਕਾਨਫਰੰਸ, ਜੋ ਕਿ ਹਾਰਟ ਆਫ ਏਸ਼ੀਆ ਦੇ ਨਾਂਅ ਹੇਠ ਅੰਮ੍ਰਿਤਸਰ ਵਿਖੇ ਹੋ ਰਹੀ ਹੈ, ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਰਾਜ ਦੇ ਸੀਨੀਅਰ ਅਧਿਕਾਰੀਆਂ …

Read More »

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਤੋਂ ਬਾਜ਼ ਆਉਣ ਲੋਕ- ਜਥੇਦਾਰ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਜੋ ਦਿੱਲੀ ਵਿਖੇ ਰਾਸ਼ਟਰ-ਕਵੀ ਰਾਮਧਾਰੀ ਸਿੰਘ ਦਿਨਕਰ ਸੰਪਤੀ ਨਿਆਸ ਵੱਲੋਂ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਸਵਾਮੀ ਵਿਵੇਕਾਨੰਦ ਦੀ ਤਸਵੀਰ ਲਗਾ ਕੇ ਇਸ਼ਤਿਹਾਰ ਛਾਪਿਆ ਗਿਆ ਸੀ, ਜਿਸ ਸਬੰਧੀ ਕਾਫੀ ਸੰਗਤਾਂ ਦੇ ਫੋਨ ਅਤੇ ਲਿਖਤੀ ਸ਼ਿਕਾਇਤਾਂ ਪਹੁੰਚਣ …

Read More »

ਸਬ ਜ਼ੇਲ ਪੱਟੀ ਅੰਦਰ ਬੰਦ ਕੈਦੀ ਹੁਣ ਹੋਣਗੇ ਸਿਹਤਮੰਦ – ਜ਼ੇਲ ਸੁਪਰਡੈਂਟ

ਪੱਟੀ, 26 ਨਵਬੰਰ (ਅਵਤਾਰ ਢਿਲੋਂ) – ਸਬ ਜ਼ੇਲ ਪੱਟੀ ਅੰਦਰ ਪੰਤਜ਼ਲੀ ਯੋਗ ਸੰਮਤੀ ਦੇ ਸਹਿਯੋਗ ਨਾਲ ਮੰਗਲਵਾਰ 29 ਨਵੰਬਰ ਨੂੰ ਸਵੇਰੇ 7.00 ਵਜ਼ੇ ਤੋ ਜ਼ੇਲ ਵਿਚ ਬੰਦ ਕੈਦੀਆਂ ਦੀ ਸਿਹਤ ਵਿਚ ਸੁਧਾਰ ਨੂੰ ਲੈ ਕੇ 7 ਰੋਜ਼ਾ ਯੋਗਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਤਨਾਮ ਸਿੰਘ ਡੀ. ਐਸ. ਪੀ ਸਬ ਜੇਲ ਪੱਟੀ ਨੇ ਦਿੱਤੀ। ਉਨਾਂ ਦੱਸਿਆ ਕਿ ਜੇਲ ਵਿਚ …

Read More »

ਕੰਨਿਆਂ ਸਕੂਲ ਪੱਟੀ ਵਿਖੇ ਸਾਫਟ ਸਕਿੱਲ ਐਂਡ ਪ੍ਰਸਨੈਲਟੀ ਡਿਵੈਲਮੈਂਟ ਸੈਮੀਨਾਰ ਕਰਵਾਇਆ

ਪੱਟੀ, 26 ਨਵਬੰਰ (ਅਵਤਾਰ ਢਿਲੋਂ) – ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਸਟੇਟ ਐਵਾਰਡੀ ਪ੍ਰਿੰਸੀਪਲ ਮੁਕੇਸ ਜੋਸ਼ੀ ਦੀ ਅਗਵਾਈ ਹੇਠ ਸੋਫਟ ਸਕਿੱਲ ਐਂਡ ਪ੍ਰਸਨੈਲਟੀ ਡਵੈਲਮੈਂਟ ਤਹਿਤ ਸੈਮੀਨਾਂਰ ਕਰਵਾਇਆ ਗਿਆ।ਸੈਮੀਨਾਰ ਦੀ ਅਗਵਾਈ ਸੁਖਬੀਰ ਸਿੰਘ ਕੰਗ ਇੰਚਾਰਜ਼ ਜਿਲ੍ਹਾ ਕੈਰੀਅਰ ਗਾਈਡੈਸ਼ ਤਰਨ ਤਾਰਨ ਅਤੇ ਮੁੱਖ-ਮਹਿਮਾਨ ਉਪ ਜਿਲ੍ਹਾ ਸਿੱਖਿਆ ਅਫਸਰ ਰਾਜੇਸ਼ ਕੁਮਾਰ ਵਲੋਂ ਕੀਤੀ ਗਈ।ਉਪ ਜਿਲ੍ਹਾ ਸਿੱਖਿਆ ਅਫਸਰ ਰਾਜੇਸ਼ ਕੁਮਾਰ ਵਲੋਂ ਵਿਦਿਆਰਥੀਆਂ ਨਾਲ ਕੈਰੀਅਰ …

Read More »